ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਛਾਤੀ ਦਾ ਕੈਂਸਰ ਇਕ ਗੁੰਝਲਦਾਰ ਬਿਮਾਰੀ ਹੈ, ਪਰ ਜੇਕਰ ਸਮਾਂ ਰਹਿੰਦਿਆਂ ਇਸ ਸਬੰਧੀ ਪਤਾ ਲੱਗ ਜਾਵੇ ਅਤੇ ਇਲਾਜ਼ ਕੀਤਾ ਜਾ ਸਕਦਾ ਹੈ।ਇਸ ਸਬੰਧੀ ਜਾਗਰੂਕਤਾ ਦੀ ਕਮੀ ਹੋਣ ਕਾਰਨ ਅਤੇ ਸਮੇਂ ’ਤੇ ਇਸ ਦੀ ਪਛਾਣ ਨਾ ਹੋਣ ਕਾਰਨ ਮੌਤਾਂ ਦੀ ਤਦਾਦ ਜਿਆਦਾ ਹੁੰਦੀ ਹੈ।ਔਰਤਾਂ ’ਚ ਹੋਣ ਵਾਲੇ ਵੱਖ-ਵੱਖ ਕੈਂਸਰਾਂ ਦੀ ਤੁਲਨਾ ’ਚ ਛਾਤੀ ਦੇ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਵਿਖੇ ਗੁਰਮਤਿ ਸੰਗੀਤ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਸਿੱਖ ਇਤਿਹਾਸ ਖੋਜ਼ ਕੇਂਦਰ ਵਿਖੇ ਗੁਰਮਤਿ ਸਟੱਡੀ ਸੈਂਟਰ ਅਤੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਕੌਂਸਲ ਦੇ ਜੁਆਇੰਟ ਸਕੱਤਰ ਗੁਨਬੀਰ ਸਿੰਘ ਦੇ ਸਹਿਯੋਗ ਨਾਲ ਕਰਵਾਏ ਉਕਤ ਲੈਕਚਰ ਮੌਕੇ ਯੂ.ਐਸ.ਏ ਬੋਸਟਨ ਤੋਂ ਮੁੱਖ ਬੁਲਾਰੇ ਵਜੋਂ ਪੁੱਜੇ ਸਰਬਪ੍ਰੀਤ ਸਿੰਘ ਨੇ ਗੁਰਮਤਿ ਸੰਗੀਤ ਸਬੰਧੀ ਚਾਨਣਾ ਪਾਇਆ। ਗੁਨਬੀਰ ਸਿੰਘ …
Read More »ਸਰਕਾਰੀ ਸਕੂਲ ਮੁੰਡੇ ਧਨੌਲਾ ਵਿਖੇ ਨੈਤਿਕ ਕਦਰਾਂ ਕੀਮਤਾਂ ਪ੍ਰਤੀ ਕੀਤਾ ਜਾਗਰੂਕ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮਲਕਾ ਰਾਣੀ, ਡਾ. ਬਲਜਿੰਦਰਪਾਲ ਸਿੰਘ, ਪ੍ਰਿੰਸੀਪਲ ਨਿਦਾ ਅਲਤਾਫ, ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬੀ ਅਧਿਆਪਕਾ ਸਾਰਿਕਾ ਜ਼ਿੰਦਲ ਦੀ ਰਹਿਨੁਮਾਈ ਹੇਠ ਨੈਤਿਕ ਕਦਰਾਂ ਕੀਮਤਾਂ ਬਾਰੇ ਵਿਦਿਆਰਥੀ ਵਰਗ ਨੂੰ ਸਮੇਂ ਸਮੇਂ ‘ਤੇ ਜਾਗਰੂਕ ਕੀਤਾ ਜਾ ਰਿਹਾ।ਸਾਰਿਕਾ ਜ਼ਿੰਦਲ ਨੇ ਕਿਹਾ ਕਿ ਅਜੋਕੇ ਸਮੇਂ ਨੈਤਿਕ ਕਦਰਾਂ ਕੀਮਤਾਂ ਦਾ ਰੂਪ ਬਹੁਤ ਵਿਸ਼ਾਲ …
Read More »ਗੁਰਮਤਿ ਸੰਗੀਤ ਮੁਕਾਬਲਿਆਂ ‘ਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ) ਦੀਆਂ ਵਿਦਿਆਰਥਣਾਂ ਅਤੇ ਗੁਰਮਤਿ ਸੰਗੀਤ ਵਿਦਿਆਲਾ ਜਨਮ ਅਸਥਾਨ ਸੰਤ ਬਾਬਾ ਅਤਰ ਸਿੰਘ ਜੀ ਚੀਮਾਂ ਸਾਹਿਬ ਦੇ ਵਿਦਿਆਰਥੀਆਂ ਨੇ ਜਰਨਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਵਿਖੇ ਕਰਵਾਏ ਗਏ 39ਵੇਂ ਸਰਦਾਰ ਬਹਾਦਰ ਸਰ ਜਨਰਲ ਗੁਰਨਾਮ ਸਿੰਘ ਮੈਮੋਰੀਅਲ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਭਾਗ ਲਿਆ।ਇਹਨਾਂ …
Read More »ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਈ.ਟੀ.ਓ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਕੇ ਵਿਦਿਆਰਥੀ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਹਲਕੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲ੍ਹੀਆਂ ਦਾ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ‘ਲਿਖ ਨੀ ਕਲਮੇ ਮੇਰੀਏ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਵੱਲੋਂ ਅਧਿਆਪਕਾ ਰਾਜਬੀਰ ਕੌਰ ਗਰੇਵਾਲ ਦੀ ਪਲੇਠੀ ਕਾਵਿ-ਪੁਸਤਕ ‘ਲਿਖ ਨੀ ਕਲਮੇ ਮੇਰੀਏ’ ਲੋਕ ਅਰਪਿਤ ਕੀਤੀ ਗਈ। ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਸ੍ਰੀਮਤੀ ਗਰੇਵਾਲ ਨੂੰ ਪੁਸਤਕ ਪ੍ਰਕਾਸ਼ਿਤ ਕਰਨ ‘ਤੇ ਵਧਾਈ ਦਿੱਤੀ।ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਕਾਵਿ ਸਾਹਿਤ ’ਚ ਵੀ …
Read More »ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਸਰਕਾਰੀ ਪਹਿਲ ਰਿਸੋਰਸ ਸੈਂਟਰ ਕਰਮਪੁਰਾ ਰਣਜੀਤ ਐਵੀਨਿਊ ਈ-ਬਲਾਕ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਸਹਿਯੋਗ ਨਾਲ ਮਨਾਇਆ ਗਿਆ।ਆਗਣਵਾੜੀ ਵਰਕਰਾਂ ਅਤੇ 138 ਬੱਚਿਆਂ ਨੇ ਇਸ ਵਿੱਚ ਭਾਗ ਲਿਆ, ਜਿੰਨਾਂ ਦੁਆਰਾ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅੰਮ੍ਰਿਤਸਰ ਸ੍ਰੀਮਤੀ ਮੀਨਾ ਦੇਵੀ ਨੇ ਬੱਚਿਆਂ ਨੂੰ ਇਨਾਮ ਦੇ …
Read More »ਮੈਡੀਕਲ ਕਾਲਜ ਵਿਖੇ ਮੈਡੀਕਲ ਸਿੱਖਿਆ ਵਿਸ਼ੇ ‘ਤੇ ਤਿੰਨ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਯੂਨਿਟ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਲੋਂ ਨੈਸਨਲ ਮੈਡੀਕਲ ਕਮਿਸ਼ਨ ਨੋਡਲ ਸੈਂਟਰ ਸੀ.ਐਮ.ਸੀ ਲੁਧਿਆਣਾ ਦੀ ਅਗਵਾਈ ਹੇਠ 5-7 ਨਵੰਬਰ 2024 ਤੱਕ ਮੈਡੀਕਲ ਅਧਿਆਪਕਾਂ ਨੂੰ ਆਧੁਨਿਕ ਮੈਡੀਕਲ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ 3 ਦਿਨਾਂ ਬੀ.ਸੀ.ਐਮ.ਈ ਫੈਕਲਟੀ ਵਿਕਾਸ ਪ੍ਰੋਗਰਾਮ (ਬੇਸਿਕ ਕੋਰਸ ਇੰਨ ਮੈਡੀਕਲ ਐਜੂਕੇਸ਼ਨ) ਕਰਵਾਇਆ ਗਿਆ।ਵਰਕਸ਼ਾਪ ਦਾ ਉਦਘਾਟਨ ਡਾ: ਰਾਜੀਵ ਦੇਵਗਨ ਡਾਇਰੈਕਟਰ ਪ੍ਰਿੰਸੀਪਲ ਅਤੇ ਡਾ. …
Read More »ਨਵੀਂ ਚੁਣੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਨੇ ਸ਼ੁਕਰਾਨੇ ਵਜੋਂ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ
ਅੰਮ੍ਰਿਤਸਰ. 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਾਲਾਈਜ਼ ਐਸੋਸੀਏਸ਼ਨ ਵਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਕਰਮਚਾਰੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਦੀ ਤਰੱਕੀ ਅਤੇ ਸਹਿਤਯਾਬੀ ਲਈ ਪ੍ਰਬੰਧਕੀ ਬਲਾਕ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਉਪਰੰਤ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ। ਮੀਡੀਆ ਨੂੰ ਜਾਰੀ ਬਿਆਨ ‘ਚ ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰੀਲੇਸ਼ਨ ਕੁਲਜਿੰਦਰ ਸਿੰਘ ਨੇ ਦੱਸਿਆ …
Read More »ਖਾਲਸਾ ਕਾਲਜ ਲਾਅ ਵਿਖੇ ਕਰਵਾਇਆ ਡੀਬੇਟ ਮੁਕਾਬਲਾ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਓਰੇਟਰੀ ਕਲੱਬ ਵੱਲੋਂ ‘ਔਰਤ ਕੇਂਦਰਿਤ ਕਾਨੂੰਨਾਂ ਦੇ ਵਿਸ਼ੇਸ਼ ਸੰਦਰਭ ਨਾਲ ਭਾਰਤ ’ਚ ਔਰਤਾਂ ਦੀ ਸੁਰੱਖਿਆ ਸਬੰਧੀ ਚਿੰਤਾਵਾਂ’ ਵਿਸ਼ੇ ’ਤੇ ਡੀਬੇਟ ਮੁਕਾਬਲਾ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ: ਰਸ਼ਿਮਾ ਪ੍ਰਭਾਕਰ ਅਤੇ ਡਾ: ਅਨੀਤਾ ਸ਼ਰਮਾ ਦੀ ਦੇਖ-ਰੇਖ ਹੇਠ ਕਰਵਾਏ ਮੁਕਾਬਲੇ ’ਚ 16 ਟੀਮਾਂ ਨੇ ਭਾਗ ਲਿਆ। …
Read More »
Punjab Post Daily Online Newspaper & Print Media