Amritsar, July 23 (Punjab Post Bureau) – The results of Bachelor of Vocation (Entertainment Technology), Semester -VI, M.A Punjabi Semester -IV, M.A Public Administration Semester –IV, B.Com (Hons.) Semester-VI, Bachelor of Vocation (Photography & Journalism), Semester –IV, Bachelor of Vocation (Photography & Journalism), Semester –VI, Bachelor of Vocation (Cosmetology & Wellness) Semester -VI, M.A Economics Semester -IV and M.A Sanskrit Semester -IV of session May 2024 are declared by …
Read More »ਸਿੱਖਿਆ ਸੰਸਾਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2024 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਐਂਟਰਟੇਨਮੈਂਟ ਟੈਕਨਾਲੋਜੀ) ਸਮੈਸਟਰ ਛੇਵਾਂ, ਐਮ.ਏ ਪੰਜਾਬੀ ਸਮੈਸਟਰ ਚੌਥਾ, ਐਮ.ਏ ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਚੌਥਾ, ਬੀ.ਕਾਮ (ਆਨਰਜ਼) ਸਮੈਸਟਰ ਸਤਵਾਂ, ਬੈਚੁਲਰ ਆਫ ਵੋਕੇਸ਼ਨ (ਫੋਟੋਗ੍ਰਾਫੀ ਐਂਡ ਜਰਨਲਿਜ਼ਮ) ਸਮੈਸਟਰ ਚੌਥਾ ਤੇ ਛੇੇਵਾਂ, ਬੈਚੁਲਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਵੈਲਨੈਸ) ਸਮੈਸਟਰ ਛੇਵਾਂ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ ਅਤੇ ਐਮ.ਏ …
Read More »ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਗੁਰੂੁ ਪੂਰਨਿਮਾ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਅੱਜ ਵਿਭਾਗ ਦੇ ਮੁਖੀ ਡਾ. ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਗੁਰੂੁ ਪੂਰਨਿਮਾ ਦਾ ਪਵਿੱਤਰ ਦਿਨ ਮਨਾਇਆ ਗਿਆ।ਸਮਾਗਮ ਦੇ ਆਗਾਜ਼ ਵਿੱਚ ਜੋਤੀ ਜਗਾਉਣ ਦੀ ਰਸਮ ਅਦਾ ਕੀਤੀ ਗਈ।ਪੀ.ਐਚ.ਡੀ ਸਕਾਲਰ ਹਸਨ ਸਿੰਘ ਐਮ.ਪੀ.ਏ ਦੇ ਵਿਦਿਆਰਥੀ ਅਵਤਾਰ ਸਿੰਘ ਅਤੇ ਹਰਮੀਤ ਸਿੰਘ ਵਲੋਂ ਸ਼ਰਧਾਪੂਰਵਕ ਸ਼ਬਦ ਗਾਇਨ ਕੀਤਾ ਗਿਆ।ਉਪਰੰਤ ਆਲ …
Read More »ਪ੍ਰੋ. (ਡਾ.) ਹਰਜਿੰਦਰ ਸਿੰਘ ਅਟਵਾਲ ਹੋਏ ਵਿਦਿਆਰਥੀਆਂ ਦੇ ਰੂ ਬ ਰੂ
ਅੰਮ੍ਰਿਤਸਰ, 23 ਜੁਲਾਈ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਜਥੇਬੰਦੀ ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਕਿਛ ਸੁਣੀਐ ਕਿਛੁ ਕਹੀਐ” ਸਮਾਗਮਾਂ ਦੀ ਲੜੀ ਤਹਿਤ ਪ੍ਰਮੁੱਖ ਭਾਸ਼ਾ ਵਿਗਿਆਨੀ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਡਾ. ਹਰਜਿੰਦਰ ਸਿੰਘ ਅਟਵਾਲ ਵਿਦਿਆਰਥੀਆਂ ਦੇ ਰੂ ਬ ਰੂ ਹੋਏ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਸਕੂਲ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਵੱਡੇ ਪੱਧਰ ‘ਤੇ ਬੂਟੇ ਲਗਾਉਣ ਦਾ ਫੈਸਲਾ
ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਨਿਰਦੇਸ਼ਾਂ ਅਨੁਸਾਰ ਦੀਵਾਨ ਦੇ ਸਕੂਲਾਂ/ਕਾਲਜਾਂ ਅਤੇ ਹੋਰ ਅਦਾਰਿਆਂ ਵਿੱਚ ਵਾਤਾਵਰਣ ਬਚਾਉਣ ਲਈ ਬਰਸਾਤੀ ਮੌਸਮ ਵਿੱਚ ਵੱਡੇ ਪੱਧਰ ‘ਤੇ ਬੁਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਦੀਵਾਨ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਾਤਾਵਰਣ ਕਮੇਟੀ ਦੇ ਇੰਚਾਰਜ਼ ਅਵਤਾਰ ਸਿੰਘ ਘੁੱਲਾ (ਬ੍ਰਾਂਡ ਐਂਬੇਸਡਰ ਸਵੱਛ ਭਾਰਤ ਮਿਸ਼ਨ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਦਿਆਰਥਣਾਂ ਦੀ ਏ.ਓ.ਐਸ.ਸੀ ਟੈਕਨੌਲੋਜੀ ‘ਚ ਪਲੇਸਮੈਂਟ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਆਸਟਰੇਲੀਆ-ਅਧਾਰਿਤ ਮਾਈਕ੍ਰੋਸਾਫਟ ਭਾਈਵਾਲ ਕੰਪਨੀ ਏ.ਓ.ਐਸ.ਸੀ ਟੈਕਨੌਲੋਜੀ `ਚ ਪਲੇਸਮੈਂਟ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਇਹ ਕੰਪਨੀ ਐਪਲੀਕੇਸ਼ਨ ਅਤੇ ਸਾਫਟਵੇਅਰ ਡਿਵੈਲਪਮੈਂਟ ਵਿੱਚ ਵਿਆਪਕ ਹੱਲ ਪੇਸ਼ ਕਰਦੀ ਹੈ ਅਤੇ ਆਫਸ਼ੋਰ ਅਕਾਊਂਟਿੰਗ ਅਤੇ ਬੁਕ ਕੀਪਿੰਗ ਵਿੱਚ ਪੇਸ਼ੇਵਰ ਸੇਵਾਵਾਂ ਪ੍ਰਦਾਨ ਕਰਦੀ ਹੈ।ਕਾਲਜ ਪਲੇਸਮੈਂਟ ਡਰਾਈਵ ਦੌਰਾਨ ਭਰਤੀ ਪੈਨਲ ਵਲੋਂ 14 ਵਿਦਿਆਰਥੀਆਂ …
Read More »ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਇਕੱਤਰਤਾ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਗਿਆਨ ਦੀ ਛੜੀ ਨਾਲ ਵਿਦਿਆ ਦਾ ਦਾਨ ਬਖਸ਼ਣ ਵਾਲੇ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਸਿੱਖ ਜਗਤ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵਲੋਂ 4 ਅਗਸਤ 2024 ਦਿਨ ਐਤਵਾਰ ਨੂੰ ਸ਼ਾਮ 4:30 ਵਜੇ ਤੋਂ ਰਾਤ 9:30 ਵਜੇ ਤੱਕ ਸ਼ਰਧਾ ਨਾਲ ਮਨਾਇਆ ਜਾ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਵਿਸ਼ਵ ਪੇਪਰ ਬੈਗ’ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 22 ਜੁਲਾਈ ( ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਸਟ ਪੰਜਾਬ ਗਰਲਜ਼ ਐਨ.ਸੀ.ਸੀ ਦੇ ਕੈਡਿਟਾਂ ਵੱਲੋਂ ਪਲਾਸਟਿਕ ਦੀ ਬਜ਼ਾਏ ਕਾਗਜ਼ੀ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ‘ਵਿਸ਼ਵ ਪੇਪਰ ਬੈਗ’ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ …
Read More »ਸਰਕਾਰੀ ਸਕੂਲ ਕਿਲਾ ਭਰੀਆਂ ਵਿਖੇ 100 ਬੂਟੇ ਲਗਾ ਕੇ ਵਾਤਾਵਰਨ ਸ਼ੁੱਧਤਾ ਦਾ ਸੰਦੇਸ਼ ਦਿੱਤਾ
ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਹਾਈ ਸਕੂਲ ਕਿਲਾ ਭਰੀਆਂ ਵਿਖੇ ਮੈਗਾ ਪਲਾਂਟੇਸ਼ਨ ਮੁਹਿੰਮ ਤਹਿਤ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਲਈ ਸਕੂਲ ਦੇ ਕੈਂਪਸ ਵਿੱਚ 100 ਬੂਟੇ ਲਗਾਏ ਗਏ। ਉਹਨਾਂ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਹਨਾਂ ਦੀ ਦੇਖ-ਭਾਲ …
Read More »ਸਰਕਾਰੀ ਹਾਈ ਸਕੂਲ ਗੋਨਿਆਣਾ ਖ਼ੁਰਦ ਦੇ ਬੱਚਿਆਂ ਨੇ ਲਗਾਇਆ “ਪੁਸ਼ਪਾ ਗੁਜਰਾਲ ਸਾਇੰਸ ਸਿਟੀ” ਵਿੱਦਿਅਕ ਟੂਰ
ਗੋਨਿਆਣਾ ਖ਼ੁਰਦ, 21 ਜੁਲਾਈ (ਪਰਮਜੀਤ ਰਾਮਗੜ੍ਹੀਆ) – ਸਰਕਾਰੀ ਹਾਈ ਸਕੂਲ ਗੋਨਿਆਣਾ ਖ਼ੁਰਦ (ਬਠਿੰਡਾ) ਵਲੋਂ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਵਿੱਦਿਅਕ ਟੂਰ ਲਗਾਇਆ ਗਿਆ।ਇਸ ਵਿੱਦਿਅਕ ਟੂਰ ਨੂੰ ਸ਼੍ਰੀਮਤੀ ਨੀਰੂ ਹਿੰਦੀ ਮਿਸਟ੍ਰੈਸ, ਸ਼੍ਰੀਮਤੀ ਨੀਲਮ ਰਾਣੀ ਸਾਇੰਸ ਮਿਸਟ੍ਰੈਸ ਅਤੇ ਆਰਟ ਐਂਡ ਕਰਾਫਟ ਟੀਚਰ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਰਵਾਨਾ ਕੀਤਾ ਗਿਆ। ਮੀਡੀਆ ਇੰਚਾਰਜ਼ ਪਰਮਜੀਤ ਸਿੰਘ …
Read More »
Punjab Post Daily Online Newspaper & Print Media