Saturday, March 15, 2025
Breaking News

ਸਿੱਖਿਆ ਸੰਸਾਰ

ਵੀ.ਸੀ ਪ੍ਰੋ. ਕਰਮਜੀਤ ਸਿੰਘ ਵੱਲੋਂ ਯੂਨੀਵਰਸਿਟੀ ਦੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਫੂਡ ਤਕਨਾਲੋਜੀ ਵਿੱਚ ਖੋਜ਼, ਨਵੀਨਤਾ ਅਤੇ ਉਦਮਤਾ ਨੂੰ ਅੱਗੇ ਵਧਾਉਣ ਲਈ ਵੱਡਾ ਕਦਮ ਉਠਾਉਂਦਿਆਂ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਦੇ ਡਾਇਟੈਟਿਕਸ ਅਤੇ ਨਿਊਟ੍ਰੀਸ਼ਨ ਡਿਵੀਜ਼ਨ ਵਿਖੇ ਇੱਕ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ ਕੀਤਾ ਗਿਆ।ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਦੀ ਅਗਵਾਈ ਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2024 ਸੈਸ਼ਨ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ, ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਸਿਹਤ ਸੰਭਾਲ ਪ੍ਰਬੰਧਨ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ), ਸਮੈਸਟਰ ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ), ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ ਆਫ਼ ਵੋਕੇਸ਼ਨ (ਬਿਊਟੀ ਕਲਚਰ ਐਂਡ ਕਾਸਮੈਟੋਲੋਜੀ), ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ ਆਫ਼ ਵੋਕੇਸ਼ਨ (ਪੋਸ਼ਣ ਅਤੇ ਖੁਰਾਕ …

Read More »

ਹਾਈ ਸਮਾਰਟ ਸਕੂਲ ਕਾਕੜਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਅਹਿਮ ਮੀਟਿੰਗ ਦਾ ਆਯੋਜਨ

ਸੰਗਰੂਰ, 15 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਕਾਕੜਾ ਵਿਖੇ ਮੁੱਖ ਅਧਿਆਪਕਾ ਸ਼੍ਰੀਮਤੀ ਪੰਕਜ਼ ਦੀ ਯੋਗ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ।ਇਸ ਦਾ ਮੁੱਖ ਮੰਤਵ ਸਕੂਲ ਵਿੱਚ ਸਵੱਛਤਾ ਅਤੇ ਪੜ੍ਹਾਈ ਦੇ ਪੱਧਰ ਨੂੰ ਉਚਾ ਚੁੱਕਣਾ ਸੀ।ਕਮੇਟੀ ਦੇ ਸਕੱਤਰ ਮੈਡਮ ਪੰਕਜ਼ ਨੇ ਸਮੂਹ ਕਮੇਟੀ ਮੈਂਬਰਾਂ ਨਾਲ ਸਕੂਲ ਵਿੱਚ ਸਫਾਈ, …

Read More »

ਬੀ.ਬੀ.ਕੇ ਕਾਲਜ ਵੁਮੈਨ ਬੈਸਟ ਐਕਸ਼ਨ ਰਿਸਰਚ ਇੰਸਟੀਚਿਊਸ਼ਨ ਅਵਾਰਡ 2024-25 ਨਾਲ ਸਨਮਾਨਿਤ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਭਾਰਤ ਸਰਕਾਰ ਦੇ ਮਾਈਕਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜ਼ਿਜ ਮੰਤਰਾਲੇ ਅਧੀਨ ਰਜਿਸਟਰਡ ਸੰਸਥ ਨੈਸ਼ਨਲ ਐਜੂਟਰਸਟ ਆਫ ਇੰਡੀਆ ਦੁਆਰਾ ਸਥਾਪਿਤ ਸਰਵੋਤਮ ਐਕਸ਼ਨ ਰਿਸਰਚ ਇੰਸਟੀਚਿਊਟ ਅਵਾਰਡ 2024-25 ਜਿੱਤਿਆ।ਕਾਲਜ ਨੂੰ ਉੱਦਮੀ ਸਿੱਖਿਆ ਅਤੇ ਹੁਨਰ ਵਿਕਾਸ ਲਈ ਇਸ ਦੇ ਬੇਮਿਸਾਲ ਯੋਗਦਾਨ ਲਈ ਮਾਨਤਾ ਦਿੱਤੀ ਗਈ ਹੈ, ਜਿਸ ਨੇ ਪੰਜਾਬ ਅਤੇ ਇਸ ਤੋਂ ਬਾਹਰ ਉੱਤਮਤਾ …

Read More »

ਖਾਲਸਾ ਕਾਲਜ ਦੇ ਜਰਨਲਿਜ਼ਮ ਵਿਦਿਆਰਥੀਆਂ ਨੇ ਮਨਾਇਆ ਵਿਸ਼ਵ ਰੇਡੀਓ ਦਿਵਸ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਪੱਤਰਕਾਰਤਾ ਨਾਲ ਸਬੰਧਿਤ ਬੈਚਲਰ ਅਤੇ ਮਾਸਟਰ ਵਿਦਿਆਰਥੀਆਂ ਲਈ ਵਿਸ਼ਵ ਰੇਡੀਓ ਦਿਵਸ ਦੇ ਸਬੰਧ ’ਤੇ 94.3 ਮਾਈ ਐਫ.ਐਮ ਦਾ ਇਕ ਰੋਜ਼ਾ ਵਿੱਦਿਅਕ ਦੌਰਾ ਆਯੋਜਿਤ ਕੀਤਾ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਦੌਰੇ ਦੌਰਾਨ ਪੱਤਰਕਾਰੀ ਦੇ ਕਰੀਬ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਅਤੇ ਸਕੂਲ ਦੇ ਇਮਤਿਹਾਨਾਂ ਤੋਂ ਪਹਿਲਾਂ, ਪਰਮਾਤਮਾ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ‘ਅਰਦਾਸ ਦਿਵਸ’ ਸ਼ਰਧਾ ਸਹਿਤ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਆਯੋਜਿਤ ਇਸ ਧਾਰਮਿਕ ਸਮਾਗਮ ਮੌਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਤੇ ਕੀਰਤਨ ਉਪਰੰਤ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਂਦੇ ਹੋਏ ਵਿਸ਼ੇਸ਼ ਹਵਨ ਦਾ ਆਯੋਜਨ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਕੀਤਾ ਗਿਆ।ਪ੍ਰਿੰਸੀਪਲ ਗੁਪਤਾ ਦੇ ਨਾਲ ਵਿਦਿਆਰਥੀਆਂ ਨੇ ਹਵਨ ਦੀ ਪਾਵਨ ਅਗਨੀ ‘ਚ ਆਹੂਤੀਆਂ ਅਰਿਪਤ ਕੀਤੀਆਂ।ਵੈਦਿਕ ਮੰਤਰਾਂ ਕੇ ਉਚਾਰਣ ਅੇਤ ਹਵਨ ਸਮੱਗਰੀ ਦੀ ਖੁਸ਼ਬੂ ਨਾਲ ਵਾਤਾਵਰਣ ਪਵਿੱਤਰ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅਲਟਰਾਟੈਕ ਸੀਮੈਂਟ ਵਲੋਂ ਸੈਂਟਰ ਆਫ਼ ਐਕਸੀਲੈਂਸ ਸਥਾਪਿਤ

ਅੰਮ੍ਰਿਤਸਰ, 11 ਫਰਵਰੀ ( ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਅਲਟਰਾਟੈਕ ਸੀਮੈਂਟ ਲਿਮ. ਦੁਆਰਾ ਇਕ ਨਵਾਂ ਸੈਂਟਰ ਆਫ਼ ਐਕਸੀਲੈਂਸ ਸਥਾਪਿਤ ਕੀਤਾ ਗਿਆ ਹੈ।ਇਸ ਸਥਾਪਨਾ ਦਾ ਉਦੇਸ਼ ਵਿਦਿਆਰਥੀਆਂ ਨੂੰ ਨਿਰਮਾਣ ਖੇਤਰ ’ਚ ਨਵੀਨਤਮ ਤਰੱਕੀਆਂ ਦਾ ਵਿਹਾਰਕ ਅਨੁਭਵ ਅਤੇ ਐਕਸਪੋਜ਼ਰ ਪ੍ਰਦਾਨ ਕਰਕੇ ਅਕਾਦਮਿਕ ਅਤੇ ਉਦਯੋਗ ਵਿਚਕਾਰ ਪਾੜੇ ਨੂੰ ਪੂਰਾ ਕਰਨਾ ਹੈ। ਕਾਲਜ ਡਾਇਰੈਕਟਰ ਡਾ. ਮੰਜ਼ੂ …

Read More »

ਖ਼ਾਲਸਾ ਕਾਲਜ ਵਿਖੇ ‘ਪ੍ਰਭਾਵਸ਼ਾਲੀ ਵਿਕਰੀ ਤੇ ਮਾਰਕੀਟਿੰਗ ਰਣਨੀਤੀਆਂ’ ’ਤੇ ਸੈਮੀਨਾਰ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵੱਲੋਂ ਸਹਾਇਕ ਕਮਿਸ਼ਨਰ ਸਟੇਟ ਟੈਕਸ, ਅੰਮ੍ਰਿਤਸਰ-1 ਦੀ ਇੰਸਟੀਚਿਊਟਸ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ ‘ਜੀ.ਐਸ.ਟੀ ਸ਼ਾਸਨ ਅਧੀਨ ਉੱਦਮੀਆਂ, ਸਟਾਰਟ-ਅੱਪਸ ਲਈ ਪ੍ਰਭਾਵਸ਼ਾਲੀ ਵਿਕਰੀ ਅਤੇ ਮਾਰਕੀਟਿੰਗ ਰਣਨੀਤੀਆਂ’ ’ਤੇ ਵਰਕਸ਼ਾਪ-ਕਮ-ਵਿਸ਼ੇਸ਼-ਸਰਵੇਖਣ ਡਰਾਈਵ ਦਾ ਆਯੋਜਨ ਕੀਤਾ।ਵਰਕਸ਼ਾਪ ਦੀ ਯੋਜਨਾਬੰਦੀ ਅਤੇ ਸੰਚਾਲਨ ਕਾਰਜ਼ਕਾਰੀ ਪ੍ਰਿੰਸੀਪਲ ਡਾ. ਏ.ਕੇ ਕਾਹਲੋਂ, ਡਾ. ਗੁਰਸ਼ਰਨ ਕੌਰ, ਡਾ. ਪੂਨਮ ਸ਼ਰਮਾ, …

Read More »

ਪੰਜਾਬ ਸਰਕਾਰ ਸਮਾਜ ਸੇਵੀ ਗਤੀਵਿਧੀਆਂ ਕਰਨ ਵਾਲੇ ਮਾਨਤਾ ਪ੍ਰਾਪਤ ਯੂਥ ਕਲੱਬਾਂ ਨੂੰ ਦੇਵੇਗੀ ਸਹਾਇਤਾ ਰਾਸ਼ੀ – ਡੀ.ਸੀ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਵਿਭਾਗ ਨਾਲ ਐਫਿਲੀਏਟਿਡ ਸਰਗਰਮ ਯੂਥ ਕਲੱਬ, ਜੋ ਸਹਾਇਤਾ ਲੈਣ ਦੇ ਇੱਛੁਕ ਹਨ, ਉਹ ਆਪਣੀ 2 ਸਾਲਾਂ ਦੀ ਪ੍ਰਗਤੀ ਰਿਪੋਰਟ 20 ਫਰਵਰੀ 2025 …

Read More »