Tuesday, November 24, 2026

ਸਿੱਖਿਆ ਸੰਸਾਰ

ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

ਭੀਖੀ, 10 ਅਗਸਤ (ਕਮਲ ਜ਼ਿੰਦਲ) – ਸਥਾਨਕ ਮਧੇਵਾਲਾ ਕੰਪਲੈਕਸ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਸੰਸਥਾ ਦੇ ਡਾਇਰੈਕਟਰ ਨਵਜੋਤ ਜ਼ਿੰਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਪੇਸ਼ਕਾਰੀਆਂ ਦੇਖ ਕੇ ਬੜੀ ਖੁਸ਼ੀ ਹੋਈ ਹੈ।ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਕਰਵਾ ਕੇ ਬੱਚਿਆਂ ਨੂੰ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਲੋੜ ਹੈ।ਸੈਂਟਰ ਵਿੱਚ ਪੜ੍ਹਦੇ ਬੱਚਿਆਂ ਨੇ ਲੋਕ ਗੀਤਾਂ ‘ਤੇ ਪੇਸ਼ਕਾਰੀਆਂ …

Read More »

ਪੀ.ਪੀ.ਐਸ ਚੀਮਾਂ ਵਿਖੇ ਮਨਾਇਆ ਹਰਿਆਲੀ ਤੀਜ਼ ਦਾ ਤਿਉਹਾਰ

ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ‘ਹਰਿਆਲੀ ਤੀਜ਼਼` ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ।ਪ੍ਰੋਗਰਾਮ ਦੀ ਸ਼ੁਰੂਆਤ ਕੁੜੀਆਂ ਵਲੋਂ ਪੀਂਘਾ ਝੂਟ ਕੇ ਅਤੇ ਗਿੱਧਾ ਪਾ ਕੇ ਕੀਤੀ ਗਈ।ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੀਆਂ ਲੜਕੀਆਂ ਨੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਤੀਆਂ ਦਾ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਮਿਸ ਤੀਜ਼ ਦੀ ਚੋਣ, ਬੱਚੇ ਦੇ ਪਹਿਰਾਵੇ, ਚੱਲਣ ਦਾ ਤਰੀਕਾ, ਸੈਲਫ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆ ’ਚ ਟਾਪ ਪੁਜੀਸ਼ਨਾਂ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-8ਵੇਂ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ਼ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਬੀ.ਐਸ.ਸੀ …

Read More »

ਪੈਰਾਮਾਊਂਟ ਸਕੂਲ ਲਹਿਰਾ ਵਿਖੇ ਧੂਮ-ਧਾਮ ਨਾਲ ਮਨਾਇਆ ਤੀਜ਼ ਦਾ ਤਿਉਹਾਰ

ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਤੀਜ਼ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵੱਲੋਂ ਬੋਲੀਆਂ ਪਾ ਕੇ ਕੀਤੀ ਗਈ।ਉਨਾਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪਹਿਰਾਵਾ ਪਾ ਕੇ ਪੰਜਾਬੀ ਸੱਭਿਆਚਾਰਕ ਗੀਤਾਂ ‘ਤੇ ਗਿੱਧਾ, ਭੰਗੜਾ, ਗੁਰੱਪ ਡਾਂਸ ਪੇਸ਼ ਕੀਤੇ ਅਤੇ ਗੀਤ, ਸਿੱਠਣੀਆਂ, ਟੱਪੇ ਆਦਿ ਜ਼ੁਬਾਨੀ ਗਾ ਕੇ ਪੇਸ਼ ਕੀਤੇ।ਹਾਜ਼ਰੀਨ ਨੇ ਪ੍ਰੋਗਰਾਮ ਦਾ ਭਰਪੂਰ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਸਾਉਣ ਮਹੀਨੇ ਦਾ ਤਿਓਹਾਰ ‘ਤੀਆਂ ਤੀਜ਼ ਦੀਆਂ’ ਸਥਾਨਕ ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਕੈਂਪਸ ਨੂੰ ਪੰਜਾਬੀ ਵਿਰਸੇ ਦਾ ਰੂਪ ਦਿੱਤਾ ਗਿਆ।ਪੰਜਾਬੀ ਪਹਿਰਾਵਿਆਂ ਵਿੱਚ ਸੱਜੇ ਨੰਨ੍ਹੇ ਬੱਚੇ ਹਰ ਕਿਸੇ ਲਈ ਖਿੱਚ ਦਾ ਕੇਂਦਰ ਬਣੇ ਹੋਏ ਰਹੇ।ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੇ ਸਟਾਲ ਵੀ ਲਾਏ ਹੋਏ ਗਏ, ਜਿੰਨਾਂ ਵਿੱਚ ਕਈ ਸਟਾਲਾਂ ’ਤੇ ਪੰਜਾਬੀ …

Read More »

ਮਹਿਤਾ ਵਿਖੇ ਲੱਗੇ ਸਵੈ ਰੋਜ਼ਗਾਰ ਕੈਂਪ ‘ਚ 96 ਨੌਜਵਾਨਾਂ ਨੂੰ ਦਿਵਾਇਆ ਰੋਜ਼ਗਾਰ – ਈ.ਟੀ.ਓ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Read More »

ਪੈਨੇਸੀਆ ਆਈਬਾਇਓਟੈਕ ਵਲੋਂ ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੈਨੇਸੀਆ ਬਾਇਓਟੈਕ ਕੰਪਨੀ ਵੱਲੋਂ ਐਮ.ਐਸ.ਸੀ ਕੈਮਿਸਟਰੀ, ਐਮ.ਐਸ.ਸੀ ਬਾਇਓਟੈਕਨਾਲੋਜੀ, ਐਮ.ਐਸ.ਸੀ ਮਾਈਕਰੋਬਾਇਓਲੋਜੀ, ਐਮ.ਫਾਰਮਾ. ਅਤੇ ਬੀ.ਫਾਰਮਾ. ਦੇ ਬੈਚ 2024 ਦੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ। ਕੰਪਨੀ ਵੱਲੋਂ ਇਹਨਾਂ ਕੋਰਸਾਂ ਵਿੱਚੋਂ 10 ਵਿਦਿਆਰਥੀਆਂ …

Read More »

ਖਾਲਸਾ ਕਾਲਜ ਵਿਖੇ ‘ਮਿਥਿਕਲ ਇਨਸਾਈਟਸ’ ਪੁਸਤਕ ਲੋਕ ਅਰਪਿਤ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਡਾ. ਜਸਵਿੰਦਰ ਕੌਰ ਦੇ ਸੰਪਾਦਨ ਹੇਠ ਆਈ ਨਵੀਂ ਪ੍ਰਕਾਸ਼ਿਤ ਕਿਤਾਬ ‘ਮਿਥਿਕਲ ਇਨਸਾਈਟਸ’ ਲੋਕ ਅਰਪਿਤ ਕੀਤੀ ਗਈਡਾ. ਮਹਿਲ ਸਿੰਘ ਨੇ ਕਿਹਾ ਕਿ ਇਸ ਕਿਤਾਬ ’ਚ ਪ੍ਰਸਿੱਧ ਵਿਦਵਾਨਾਂ ਅਤੇ ਖੋਜਕਰਤਾਵਾਂ ਦੀਆਂ ਅਨੇਕ ਚਰਚਾਵਾਂ ਸ਼ਾਮਲ ਹਨ, ਜਿਸ ਦਾ ਮੁੱਖਬੰਦ ਵੀ ਲਿਖਿਆ ਹੈ।ਇਹ ਕਿਤਾਬ ਵੱਖ-ਵੱਖ …

Read More »

GNDU and Nanak Singh Literary Foundation started Annual scholarship

Amritsar, August 8 (Punjab Post Bureau) – The Guru Nanak Dev University and the S. Nanak Singh Literary Foundation, under the patronage of Vice-Chancellor Prof. Jaspal Singh Sandhu announced the launch of an Annual Scholarship for deserving and high-achieving research students starting from the 2024-25 academic session. This scholarship will be awarded to eligible researchers based on criteria established by GNDU …

Read More »

ਯੂਨੀਵਰਸਿਟੀ ਵੱਲੋਂ ਜਰਨਲਿਜ਼ਮ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਬੀ.ਬੀ.ਸੀ ਇੰਟਰਐਕਟਿਵ ਵਰਕਸ਼ਾਪ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਸ ਕਮਿਊਨੀਕੇੇਸ਼ਨ ਵਿਭਾਗ ਵਲੋਂ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਗੁਰੂ ਨਾਨਕ ਭਵਨ ਵਿਖੇ ਕਲੈਕਟਿਵ ਨਿਊਜ਼ ਰੂਮ ਅਤੇ ਬ੍ਰਿਟਿਸ਼ ਬਰਾਡਕਾਸਟਿੰਗ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਇੱਕ ਇੰਟਰਐਕਟਿਵ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਬੀ.ਬੀ.ਸੀ ਇੰਡੀਆ ਟਰੇਨੀ ਸਕੀਮ ਦੇ ਬੈਨਰ ਹੇਠ ਆਯੋਜਿਤ ਕੀਤੀ ਗਈ ਸੀ।ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੱਤਰਕਾਰਤਾ ਦੇ …

Read More »