Sunday, April 5, 2026

ਜਨਮ ਦਿਨ ਮੁਬਾਰਕ

ਜਨਮ ਦਿਨ ਮੁਬਾਰਕ – ਕਰਮਪ੍ਰੀਤ ਸਿੰਘ

ਬਟਾਲਾ, 22 ਜਨਵਰੀ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਪਿੰਡ ਸ਼ਾਹਬਾਦ ਵਾਸੀ ਸੁਭਪ੍ਰੀਤ ਸਿੰਘ ਤੇ ਨਰਿੰਦਰ ਕੌਰ ਨੂੰ ਹੋਣਹਾਰ ਬੇਟੇ ਕਰਮਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਵਿਸ਼ਵਦੀਪ ਸਿੰਘ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿੰਡ ਚੀਚਾ ਦੇ ਦਿਲਬਾਗ ਸਿੰਘ ਅਤੇ ਮਨਜਿੰਦਰ ਕੌਰ ਨੂੰ ਉਨਾਂ ਦੇ ਸਪੁੱਤਰ ਵਿਸ਼ਵਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਸੁਖਬੀਰ ਸਿੰਘ ਅਮਨ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਥਾਨਕ ਤਰਨ ਤਾਰਨ ਰੋਡ ਸਥਿਤ ਸੰਤ ਮਿਸ਼ਰਾ ਸਿੰਘ ਕਾਲੋਨੀ ਵਾਸੀ ਪ੍ਰੀਤਮ ਸਿੰਘ ਤੇ ਮਨਿੰਦਰ ਕੌਰ ਨੂੰ ਹੋਣਹਾਰ ਬੇਟੇ ਸੁਖਬੀਰ ਸਿੰਘ ਅਮਨ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਸਿਮਰਪ੍ਰੀਤ ਕੌਰ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਅਮਨ ਸੰਧੂ) – ਅੰਮ੍ਰਿਤਸਰ ਵਾਸੀ ਭੁਪਿੰਦਰ ਸਿੰਘ ਅਤੇ ਨਵੀਨ ਕੌਰ ਨੂੰ ਬੇਟੀ ਸਿਮਰਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ : ਨਵਜੋਤ ਸਿੰਘ ਮਲਹੋਤਰਾ

ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਪੱਤਰਕਾਰ ਵਰਿੰਦਰ ਸਿੰਘ ਮਲਹੋਤਰਾ ਅਤੇ ਰੁਪਿੰਦਰ ਕੌਰ ਨੂੰ ਹੋਣਹਾਰ ਬੇਟੇ ਨਵਜੋਤ ਸਿੰਘ ਮਲਹੋਤਰਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »