ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਡੀ.ਏ.ਵੀ ਕਾਲਜ ਦੁਆਰਾ ਅਯੋਜਿਤ ਇੰਟਰ ਸਕੂਲ ਸਮਾਰਟ ਹੈਕਾਥਨ ਅਤੇ ਆਈ.ਟੀ. ਫੈਸਟੀਵਲਸ਼ਟੈਕਸਪਾਰਕ ਵਿੱਚ ਆਪਸੀ ਜਿੱਤ ਸਾਂਝੀ ਕਰਦੇ ਹੋਏ ਓਪਨ ਮਾਈਕ ਈਵੈਂਟ ਵਿੱਚ ਬਾਰ੍ਹਵੀਂ ਆਰਟਸ ਦੀ ਮੇਧਾ ਉਪੱਲ ਨੇ ਪਹਿਲਾ ਸਥਾਨ, ਕਾਮਰਸ ਵਿੱਚੋਂ ਕਵਿਰ ਮਹਿਰਾ ਅਤੇ ਜੀਆ ਤਾਲਵਾਰ ਦੋਹਾਂ ਨੇ ਟੈਕਨੀਕਲ ਪੇਸ਼ਕਾਰੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।ਗਿਆਰ੍ਹਵੀਂ ਕਾਮਰਸ ਦੇ ਦੇਵਾਸ਼ੀਸ਼ ਅਤੇ ਧਰੁਵ ਵਿਚਕਾਰ ਮੁਕਾਬਲੇ ਦਾ ਪ੍ਰਮਾਣੀਕਰਨ …
Read More »ਸਿੱਖਿਆ ਸੰਸਾਰ
ਰਾਖੀ ਗੁਪਤਾ ਵਲੋਂ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ ਅਰਪਣ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿਚ ਪੰਜਾਬ ਦੀ ਸੀਨੀਅਰ ਆਈ.ਏ.ਐਸ ਅਧਿਕਾਰੀ ਸ਼੍ਰੀਮਤੀ ਰਾਖੀ ਗੁਪਤਾ ਵਲੋ ਪੰਜਾਬੀ ਸਭਿਆਚਾਰ ਨੂੰ ਦਰਸਾਉਦੇ ਗਾਏ ਗਏ ਪੰਜਾਬੀ ਗੀਤ ‘ਮਾਹੀਆ‘ ਦਾ ਅੱਜ ਲੋਕ-ਅਰਪਣ ਕੀਤਾ ਗਿਆ।ਦੇਸ਼ ਦੀਆਂ ਸਰਹੱਦਾਂ ‘ਤੇ ਤਾਇਨਾਤ ਆਪਣੇ ਬਹਾਦਰ ਸੈਨਿਕਾਂ ਦੀ ਪ੍ਰਪੰਰਾਵਾਂ ਨੂੰ ਯਾਦ ਕਰਦਿਆਂ ਗੀਤ ‘ਮਾਹੀਆ‘ ਦਾ ਲੋਕ-ਅਰਪਣ ਸਮੇਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਫੋਜੀ ਅਧਿਕਾਰੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦਾ ਜੀ.ਐਨ.ਡੀ.ਯੂ ਨਤੀਜਿਆਂ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਬੀ.ਸੀ.ਏ ਸਮੈਸਟਰ ਪੰਜਵਾਂ ਦੀ ਰਿਧਿਮਾ ਮਹਾਜਨ 90% ਅੰਕਾਂ ਨਾਲ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਸਰਾ ਦੀ ਸਿਮਰਨ 80.50% ਅੰਕਾਂ ਨਾਲ ਯੂਨੀਵਰਸਿਟੀ ‘ਚ ਪਹਿਲੇ ਸਥਾਨ ‘ਤੇ ਰਹੀਆਂ।ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਦੀ ਸੁਖਜਿੰਦਰ 80% ਅੰਕਾਂ ਨਾਲ ਯੂਨੀਵਰਸਿਟੀ ‘ਚ ਦੂਜੇ ਸਥਾਨ ‘ਤੇ ਰਹੀ। ਪ੍ਰਿੰਸੀਪਲ …
Read More »ਪ੍ਰੋਜੈਕਟਾਂ ਦੇ ਮੁਕਾਬਲੇ ‘ਚ ਵੈਲਡਰ, ਪਲੰਬਰ ਤੇ ਇਲੈਕਟ੍ਰਾਨਿਕਸ ਟਰੇਡ ਰਹੇ ਮੋਹਰੀ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼ਹੀਦ ਦਲਬੀਰ ਸਿੰਘ ਰਣੀਕੇ ਸਰਕਾਰੀ ਆਈ.ਟੀ.ਆਈ ਰਣੀਕੇ ਵਿਖੇ ਸਿੱਖਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਪ੍ਰੋਜੈਕਟਾਂ ਦੇ ਮੁਕਾਬਲੇ ਕਰਵਾਏ ਗਏ।ਪ੍ਰਿੰ. ਗੁਰਪ੍ਰੀਤ ਸਿੰਘ ਚੀਮਾ ਅਨੁਸਾਰ ਸਰਕਾਰੀ ਹਾਈ ਸਕੂਲ ਘਰਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਤੋਂ ਇਲਾਵਾ ਕਈ ਹੋਰਨਾ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ ਨੇ ਸ਼ਮੂਲੀਅਤ ਕੀਤੀ। ਜਿਸ ਦੌਰਾਨ ਵੈਲਡਰ ਟਰੇਡ ਦੇ …
Read More »ਖ਼ਾਲਸਾ ਕਾਲਜ ਵੈਟਰਨਰੀ ਨੂੰ ਮਿਲਿਆ ‘ਪ੍ਰੋ. ਪੀ.ਐਨ ਭੱਟ ਮੈਮੋਰੀਅਲ ਓਰੇਸ਼ਨ ਐਵਾਰਡ’
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਨੂੰ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰ ਐਂਡ ਟੈਕਨਾਲੋਜੀ ਸ੍ਰੀਨਗਰ-ਕਸ਼ਮੀਰ ਵਿਖੇ ਕਰਵਾਈ ਗਈ ਨੈਸ਼ਨਲ ਕਾਂਗਰਸ ਆਫ਼ ਦੀ ਇੰਡੀਅਨ ਸੋਸਾਇਟੀ ਫ਼ਾਰ ਐਡਵਾਂਸਮੈਂਟ ਆਫ਼ ਕੈਨਾਈਨ ਪ੍ਰੈਕਟਿਸ ਦੇ 20ਵੇਂ ਸਲਾਨਾ ਸੰਮੇਲਨ ਮੌਕੇ ‘ਪ੍ਰੋ: ਪੀ.ਐਨ ਭੱਟ ਮੈਮੋਰੀਅਲ ਓਰੇਸ਼ਨ’ ਐਵਾਰਡ ਨਾਲ ਨਿਵਾਜ਼ਿਆ ਗਿਆ। ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਵੈਟਰਨਰੀ ਸਾਇੰਸਜ਼ …
Read More »ਖ਼ਾਲਸਾ ਕਾਲਜ ਸੀ. ਸੈਕੰ. ਸਕੂਲ ਦਾ 12ਵੀਂ ਬੋਰਡ ਪ੍ਰੀਖਿਆ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਇਸ ਸ਼ੈਸ਼ਨ ’ਚ 12ਵੀਂ ਜਮਾਤ ਸਾਇੰਸ, ਕਾਮਰਸ, ਆਰਟਸ ਗਰੁੱਪ ਦੇ ਕੁੱਲ 481 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।ਜਿੰਨਾਂ ਵਿਚੋਂ ਸਕੂਲ ਦੇ ਹੋਣਹਾਰ ਵਿਦਿਆਰਥੀ …
Read More »ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਦਾ ਸਨਮਾਨ
ਅੰਮ੍ਰਿਤਸਰ, 4 ਮਈ (ਸੁਖਬੀਰ ਸਿਮਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਦਾ ਜਸ਼ਨ 2024 `ਚ ਕੀਤੇ ਬੇਮਿਸਾਲ ਪ੍ਰਤਿਭਾ ਅਤੇ ਬਹੁਮੁਖੀ ਹੁਨਰ ਦਾ ਪ੍ਰਦਰਸ਼ਨ ਸਦਕਾ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ।ਅੰਤਰ-ਵਿਭਾਗੀ ਚਾਰ ਦਿਨਾਂ ਸੱਭਿਆਚਾਰਕ ਉਤਸਵ ਜਸ਼ਨ-2024 ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਵੱਖ ਵੱਖ ਪੁਜੀਸ਼ਨਾਂ ਹਾਸਲ ਕੀਤੀਆਂ। ਪ੍ਰੋ. ਪ੍ਰੀਤ ਮਹਿੰਦਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰੀ ਰੁਤਬਾ ਮਿਲਣ ‘ਤੇ ਮੰਚ ਵਲੋਂ ਖੁਸ਼ੀ ਦਾ ਇਜ਼ਹਾਰ
ਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸਮੁੱਚੇ ਮੁਲਕ ਅਤੇ ਖਾਸ ਕਰਕੇ ਅੰਮ੍ਰਿਤਸਰ ਵਾਸੀਆਂ ਲਈ ਮਾਣ ਦੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਸੰਸਾਰ ਦੀਆਂ ਸਰਵੋਤਮ 23 ਫੀਸਦੀ ਯੂਨੀਵਰਸਿਟੀਆਂ ਵਿੱਚੋਂ ਉੱਚ ਰੁਤਬਾ ਹਾਸਲ ਹੋ ਗਿਆ ਹੈ।ਗੁਰੂ ਨਗਰੀ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਤਿੰਨ ਦਹਾਕਿਆਂ ਤੋਂ ਯਤਨਸ਼ੀਲ ਸਮਾਜ-ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, …
Read More »ਮਜੀਠਾ ਵਿਧਾਨ ਸਭਾ ਹਲਕੇ ਦੇ ਸਕੂਲਾਂ ‘ਚ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਮਜੀਠਾ ਵਿਧਾਨ ਸਭਾ ਹਲਕੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਵਿੱੱਚ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲਾਂ ਵਿੱਚ ਸਥਾਪਿਤ …
Read More »ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਦਾ 8ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂਂ ਦੇ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ …
Read More »
Punjab Post Daily Online Newspaper & Print Media