Sunday, October 25, 2026

ਜਨਮ ਦਿਨ ਮੁਬਾਰਕ

ਜਨਮ ਦਿਨ ਮੁਬਾਰਕ – ਹਰਗੁਨ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਹਰਗੁਨ ਦੇ ਪਿਤਾ ਗੁਰਮੁੱਖ ਸਿੰਘ ਤੇ ਮਾਤਾ ਮਨਪ੍ਰੀਤ ਕੌਰ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।

Read More »

ਜਨਮ ਦਿਨ ਮੁਬਾਰਕ – ਨਿਧੀ ਸ਼ਰਮਾ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਅਮਨ) – ਪੱਤਰਕਾਰ ਰਮੇਸ਼ ਰਾਮਪੁਰਾ ਤੇ ਸਮੂਹ ਪਰਿਵਾਰ ਨੂੰ ਬੇਟੀ ਨਿਧੀ ਸ਼ਰਮਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।

Read More »

ਜਨਮ ਦਿਨ ਮੁਬਾਰਕ – ਲਵਨੇਆ ਸ਼ਰਮਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਪਿਤਾ ਅਸ਼ਵਨੀ ਸ਼ਰਮਾ ਅਤੇ ਮਾਤਾ ਦੀਪਿਕਾ ਸ਼ਰਮਾ ਨੂੰੰ ਬੇਟੀੇ ਲਵਨੇਆ ਸ਼ਰਮਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਕੋਮਲਦੀਪ ਕੌਰ

ਸਮਰਾਲਾ, 6 ਮਈ (ਪੰਜਾਬ ਪੋਸਟ- ਕੰਗ) – ਕੋਮਲਦੀਪ ਕੌਰ ਦੇ ਪਿਤਾ ਅਮਨਦੀਪ ਸਿੰਘ ਤੇ ਮਾਤਾ ਕਿਰਨਦੀਪ ਕੌਰ ਵਾਸੀ ਪਿੰਡ ਤੇ ਡਾਕ. ਸੂਜਾਪੁਰ, ਤਹਿਸੀਲ ਜਗਰਾਓਂ ਜਿਲਾ ਲੁਧਿਆਣਾ ਨੂੰ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »