Tuesday, November 24, 2026

ਸਿੱਖਿਆ ਸੰਸਾਰ

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲ੍ਹਾਂ

ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਚੀਮਾ ਪੀ.ਐਸ.ਈ.ਬੀ ਦੇ ਵਿਦਿਆਰਥੀਆਂ ਨੇ ਪੰਜਾਬ ਦੀਆਂ 68ਵੀਆਂ ਜ਼ੋਨ-ਪੱਧਰੀ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਹਨ।ਅਕੈਡਮੀ ਦੇ ਵਿਦਿਆਰਥੀਆਂ ਨੇ ਹਾਕੀ ਦੀਆ ਖੇਡਾਂ ਵਿੱਚ ਭਾਗ ਲੈ ਕੇ ਉਮਰ ਵਰਗ-14 ਲੜਕੀਆਂ ਨੇ ਪਹਿਲੀ ਪੁਜੀਸ਼ਨ, ਉਮਰ ਵਰਗ-14 ਲੜਕਿਆਂ ਨੇ ਪਹਿਲੀ ਪੁਜੀਸ਼ਨ, ਉਮਰ ਵਰਗ-17 ਲੜਕੀਆਂ ਨੇ ਦੂਜੀ ਪੁਜੀਸ਼ਨ ਅਤੇ ਉਮਰ …

Read More »

ਪਿੰਡ ਭਰੂਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਭਰੂਰ ਵਿਖੇ ਗਰਾਮ ਪੰਚਾਇਤ ਅਤੇ ਹੋਰ ਸਭਿਆਚਾਰਕ ਪ੍ਰੇਮੀਆਂ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਤੀਆਂ ਦੇ ਤਿਉਹਾਰ ਦਾ ਆਯੋਜਿਤ ਕੀਤਾ ਗਿਆ।ਇਸ ਦੀ ਅਗਵਾਈ ਬੀਬੀ ਬਲਵਿੰਦਰ ਕੌਰ ਸਰਪੰਚ ਵਲੋਂ ਕੀਤੀ ਗਈ।ਪਿੰਡ ਦੀਆਂ ਬਜ਼ੁਰਗ ਔਰਤਾਂ, ਪਿੰਡ ਦੀਆਂ ਨੌਜਵਾਨ ਨੂੰਹਾਂ, ਧੀਆਂ ਤੇ ਛੋਟੀਆਂ ਬੱਚੀਆਂ ਨੇ ਬੜੇ ਚਾਵਾਂ ਮਲ੍ਹਾਰਾਂ ਨਾਲ ਹਾਜ਼ਰੀ ਲਗਵਾਈ। ਪੰਜਾਬੀ …

Read More »

ਖ਼ਾਲਸਾ ਕਾਲਜ ਨਰਸਿੰਗ ਵਲੋਂ ‘ਮਾਨਸਿਕ ਤਣਾਅ ਅਤੇ ਵਿਦਿਆਰਥੀਆਂ ਦੀ ਸਿਹਤ’ ਵਿਸ਼ੇ ’ਤੇ ਵੈਬੀਨਾਰ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਮਾਨਸਿਕ ਤਣਾਅ ਅਤੇ ਵਿਦਿਆਰਥੀਆਂ ਦੀ ਸਿਹਤ’ ਵਿਸ਼ੇ ’ਤੇ ਵੈਬੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਵੈਬੀਨਾਰ ’ਚ ਮੁੱਖ ਮਹਿਮਾਨ ਵਜੋਂ ਇੰਸਟੀਚਿਊਟ ਆਫ਼ ਮੈਂਟਲ ਹੈਲਥ ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਸਵਿੰਦਰ ਸਿੰਘ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸੀਨੀਅਰ ਮਨੋਵਿਗਿਆਨੀ ਡਾ. ਸੰਯਮ ਗੁਪਤਾ ਨੇ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਐਮ.ਏ ਪੰਜਾਬੀ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਭਾਗ ਦੇ ਮੁਖੀ, ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ।ਉਨਾਂ ਦੱਸਿਆ ਕਿ ਐਮ.ਏ ਪੰਜਾਬੀ ਸਮੈਸਟਰ ਪਹਿਲਾ ਦੀ ਵਿਦਿਆਰਥਣ ਪੁਨੀਤ ਕੌਰ, ਮਨਦੀਪ ਕੌਰ ਨੇ 74%, ਕੁਲਜੀਤ ਕੌਰ, ਹਰਮਨਪ੍ਰੀਤ ਕੌਰ …

Read More »

ਨੈਸ਼ਨਲ ਕਾਲਜ ਭੀਖੀ ਦਾ ਬੀ.ਏ ਸਮੈਸਟਰ ਪਹਿਲਾ ਦਾ ਨਤੀਜਾ 100 ਫੀਸਦੀ ਰਿਹਾ

ਭੀਖੀ, 3 ਅਗਸਤ (ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਬੀ.ਏ ਸਮੈਸਟਰ ਪਹਿਲਾ ਦਾ ਨਤੀਜਾ 100 ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਵਿਪਨਦੀਪ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਪਹਿਲਾ, ਸੁਖਵੀਰ ਕੌਰ ਨੇ 79.60 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੁਖਪ੍ਰੀਤ ਕੌਰ ਨੇ 79 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ …

Read More »

ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਦੇ ਬੱਚਿਆਂ ਨੇ ਤੀਆਂ ਦਾ ਤਿਉਹਾਰ ਮਨਾਇਆ।ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਮਨੋਰੰਜ਼ਨ ਦੀਆਂ ਕਈ ਹੋਰ ਵੰਨਗੀਆਂ ਪੇਸ਼ ਕੀਤੀਆਂ। ਉਨਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਗਿੱਧੇ ਦੀਆਂ ਬੋਲੀਆਂ ਪਾ ਕੇ ਸਭ ਨੂੰ ਮੰਤਰ ਮੁਗਧ ਕੀਤਾ।ਬੱਚੇ ਵੱਖ-ਵੱਖ ਰੰਗ-ਬਰੰਗੀਆਂ ਡਰੈਸਾਂ ਵਿੱਚ ਤਿਆਰ ਹੋ ਕੇ ਆਏ ਸਨ।ਸਾਉਣ ਦੇ ਮੀਂਹ ਦੀ ਖੁਸ਼ੀ ਵਿੱਚ ਮਿਡ ਡੇਅ ਮੀਲ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਅਰਦਾਸ ਦਿਵਸ ਸਮਾਰੋਹ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਸਾਲ 2024-25 ਦੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਹੋਣ ’ਤੇ ‘ਅਰਦਾਸ ਦਿਵਸ’ ਸਮਾਗਮ ਕਰਵਾਇਆ ਗਿਆ।ਇਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ …

Read More »

ਕਵਿਤਾ ਰਚਨਾ ਮੁਕਾਬਲੇ ‘ਚ ਸਰਕਾਰੀ ਸਕੂਲ ਮਮੂਨ ਦੀ ਸਵਿੱਤਰੀ ਦਾ ਪਹਿਲਾ ਸਥਾਨ

ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵਲੋਂ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਸਥਾਨਕ ਐਸ.ਐਮ.ਡੀ.ਆਰ.ਐਸ.ਡੀ ਕਾਲਜ ਆਫ ਐਜੂਕੇਸ਼ਨ ਵਿਖੇ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹਾ ਭਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਪਠਾਨਕੋਟ ਡਾ. ਸੁਰੇਸ਼ ਮਹਿਤਾ ਦੀ ਅਗਵਾਈ ‘ਚ ਹੋਏ ਸਮਾਗਮ ਵਿੱਚ ਕਵਿਤਾ ਰਚਨਾ, ਕਹਾਣੀ …

Read More »

ਲਿਟਲ ਸਟਾਰ ਬਚਪਨ ਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਵਣ ਮਹਾਉਤਸਵ ਮਨਾਇਆ

ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇ ਸਕੂਲ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਵਣ ਮਹਾਉਤਸਵ ਮਨਾਇਆ ਗਿਆ।ਇਸ ਵਿੱਚ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਸਕੂਲ ਸਟਾਫ ਤੇ ਬੱਚਿਆਂ ਦੁਆਰਾ ਬੂਟੇ ਲਗਾਏ ਗਏ।ਰੁੱਖ ਲਗਾਉਣ ਦੀ ਸ਼ੁਰੂਆਤ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਬਾਂਸਲ ਦੀ ਅਗਵਾਈ ਹੇਠ ਕੀਤੀ ਗਈ।ਸਕੂਲ ਮੁਖੀ ਪ੍ਰਿਅੰਕਾ ਬਾਂਸਲ ਨੇ ਬੱਚਿਆਂ ਨੂੰ ਦੱਸਿਆ ਕਿ ਰੁੱਖ …

Read More »

ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਦੇ ਐਂਟਰੀ ਫਾਰਮ ਭੇਜਣ ਦੀ ਮਿਤੀ ’ਚ ਵਾਧਾ

ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ) – ਭਾਸ਼ਾ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਣ ਤੇ ਉਨ੍ਹਾਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਹਰ ਸਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ।ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਰ ਵਰਗ ’ਚੋਂ ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਲਈ ਭੇਜਿਆ ਜਾਂਦਾ ਹੈ।ਇਸ …

Read More »