ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਾਲ 2023-24 ਦੇ ਦੱਸਵੀਂ ਜਮਾਤ ਦੇ ਸੀ.ਬੀ.ਐਸ.ਈ ਨਤੀਜਿਆਂ ਵਿੱਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ …
Read More »ਸਿੱਖਿਆ ਸੰਸਾਰ
ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਮਨਾਇਆ ਤੀਜ਼ ਦਾ ਤਿਉਹਾਰ
ਭੀਖੀ, 10 ਅਗਸਤ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਤੀਜ਼ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਪੰਜ਼ਵੀ ਤੋਂ ਬਾਹਰਵੀਂ ਤੱਕ ਦੀਆਂ ਬੱਚੀਆਂ ਨੇ ਪ੍ਰੋਗਰਾਮ ਦੌਰਾਨ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਇਸ ਵਿੱਚ ਗਿੱਧਾ, ਡਾਂਸ, ਗਰੁੱਪ ਡਾਂਸ ਅਤੇ ਹੋਰ ਰੰਗਾ-ਰੰਗ ਪ੍ਰੋਗਰਾਮ ਸ਼ਾਮਲ ਸੀ।ਪ੍ਰੋਗਰਾਮ ਦੌਰਾਨ ਮਿਸ਼ ਤੀਜ਼ ਅਤੇ ਮਿਸ ਪੰਜਾਬਣ ਵੀ ਚੁਣੀਆਂ ਗਈਆਂ।ਬੱਚਿਆਂ ਨੇ ਪੀਂਘ ਝੂਟ ਕੇ ਤਿਉਹਾਰ ਦਾ ਆਨੰਦ …
Read More »ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ
ਭੀਖੀ, 10 ਅਗਸਤ (ਕਮਲ ਜ਼ਿੰਦਲ) – ਸਥਾਨਕ ਮਧੇਵਾਲਾ ਕੰਪਲੈਕਸ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਸੰਸਥਾ ਦੇ ਡਾਇਰੈਕਟਰ ਨਵਜੋਤ ਜ਼ਿੰਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਪੇਸ਼ਕਾਰੀਆਂ ਦੇਖ ਕੇ ਬੜੀ ਖੁਸ਼ੀ ਹੋਈ ਹੈ।ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਕਰਵਾ ਕੇ ਬੱਚਿਆਂ ਨੂੰ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਲੋੜ ਹੈ।ਸੈਂਟਰ ਵਿੱਚ ਪੜ੍ਹਦੇ ਬੱਚਿਆਂ ਨੇ ਲੋਕ ਗੀਤਾਂ ‘ਤੇ ਪੇਸ਼ਕਾਰੀਆਂ …
Read More »ਪੀ.ਪੀ.ਐਸ ਚੀਮਾਂ ਵਿਖੇ ਮਨਾਇਆ ਹਰਿਆਲੀ ਤੀਜ਼ ਦਾ ਤਿਉਹਾਰ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ‘ਹਰਿਆਲੀ ਤੀਜ਼਼` ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ।ਪ੍ਰੋਗਰਾਮ ਦੀ ਸ਼ੁਰੂਆਤ ਕੁੜੀਆਂ ਵਲੋਂ ਪੀਂਘਾ ਝੂਟ ਕੇ ਅਤੇ ਗਿੱਧਾ ਪਾ ਕੇ ਕੀਤੀ ਗਈ।ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੀਆਂ ਲੜਕੀਆਂ ਨੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਤੀਆਂ ਦਾ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਮਿਸ ਤੀਜ਼ ਦੀ ਚੋਣ, ਬੱਚੇ ਦੇ ਪਹਿਰਾਵੇ, ਚੱਲਣ ਦਾ ਤਰੀਕਾ, ਸੈਲਫ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆ ’ਚ ਟਾਪ ਪੁਜੀਸ਼ਨਾਂ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-8ਵੇਂ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ਼ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਬੀ.ਐਸ.ਸੀ …
Read More »ਪੈਰਾਮਾਊਂਟ ਸਕੂਲ ਲਹਿਰਾ ਵਿਖੇ ਧੂਮ-ਧਾਮ ਨਾਲ ਮਨਾਇਆ ਤੀਜ਼ ਦਾ ਤਿਉਹਾਰ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਤੀਜ਼ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵੱਲੋਂ ਬੋਲੀਆਂ ਪਾ ਕੇ ਕੀਤੀ ਗਈ।ਉਨਾਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪਹਿਰਾਵਾ ਪਾ ਕੇ ਪੰਜਾਬੀ ਸੱਭਿਆਚਾਰਕ ਗੀਤਾਂ ‘ਤੇ ਗਿੱਧਾ, ਭੰਗੜਾ, ਗੁਰੱਪ ਡਾਂਸ ਪੇਸ਼ ਕੀਤੇ ਅਤੇ ਗੀਤ, ਸਿੱਠਣੀਆਂ, ਟੱਪੇ ਆਦਿ ਜ਼ੁਬਾਨੀ ਗਾ ਕੇ ਪੇਸ਼ ਕੀਤੇ।ਹਾਜ਼ਰੀਨ ਨੇ ਪ੍ਰੋਗਰਾਮ ਦਾ ਭਰਪੂਰ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਸਾਉਣ ਮਹੀਨੇ ਦਾ ਤਿਓਹਾਰ ‘ਤੀਆਂ ਤੀਜ਼ ਦੀਆਂ’ ਸਥਾਨਕ ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਕੈਂਪਸ ਨੂੰ ਪੰਜਾਬੀ ਵਿਰਸੇ ਦਾ ਰੂਪ ਦਿੱਤਾ ਗਿਆ।ਪੰਜਾਬੀ ਪਹਿਰਾਵਿਆਂ ਵਿੱਚ ਸੱਜੇ ਨੰਨ੍ਹੇ ਬੱਚੇ ਹਰ ਕਿਸੇ ਲਈ ਖਿੱਚ ਦਾ ਕੇਂਦਰ ਬਣੇ ਹੋਏ ਰਹੇ।ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੇ ਸਟਾਲ ਵੀ ਲਾਏ ਹੋਏ ਗਏ, ਜਿੰਨਾਂ ਵਿੱਚ ਕਈ ਸਟਾਲਾਂ ’ਤੇ ਪੰਜਾਬੀ …
Read More »ਮਹਿਤਾ ਵਿਖੇ ਲੱਗੇ ਸਵੈ ਰੋਜ਼ਗਾਰ ਕੈਂਪ ‘ਚ 96 ਨੌਜਵਾਨਾਂ ਨੂੰ ਦਿਵਾਇਆ ਰੋਜ਼ਗਾਰ – ਈ.ਟੀ.ਓ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Read More »ਪੈਨੇਸੀਆ ਆਈਬਾਇਓਟੈਕ ਵਲੋਂ ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੈਨੇਸੀਆ ਬਾਇਓਟੈਕ ਕੰਪਨੀ ਵੱਲੋਂ ਐਮ.ਐਸ.ਸੀ ਕੈਮਿਸਟਰੀ, ਐਮ.ਐਸ.ਸੀ ਬਾਇਓਟੈਕਨਾਲੋਜੀ, ਐਮ.ਐਸ.ਸੀ ਮਾਈਕਰੋਬਾਇਓਲੋਜੀ, ਐਮ.ਫਾਰਮਾ. ਅਤੇ ਬੀ.ਫਾਰਮਾ. ਦੇ ਬੈਚ 2024 ਦੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ। ਕੰਪਨੀ ਵੱਲੋਂ ਇਹਨਾਂ ਕੋਰਸਾਂ ਵਿੱਚੋਂ 10 ਵਿਦਿਆਰਥੀਆਂ …
Read More »ਖਾਲਸਾ ਕਾਲਜ ਵਿਖੇ ‘ਮਿਥਿਕਲ ਇਨਸਾਈਟਸ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਡਾ. ਜਸਵਿੰਦਰ ਕੌਰ ਦੇ ਸੰਪਾਦਨ ਹੇਠ ਆਈ ਨਵੀਂ ਪ੍ਰਕਾਸ਼ਿਤ ਕਿਤਾਬ ‘ਮਿਥਿਕਲ ਇਨਸਾਈਟਸ’ ਲੋਕ ਅਰਪਿਤ ਕੀਤੀ ਗਈਡਾ. ਮਹਿਲ ਸਿੰਘ ਨੇ ਕਿਹਾ ਕਿ ਇਸ ਕਿਤਾਬ ’ਚ ਪ੍ਰਸਿੱਧ ਵਿਦਵਾਨਾਂ ਅਤੇ ਖੋਜਕਰਤਾਵਾਂ ਦੀਆਂ ਅਨੇਕ ਚਰਚਾਵਾਂ ਸ਼ਾਮਲ ਹਨ, ਜਿਸ ਦਾ ਮੁੱਖਬੰਦ ਵੀ ਲਿਖਿਆ ਹੈ।ਇਹ ਕਿਤਾਬ ਵੱਖ-ਵੱਖ …
Read More »
Punjab Post Daily Online Newspaper & Print Media