Tuesday, November 24, 2026

ਸਿੱਖਿਆ ਸੰਸਾਰ

ਕਵਿਤਾ ਕਵੀ ਨੂੰ ਚੁਣਦੀ ਹੈ, ਨਾਂ ਕਿ ਕਵੀ ਕਵਿਤਾ ਨੂੰ – ਵਿਜੇ ਵਿਵੇਕ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਕਲਾ ਅਤੇ ਗਿਆਨ ਦਾ ਜਸ਼ਨ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 20ਵੇਂ ਭਾਗ ਦਾ ਆਯੋਜਨ ਅੱਜ ਸੰਸਥਾ ਨਾਦ ਪ੍ਰਗਾਸੁ ਦੇ ਸੈਮੀਨਾਰ ਹਾਲ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬੀ ਦੇ ਪ੍ਰਸਿਧ ਕਵੀ ਵਿਜੇ ਵਿਵੇਕ ਨੂੰ ਵਿਸ਼ੇਸ਼ ਤੌਰ ‘ਤੇ ਸੱਦਿਆ ਗਿਆ।ਇਸ ਸਮਾਗਮ ਵਿੱਚ ਸੂਬੇ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਵਿਦਿਆਰਥੀ, ਅਧਿਆਪਕ ਅਤੇ ਵਿਦਵਾਨ ਸ਼ਾਮਲ ਹੋਏ। ਵਿਜੇ ਵਿਵੇਕ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਬੂਟੇ ਲਗਾਏ ਗਏ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ’ਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਈ.ਕੇ.ਜੀ.ਪੀ.ਟੀ.ਯੂ ਦੇ ਸਹਿਯੋਗ ਨਾਲ ਕੈਂਪਸ ਵਿਖੇ ‘ਇਕ ਰੁੱਖ ਲਗਾਉਣ’ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਅਗਵਾਈ ‘ਚ ਕਰਵਾਏ ਗਏ ਮਾਗਮ ਵਿੱਚ ਵਿਦਿਆਰਥੀਆਂ, ਫ਼ੈਕਲਟੀ ਅਤੇ ਸਟਾਫ਼ ਮੈਂਬਰਾਂ ਨੇ ਹਿੱਸਾ ਲੈਂਦਿਆਂ ਸੰਤਰਾ, ਆੜੂ, …

Read More »

ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਬੀਤੇ ਦਿਨ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸਕੈਡੰਰੀ ਸਕੂਲ ਚੀਮਾ ਵਿਖੇ ‘ਤੀਆਂ ਦਾ ਤਿਉਹਾਰ’ ਪ੍ਰਾਇਮਰੀ ਵਿੰਗ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦਾ ਪ੍ਰਬੰਧ ਐਚ.ਓ.ਡੀ ਹਰਭਵਨ ਮੈਡਮ ਅਤੇ ਗੁਰਜੀਤ ਮੈਡਮ ਵਲੋਂ ਕੀਤਾ ਗਿਆ।ਛੋਟੇ ਬੱਚਿਆਂ ਵਲੋ ਗਿੱਧਾ, ਭੰਗੜਾ ਅਤੇ ਰੰਗਾ ਰੰਗ ਪ੍ਰੋਗਰਾਮ ਵਿੱਚ ਕੁੜੀਆਂ ਨੇ ਬੋਲੀਆਂ ਪਾ ਕੇ ਸਭ ਦਾ ਖੂਬ ਮਨੋਰੰਜ਼ਨ ਕੀਤਾ।ਬੱਚਿਆਂ ਦੇ ਖਾਣ ਲਈ …

Read More »

ਸਿੱਧੂ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੋ-ਖੋ ਵਿੱਚ ਮਾਰੀਆਂ ਮੱਲ੍ਹਾਂ

ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ)- ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ਦੇ ਖੋ-ਖੋ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੁੰਡਿਆਂ ਅਤੇ ਕੁੜੀਆਂ ਦੀਆਂ ਟੀਮਾਂ ਨੇ ਜਿਲ੍ਹਾ ਪੱਧਰੀ ਖੇਡਾਂ ਲਈ ਥਾਂ ਬਣਾਈ ਹੈ।ਇਸ ਵਧੀਆ ਕਾਰਗੁਜ਼ਾਰੀ ਕਾਰਨ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ।ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਦੀ ਸਾਰੀ ਟੀਮ ਨੂੰ ਜਿੱਤ ਦੀਆਂ ਵਧਾਈਆਂ …

Read More »

ਜਿਲ੍ਹਾ ਸੈਨਿਕ ਭਲਾਈ ਦਫ਼ਤਰ ਵਿੱਚ ਕੰਪਿਊਟਰ ਕੋਰਸ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਕਰਨਲ (ਡਾ.) ਅਰੀ ਦਮਨ ਸ਼ਰਮਾ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਤੋਂ ਮਿਲੀ ਨੇ ਜਾਣਕਾਰੀ ਅਨੁਸਾਰ 52 ਕੋਰਟ ਰੋਡ ਅੰਮ੍ਰਿਤਸਰ ਦਫਤਰ ਵਿਖੇ ਚੱਲ ਰਹੇ ਸੈਂਟਰ ਵਿੱਚ 120 ਘੰਟੇ ਦਾ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ।ਇਸ ਕੋਰਸ ਦੇ ਦਾਖਲੇ ਸ਼ੁਰੂ ਹਨ।ਬਜ਼ਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸ ਵਸੂਲੀ ਜਾਂਦੀ ਹੈ।ਚਾਹਵਾਨ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੱਜ ਵਿਦਿਆਰਥੀਆਂ ਨੂੰ ਨਵੇਂ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਵਿੱਚ ਇੰਸਪਕਟਰ ਦਲਜੀਤ ਸਿੰਘ ਅਤੇ ਮੁੱਖ ਕਾਂਸਟੇਬਲ ਸਲਵੰਤ ਸਿੰਘ ਸ਼ਾਮਲ ਹੋਏ। ਇੰਸਪੈਕਟਰ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ …

Read More »

ਬੇ-ਰੋਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਕੋਰਸਾਂ ‘ਚ ਦਾਖਲਾ ਮਿਤੀ 10 ਅਗਸਤ ਤੱਕ ਵਧੀ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2024-25 ਲਈ ਹੇਠ ਲਿਖਿਤ ਕੋਰਸਾਂ/ਡਿਪਲੋਮਿਆਂ ਵਿੱਚ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਦਾਖਲਾ ਮਿਤੀ ਵਿੱਚ 10 ਅਗਸਤ 2024 ਤੱਕ ਵਾਧਾ ਕੀਤਾ ਗਿਆ ਹੈ ਵਿਭਾਗ ਦੇ ਡਾਇਰੈਕਟਰ, ਡਾ. ਅਨੁਪਮ ਕੌਰ ਨੇ ਦੱਸਿਆ ਕਿ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ ਵਿੱਚ ਸਰਟੀਫਿਕੇਟ ਕੋਰਸ ਇਨ ਬਿਊਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2023 ਸੈਸ਼ਨ ਦੇ ਬੈਚਲਰ ਆਫ਼ ਫਾਈਨ ਆਰਟਸ ਸਮੈਸਟਰ ਦੂਜਾ, ਬੀ.ਬੀ.ਏ ਸਮੈਸਟਰ ਚੌਥਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਚੌਥਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾਂ ਕੋਰਸ) ਸਮੈਸਟਰ ਅੱਠਵਾਂ, ਬੀ.ਏ ਐਲ.ਐਲ.ਬੀ (ਪੰਜ ਸਾਲਾਂ ਕੋਰਸ) ਸਮੈਸਟਰ ਅੱਠਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ) ਸਮੈਸਟਰ ਸੱਤਵਾਂ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ ਸਮੈਸਟਰ ਸਤਵਾਂ, …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚਲ ਰਹੇ ਸਮੂਹ ਅਦਾਰਿਆਂ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅਲੌਕਿਕ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ । ਕੀਰਤਨ ਦਰਬਾਰ ਦੀ ਅਰੰਭਤਾ ਭਾਈ ਗੁਰਦੀਪ ਸਿੰਘ …

Read More »

ਈ.ਟੀ.ਓ ਵਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾ ਰਹੀਆਂ ਹਨ।ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਂਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸ਼ੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਹੋ ਗਏ ਹਨ ਅਤੇ …

Read More »