ਸਮਰਾਲਾ, 30 ਨਵੰਬਰ (ਇੰਦਰਜੀਤ ਸਿੰਘ ਕੰਗ) – ਸਕੂਲ ਆਫ ਐਮੀਨੈਂਸ ਸਮਰਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਡਿੰਪਲ ਮਦਾਨ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਗੁਰਕ੍ਰਿਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਸੁਮਨ ਲਤਾ, ਸਕੂਲ ਗਾਈਡੈਂਸ ਕਾਊਂਸਲਰ ਰਾਜਵਿੰਦਰ ਸਿੰਘ ਅਤੇ ਬਲਾਕ ਗਾਈਡੈਂਸ ਕਾਊਂਸਲਰ ਸਰਬਜੀਤ ਸਿੰਘ ਦੀ ਅਗਵਾਈ ‘ਚ ਮਾਸ ਕਾਊਂਸਲਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਵਿੱਖ ਦੇ ਮੌਕੇ …
Read More »ਸਿੱਖਿਆ ਸੰਸਾਰ
ਸਰਕਾਰੀ ਕੰਨਿਆ ਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ
ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਲੌਂਗੋਵਾਲ ਦੀਆਂ ਵਿਦਿਆਰਥਣਾਂ ਦਾ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਤਰਵਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਕਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਵਾਇਆ ਗਿਆ।ਵਿਦਿਆਰਥਣਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ ਵਿਖੇ ਲਿਜਾਇਆ ਗਿਆ।ਇਸ ਟੂਰ …
Read More »ਖਾਲਸਾ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ ’ਤੇ ਵਿਸ਼ੇਸ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਆਈ.ਆਈ.ਸੀ (ਇੰਸਟੀਟਿਊਸ਼ਨ ਇਨੋਵੇਸ਼ਨ ਕਾਊਸਿਲ) ਦੇ ਸਹਿਯੋਗ ਨਾਲ ਨਵੀਨ ਸਿੱਖਿਆ ਨੀਤੀ (ਐਨ.ਈ.ਪੀ) ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਬੀਤੇ ਦਿਨੀਂ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਮੁੱਖ ਮਹਿਮਾਨ ਅਤੇ ਡਾ. ਤਮਿੰਦਰ ਸਿੰਘ ਭਾਟੀਆ ਅਤੇ ਇੰਸਟੀਚਿਊਸ਼ਨ ਇਨੋਵੇਸ਼ਨ ਕਾਊਸਿਲ ਪ੍ਰਧਾਨ ਡਾ. ਗੁਰਸ਼ਰਨ ਕੌਰ …
Read More »ਖਾਲਸਾ ਕਾਲਜ ਵਿਖੇ ਰੈਡ ਰਿਬਨ ਕਲੱਬ ਅਤੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ਸੈਮੀਨਾਰ
ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਰੈਡ ਰਿਬਨ ਕਲਬ ਅਤੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ‘ਸਾਹਿਤ ਉਤਸਵ ਪੁਸਤਕ ਮੇਲੇ’ ਦੌਰਾਨ ‘ਸੈਮੀਨਾਰ-ਕਮ-ਸਮਾਜਿਕ-ਜਾਗਰੂਕਤਾ ਮੁਹਿੰਮ’ ਤਹਿਤ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਤਮਿੰਦਰ ਸਿੰਘ ਭਾਟੀਆ ਦੇ ਸਹਿਯੋਗ ਨਾਲ ਉਲੀਕੀ ਜਾਗਰੂਕਤਾ ਮੁਹਿੰਮ ਮੌਕੇ ਮੁੱਖ ਮਹਿਮਾਨ ਵਜੋਂ ਵਰਲਡ ਕੈਂਸਰ ਕੇਅਰ ਸੁਸਾਇਟੀ ਚੇਅਰਮੈਨ ਅਤੇ ਗਲੋਬਲ ਅੰਬੈਸਡਰ ਕੁਲਵੰਤ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ।ਵਿਦਿਆਰਥੀਆਂ …
Read More »ਖ਼ਾਲਸਾ ਕਾਲਜ ਵਿਖੇ ਕਿੱਤਾ ਮੁਖੀ ਟ੍ਰੇਨਿੰਗ ’ਚ ਵਿਦਿਆਰਥੀਆਂ ਨੇ ਲਿਆ ਹਿੱਸਾ
ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫੂਡ ਸਾਇੰਸ ਅਤੇ ਟੈਕਨੋਲਾਜੀ ਵਿਭਾਗ ਦੀ ਇਕ ਰੋਜ਼ਾ ਕਿੱਤਾ ਮੁਖੀ ਟ੍ਰੇਨਿੰਗ ’ਚ ਸ.ਸ.ਸ ਸਕਲ ਜਬੋਵਾਲ ਦੇ ਲਗਭਗ 60 ਵਿਦਿਆਰਥੀਆਂ ਨੇ ਅਧਿਆਪਕਾਂ ਸਮੇਤ ਭਾਗ ਲਿਆ।ਇਹ ਪ੍ਰੋਗਰਾਮ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ: ਤਮਿੰਦਰ ਸਿੰਘ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਇਆ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ ਡਾ: ਐਮ.ਐਸ ਬਤਰਾ ਨੇ ਵਿਦਿਆਰਥੀਆਂ ਅਤੇ …
Read More »ਖਾਲਸਾ ਕਾਲਜ ਵਿਖੇ 2 ਰੋਜ਼ਾ ‘ਮੈਡੀਕਲ ਆਰਥਰੋਪੋਡੋਲੋਜੀ ਦੀ ਅੰਤਰਰਾਸ਼ਟਰੀ ਕਾਨਫ਼ਰੰਸ’ ਕਰਵਾਈ
ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਜ਼ੂਲੋਜੀ ਵਿਭਾਗ ਵੱਲੋਂ ਸੋਸਾਇਟੀ ਆਫ਼ ਮੈਡੀਕਲ ਆਰਥਰੋਪੋਡੋਲੋਜੀ ਦੇ ਸਹਿਯੋਗ ਨਾਲ ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਅਤੇ ਜ਼ੂਨੋਟਿਕ ਬਿਮਾਰੀਆਂ: ਜਨਤਕ ਅਤੇ ਵੈਟਰਨਰੀ ਸਿਹਤ ’ਚ ਮੌਜੂਦਾ ਚੁਣੌਤੀਆਂ ਅਤੇ ਮੌਕਿਆਂ ਬਾਰੇ 2 ਰੋਜ਼ਾ ‘ਮੈਡੀਕਲ ਆਰਥਰੋਪੋਡੋਲੋਜੀ ਦੀ ਅੰਤਰਰਾਸ਼ਟਰੀ ਕਾਨਫ਼ਰੰਸ’ ਕਰਵਾਈ ਗਈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਤਮਿੰਦਰ ਸਿੰਘ ਭਾਟੀਆ ਦੀ ਅਗਵਾਈ ‘ਚ ਕਰਵਾਈ ਇਸ ਕਾਨਫਰੰਸ …
Read More »ਪੋਸਟਰ ਬਣਾਉਣ ਦੇ ਮੁਕਾਬਲੇ ‘ਚ ਯੂਨੀਵਰਸਿਟੀ ਪੱਧਰ ‘ਤੇ ਐਸ.ਡੀ ਕਾਲਜ ਦਾ ਤੀਸਰਾ ਸਥਾਨ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਰੁੱਖ ਦਿਵਸ ਮਨਾਉਂਦੇ ਹੋਏ ਕਲਾ ਮੁਕਾਬਲੇ ਅਤੇ ਵੱਖ-ਵੱਖ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਗਿਆ।ਐਸ.ਡੀ ਕਾਲਜ ਆਫ ਐਜੂਕੇਸ਼ਨ ਬਰਨਾਲਾ ਦੇ ਈਕੋ ਕਲੱਬ ਅਧੀਨ ਬੀ.ਐਡ ਵਿਦਿਆਰਥਣ ਸ਼੍ਰੀਮਤੀ ਰਾਜਨਪ੍ਰੀਤ ਕੌਰ ਨੇ ਪੋਸਟਰ ਬਣਾਉਣ ਦੀ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਅਤੇ ਯੂਨੀਵਰਸਿਟੀ ਪੱਧਰ ’ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਅੰਤਰਰਾਸ਼ਟਰੀ ੂਸੈਮੀਨਾਰ ਤੋਂ ਪਹਿਲਾਂ ਇਕ ਸਮਾਰੋਹ ਦੌਰਾਨ, ਉਹਨਾਂ ਨੂੰ …
Read More »ਸਰਕਾਰੀ ਕੰਨਿਆ ਸਕੂਲ ਭਵਾਨੀਗੜ੍ਹ ਦੀਆਂ ਵਿਦਿਆਰਥਣਾਂ ਨੇ ਵਿਦਿਅਕ ਟੂਰ ਲਗਾਇਆ
ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀਆਂ ਵਿਦਿਆਰਥਣਾਂ ਦਾ ਪਿੱਛਲੇ ਦਿਨੀ ਦੋ ਰੋਜ਼ਾ ਵਿਦਿਅਕ ਟੂਰ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸਿੱਖਿਆ ਸ਼੍ਰੀਮਤੀ ਤਰਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਵਾਹਗਾ ਬਾਰਡਰ ਵਿਖੇ ਗਿਆ।ਸਵੇਰੇ 6-00 ਵਜੇ ਸਕੂਲ ਤੋਂ ਰਵਾਨਾ ਹੋਣ ਉਪਰੰਤ ਹਰੀਕੇ ਪੱਤਣ …
Read More »ਫਾਰੁਖਾਬਾਦ ਘਰਾਣੇ ਦੇ `ਪਿ੍ਰੰਸੇਸ ਆਫ ਤਬਲਾ` ਰਿੰਪਾ ਸ਼ਿਵਾ ਨੇ ਯੂਨੀਵਰਸਿਟੀ ਵਿਖੇ ਸਰੋਤਿਆਂ ਨੂੰ ਕੀਤਾ ਮੰਤਰ-ਮੁਗਧ
ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਫਾਰੁਖਾਬਾਦ ਘਰਾਣੇ ਤੋਂ ਭਾਰਤ ਦੀ ਨਾਮਵਰ ਮਹਿਲਾ ਤਬਲਾ ਵਾਦਿਕਾ `ਪਿ੍ਰੰਸੇਸ ਆਫ ਤਬਲਾ` ਰਿੰਪਾ ਸ਼ਿਵਾ ਨੇ ਆਪਣੀ ਕਲਾ ਦੀ ਪੇਸ਼ਕਾਰੀ ਦਾ ਅਜਿਹਾ ਰੰਗ ਬੰਨ੍ਹਿਆ ਕਿ ਸਰੋਤੇ ਝੂਮਣ ਲਾ ਦਿੱਤੇ ਅਤੇ ਤਬਲੇ ਦੀਆਂ ਥਾਪਾਂ ਨਾਲ ਸਾਰਿਆਂ ਨੂੰ ਮੰਤਰ ਮੁਗਧ ਕਰ ਦਿੱਤਾ।ਉਨ੍ਹਾਂ ਦੀ ਪੇਸ਼ਕਾਰੀ ਦਾ ਆਯੋਜਨ ਯੂਨੀਵਰਸਿਟੀ ਦੇ ਵਿਜ਼ੁਅਲ ਐਂਡ …
Read More »ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ
ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਅਤੇ ਪੰਥ ਰਤਨ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸਕੂਲ ਦੇ ਬੱਚਿਆਂ ਵੱਲੋਂ ਇਸ ਸਮੇਂ ਸ਼ਬਦ ਕੀਰਤਨ ਅਤੇ ਸ਼ਹੀਦੀ ਸਾਕੇ ਨਾਲ ਸੰਬੰਧਿਤ ਵਾਰਾਂ ਗਾ ਕੇ ਸੰਗਤਾਂ ਨੂੰ …
Read More »
Punjab Post Daily Online Newspaper & Print Media