Saturday, April 4, 2026

ਜਨਮ ਦਿਨ ਮੁਬਾਰਕ

ਜਨਮ ਦਿਨ ਮੁਬਾਰਕ – ਪ੍ਰਭਨੂਰ ਕੌਰ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ)  ਭੁਪਿੰਦਰ ਸਿੰਘ ਅਤੇ ਰੁਪਿੰਦਰ ਕੌਰ ਨੂੰ ਹੋਣਹਾਰ ਬੇਟੀ ਪ੍ਰਭਨੂਰ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਗੌਰਵ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  ਪਿੰਡ ਕਿਲੀ ਨਿਹਾਲ ਸਿੰਘ ਵਾਲਾ ਵਾਸੀ ਨਿਰਮਲ ਸਿੰਘ ਤੇ ਗੁਰਪ੍ਰੀਤ ਕੌਰ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।

Read More »

ਜਨਮ ਦਿਨ ਮੁਬਾਰਕ – ਭਵਲੀਨ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਮੁਹੱਲਾ ਹਰਗੋਬਿੰਦ ਨਗਰ ਵਾਸੀ ਅਮਿਤ ਸਿੰਗਲਾ ਅਤੇ ਰਮਨਦੀਪ ਨੂੰ ਹੋਣਹਾਰ ਬੇਟੀ ਭਵਲੀਨ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਹਿਮਾਨਸ਼ੀ

ਧੂਰੀ, 20 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)  ਪਿੰਡ ਲੌਂਗੋਵਾਲ ਵਾਸੀ ਰਾਜ ਕੁਮਾਰ ਅਤੇ ਨੀਤੂ ਰਾਣੀ ਨੂੰ ਹੋਣਹਾਰ ਬੇਟੀ ਹਿਮਾਨਸ਼ੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਜੈਸਿਕਾ ਕੰਗ

ਸਮਰਾਲਾ, 18 ਸਤੰਬਰ (ਪੰਜਾਬ ਪੋਸਟ- ਕੰਗ) – ਪਿੰਡ ਕੋਟਲਾ ਸਮਸ਼ਪੁਰ ਵਾਸੀ ਇੰਦਰਜੀਤ ਸਿੰਘ ਕੰਗ ਅਤੇ ਰਾਜਿੰਦਰ ਕੌਰ ਕੰਗ ਨੂੰ ਹੋਣਹਾਰ ਬੇਟੀ ਜੈਸਿਕਾ ਕੰਗ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਬਿਕਰਮਜੋਤ ਸਿੰਘ

ਸਮਰਾਲਾ, 17 ਸਤੰਬਰ (ਪੰਜਾਬ ਪੋਸਟ  ਕੰਗ)  ਪਿੰਡ ਖਾਨਪੁਰ ਲੁਧਿਆਣਾ ਵਾਸੀ ਬਲਵੰਤ ਸਿੰਘ ਤੇ ਬਲਜੀਤ ਕੌਰ ਨੂੰ ਆਪਣੇ ਹੋਣਹਾਰ ਬੇਟੇ ਬਿਕਰਮਜੋਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ।

Read More »

ਜਨਮ ਦਿਨ ਮੁਬਾਰਕ – ਪ੍ਰਥਮ ਮਲਹੋਤਰਾ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਬਟਾਲਾ ਰੋਡ ਵਾਸੀ ਵਿਪੁਲ ਮਲਹੋਤਰਾ ਤੇ ਸਪਨਾ ਮਲਹੋਤਰਾ ਨੂੰ ਬੇੇਟ ਪ੍ਰਥਮ ਮਲਹੋਤਰਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »