ਸੰਗਰੂਰ, 18 ਅਗਸਤ (ਜਗਸੀਰ ਲੌਂਗਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਵਾਇਸ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਕੂਲ ਪ੍ਰਿੰਸੀਪਲ ਬਿਕਰਮ ਸ਼ਰਮਾ ਦੁਆਰਾ ਕੀਤੀ ਗਈ।ਰਾਸ਼ਟਰੀ ਗੀਤ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਨਾਲ ਸੰਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਵਿੱਚ ਪਹਿਲੀ ਸ਼੍ਰੇਣੀ ਦੇ ਵਿਦਿਆਰਥੀਆਂ ਵਲੋਂ ‘ਦਿਲ ਹੈ ਹਿੰਦੋਸਤਾਨੀ’ …
Read More »ਸਿੱਖਿਆ ਸੰਸਾਰ
Lecture on “The Partition Horrors Remembrance Day organized
Amritsar, August 18 (Punjab Post Bureau) – Department of History of Guru Nanak Dev University on initiative of Indira Gandhi National University Centre of Arts organized a lecture on “The Partition Horrors Remembrance Day” under the leadership of Vice Chohal and Prof. Amandeep Bal were the guest speakers of the event. Dr. Manu Sharma, Head Department of History welcomes and …
Read More »ਖ਼ਾਲਸਾ ਕਾਲਜ ਸੰਸਥਾਵਾਂ ਵੱਲੋਂ ਅਜ਼ਾਦੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂਵੱਖ-ਵੱਖ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ, ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ …
Read More »ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ) ਦੀ ਦੇਖ-ਰੇਖ ਤਹਿਤ ਡੀ.ਏ.ਵੀ ਸੀ.ਸੈ ਸਕੂਲ ਹਾਥੀ ਗੇਟ ਅੰਮ੍ਰਿਤਸਰ ‘ਚ ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ …
Read More »ਸਿੱਖਿਆ ਦੇ ਖੇਤਰ ‘ਚ ਮੋਹਰੀ ਬਣ ਕੇ ਉਭਰ ਰਹੀਆਂ ਨੇ ਲੜਕੀਆਂ – ਈ.ਟੀ.ਓ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 78ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੁਆਰ ਵਲੋਂ 78ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ।ਸੂਬੇਦਾਰ ਮੇਜਰ ਅਤੇ ਆਨਰੇਰੀ ਕੈਪਟਨ ਸਤਪਾਲ ਸਿੰਘ, ਸੈਨਾ ਮੈਡਲ ਕਮਾਂਡਿੰਗ ਅਫਸਰ, ਵਨ ਪੰਜਾਬ ਗਰਲਜ਼ ਬੀ.ਐਨ ਐਨ.ਸੀ.ਸੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦਾ ਆਰੰਭ ਰਾਸ਼ਟਰੀ ਤਿਰੰਗਾ ਲਹਿਰਾ ਕੇ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਮਹਿਮਾਨ ਕੈਪਟਨ ਸਤਪਾਲ …
Read More »ਐਨ.ਸੀ.ਸੀ ਕੈਡਿਟਾਂ ਵਲੋਂ ਸੁਤੰਤਰਤਾ ਦਿਵਸ ‘ਤੇ ਕੱਢੀ ਗਈ ਤਿਰੰਗਾ ਯਾਤਰਾ
ਭੀਖੀ, 16 ਅਗਸਤ (ਕਮਲ ਜ਼ਿੰਦਲ) – ਸੁਤੰਤਰਤਾ ਦਿਵਸ ਮੌਕੇ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਸਕੂਲ ਦੇ ਖੇਡ ਮੈਦਾਨ ਵਿੱਚ ਤਿਰੰਗਾ ਯਾਤਰਾ ਕੱਢੀ ਗਈ।ਇਸ ਵਿੱਚ ਐਨ.ਸੀ.ਸੀ ਦੇ ਕੈਡਿਟਾਂ ਅਤੇ ਸਕੂਲ ਵਿਦਿਆਰਥੀਆਂ ਨੇ ਭਾਗ ਲਿਆ ਗਿਆ।ਏ.ਐਨ.ਓ ਭਰਪੂਰ ਸਿੰਘ ਨੇ ਕੈਡਿਟਾਂ ਨੂੰ ਪਰੇਡ ਕਰਵਾਈ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਝੰਡਾ ਲਹਿਰਾਇਆ ਅਤੇ ਸੁੁਤੰਤਰਤਾ ਦਿਵਸ ਦੇ ਇਤਿਹਾਸਕ ਪਿਛੋਕੜ ਬਾਰੇ ਚਾਨਣਾ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ 78ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ, ਜੋਸ਼ ਤੇ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਭਾਰਤ ਦਾ 78ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ, ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਦੇਸ਼ ਭਗਤੀ ਦੀਆਂ ਭਾਵਨਾਵਾਂ ਨੂੰ ਜਗਾਉਣ ਵਾਲੇ ਪਲ ਭਗਵੇ, ਚਿੱਟੇ ਅਤੇ ਹਰੇ ਰੰਗ ਦੇ ਜੀਵੰਤ ਰੰਗਾਂ ਵਿੱਚ ਸਾਰੇ ਵਿਦਿਆਰਥੀਆਂ ਨੇ ਦੇਸ਼ ਵਾਸੀਆਂ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਦੇਸ਼ ਭਗਤੀ ਦੇ …
Read More »ਵਾਈਸ ਚਾਂਸਲਰ ਵੱਲੋਂ ਅੰਮ੍ਰਿਤਸਰ ਦੇ ਰੁੱਖਾਂ ਅਤੇ ਪੌਦਿਆਂ ਬਾਰੇ ਪੁਸਤਕ ਰਲੀਜ਼
ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵੱਲੋਂ ਬੋਟੈਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਤੋਂ ਪ੍ਰੋ. ਅਵਿਨਾਸ਼ ਕੌਰ ਨਾਗਪਾਲ ਅਤੇ ਉਨ੍ਹਾਂ ਦੇ ਚਾਰ ਪੀ.ਐਚ.ਡੀ ੴਹਟਟਪ://ਪ.ਿੳੇਚ.ਡ/ਿ ਵਿਦਿਆਰਥੀ, ਡਾ. ਗੁਰਵੀਨ ਕੌਰ, ਡਾ. ਜਸਕੀਰਤ ਕੌਰ, ਡਾ. ਅਕਾਂਕਸ਼ਾ ਬਖਸ਼ੀ ਅਤੇ ਸ੍ਰੀਮਤੀ ਨੀਤਿਕਾ ਸ਼ਰਮਾ ਦੀ ਅੰਮ੍ਰਿਤਸਰ ਦੇ ਰੁੱਖਾਂ ਅਤੇ ਪੌਦਿਆਂ ਬਾਰੇ ਲਿਖੀ ਪੁਸਤਕ ਰਲੀਜ਼ …
Read More »ਖਾਲਸਾ ਕਾਲਜ ਵੁਮੈਨ ਵਿਖੇੇ ਮਨਾਇਆ ਤੀਆਂ ਦਾ ਤਿਉਹਾਰ
ਰਵਾਇਤੀ ਪਹਿਰਾਵੇ ’ਚ ਸੱਜੀਆਂ ਵਿਦਿਆਰਥਣਾਂ ਨੇ ਲੋਕ ਗੀਤ ਗਾਏ, ਗਿੱਧਾ ਤੇ ਬੋਲੀਆਂ ਪਾ ਕੇ ਪੀਂਘਾਂ ਝੁਟੀਆਂ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਲਈ ਪੂਰੀ ਦੁਨੀਆਂ ’ਚ ਜਾਣਿਆ ਜਾਂਦਾ ਹੈ, ਜਿਥੇ ਪੂਰੇ ਸਾਲ ’ਚ ਆਉਂਦੇ ਹਰੇਕ ਧਰਮ ਤੇ ਵਿਰਸੇ ਨਾਲ ਸਬੰਧਿਤ ਭਾਈਚਾਰੇ ਵਲੋਂ ਦਿਨ-ਤਿਉਹਾਰ ਆਪਸ ’ਚ ਰਲ-ਮਿਲ ਕੇ ਮਨਾਏ ਜਾਂਦੇ ਹਨ।ਪੰਜਾਬੀ ਵਿਰਸਾ ਹਰ ਧਰਮ …
Read More »
Punjab Post Daily Online Newspaper & Print Media