Wednesday, June 10, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਕੈਡਿਟਾਂ ਨੇ ਮੈਡਲ ਤੇ ਸਰਟੀਫ਼ਿਕੇਟ ਹਾਸਲ ਕੀਤੇ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਐਨ.ਸੀ.ਸੀ ਕੈਡਿਟਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਅਤੇ ਸਰਟੀਫ਼ਿਕੇਟ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਸਕੂਲ ਤੇ ਫ਼ਸਟ ਪੰਜਾਬ ਗਰਲਜ਼ ਬਟਾਲੀਅਨ ਦੀ ਕੈਡਿਟ ਕ੍ਰਿਤਿਕਾ ਬਟਰਾਏ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਰੁੱਖ ਲਗਾਉਣ ਦੀ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਲੀਗਲ ਐਕਸ਼ਨ ਵੈਲਫੇਅਰ ਐਸੋਸੀਏਸ਼ਨ ਅੱਜ ਵੱਧ ਤੋਂ ਵੱਧ ਰੁੱਖ ਲਗਾਉਣ ਪ੍ਰ਼ਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਮੁੱਖ ਮਹਿਮਾਨ ਸੀ.ਜੇ.ਐਮ ਜੱਜ ਸ਼੍ਰੀ ਰਸ਼ਪਾਲ ਸਿੰਘ ਜੀ ਸਨ, ਜਦਕਿ ਸ਼੍ਰੀ ਸ਼ਰਦ ਵਿਸ਼ਿਸ਼ਟ ਜੀ, ਨੈਸ਼ਨਲ ਪ੍ਰਧਾਨ ਲੀਗਲ ਐਕਸ਼ਨ ਏਡ ਅਤੇ ਐਸੋਸੀੲਸ਼ਨ ਦੇ ਹੋਰ ਪਤਵੰਤੇ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਮੁੱਖ ਮਹਿਮਾਨ ਜੱਜ ਸ਼੍ਰੀ ਰਸ਼ਪਾਲ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸੈਸ਼ਨ 2024-25 ਦੀ ਸ਼ੁਰੂਆਤ ਮੌਕੇ ਹਵਨ ਦਾ ਆਯੋਜਨ

ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸੈਸ਼ਨ 2024-25 ਦੇ ਪਹਿਲੇ ਦਿਨ ਪਵਿੱਤਰ ਹਵਨ ਦਾ ਆਯੋਜਨ ਕੀਤਾ ਗਿਆ।ਵੈਦਿਕ ਮੰਤਰਾਂ ਦੇ ਜਾਪ ਅਤੇ ਪਵਿੱਤਰ ਅਗਨੀ ਵਿੱਚ ‘ਆਹੂਤੀਆਂ’ ਚੜ੍ਹਾਉਣ ਦੌਰਾਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਮੈਂਬਰਾਂ ਨਾਲ ਮਿਲ ਕੇ ਕਾਲਜ ਦੀ ਤਰੱਕੀ, ਖੁਸ਼ਹਾਲੀ ਦੀ ਅਰਦਾਸ ਕੀਤੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ‘ਸਰਵੇ ਭਵੰਤੂ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਹੁਨਰ ਪਰਖ’ ‘ਸਵਾਗਤੀ ਸਮਾਰੋਹ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 11ਵੀਂ ਕਲਾਸ ’ਚ ਨਵੀਆਂ ਆਈਆਂ ਵਿਦਿਆਰਥਣਾਂ ਨੂੰ ਸਕੂਲ ਅਨੁਸ਼ਾਸ਼ਨ, ਵਿੱਦਿਆ ’ਚ ਸ਼ਾਨਦਾਰ ਕਾਰਗੁਜ਼ਾਰੀ ਅਤੇ ਹੁਨਰ ਦੀ ਪਰਖ ਸਬੰਧੀ ਸਵਾਗਤੀ ਸਮਾਰੋਹ ਕਰਵਾਇਆ ਗਿਆ। ਇਸ ਹੁਨਰ ਪਰਖ ਪ੍ਰੋਗਰਾਮ ਮੌਕੇ ਵਿਦਿਆਰਥਣਾਂ ਨੇ ਸ਼ਬਦ ਗਾਇਨ, ਲੋਕ ਗੀਤ, ਲੋਕ ਨਾਚ ਅਤੇ ਮਾਡਲਿੰਗ ਆਦਿ ਵੱਖ-ਵੱਖ ਸਰਗਰਮੀਆਂ ਰਾਹੀਂ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਮਨਾਇਆ ‘ਵਿਸ਼ਵ ਵਾਤਾਵਰਣ ਦਿਵਸ’

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਤਹਿਤ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਲਜ ਦੇ ਰੈਡ ਰੀਬਨ ਕਲੱਬ ਵੱਲੋਂ ਐਸੋਸੀਏਟ ਪ੍ਰੋ: (ਡਾ.) ਗੁਰਜੀਤ ਕੌਰ ਅਤੇ ਅਸਿਸਟੈਂਟ ਪ੍ਰੋ: (ਡਾ.) ਬਿੰਦੂ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਾ. ਕੁਮਾਰ ਨੇ ਕਿਹਾ ਕਿ …

Read More »

ਸੂਬਾ ਪੱਧਰੀ ਲੋਕ ਗੀਤ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀ ਸੈਮੂਅਲ ਦਾ ਸਨਮਾਨ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਸੰਗਰੂਰ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਸੈਮੂਅਲ ਦਾ ਸੂਬਾ ਪੱਧਰੀ ਲੋਕ ਗੀਤ ਮੁਕਾਬਲਿਆਂ ਵਿੱਚ ਜੇਤੂ ਰਹਿਣ `ਤੇ ਬੀਤੇ ਦਿਨੀਂ ਸਨਮਾਨ ਕੀਤਾ ਗਿਆ।ਸੁਰਿੰਦਰ ਕੁਮਾਰ (ਮਾਲਵਾ ਗ੍ਰਾਮੀਣ ਬੈਂਕ) ਨੇ ਖਾਸ ਤੌਰ `ਤੇ ਸ਼ਿਰਕਤ ਕੀਤੀ ਤੇ ਵਿਦਿਆਰਥੀ ਨੂੰ ਵਿਸ਼ੇਸ ਇਨਾਮ ਦਿੱਤੇ।ਲੋੜਵੰਦ ਬੱਚਿਆਂ ਨੂੰ ਮੁਫ਼ਤ ‘ਚ ਤਬਲਾ ਵਾਦਨ ਦੀ ਸਿੱਖਿਆ ਦੇਣ ਵਾਲੇ ਗੁਰਪ੍ਰੀਤ ਸਿੰਘ …

Read More »

ਸਿਲਵਰ ਵਾਟਿਕਾ ਸਕੂਲ ਦੇ ਮੁੰਡਿਆਂ ਦੀ ਟੀਮ ਦਾ ਰੱਸਾ ਕੱਸੀ ਮੁਕਾਬਲਿਆਂ ‘ਚ ਪਹਿਲਾ ਸਥਾਨ

ਭੀਖੀ, 24 ਜੁਲਾਈ (ਕਮਲ ਜ਼ਿੰਦਲ) – ਸਰਕਾਰੀ ਸਕੂਲ ਅਤਲਾ ਖੁਰਦ ਵਿਖੇ ਚੱਲ ਰਹੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੇ ਮੁੰਡਿਆਂ ਦੀ ਟੀਮ ਅੰਡਰ-17 ਅਤੇ ਅੰਡਰ-19 ਵਿੱਚ ਰੱਸਾ ਕੱਸੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਉਨਾਂ ਕੋਚ ਹਰਿੰਦਰ ਸਿੰਘ ਡੀ.ਪੀ ਨੂੰ …

Read More »

ਸਰਕਾਰੀ ਸਕੂਲ ਸ਼ੇਰੋਂ ਦੇ ਸਕਾਊਟ ਅਤੇ ਗਾਈਡ ਰਾਸ਼ਟਰਪਤੀ ਐਵਾਰਡ ਲਈ ਚੁਣੇ ਗਏ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਸਟੇਟ ਆਰਗੇਨਾਈਜ਼ਰ ਕਮਿਸ਼ਨਰ ਓਂਕਾਰ ਸਿੰਘ, ਡਿਪਟੀ ਡੀ.ਈ.ਓ ਪ੍ਰੀਤਇੰਦਰ ਘਈ ਜਿਲ੍ਹਾ ਜਰਨਲ ਸਕੱਤਰ ਸਕਾਊਟ ਐਂਡ ਗਾਈਡ ਦੇ ਨਿਰਦੇਸ਼ਾਂ ਤਹਿਤ ਯਾਦਵਿੰਦਰ ਸਿੰਘ ਜਿਲ੍ਹਾ ਸਕਾਊਟ ਮਾਸਟਰ ਦੀ ਅਗਵਾਈ ਹੇਠ ਸੰਗਰੂਰ ਜਿਲ੍ਹੇ ਦੇ ਦੋ ਸਕੂਲਾਂ ਦੇ ਵਿਦਿਆਰਥੀ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸ਼ੇਰੋਂ ਅਤੇ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਫਤਿਹਗੜ੍ਹ ਭਾਦਸੋਂ ਨੇ ਰਾਜ ਪੁਰਸਕਾਰ ਵਿੱਚ ਸਟੇਟ ਸਕਾਊਟ …

Read More »

GNDU results declared

Amritsar, July 23 (Punjab Post Bureau) – The results of Bachelor of Vocation (Entertainment Technology), Semester -VI, M.A Punjabi Semester -IV, M.A Public Administration Semester –IV, B.Com (Hons.) Semester-VI, Bachelor of Vocation (Photography & Journalism), Semester –IV, Bachelor of Vocation (Photography & Journalism), Semester –VI,  Bachelor of Vocation (Cosmetology & Wellness) Semester -VI, M.A Economics Semester -IV and M.A Sanskrit Semester -IV of session May 2024 are declared by …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2024 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਐਂਟਰਟੇਨਮੈਂਟ ਟੈਕਨਾਲੋਜੀ) ਸਮੈਸਟਰ ਛੇਵਾਂ, ਐਮ.ਏ ਪੰਜਾਬੀ ਸਮੈਸਟਰ ਚੌਥਾ, ਐਮ.ਏ ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਚੌਥਾ, ਬੀ.ਕਾਮ (ਆਨਰਜ਼) ਸਮੈਸਟਰ ਸਤਵਾਂ, ਬੈਚੁਲਰ ਆਫ ਵੋਕੇਸ਼ਨ (ਫੋਟੋਗ੍ਰਾਫੀ ਐਂਡ ਜਰਨਲਿਜ਼ਮ) ਸਮੈਸਟਰ ਚੌਥਾ ਤੇ ਛੇੇਵਾਂ, ਬੈਚੁਲਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਵੈਲਨੈਸ) ਸਮੈਸਟਰ ਛੇਵਾਂ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ ਅਤੇ ਐਮ.ਏ …

Read More »