Friday, May 17, 2024

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਲਾਅ ਦੇ ਪ੍ਰਿੰਸੀਪਲ ਵਲੋਂ ‘ਨਵੀਂ ਲਾਅ ਭਾਗ-1’ ਪੁਸਤਕ ਲੋਕ ਅਰਪਿਤ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਵਿਦਿਆਰਥੀਆਂ ਨੂੰ ਵਕਾਲਤ ਸਬੰਧੀ ਬਰੀਕੀਆਂ ਤੋਂ ਜਾਣੂ ਕਰਵਾਉਣ ਸਬੰਧੀ ‘ਲਾਅ ਭਾਗ-1’ ਪੁਸਤਕ ਲੋਕ ਅਰਪਿਤ ਕੀਤੀ ਗਈ। ਕਾਲਜ ‘ਚ ਕਰਵਾਏ ਗਏ ਸੈਮੀਨਾਰ ਮੌਕੇ ਪ੍ਰਿੰਸੀਪਲ-ਕਮ-ਡਾਇਰੈਕਟਰ ਪ੍ਰੋ. (ਡਾ.) ਜਸਪਾਲ ਸਿੰਘ ਵਲੋਂ ਅਸਿਸਟੈਂਟ ਪ੍ਰੋਫ਼ੈਸਰ ਡਾ. ਪੂਰਨਿਮਾ ਖੰਨਾ ਦੁਆਰਾ ਲਿਖੀ ਗਈ ਕਿਤਾਬ ‘ਲਾਅ ਭਾਗ-1’ ਦੀ ਘੁੰਡ ਚੱਕਾਈ ਕੀਤੀ ਗਈ। ਡਾ. ਜਸਪਾਲ ਸਿੰਘ ਨੇ …

Read More »

ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਐਸ.ਸੀ-ਬੀ.ਐਡ (4 ਸਾਲਾ ਇੰਟੈਗ੍ਰੇਟਿਡ) ਕੋਰਸ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਮਨਾਇਆ ਤੀਜ਼ ਤਿਉਹਾਰ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਤੀਜ਼ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਰੁੱਖ ਲਗਾਉਣ ਦੀ ਮੁਹਿੰਮ ਦਾ ਵੀ ਅਗਾਜ਼ ਕੀਤਾ ਗਿਆ।ਜਿਸ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਲਮੋਹਰ, ਆਂਵਲਾ, ਖਜ਼ੂਰ, ਸ਼ੀਹਸਾਮ ਅਤੇ ਬੋਗਨਵੇਲੀਆ ਦੇ ਤਕਰੀਬਨ 50 ਬੂਟੇ ਲਗਾਏ ਗਏ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਤਰੱਕੀ ਦੇ ਰਾਹ ’ਤੇ …

Read More »

ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਦੀ ਨਵੀਂ ਬਾਡੀ ਦਾ ਹੋਇਆ ਗਠਨ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਦੇ ਸਰਪ੍ਰਸਤ ਮਲਕੀਤ ਸਿੰਘ ਨੇ ਪਹਿਲੀ ਬਾਡੀ ਨੂੰ ਭੰਗ ਕਰਦੇ ਹੋਏ ਸਮੂਹ ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਨਵੀਂ ਬਾਡੀ ਦਾ ਗਠਨ ਕਰਨ ਦਾ ਅਧਿਕਾਰ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਚੁਣੇ ਗਏ ਅਹੁੱਦੇਦਾਰ ਦਿਲਬਾਗ ਸਿੰਘ ਦਫ਼ਤਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਰਪ੍ਰਸਤ, ਅਨਿਲ ਕੁਮਾਰ ਦਫ਼ਤਰ ਜਿਲ੍ਹਾ ਸਿੱਖਿਆ …

Read More »

ਵਿਦਿਆਰਥਣ ਮਮਤਾ ਦੇਵੀ ਦੇ ਗਣਿਤ ਅਧਿਆਪਕਾ ਭਰਤੀ ਹੋਣ ‘ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ

ਸੰਗਰੂਰ, 4 ਅਗਸਤ (ਜਗਸੀਰ ਲੌਂਗੋਵਾਲ)- ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿੱਚ ਸਕੂਲ ਦੀ ਸ਼ੁਰੂਆਤ ਤੋਂ ਹੀ ਪੜ੍ਹਦੀ ਵਿਦਿਆਰਥਣ ਮਮਤਾ ਦੇਵੀ ਜਿਸ ਨੇ 2010 ਵਿੱਚ ਦੱਸਵੀਂ ਪਾਸ ਕਰਕੇ ਸਾਰੇ ਸਕੂਲ ਅਤੇ ਪਿੰਡ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ।ਇਸ ਤੋਂ ਬਾਅਦ+2 ( Non-Medical),B.Sc ( Non-Medical),B.Ed ( Maths, Science),M.Sc (Chemistry) ਦੀ ਪੜ੍ਹਾਈ ਪੂਰੀ ਕੀਤੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ 2 ਸਾਲ ਬਤੌਰ …

Read More »

ਦੋ ਦਿਨਾਂ ਸਕੂਲ ਪੱਧਰੀ ਸਾਇੰਸ ਮੇਲਾ ਲਗਾਇਆ

ਭੀਖੀ, 4 ਅਗਸਤ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਦੋ ਦਿਨਾਂ ਸਕੂਲ ਪੱਧਰੀ ਸਾਇੰਸ ਮੇਲਾ ਲਗਾਇਆ ਗਿਆ।ਇਹ ਮੇਲਾ ਮਹਾਨ ਰਸਾਇਣ ਵਿਗਿਆਨੀ ਅਤੇ ਉਦਮੀ ਅਧਿਆਪਕ ਹਰਫੁਲ ਚੰਦਰ ਰਾਉ ਨੂੰ ਸਮਰਪਿਤ ਕੀਤਾ ਗਿਆ।1 ਅਗਸਤ ਨੂੰ ਬੱਚਿਆਂ ਵਲੋ ਵੱਖ-ਵੱਖ ਤਰ੍ਹਾਂ ਦੇ ਸਾਇੰਸ ਅਤੇ ਮੈਥ ਨਾਲ ਸਬੰਧਿਤ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ।2 ਅਗਸਤ 2023 ਨੂੰ ਮੈਥ ਅਤੇ ਸਾਇੰਸ ਨਾਲ …

Read More »

ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਕੀਤਾ ਜਾਵੇਗਾ ਵਿਕਾਸ – ਈ.ਟੀ.ਓ

ਸ਼ਹੀਦ ਸਰਤਾਜ ਸਿੰਘ ਸਰਕਾਰੀ ਹਾਈ ਸਕੂਲ ਸਫ਼ੀਪੁਰ ਦਾ ਕੀਤਾ ਦੌਰਾ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ। ਇਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਦੀਆਂ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ – ਦੂਜਾ, ਐਮ.ਐਸ.ਸੀ ਬਾਇਓਇਨਫੋਰਮੈਟਿਕਸ ਸਮੈਸਟਰ – ਦੂਜਾ, ਐਮ.ਐਸ.ਸੀ ਬਾਇਓਇਨਫੋਰਮੈਟਿਕਸ ਸਮੈਸਟਰ -ਚੌਥਾ, ਐਮ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ – ਦੂਜਾ, ਐੈਮ.ਏ ਡਾਂਸ ਸਮੈਸਟਰ – ਚੌਥਾ, ਐਮ.ਏ ਭੂਗੋਲ ਸਮੈਸਟਰ – ਚੌਥਾ, ਐਮ.ਏ ਬਿਜ਼ਨਸ ਇਕਨਾਮਿਕਸ ਅਤੇ ਆਈ.ਟੀ ਸਮੈਸਟਰ ਦੂਜਾ, ਡਿਪਲੋਮਾ ਇਨ ਲਾਇਬ੍ਰੇਰੀ ਸਾਇੰਸ ਸਮੈਸਟਰ …

Read More »

ਵੀ.ਸੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਐਕਸਟੈਂਸ਼ਨ ‘ਤੇ ਅਫਸਰ ਐਸੋਸੀਏਸ਼ਨ ਨੇ ਦਿੱਤੀਆਂ ਮੁਬਾਰਕਾਂ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਜਿਨ੍ਹਾਂ ਦਾ ਕਾਰਜ਼ਕਾਲ ਸਮਾਪਤ ਹੋਣ ਜਾ ਰਿਹਾ ਸੀ, ਨੂੰ ਪੰਜਾਬ ਸਰਕਾਰ ਵਲੋਂ ਐਕਸਟੈਂਨਸ਼ਨ ਦਿੱਤੀ ਗਈ ਹੈ।ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਇਹ ਕੇਵਲ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਐਕਸਟੈਂਨਸ਼ਨ ਨਹੀਂ ਹੈ, …

Read More »

ਡਾ. ਅਮਿਤ ਆਨੰਦ ਨੇ ਖ਼ਾਲਸਾ ਕਾਲਜ ਵਿਖੇ ਕੈਮਿਸਟਰੀ ਵਿਭਾਗ ਦੇ ਐਚ.ਓ.ਡੀ ਵਜੋਂ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ 109 ਸਾਲਾਂ ਪੁਰਾਣੇ ਵੱਕਾਰੀ ਪੋਸਟ ਗ੍ਰੈਜੂਏਟ ਕੈਮਿਸਟਰੀ ਵਿਭਾਗ ਦੇ ਮੁਖੀ ਵਜੋਂ ਡਾ. ਅਮਿਤ ਆਨੰਦ ਨੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਅਹੁੱਦਾ ਸੰਭਾਲਿਆ।ਡਾ. ਮਹਿਲ ਸਿੰਘ ਨੇ ਡਾ. ਅਮਿਤ ਆਨੰਦ ਨੂੰ ਵਧਾਈ ਦਿੰਦਿਆਂ ਸੰਸਥਾ ਲਈ ਉਨ੍ਹਾਂ ਦੀਆਂ 20 ਸਾਲ ਦੀਆਂ ਸਮਰਪਿਤ ਸੇਵਾਵਾਂ ਬਾਰੇ ਚਾਨਣਾ ਪਾਇਆ। ਡਾ. ਆਨੰਦ ਦੇ ਜ਼ਿਕਰਯੋਗ ਯੋਗਦਾਨ …

Read More »