ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਯੂਨੀਵਰਸਿਟੀ ਦੀ ਸਾਂਝੀ ਦਾਖਲਾ ਪ੍ਰੀਖਿਆ-2026 ਸਫਲਤਾਪੂਰਵਕ ਕਰਵਾਈ ਗਈ।ਇਸ ਪ੍ਰਵੇਸ਼ ਪ੍ਰੀਖਿਆ ਲਈ 10 ਵੱਖ-ਵੱਖ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਸਨ। ਇਸ ਪ੍ਰੀਖਿਆ ਵਿੱਚ ਕੁੱਲ 2677 ਵਿਦਿਆਰਥੀਆਂ ਨੇ ਭਾਗ ਲਿਆ।ਵਿਗਿਆਨ ਅਤੇ ਇੰਜੀਨੀਅਰਿੰਗ ਵਿਭਾਗਾਂ ਦੇ ਵੱਖ-ਵੱਖ ਕੋਰਸਾਂ ਵਿੱਚ ਦਾਖਲੇ ਲਈ ਕਰਵਾਈ ਗਈ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ ਦਾਖ਼ਲਾ ਟੈਸਟ ਮੁਕੰਮਲ ਹੋ ਗਿਆ ਹੈ।ਇਸ ਟੈਸਟ ’ਚ 240 ਸੀਟਾਂ ’ਤੇ ਦਾਖਲੇ ਲਈ ਕਰੀਬ 750 ਵਿਦਿਆਰਥੀਆਂ ਨੇ ਬਿਨੈਪੱਤਰ ਦਾਖਲ ਕੀਤੇ ਸਨ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਕਾਲਜ ਦੀ ਐਗਰੀਕਲਚਰ ਦੀ ਡਿਗਰੀ ਪੰਜਾਬ ਦੀ ਸਭ ਤੋਂ ਪੁਰਾਣੀ ਤੇ ਵਿਰਾਸਤੀ ਹੈ।ਉਨ੍ਹਾਂ ਕਿਹਾ ਕਿ …
Read More »ਖਾਲਸਾ ਯੂਨੀਵਰਸਿਟੀ ਅਤੇ ਟਾਸਾ ਗਲੋਬਲ ਐਜੂਕੇਸ਼ਨ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਅਤੇ ਅੰਤਰਰਾਸ਼ਟਰੀ ਸੰਸਥਾ ਟਾਸਾ ਗਲੋਬਲ ਐਜੂਕੇਸ਼ਨ ਲਿਮ. ਨੇ ਇੱਕ ਅਹਿਮ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ, ਜਿਸ ਅਧੀਨ ’ਵਰਸਿਟੀ ਦੇ ਵਿਦਿਆਰਥੀ ਅੰਤਰਰਾਸ਼ਟਰੀ ਕੋਰਸ ਬਹੁਤ ਹੀ ਘੱਟ ਫੀਸ ’ਤੇ ਕਰ ਸਕਣਗੇ।ਖਾਲਸਾ ਯੂਨੀਵਰਸਿਟੀ ਵਿਖੇ ਟਾਸਾ ਦਾ ਐਡਮਿਸ਼ਨ ਸੈਲ ਸਥਾਪਿਤ ਕੀਤਾ ਗਿਆ, ਜਿਸ ਤਹਿਤ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਰੋਇਲ ਰੋਡਜ਼ ਯੂਨੀਵਰਸਿਟੀ ਕੈਨੇਡਾ ਅਤੇ ਵਿਟਨਬੋਰਗ ਯੂਨੀਵਰਸਿਟੀ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਦੇ ਸਬੰਧ ’ਤੇ ਨਾਟਕ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਾਟਕ ਬੀ.ਐਸ.ਸੀ ਨਰਸਿੰਗ 5ਵੇਂ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਡਾ. ਵਿਦਿਆ ਸਾਗਰ ਮੈਂਟਲ ਹਸਪਤਾਲ ਅੰਮ੍ਰਿਤਸਰ ਵਿਖੇ ਪੇਸ਼ ਕੀਤਾ ਗਿਆ। ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਨਾਟਕ ’ਚ ਮਾਨਸਿਕ ਸਿਹਤ ਦੀ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿੱਦਿਅਕ ਸੰਸਥਾਵਾਂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।ਉਕਤ ਕ੍ਰਮਵਾਰ ਸੰਸਥਾਵਾਂ ’ਚ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਡਾਇਰੈਕਟਰ ਡਾ. …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਨੇ ਚੀਨ ਵਿੱਚ 26ਵੇਂ ਟੈਟਰਾਹੀਡ੍ਰਨ ਸਿਮਪੋਜ਼ਿਅਮ ‘ਚ ਕੀਤੀ ਭਾਰਤ ਦੀ ਨੁਮਾਇੰਦਗੀ
ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਿਜ਼ ਵਿਭਾਗ ਦੇ ਖੋਜਾਰਥੀ ਕਰਨਵੀਰ ਸਿੰਘ ਨੇ ਚੀਨ ਦੇ ਸ਼ੇਨਜ਼ੇਨ ਵਿੱਚ ਆਯੋਜਿਤ 26ਵੇਂ ਟੈਟਰਾਹੀਡ੍ਰਨ ਸਿਮਪੋਜ਼ਿਅਮ ਵਿੱਚ ਭਾਰਤ ਦੀ ਸ਼ਾਨਦਾਰ ਨੁਮਾਇੰਦਗੀ ਕਰਕੇ ਯੂੂੀਵਰਸਿਟੀ ਦਾ ਮਾਣ ਵਧਾਇਆ।ਇਹ ਅੰਤਰਰਾਸ਼ਟਰੀ ਸਿਮਪੋਜ਼ਿਅਮ ਵਿਸ਼ਵ ਭਰ ਦੇ ਪ੍ਰਸਿੱਧ ਵਿਗਿਆਨੀਆਂ, ਖੋਜਕਰਤਾਵਾਂ ਅਤੇ ਅਕਾਦਮਿਕ ਵਿਦਵਾਨਾਂ ਨੂੰ ਇਕ ਮੰਚ ’ਤੇ ਇਕੱਠਾ ਕਰਦਾ ਹੈ, ਜਿਥੇ ਦਵਾਈ ਸਬੰਧੀ ਰਸਾਇਣ …
Read More »12ਵਾਂ ਅੰਤਰਰਾਸ਼ਟਰੀ ਯੋਗ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਐਨ.ਸੀ.ਸੀ ਗਰੁੱਪ ਹੈਡਕੁਆਰਟਰ ਅੰਮ੍ਰਿਤਸਰ ਨੇ 21 ਜੂਨ 2026 ਨੂੰ ਅੰਮ੍ਰਿਤਸਰ ਵਿਖੇ ਉਤਸ਼ਾਹ ਨਾਲ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।ਮੁੱਖ ਸਮਾਗਮ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਲਾਅਨ ਵਿੱਚ “ਸਿਹਤਮੰਦ ਉਮਰ ਲਈ ਯੋਗ” ਥੀਮ ਅਧੀਨ ਆਯੋਜਿਤ ਕੀਤਾ ਗਿਆ ਸੀ।2 ਅਧਿਕਾਰੀ, 10 ਏ.ਐਨ.ਓ /ਸੀ.ਟੀ.ਓ, 20 ਪੀ.ਆਈ ਸਟਾਫ ਅਤੇ 600 ਤੋਂ ਵੱਧ ਐਨ.ਸੀ.ਸੀ ਸੀ.ਡੀ.ਟੀ ਨੇ ਯੋਗਾ ਸੈਸ਼ਨ ਵਿੱਚ ਹਿੱਸਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਨੇ ਚੀਨ ਵਿੱਚ 26ਵੇਂ ਟੈਟਰਾਹੀਡ੍ਰਨ ਸਿਮਪੋਜ਼ਿਅਮ ‘ਚ ਕੀਤੀ ਭਾਰਤ ਦੀ ਨੁਮਾਇੰਦਗੀ
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਿਜ਼ ਵਿਭਾਗ ਦੇ ਖੋਜਾਰਥੀ ਕਰਨਵੀਰ ਸਿੰਘ ਨੇ ਚੀਨ ਦੇ ਸ਼ੇਨਜ਼ੇਨ ਵਿੱਚ ਆਯੋਜਿਤ 26ਵੇਂ ਟੈਟਰਾਹੀਡ੍ਰਨ ਸਿਮਪੋਜ਼ਿਅਮ ਵਿੱਚ ਭਾਰਤ ਦੀ ਸ਼ਾਨਦਾਰ ਨੁਮਾਇੰਦਗੀ ਕਰਕੇ ਯੂਨੀਵਰਸਿਟੀ ਦਾ ਮਾਣ ਵਧਾਇਆ।ਇਹ ਅੰਤਰਰਾਸ਼ਟਰੀ ਸਿਮਪੋਜ਼ਿਅਮ ਵਿਸ਼ਵ ਭਰ ਦੇ ਪ੍ਰਸਿੱਧ ਵਿਗਿਆਨੀਆਂ, ਖੋਜਕਰਤਾਵਾਂ ਅਤੇ ਅਕਾਦਮਿਕ ਵਿਦਵਾਨਾਂ ਨੂੰ ਇਕ ਮੰਚ ’ਤੇ ਇਕੱਠਾ ਕਰਦਾ ਹੈ, ਜਿਥੇ ਦਵਾਈ ਸਬੰਧੀ ਰਸਾਇਣ …
Read More »ਯੂਕੈਟ-2026 ਦਾਖਲਾ ਪ੍ਰੀਖਿਆ ਦੇ ਸੁਚਾਰੂ ਅਤੇ ਪਾਰਦਰਸ਼ੀ ਆਯੋਜਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੂਰੀ ਤਰ੍ਹਾਂ ਤਿਆਰ
ਅੰਮ੍ਰਿਤਸਰ 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 23 ਜੂਨ 2026 ਨੂੰ ਹੋਣ ਵਾਲੀ ਯੂਕੈਟ-2026 ਦਾਖਲਾ ਪ੍ਰੀਖਿਆ ਦੇ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਆਯੋਜਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।ਯੂਨੀਵਰਸਿਟੀ ਦੇ 14 ਵੱਖ-ਵੱਖ ਵਿਭਾਗਾਂ ਵਿੱਚ ਦਾਖ਼ਲੇ ਲਈ ਕਰਵਾਈ ਜਾ ਰਹੀ।ਇਸ ਮਹੱਤਵਪੂਰਨ ਪ੍ਰੀਖਿਆ ਵਿੱਚ ਲਗਭਗ 4000 ਉਮੀਦਵਾਰਾਂ ਦੇ ਭਾਗ ਲੈਣ ਦੀ ਸੰਭਾਵਨਾ ਹੈ। ਇਹ ਪ੍ਰੀਖਿਆ ਯੂਨੀਵਰਸਿਟੀ ਦੇ …
Read More »ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ ਅਤੇ ਸਮਾਜ ਦੇ ਹਰ ਵਰਗ ਤੱਕ ਸਿੱਖਿਆ ਪਹੁੰਚਾਉਣ ਦੇ ਸੰਕਲਪ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਹੋਰ ਇਤਿਹਾਸਕ ਕਦਮ ਚੁੱਕਦਿਆਂ ਸਿੱਖ ਰੈਜੀਮੈਂਟਲ ਸੈਂਟਰ ਭਾਰਤੀ ਫੌਜ ਨਾਲ ਇੱਕ ਮਹੱਤਵਪੂਰਨ ਸਮਝੌਤਾ ਪੱਤਰ (ਐਮ.ਓ.ਯੂ) ਸਾਇਨ ਕੀਤਾ ਹੈ।ਇਸ ਪਹਿਲ ਰਾਹੀਂ ਅਗਨੀਪਥ ਯੋਜਨਾ ਅਧੀਨ ਸੇਵਾ ਨਿਭਾਅ ਰਹੇ ਅਗਨੀਵੀਰਾਂ ਅਤੇ …
Read More »
Punjab Post Daily Online Newspaper & Print Media