ਖਾਲਸਾ ਕਾਲਜ ਗਰਲਜ਼ ਸੀ: ਸੈ: ਵਿੱਚ ਕਰਵਾਇਆ ਗਿਆ ਸਲਾਨਾ ਇਨਾਮ ਵੰਡ ਸਮਾਰੋਹ ਅੰਮ੍ਰਿਤਸਰ, 6 ਦਸੰਬਰ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਅੱਜ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ …
Read More »ਦੁਆਬਾ
ਕਿਸਾਨੀ ਲਈ ਉਸਾਰੂ ਭੂਮਿਕਾ ਨਿਭਾ ਰਹੇ ਹਨ ਐਗਰੋ ਸਰਵਿਸ ਸੈਂਟਰ -ਡਿਪਟੀ ਕਮਿਸ਼ਨਰ
ਜਲੰਧਰ, 28 ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ ਭੰਡਾਲ) – ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਜ਼ਿਲੇ ਅੰਦਰ ਚੱਲ ਰਹੇ 88 ਐਗਰੋ ਸਰਵਿਸ ਸੈਂਟਰ ਵਾਜਿਬ ਕਿਰਾਏ ‘ਤੇ ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ ਅਤੇ ਸੰਦ ਮੁਹੱਈਆ ਕਰਵਾਕੇ ਜਿਥੇ ਕਿਸਾਨਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾ ਰਹੇ ਹਨ ਉੱਥੇ ਖੇਤੀ ਲਾਗਤਾਂ ਨੂੰ ਘਟਾਉਣ ਲਈ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਨਾਂ …
Read More »ਗੁ: ਸ਼ਹੀਦ ਗੰਜ ਦੇ ਪ੍ਰਬੰਧਕਾਂ ਨੇ ਸਕੱਤਰ ਮਨਜੀਤ ਸਿੰਘ ਨੂੰ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਰਾਸ਼ੀ ਸੌਂਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ
ਫ਼ਾਜ਼ਿਲਕਾ, 22 ਅਪ੍ਰੈਲ ( ਵਿਨੀਤ ਅਰੋੜਾ)- ਜਿਲ੍ਹਾ ਮੈਜਿਸਟਰੇਟ ਫਾਜਿਲਕਾ ਡਾ.ਐਸ.ਕਰੁਣਾ ਰਾਜੂ ਆਈ.ਏ.ਐਸ 30 ਅਪ੍ਰੈਲ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਐਕਸਾਈਜ ਐਕਟ 1914 ਦੀ ਧਾਰਾ 54 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆ ਜਿਲ੍ਹਾ ਫਾਜਿਲਕਾ ਦੀਆ ਸੀਮਾਵਾਂ ਅੰਦਰ ਆਉਂਦੇ ਖੇਤਰਾਂ ਵਿਚ ਮਿਤੀ 28.04.2014 ਸ਼ਾਮ 6.00 ਵਜੇ ਤੋਂ 30.04.2014 ਨੂੰ, ਜਿਸ ਦਿਨ ਵੋਟਾਂ ਪੈਣੀਆਂ ਹਨ ਸ਼ਾਮ 6.00 …
Read More »ਦੇਸ਼ ਵਿਚ 16 ਸਾਲਾਂ ‘ਚ 34.45 ਫੀਸਦੀ ਤੇ 10 ਸਾਲਾਂ ਵਿਚ ਪੰਜਾਬ ਦੇ 23 ਲੱਖ ਵੋਟਰ ਵਧੇ
ਜਲੰਧਰ, 23 ਫਰਵਰੀ ( ਪੰਜਾਬ ਪੋਸਟ ਬਿਊਰੋ)- ਦੇਸ਼ ਵਿਚ ਵੋਟਰਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਪਿਛਲੇ 16 ਸਾਲਾਂ ਵਿਚ ਵੋਟਰਾਂ ਦੀ ਗਿਣਤੀ ਵਿਚ 34.45 ਫੀਸਦ ਵਾਧਾ ਦਰਜ ਕੀਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੋਧਿਆ ਤੇ ਅੰਤਮ ਪ੍ਰਕਾਸ਼ਨਾ ਮੁਤਾਬਕ ਵੋਟਰਾਂ ਦੀ ਗਿਣਤੀ 81 ਕਰੋੜ 45 ਲੱਖ 81 ਹਜ਼ਾਰ 184 ਹੋ ਗਈ ਹੈ। ਜਿਹੜੀ 1998 …
Read More »