ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਜਿ਼ਲ੍ਹਾ ਪੱਧਰ ‘ਤੇ 6 ਮਹੀਨੇ ਦਾ ਕੋਰਸ ਉਰਦੂ ਆਮੋਜ਼ ਚਲਾਇਆ ਜਾਂਦਾ ਹੈ।ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ ਸਾਲ ਵਿੱਚ ਦੋ ਸੈਸ਼ਨ ਚਲਦੇ ਹਨ। ਜਿਲ੍ਹਾ ਭਾਸ਼ਾ ਦਫ਼ਤਰ ਅੰਮ੍ਰਿਤਸਰ ਵੱਲੋਂ ਜੁਲਾਈ 2026 ਤੋਂ ਦਸੰਬਰ 2026 ਦੇ ਸੈਸ਼ਨ ਲਈ ਦਾਖਲੇ ਹਿੱਤ ਆਖਰੀ ਮਿਤੀ 30 ਜੂਨ 2026 ਨਿਰਧਾਰਤ …
Read More »ਸਿੱਖਿਆ ਸੰਸਾਰ
ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਕੋਰਸ ਦਾ ਨਵਾਂ ਬੈਚ ਸ਼ੁਰੂ
ਅੰਮ੍ਰਿਤਸਰ 10 ਜੂਨ (ਸੁਖਬੀਰ ਸਿੰਘ) – ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ 52 ਕੋਰਟ ਰੋਡ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ‘ਚਲ ਰਹੇ ਸੈਂਟਰ ਵਿੱਚ 120 ਘੰਟੇ (ਤਿੰਨ ਮਹੀਨੇ) ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦਾ ਨਵਾਂ ਬੈਚ ਸ਼ੁਰੂ ਹੋ …
Read More »ਖਾਲਸਾ ਕਾਲਜ ਨਰਸਿੰਗ ਵੱਲੋਂ ਵਿਸ਼ਵ ਹੱਥ ਸਫ਼ਾਈ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਪੀ.ਐਚ.ਸੀ ਛੇਹਰਟਾ ਵਿਖੇ ‘ਵਿਸ਼ਵ ਹੱਥ ਸਫ਼ਾਈ ਦਿਵਸ-2026’ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸਮਾਗਮ ਦਾ ਉਦੇਸ਼ ਲੋਕਾਂ ’ਚ ਹੱਥਾਂ ਦੀ ਸਫ਼ਾਈ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ। ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਵਾਈਸ ਪ੍ਰਿੰਸੀਪਲ ਅਤੇ ਪ੍ਰੋਫੈਸਰ ਡਾ. ਨੀਲਮ ਹੰਸ ਅਤੇ ਅਸਿਸਟੈਂਟ ਪ੍ਰੋਫੈਸਰ ਸ੍ਰੀਮਤੀ …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ ਦੇ ਇਮਤਿਹਾਨਾਂ ’ਚ ਪ੍ਰਾਪਤ ਕੀਤਾ ਉਚ ਸਥਾਨ
ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ-9 ਦੇ ਹੋਏ ਇਮਤਿਹਾਨਾਂ ’ਚ 364 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਉਕਤ ਵਿਦਿਆਰਥਣ ਦਿਸ਼ਾ ਨੇ 500 ਅੰਕਾਂ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਮਿਤੀ 10-06-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜ਼ਮੀਨੀ …
Read More »ਖ਼ਾਲਸਾ ਯੂਨੀਵਰਸਿਟੀ ਵੱਲੋਂ ਪਾਠਕ੍ਰਮ ਫਰੇਮਵਰਕ ’ਤੇ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ, ਪੰਜਾਬ ਦੇ ਸਾਂਝੇ ਸਹਿਯੋਗ ਨਾਲ ਬੀ.ਏ, ਬੀ.ਐਸ.ਸੀ-ਬੀ.ਐਡ (ਆਈ.ਟੈਪ) ਦੇ ਪਾਠਕ੍ਰਮ ਫਰੇਮਵਰਕ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਵਰਕਸ਼ਾਪ ਮੌਕੇ ਖ਼ਾਲਸਾ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਤੋਂ ਇਲਾਵਾ ਚਿਤਕਾਰਾ ਯੂਨੀਵਰਸਿਟੀ ਤੋਂ ਮਨੋਵਿਗਿਆਨ ਅਤੇ ਸਿੱਖਿਆ ਪ੍ਰੋਗਰਾਮ ਪ੍ਰੋ.-ਵਾਈਸ …
Read More »ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ
ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਅਜੈਬ ਸਿੰਘ ਅਭਿਆਸੀ ਵੱਲੋਂ ਜਾਰੀ ਕੀਤਾ ਗਿਆ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੁਨਿਆਵੀ …
Read More »ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ – ਮੇਅਰ ਭਾਟੀਆਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ ਸੰਭਾਲ ਦੇ ਸੰਕਲਪ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਸ਼ਾਮਲ ਹੋਏ।ਉਨ੍ਹਾਂ ਦਾ ਸਵਾਗਤ ਸੰਸਥਾ ਦੇ ਪ੍ਰਿੰਸੀਪਲ ਇੰਜੀ. ਸੰਜੀਵ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ (ਟੀ.ਓ), ਰਮਨੀਸ਼ …
Read More »ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ – ਮੇਅਰ ਭਾਟੀਆ
ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ ਸੰਭਾਲ ਦੇ ਸੰਕਲਪ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਸ਼ਾਮਲ ਹੋਏ।ਉਨ੍ਹਾਂ ਦਾ ਸਵਾਗਤ ਸੰਸਥਾ ਦੇ ਪ੍ਰਿੰਸੀਪਲ ਇੰਜੀ. ਸੰਜੀਵ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ (ਟੀ.ਓ), ਰਮਨੀਸ਼ ਸ਼ਰਮਾ (ਟੀ.ਓ), ਜੁਗਰਾਜ ਸਿੰਘ ਪੰੰਨੂ, ਸ੍ਰੀਮਤੀ ਜਗਜੀਤ ਕੌਰ (ਸੁਪਰਡੈਂਟ), …
Read More »ਅੰਮ੍ਰਿਤਸਰ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਰਿਹਾਇਸ਼ੀ ਸਮਰ ਕੈਂਪ ਦੀ ਸ਼ੂਰੂਆਤ
ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੂਬਾ ਪੱਧਰ `ਤੇ ਵਿਸ਼ੇਸ਼ ਰਿਹਾਇਸ਼ੀ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਲ੍ਹਾ ਅੰਮ੍ਰਿਤਸਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ …
Read More »
Punjab Post Daily Online Newspaper & Print Media