ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਸਾਲ 2024-25 ਦੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਹੋਣ ’ਤੇ ‘ਅਰਦਾਸ ਦਿਵਸ’ ਸਮਾਗਮ ਕਰਵਾਇਆ ਗਿਆ।ਇਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ …
Read More »ਸਿੱਖਿਆ ਸੰਸਾਰ
ਕਵਿਤਾ ਰਚਨਾ ਮੁਕਾਬਲੇ ‘ਚ ਸਰਕਾਰੀ ਸਕੂਲ ਮਮੂਨ ਦੀ ਸਵਿੱਤਰੀ ਦਾ ਪਹਿਲਾ ਸਥਾਨ
ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵਲੋਂ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਸਥਾਨਕ ਐਸ.ਐਮ.ਡੀ.ਆਰ.ਐਸ.ਡੀ ਕਾਲਜ ਆਫ ਐਜੂਕੇਸ਼ਨ ਵਿਖੇ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹਾ ਭਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਪਠਾਨਕੋਟ ਡਾ. ਸੁਰੇਸ਼ ਮਹਿਤਾ ਦੀ ਅਗਵਾਈ ‘ਚ ਹੋਏ ਸਮਾਗਮ ਵਿੱਚ ਕਵਿਤਾ ਰਚਨਾ, ਕਹਾਣੀ …
Read More »ਲਿਟਲ ਸਟਾਰ ਬਚਪਨ ਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਵਣ ਮਹਾਉਤਸਵ ਮਨਾਇਆ
ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇ ਸਕੂਲ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਵਣ ਮਹਾਉਤਸਵ ਮਨਾਇਆ ਗਿਆ।ਇਸ ਵਿੱਚ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਸਕੂਲ ਸਟਾਫ ਤੇ ਬੱਚਿਆਂ ਦੁਆਰਾ ਬੂਟੇ ਲਗਾਏ ਗਏ।ਰੁੱਖ ਲਗਾਉਣ ਦੀ ਸ਼ੁਰੂਆਤ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਬਾਂਸਲ ਦੀ ਅਗਵਾਈ ਹੇਠ ਕੀਤੀ ਗਈ।ਸਕੂਲ ਮੁਖੀ ਪ੍ਰਿਅੰਕਾ ਬਾਂਸਲ ਨੇ ਬੱਚਿਆਂ ਨੂੰ ਦੱਸਿਆ ਕਿ ਰੁੱਖ …
Read More »ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਦੇ ਐਂਟਰੀ ਫਾਰਮ ਭੇਜਣ ਦੀ ਮਿਤੀ ’ਚ ਵਾਧਾ
ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ) – ਭਾਸ਼ਾ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਣ ਤੇ ਉਨ੍ਹਾਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਹਰ ਸਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ।ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਰ ਵਰਗ ’ਚੋਂ ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਲਈ ਭੇਜਿਆ ਜਾਂਦਾ ਹੈ।ਇਸ …
Read More »ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਵਣ ਮਹਾਂ ਉਤਸਵ ਮਨਾਇਆ
ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਵਣ ਮਹਾਂ ਉਤਸਵ ਪ੍ਰਿੰਸੀਪਲ ਸ਼੍ਰੀਮਤੀ ਸੁਸ਼ੀਲ ਸਨੀਤਾ ਦੀ ਅਗਵਾਈ ਹੇਠ ਮਨਾਇਆ ਗਿਆ।ਸਕੂਲ ਦੇ ਸਮੂਹ ਸਟਾਫ ਅਤੇ ਬੱਚਿਆਂ ਨੇ ਸਕੂਲ ਕੈਂਪਸ ਅਤੇ ਹੋਰ ਨੇੜਲੀਆਂ ਥਾਵਾਂ ‘ਤੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ।ਸ਼੍ਰੀਮਤੀ ਸੁਸ਼ੀਲ ਸੁਨੀਤਾ ਨੇ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ।ਉਨਾਂ ਹਰ ਇੱਕ ਬੱਚੇ ਨੂੰ ਆਪਣੇ ਜੀਵਨ ਵਿੱਚ ਪੌਦੇ ਲਾਉਣ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਦਿਆਰਥਣਾਂ ਦੀ ਸੈਮਕੋ ‘ਚ ਪਲੇਸਮੈਂਟ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਸੈਮਕੋ (ਸਟਾਕ ਮਾਰਕੀਟ ਐਡਵਾਈਜ਼ਰੀ ਸਰਵਿਸ) ਵਿੱਚ ਪਲੇਸਮੈਂਟ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕੈਂਪਸ ਪਲੇਸਮੈਂਟ ਡਰਾਈਵ ਵਿੱਚ ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ ਲਈ ਭਰਤੀ ਪੈਨਲ ਦੁਆਰਾ 8 ਵਿਦਿਆਰਥੀ (4 ਬੀ.ਸੀ.ਏ, 3 ਬੀ.ਕਾਮ ਅਤੇ 1 ਬੀ.ਬੀ.ਏ) ਚੁਣੇ ਗਏ ਸਨ।ਚੋਣ ਪ੍ਰਕਿਰਿਆ ਵਿੱਚ ਐਚ.ਆਰ ਇੰਟਰਵਿਊ ਤੋਂ ਬਾਅਦ ਤਕਨੀਕੀ ਟੈਸਟ ਸ਼ਾਮਲ ਸਨ।ਪ੍ਰਿੰਸੀਪਲ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਸ਼ਹੀਦੀ ਦਿਹਾੜੇ ‘ਤੇ ਸ਼ਹੀਦ ਊਧਮ ਸਿੰਘ ਦੇ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਕੀਤੇ ਗਏ ਪਾਠ ਉਪਰੰਤ ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ …
Read More »ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਅਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਬਾਰੇ ਦਿੱਤੀ ਜਾਣਕਾਰੀ
ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਬੀਤੇ ਦਿਨੀਂ ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਅਧਿਆਪਕਾ ਬਲਦੀਪ ਰਾਣੀ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਚੱਲ ਰਹੀ ਪ੍ਰੰਪਰਾ ਅੱਜ ਦੀ ਨੌਜਵਾਨ ਪੀੜ੍ਹੀ ਭੁੱਲ ਚੁੱਕੀ ਹੈ।ਪਰ ਸਾਨੂੰ ਸਾਰਿਆਂ ਨੂੰ ਪੰਜਾਬੀ ਵਿਰਸੇ ਨੂੰ ਭੁੱਲਣਾ ਨਹੀਂ ਚਾਹੀਦਾ।ਅਕੈਡਮੀ ਦੀ …
Read More »ਯੂਨੀਵਰਸਿਟੀ ਦਾ ਇੰਡੀਆ ਟੂਡੇ ਐਮ.ਡੀ.ਆਰ.ਏ 2024 ‘ਚ 11ਵਾਂ ਰੈਂਕ
ਅੰਮ੍ਰਿਤਸਰ 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਇੰਡੀਆ ਟੂਡੇ ਐਮ.ਡੀ.ਆਰ.ਏ ਯੂਨੀਵਰਸਿਟੀ ਰੈਂਕਿੰਗ 2024 ਵਿੱਚ ਭਾਰਤ ਦੀਆਂ ਚੋਟੀ ਦੀਆਂ ਸਰਕਾਰੀ ਯੂਨੀਵਰਸਿਟੀਆਂ ਵਿੱਚੋਂ 11ਵਾਂ ਰੈਂਕ ਪ੍ਰਦਾਨ ਕੀਤਾ ਗਿਆ ਹੈ।ਇਹ ਰੈਂਕਿੰਗ ਯੂਨੀਵਰਸਿਟੀ ਦੀ ਰਾਸ਼ਟਰੀ ਸਿੱਖਿਆ ਨੀਤੀ ਅਨੁਸਾਰ ਵਿਦਿਆਰਥੀਆਂ ਦਾ ਖੋਜ਼ ਅਤੇ ਸੰਪੂਰਨ ਵਿਕਾਸ, ਸਿੱਖਿਆ ਵਿੱਚ ਉੱਤਮਤਾ ਅਤੇ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਇੰਡੀਆ ਟੂਡੇ ਯੂਨੀਵਰਸਿਟੀ ਰੈਂਕਿੰਗ ਅਕਾਦਮਿਕ ਪ੍ਰਤਿਸ਼ਠਾ, …
Read More »ਡਿਪਟੀ ਕਮਿਸ਼ਨਰ ਨੇ ਰੈਡ ਕਰਾਸ ਨੂੰ ਦਿੱਤੇ 15 ਕੰਪਿਊਟਰ
ਸਪੈਸ਼ਲ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ‘ਤੇ ਦਿੱਤਾ ਜ਼ੋਰ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ-ਰੈਡ ਕਰਾਸ ਸੁਸਾਇਟੀ ਘਨਸ਼ਾਮ ਥੋਰੀ ਨੇ ਅੱਜ ਰੈਡ ਕਰਾਸ ਵਲੋਂ ਤਹਿਸੀਲਪੁਰਾ ਵਿਖੇ ਚਲਾਏ ਜਾ ਰਹੇ ਕੰਪਿਊਟਰ ਟ੍ਰੇਨਿੰਗ ਸੈਂਟਰ ਦਾ ਦੌਰਾ ਕੀਤਾ।ਇਸ ਦੇ ਨਾਲ ਹੀ ਉਨਾਂ ਵਲੋਂ ਰੈਡ ਕਰਾਸ ਦੀ ਸਾਂਝੀ ਰਸੋਈ, ਵਰਕਿੰਗ ਵੁਮੈਨ ਹੋਸਟਲ ਦਾ ਦੌਰਾ ਵੀ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਨੌਜਵਾਨ …
Read More »
Punjab Post Daily Online Newspaper & Print Media