Thursday, March 5, 2026

ਸਿੱਖਿਆ ਸੰਸਾਰ

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ ਕੋਰਸਾਂ ਵਿੱਚ ਦਾਖਲੇ ਲਈ ਕਰਵਾਏ ਗਏ ਯੂਨੀਵਰਸਿਟੀ ਕਾਮਨ ਐਡਮੀਸ਼ਨ ਟੈਸਟ-ਯੂਕੈਟ (ਅੰਡਰਗਰੈਜੂਏਟ) 2024 ਦਾ ਦੂਜਾ ਕਾਉਂਸਲਿੰਗ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।ਯੂਨੀਵਰਸਿਟੀ ਵੱਲੋਂ ਐਮ.ਬੀ.ਏ (ਐਫ.ਵਾਈ.ਆਈ.ਪੀ) / ਐਮ.ਬੀ.ਏ (ਐਫ.ਵਾਈ.ਆਈ.ਪੀ) (ਵਿੱਤ)/ ਐਮ.ਕਾਮ (ਐਫ.ਵਾਈ.ਆਈ.ਪੀ.)/ ਮਾਸਟਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ (ਐਫ.ਵਾਈ.ਆਈ.ਪੀ.)/ ਮਾਸਟਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ (ਐਫ.ਵਾਈ.ਆਈ.ਪੀ) …

Read More »

ਡਿਪਟੀ ਕਮਿਸ਼ਨਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਕੀਤਾ ਅਚਨਚੇਤ ਦੌਰਾ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਕੂਲੀ ਵਿਦਿਆਰਥੀਆਂ ਦੀ ਵਿਦਿਅਕ ਤੇ ਖੇਡਾਂ ਸਬੰਧੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।ਉਨਾਂ ਨੇ ਅਧਿਆਪਕਾਂ ਤੋਂ ਬੱਚਿਆਂ ਦੇ ਹੁਨਰ, ਦਿਲਚਸਪੀ ਤੇ ਸਮਰੱਥਾ ਬਾਰੇ ਫੀਡਬੈਕ ਹਾਸਲ ਕੀਤੀ ਅਤੇ ਮਿਸ਼ਨ ਐਕਸੀਲੈਂਸ ਤਹਿਤ ਬੱਚਿਆਂ ਦੇ ਵਿਅਕਤੀਤਵ ਵਿੱਚ ਨਿਖਾਰ ਲਿਆਉਣ ਲਈ ਅਧਿਆਪਕਾਂ ਦੇ ਪੱਧਰ …

Read More »

ਸ਼੍ਰੋਮਣੀ ਕਮੇਟੀ ਕਾਲਜਾਂ ਦੇ ਰੁਜ਼ਗਾਰ ਮੇਲੇ ‘ਚ ਵੱਖ-ਵੱਖ ਕੰਪਨੀਆਂ ਨੇ ਚੁਣੇ 300 ਵਿਦਿਆਰਥੀ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲੇ ਦਾ ਪ੍ਰਬੰਧ ਕੀਤਾ ਗਿਆ।ਇਹ ਪਹਿਲਾ ਰੁਜ਼ਗਾਰ ਮੇਲਾ ਸੀ, ਜੋ ਵਿਦਿਆਰਥੀਆਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਬਣਿਆ।ਚੰਡੀਗੜ੍ਹ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27 ਵਿਖੇ ਕਰਵਾਏ ਗਏ ਇਸ ਰੁਜ਼ਗਾਰ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਚ `ਸਮਰੱਥਾ ਨਿਰਮਾਣ ਪ੍ਰੋਗਰਾਮ` ਕਰਵਾਇਆ ਗਿਆ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਦੂਰਦਰਸ਼ੀ ਅਤੇ ਕਾਰਜਸ਼ੀਲ ਸਤਿਕਾਰਯੋਗ ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਅਵਾਰਡੀ ਤੇ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਡੀ.ਏ.ਵੀ.ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਅਗਵਾਈ ਹੇਠ ਅਧਿਆਪਕਾਂ ਲਈ ਦੋ ਦਿਨਾਂ `ਸਮਰੱਥਾ ਨਿਰਮਾਣ ਪ੍ਰੋਗਰਾਮ` ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 28-29 ਜੂਨ ਨੂੰ ਆਯੋਜਿਤ ਕੀਤਾ ਗਿਆ।ਇਸ ਵਿੱਚ ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਆਨਲਾਈਨ ਬਿਨੈ-ਪੱਤਰਾਂ ਦੀ ਮੰਗ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ‘ਤੇ (ਸੈਸ਼ਨ 2024-25 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਪ੍ਰੋ. ਅਨੁਪਮ ਕੌਰ ਡਾਇਰੈਕਟਰ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ <http://www.gndu.ac.in/lifelongptins/default.aspx> ‘ਤੇ ਮਿਤੀ 19-07-2024 ਤੱਕ ਆਪਣਾ …

Read More »

ਅੱਗ ਤੋ ਬਚਾਅ ਅਤੇ ਸੁਰੱਖਿਆ ਸਬੰਧੀ ਸੈਮੀਨਾਰ

ਅੰਮ੍ਰਿਤਸਰ, 29 ਜੁਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ/ ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਐਡੀ. ਆਨਰੇਰੀ ਸਕੱਤਰ/ ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਦੇ ਆਡੀਟੋਰੀਅਮ ਵਿਖੇ ਅੱਗ ਤੋਂ ਬਚਾਅ ਅਤੇ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ …

Read More »

Online applications are invited for Jobs at Guru Nanak Dev University

Amritsar, June 28 (Punjab Post Bureau) – Online applications are invited for various posts of Instructors for different courses/diplomas in the Department of Lifelong Learning, Guru Nanak Dev University on purely part-time contract/lecture basis for the Session 2024-25.  Prof. Anupam Kaur, Director said that the candidates who fulfill the prescribed qualifications can fill the online application form at the website http://www.gndu.ac.in/lifelongptins/default.aspx before 19.07.2024. The …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਵਿਸ਼ਵ ਹਾਈਪਰਟੈਂਸ਼ਨ ਸਪਤਾਹ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਪੀ.ਐਚ.ਸੀ ਛੇਹਰਟਾ ਵਿਖੇ ਸਟਾਫ਼, ਮਰੀਜ਼ਾਂ ਅਤੇ ਲੋਕਾਂ ਦਾ ਬੀ.ਪੀ, ਭਾਰ ਅਤੇ ਉਚਾਈ ਦਾ ਮਾਪ ਕੀਤਾ ਗਿਆ …

Read More »