Tuesday, November 24, 2026

ਸਿੱਖਿਆ ਸੰਸਾਰ

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਜੰਕ ਫੂਡ ਅਤੇ ਮੋਬਾਇਲ ਫੋਨ ਦੇ ਨੁਕਸਾਨ ਦੱਸੇ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) -ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਜਿਲ੍ਹਾ ਕਾਨੂਨੀ ਸੇਵਾ ਪ੍ਰਾਧਿਕਰਣ ਅੰਮ੍ਰਿਤਸਰ ਵਲੋਂ ਕਿਸ਼ੋਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਡਾ. ਮਨਮੀਤ ਸੋਢੀ ਪ੍ਰੋਫੈਸਰ ਅਤੇ ਮੁਖੀ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਡਾ. ਗੁਰਪ੍ਰੀਤ ਸਿੰਘ ਛਾਬੜਾ ਪ੍ਰੋਫੈਸਰ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਵਾਇਸ ਪ੍ਰੈਜੀਡੈਂਟ ਕਿਸ਼ੋਰ ਸਵਾਸਥ ਅਕਾਦਮੀ ਅੰਮ੍ਰਿਤਸਰ ਪ੍ਰੋਫੈਸਰ ਐਸ.ਸੀ ਸਚਦੇਵਾ, ਸੁਰਿੰਦਰ ਪਾਲ ਸਿੰਘ …

Read More »

ਖਾਲਸਾ ਸੰਸਥਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ’ਤੇ ਨਗਰ ਕੀਰਤਨ ਸਜਾਇਆ

ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਨਗਰ ਕੀਰਤਨ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਨਾਲ ਮਨਾਇਆ

ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿਯੰਕਾ ਬਾਂਸਲ ਦੀ ਅਗਵਾਈ ਹੇਠ ਮਨਾਇਆ ਗਿਆ।ਸਕੂਲ ਦੇ ਅਧਿਆਪਕਾਂ ਵਲੋਂ ਸ਼੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ।ਬੱਚਿਆਂ ਨੇ ਸ਼ਬਦ ਗਾਣ ਕੀਤਾ।ਇਸ ਤੋਂ ਬਾਅਦ ਕੜਾਹ ਪ੍ਰਸ਼ਾਦ ਵਰਤਾਇਆ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਜਮਾਤ ਦੂਸਰੀ ਤੇ ਤੀਸਰੀ ਦਾ ਸਲਾਨਾ ਸਮਾਗਮ `ਐਂਬ੍ਰੈਸਿੰਗ ਰਿਦਮਿਕ ਡਾਇਵਰਸਿਟੀ` ਆਯੋਜਿਤ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਪਦਮ ਸ਼੍ਰੀ ਅਵਾਰਡੀ ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਡਾ. ਸ਼੍ਰੀਮਤੀ ਨੀਲਮ ਕਾਮਰਾ ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਡਾ. ਪੁਸ਼ਪਿੰਦਰ ਵਾਲੀਆ, ਸਕੂਲ ਪ੍ਰਬੰਧਕ ਤੇ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਦੂਸਰੀ ਅਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ 12 ਨਵੰਬਰ 2024 ਨੂੰ ਊਰਵੀ …

Read More »

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਮੈਗਜ਼ੀਨ ‘ਉਡਾਰੀਆਂ’ ਰਲੀਜ਼

ਸੰਗਰੂਰ੍ਹ, 13 ਨਵੰਬਰ (ਜਗਸੀਰ ਲੌਂਗੋਵਾਲ) – ਵਿਦਿਆਰਥੀਆਂ ਵਿੱਚ ਸਾਹਿਤਕ ਚੇਤਨਾ ਪੈਦਾ ਕਰਨ ਅਤੇ ਸਮਾਜਿਕ ਸੇਧ ਦੇਣ ਦੇ ਮਕਸਦ ਨਾਲ ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਬੋਪਰਾਏ ਦੀ ਅਗਵਾਈ ‘ਚ ਰਾਜ ਕੁਮਾਰ ਪੰਜਾਬੀ ਲੈਕਚਰਾਰ ਦੀ ਸੰਪਾਦਨਾ ਤਹਿਤ ਛਪਿਆ ਨੰਨੇ-ਮੁੰਨੇ ਵਿਦਿਆਰਥੀਆਂ ਦੀਆਂ ਪੁੰਗਰਦੀਆਂ ਕਲਮਾਂ ਰਾਹੀਂ ਰਚੀਆਂ ਰਚਨਾਵਾਂ ਨਾਲ ਭਰਪੂਰ ਮੈਗਜ਼ੀਨ ‘ਉਡਾਰੀਆਂ’ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਭਵਾਨੀਗੜ੍ਹ ਵਿਖੇ ਵਿਧਾਇਕਾ ਮੈਡਮ ਸ਼੍ਰੀਮਤੀ ਨਰਿੰਦਰ ਕੌਰ ਭਰਾਜ …

Read More »

ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਆਗਾਜ਼

5 ਰੋਜ਼ਾ ਮੇਲੇ ਦੀ ਛੀਨਾ ਕਰਨਗੇ ਪ੍ਰਧਾਨਗੀ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਅਤੇ ਖੁਦਮੁਖਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ‘9ਵਾਂ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਇਸ ਵਾਰ 19 ਤੋਂ 23 ਨਵੰਬਰ ਤੱਕ ਲਗਾਇਆ ਜਾ ਰਿਹਾ ਹੈ।5 ਰੋਜ਼ਾ ਮੇਲੇ ਦੀ ਪ੍ਰਧਾਨਗੀ ਖ਼ਾਲਸਾ ਯੂਨੀਵਰਸਿਟੀ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਕਰਨਗੇ, ਜਦੋਂਕਿ ’ਵਰਸਿਟੀ …

Read More »

ਜਸਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਜਿਲ੍ਹਾ ਪ੍ਰਧਾਨ ਅਤੇ ਅਜੈ ਚੌਹਾਨ ਨੂੰ ਸਕੱਤਰ ਚੁਣਿਆ

19 ਨਵੰਬਰ ਨੂੰ ਡੀ.ਪੀ.ਆਈ ਦਫ਼ਤਰ ਅੱਗੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ – ਸਕੱਤਰ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਏਡਿਡ ਸਕੂਲ ਯੂਨੀਅਨ ਅੰਮ੍ਰਿਤਸਰ ਦੀ ਚੋਣ ਅੱਜ ਜਿਲ੍ਹਾ ਪ੍ਰਧਾਨ ਰਾਜ ਕੁਮਾਰ ਮਿਸ਼ਰਾ ਅਤੇ ਸਕੱਤਰ ਯਸ਼ਪਾਲ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਡੀ.ਏ.ਵੀ ਸੀਨੀ: ਸੈਕੰ: ਸਕੂਲ ਅੰਮ੍ਰਿਤਸਰ ਵਿਖੇ ਹੋਈ।ਇਸ ਦੌਰਾਨ ਸਰਬਸੰਮਤੀ ਨਾਲ ਜਸਵਿੰਦਰ ਸਿੰਘ ਨੂੰ ਨਵਾਂ ਜਿਲ੍ਹਾ ਪ੍ਰਧਾਨ ਅਤੇ ਅਜੈ ਚੌਹਾਨ ਨੂੰ ਸਕੱਤਰ …

Read More »

ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਮਾਲ ਰੋਡ ਵਿਖੇ ਲੱਗਾ ਸਿਹਤ ਜਾਗਰੂਕਤਾ ਕੈਂਪ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਮਾਲ ਰੋਡ ਵਿਖੇ ਡਾ: ਸਵਾਏਮਾਨ ਸਿੰਘ (ਯੂ.ਐਸ.ਏ) ਦੁਆਰਾ ਚਲਾਈ “ਫਾਈਵ ਰਿਵਰਜ਼ ਹਾਰਟ ਐਸੋਸੀਏਸ਼ਨ” ਦੇ ਸਹਿਯੋਗ ਨਾਲ ਸਿਹਤ ਜਾਗਰੁਕਤਾ ਕੈਂਪ ਲਗਾਇਆ ਗਿਆ।ਡਾ: ਅਮੋਲਪ੍ਰੀਤ ਕੌਰ ਦੀ ਯੋਗ ਅਗਵਾਈ ਅਤੇ ਵੱਖ-ਵੱਖ ਡਾਕਟਰਾਂ ਦੀ ਟੀਮ ਦੁਆਰਾ ਸਕੂਲ ਦੀਆਂ 2000 ਵਿਦਿਆਰਥਣਾਂ ਅਤੇ ਸਕੂਲ ਦੇ ਸਟਾਫ ਨੂੰ ਮਾਨਸਿਕ ਸਿਹਤ, ਸੋਸ਼ਲ ਮੀਡੀਆ ਦੇ ਪ੍ਰਭਾਵ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ‘ਚ ਸਜਾਇਆ ਮਹਾਨ ਨਗਰ ਕੀਰਤਨ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ‘ਚ ਸਜਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਇਆ, ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਤੋਂ ਇਲਾਵਾ ਟੀਚਿੰਗ ਅਤੇ ਨਾਨ-ਟੀਚਿੰਗ ਵਿਭਾਗਾਂ ਦੇ …

Read More »

ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ ਟੈਕ-ਫੈਸਟ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੇ ਪਹਿਲੇ ਸ਼ੈਸ਼ਨ ਦਾ ਉਦਘਾਟਨ ਖਾਲਸਾ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮਹਿਲ ਸਿੰਘ ਅਤੇ ਦੂਜੇ ਸ਼ੈਸ਼ਨ ਦਾ ਲਿਟਲ ਫਲਾਵਰ ਸਕੂਲ ਹਰਸ਼ਾ ਛੀਨਾ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ …

Read More »