ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਚੋਟੀ ਦੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ।ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਇੱਕ ਸਰਵੇਖਣ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਖਾਸ ਕਰਕੇ ਅੰਤਰਰਾਸ਼ਟਰੀ …
Read More »ਸਿੱਖਿਆ ਸੰਸਾਰ
ਡੀ.ਏ.ਵੀ ਪਬਲਿਕ ਸਕੂਲ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਅੰਤਰਰਾਸ਼਼ਟਰੀ ਮਜ਼ਦੂਰ ਦਿਵਸ `ਤੇ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਅਤੇ ਦੁਨੀਆਂ ਭਰ ਦੇ ਕਾਮਿਆਂ ਦੇ ਅਣਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਤੇ ਕਵਿਤਾਵਾਂ ਪੜ੍ਹੀਆਂ।ਜਿਸ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਵਿਅਕਤੀਆਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦਾ ਸਨਮਾਨ ਕਰਨਾ ਸੀ। ਪੰਜਾਬ ਜ਼ੋਨ-ਏ …
Read More »ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਉਪਰਾਲੇ ਕਰਨ ਦੇ ਨਿਰਦੇਸ਼
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਗਤੀਵਿਧੀਆਂ ਉਲੀਕਣ ਦੇ ਨਿਰਦੇਸ਼ ਦਿੱਤੇ ਗਏ ਹਨ।ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜਿਆਂ ਸਨਮੁੱਖ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਅਸੈਂਬਲੀ ਦੌਰਾਨ ਸ਼ਬਦ ਉਚਾਰਨ ਕੀਤਾ …
Read More »ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 2 ਮਈ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭੀਖੀ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਵਿੱਕੀ ਨੇ 84% ਅੰਕਾਂ ਨਾਲ ਪਹਿਲਾ, ਗੁਰਪਿਆਰ ਸਿੰਘ ਨੇ 77% ਅੰਕਾਂ ਨਾਲ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ 76% ਅੰਕਾਂ ਨਾਲ ਤੀਜ਼ਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਧਾਨ ਹਰਬੰਸ …
Read More »ਸ੍ਰੀ ਗੁਰੂ ਤੇਗ ਬਹਾਦਰ ਵੁਮੈਨ ਕਾਲਜ ਦੀ ਵਿਦਿਆਰਥਣ ਦਾ ਜ਼ਿਲ੍ਹੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਸੀ.ਏ ਸਮੈਸਟਰ-ਪਹਿਲਾ ਦੇ ਇਮਤਿਹਾਨਾਂ ਦੇ ਐਲਾਨੇ ਗਏ ਨਤੀਜੇ ’ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣ ਨਵਜੀਤ ਕੌਰ ਦਾ ਮੂੰਹ …
Read More »ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ 12ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ …
Read More »ਖ਼ਾਲਸਾ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾਈ ਪੰਥਕ ਰਵਾਇਤ ਅਨੁਸਾਰ ਸੈਸ਼ਨ 2023-24 ਦੇ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਬੈਠਣ ਤੋਂ ਪਹਿਲਾਂ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ’ਚ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਨੇੇ ਰਸਭਿੰਨਾ ਕੀਰਤਨ ਸਰਵਣ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। …
Read More »ਸੰਤ ਬਾਬਾ ਇਕਬਾਲ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੇ ਸ਼ਬਦ ਕੀਰਤਨ ਕਵਿਤਾਵਾਂ ਅਤੇ ਕਵੀਸ਼ਰੀਆਂ ਰਾਹੀਂ ਖੂਬ ਰੱਬੀ ਰੰਗ ਬੰਨਿਆ ਅਤੇ ਸੰਤਾਂ ਦੇ ਜੀਵਨ ਬਾਰੇ ਚਰਚਾ ਕੀਤੀ ਗਈ।ਅਕਾਲ ਅਕੈਡਮੀ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ …
Read More »ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ-2 ਲਾਲ ਵਿਸ਼ਵਾਸ਼ ਬੈਂਸ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਟਾਰੀ ਵਿਧਾਨ ਸਭਾ ਅਧੀਨ ਆਉਂਦੇ ਦਿੱਲੀ ਪਬਲਿਕ ਸਕੂਲ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ।ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ ‘ਵੋਟ ਫ਼ਾਰ ਸ਼ੋਅਰ’ ਅਧਾਰਿਤ ਥੀਮ ‘ਤੇ ਬਣਾਈ ਗਈ।ਇਸ ਹਿਊਮਨ ਚੇਨ ਨੂੰ …
Read More »ਯੂਨੀਵਰਸਿਟੀ ਵਿਖੇ ਨਾਟਕ `ਮਨ ਮਿੱਟੀ ਦਾ ਬੋਲਿਆ` ਨਾਲ ਤੀਜ਼ਾ ਥੀਏਟਰ ਫੈਸਟੀਵਲ ਸੰਪਨ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਤੀਜਾ ਥੀਏਟਰ ਫੈਸਟੀਵਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸੰਪਨ ਹੋ ਗਿਆ।ਯੂਨੀਵਰਸਿਟੀ ਦੇ ਡਰਾਮਾ ਕਲੱਬ ਅਤੇ ਆਵਾਜ਼ ਰੰਗਮੰਚ ਟੋਲੀ ਵਲੋਂ ਇਸ ਫੈਸਟੀਵਲ ਦੇ ਪੰਜਵੇਂ ਅਤੇ ਆਖਰੀ ਦਿਨ ਸੁਚੇਤਕ ਰੰਗਮੰਚ ਮੋਹਾਲੀ ਵਲੋਂ ਨਾਟਕ `ਮਨ ਮਿੱਟੀ ਦਾ ਬੋਲਿਆ` ਦਾ ਸਫਲ ਮੰਚਨ ਕੀਤਾ ਗਿਆ।ਨਾਟਕਕਾਰ ਸ਼ਬਦੀਸ਼ ਵਲੋਂ ਲਿਖੇ ਇਸ ਇੱਕ ਪਾਤਰੀ ਨਾਟਕ ਵਿੱਚ …
Read More »
Punjab Post Daily Online Newspaper & Print Media