Friday, September 11, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨੈਕਸਟ ਜਨਰੇਸ਼ਨ ਸੀਕੁਐਂਸਿੰਗ ਡਾਟਾ ਵਿਸ਼ਲੇਸ਼ਣ `ਤੇ ਦੋ ਰੋਜ਼ਾ ਕੌਮੀ ਵਰਕਸ਼ਾਪ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਰੂਸਾ 2.0 (ਸੈਂਟਰ ਫਾਰ ਐਗਰੀਕਲਚਰਲ ਰਿਸਰਚ ਐਂਡ ਇਨੋਵੇਸ਼ਨ) ਅਧੀਨ “ਨੈਕਸਟ ਜਨਰੇਸ਼ਨ ਸੀਕੁਐਂਸਿੰਗ (ਐਨ.ਜੀ.ਐਸ.) ਡਾਟਾ ਵਿਸ਼ਲੇਸ਼ਣ” ਵਿਸ਼ੇ `ਤੇ ਦੋ ਰੋਜ਼ਾ ਕੌਮੀ ਹੈਂਡਜ਼-ਆਨ ਵਰਕਸ਼ਾਪ ਸਫਲਤਾਪੂਰਵਕ ਕਰਵਾਈ ਗਈ।ਇਹ ਵਰਕਸ਼ਾਪ ਪਲਾਂਟ ਫਾਈਲੋਜੈਨੇਟਿਕਸ, ਵਿਕਾਸ ਅਤੇ ਤਣਾਅ ਜੀਵ ਵਿਗਿਆਨ ਨਾਲ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ 5ਵਾਂ ਦੇ ਹੋਏ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ। ਇਸ ਉਪਲਬੱਧੀ ’ਤੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਿਦਿਆਰਥਣ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਨੈਨਸੀ ਨੇ 500 ਅੰਕਾਂ …

Read More »

ਖ਼ਾਲਸਾ ਕਾਲਜ ਵੈਟਰਨਰੀ ਨੇ ਦੁਧਾਰੂ ਪਸ਼ੂਆਂ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ ਪੰਜਾਬ ਦੇ ਗਰਮੀ ਦੇ ਮੌਸਮ ਦੌਰਾਨ ਦੁੱਧ ਵਾਲੇ ਪਸ਼ੂਆਂ ਦੀ ਸਾਂਭ-ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਉਦੇਸ਼ ਪਸ਼ੂ ਪਾਲਕਾਂ ਨੂੰ ਗਰਮੀਆਂ ’ਚ ਪਸ਼ੂਆਂ ਦੀ ਸਹੀ ਦੇਖ-ਭਾਲ ਅਤੇ ਹੀਟ ਸਟਰੈਸ ਤੋਂ ਬਚਾਅ ਲਈ ਜਾਗਰੂਕ ਕਰਨਾ ਸੀ। ਸੈਮੀਨਾਰ ਦਾ ਉਦਘਾਟਨ ਕਰਨ ਉਪਰੰਤ ਡਾ. …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ ਵਿਰਾਸਤ ਨੂੰ ਬਰਕਰਾਰ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਜਿਲ੍ਹੇ ਵਿੱਚੋਂ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਜਨਰੀਤ ਕੌਰ ਨੇ ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ (ਸਮੈਸਟਰ ਪਹਿਲਾ) ਵਿੱਚ 9.55 ਸੀ ਜੀ.ਪੀ.ਏ ਲੈ ਕੇ ਜਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ (ਸਮੈਸਟਰ ਤੀਜਾ) ਦੀ ਮਾਨਵੀ ਸ਼ਰਮਾ …

Read More »

ਖਾਲਸਾ ਕਾਲਜ ਵਿਖੇ ‘ਇਨਕਮ ਟੈਕਸ ਅਤੇ ਜੀ.ਐਸ.ਟੀ ਰਿਟਰਨ ਦੀ ਈ-ਫਾਈਲਿੰਗ’ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟਰੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਲਈ ‘ਇਨਕਮ ਟੈਕਸ ਅਤੇ ਜੀ.ਐਸ.ਟੀ ਰਿਟਰਨ ਦੀ ਈ-ਫਾਈਲਿੰਗ’ ਵਿਸ਼ੇ ’ਤੇ 7 ਰੋਜ਼ਾ ਵਰਕਸ਼ਾਪ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇਨਕਮ ਟੈਕਸ ਅਤੇ ਰਿਟਰਨ ਦੀ ਈ-ਫਾਈਲਿੰਗ ਸਬੰਧੀ ਵਿਹਾਰਕ ਸਿਖਲਾਈ ਪ੍ਰਦਾਨ ਕਰਨਾ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਕੁੱਤਿਆਂ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ ਗਰਮੀਆਂ ਦੇ ਮੌਸਮ ਦੌਰਾਨ ਕੁੱਤਿਆਂ ਦੀ ਸਹੀ ਸਾਂਭ-ਸੰਭਾਲ ਸਬੰਧੀ ਵੈਟਰਨਰੀ ਕਲੀਨਿਕਲ ਕੰਪਲੈਕਸ ਵਿਖੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਵੈਟਰਨਰੀ ਮੈਡੀਸਨ ਵਿਭਾਗ ਦੇ ਡਾ. ਦਿਵਯਮ ਚੌਧਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਪਾਲਤੂ ਜਾਨਵਰਾਂ ਦੇ ਮਾਲਕਾਂ ਨਾਲ …

Read More »

ਸਕੂਲ ਆਫ਼ ਐਮੀਨੈਂਸ ਗਰਲਜ਼ ਮਾਲ ਰੋਡ ਵਿਖੇ ਮੈਗਾ ਪੀ.ਟੀ.ਐਮ ‘ਸਿੱਖਿਆ ਦਾ ਮਹਾ ਜਸ਼ਨ’

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਅੱਜ ਸਥਾਨਕ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ‘ਸਿੱਖਿਆ ਦਾ ਮਹਾ ਜਜ਼ਨ’ (ਮੈਗਾ ਪੀ.ਟੀ.ਐਮ ਅਤੇ ਮਾਪਿਆਂ ਦੀ ਵਰਕਸ਼ਾਪ) ਬਹੁਤ ਹੀ ਉਤਸ਼ਾਹ ਅਤੇ ਸਫਲਤਾਪੂਰਵਕ ਮਨਾਇਆ ਗਿਆ।ਮੁੱਖ ਮਹਿਮਾਨ ਜਸਕਰਨ ਸਿੰਘ ਬੰਦੇਸ਼ਾ ਆਮ ਆਦਮੀ ਪਾਰਟੀ …

Read More »

ਸਿੱਖਿਆ ਦਾ ਮਹਾਂ ਜਸ਼ਨ ਬੜੇ ਸੁਚੱਜੇ ਅਤੇ ਖੂਬਸੂਰਤ ਢੰਗ ਨਾਲ ਮਨਾਇਆ ਗਿਆ

ਮੇਗਾ ਪੀ.ਟੀ.ਐਮ ਦਾ ਹੋਇਆ ਆਯੋਜਨ ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਅਪਰ ਪ੍ਰਾਇਮਰੀ 418 ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ ਅੱਜ ਸਿੱਖਿਆ ਦਾ ਮਹਾਂ ਜਸ਼ਨ ਬੜੇ ਸੁਚੱਜੇ ਅਤੇ ਖੂਬਸੂਰਤ ਢੰਗ ਨਾਲ ਮਨਾਇਆ ਗਿਆ। ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਮੁਤਾਬਿਕ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੀ ਇਸ ਸ਼ਾਨਦਾਰ ਪ੍ਰਾਪਤੀ ਨੂੰ …

Read More »

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਕੁਦਰਤ ਅਤੇ ਗਣਿਤ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਵਾਤਾਵਰਣ ਅਨੁਕੂਲ ਖਿਡੌਣੇ ਬਣਾਉਣ: ਕੁਦਰਤ ਅਤੇ ਗਣਿਤ ’ਤੇ ਵਰਕਸ਼ਾਪ’ ਵਿਸ਼ੇ ’ਤੇ 3 ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਈ ਗਈ।ਵਰਕਸ਼ਾਪ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਪ੍ਰਸਿੱਧ ਬੁਲਾਰੇ ਵੀ. ਸਿਵਾ ਸ਼ੰਕਰਾ ਸਾਸਤਰੀ ਅਤੇ ਏ. ਰਾਮਾਸਵਾਮੀ ਨੇ ਸੈਸ਼ਨ ਕਰਵਾਏ।ਜਦਕਿ ਉਦਘਾਟਨ ਅਤੇ ਸਮਾਪਨ ਸਮਾਰੋਹ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਰਿਫਰੈਸ਼ਰ ਪ੍ਰੋਗਰਾਮ ਆਰੰਭ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਅਤੇ ਰੂਸਾ 2.0 ਦੇ ਸਹਿਯੋਗ ਨਾਲ “ਸਿੱਖਿਆ ਪੱਧਤੀ ਅਤੇ ਖੋਜ ਵਿੱਚ ਏ.ਆਈ” ਵਿਸ਼ੇ ‘ਤੇ ਦੋ ਰੋਜ਼ਾ ਰਿਫਰੈਸ਼ਰ ਪ੍ਰੋਗਰਾਮ ਦੀ ਆਰੰਭਤਾ ਕੀਤੀ ਗਈ।ਪ੍ਰੋਗਰਾਮ ਦਾ ਮਕਸਦ ਅਧਿਆਪਕਾਂ ਅਤੇ ਖੋਜਾਰਥੀਆਂ ਨੂੰ ਆਰਟੀਫ਼ੀਸ਼ਲ ਇੰਟੈਲੀਜੈਂਸ ਦੇ ਸਹੀ ਅਤੇ …

Read More »