ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਦਾ ਸੰਚਾਰ ਕਰਨ ਲਈ ਸਥਾਨਕ ਤਰਕਸ਼ੀਲ ਭਵਨ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਪਹਿਲਕਦਮੀ ਤੇ ਤਿੰਨ ਰੋਜ਼ਾ ਵਿਦਿਆਰਥੀ ਵਿਗਿਆਨਕ ਚੇਤਨਾ ਕੈਂਪ ਦੀ ਸ਼ੁਰੂਆਤ ਹੋਈ।ਇਸ ਵਿੱਚ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ‘ਚੋਂ 14 ਤੋਂ 18 ਸਾਲ ਤੱਕ ਉਮਰ ਵਰਗ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਕੈਂਪ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ‘ਜੀ ਆਇਆਂ’ ਆਖਦਿਆਂ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਅਤੇ ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਈ ਗਈ …
Read More »ਖ਼ਾਲਸਾ ਕਾਲਜ ਲਾਅ ਨੇ ਮਨਾਇਆ ਵਾਤਾਵਰਣ ਦਿਵਸ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐਨ.ਸੀ.ਸੀ ਆਰਮੀ ਵਿੰਗ (11-ਪੰਜਾਬ ਬਟਾਲੀਅਨ) ਵੱਲੋਂ ਡੀ.ਜੀ.ਐਨ.ਸੀ.ਸੀ, ਯੂ.ਐਨ.ਈ.ਪੀ, ਟੀ.ਟੀ.ਪੀ.ਸੀ ਅਤੇ ਮਿਸ਼ਨ ਲਾਈਫ਼ ਦੇ ਸਹਿਯੋਗ ਨਾਲ ਕੈਂਪਸ ਵਿਖੇ ਧਰਤੀ ਦੀ ਉਪਜ਼ਾਊ ਸ਼ਕਤੀ ਦੀ ਬਹਾਲੀ ਅਤੇ ‘ਸੋਕੇ ਨਾਲ ਨਜਿੱਠਣ ਸਬੰਧੀ’ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਉਨ੍ਹਾਂ ਨੇ …
Read More »24 ਜੂਨ ਨੂੰ ਹੋਵੇਗਾ ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ-2024
ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਜੂਨ 2024 ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ ਕੋਰਸਾਂ ਜਿਵੇਂ ਕਿ ਐਮ.ਬੀ.ਏ (ਐਫ.ਵਾਈ.ਆਈ.ਪੀ) (ਵਿਦ ਡਿਊਲ ਸਪੈਸ਼ਲਾਈਜ਼ੇਸ਼ਨ)/ ਐਮ.ਬੀ.ਏ (ਐਫ.ਵਾਈ.ਆਈ.ਪੀ) (ਫਾਈਨਾਂਸ) / ਐਮ.ਕਾਮ (ਐਫ.ਵਾਈ.ਆਈ.ਪੀ) / ਐਮ.ਸੀ.ਏ ((ਐਫ.ਵਾਈ.ਆਈ.ਪੀ) / ਮਾਸਟਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ (ਐਫ.ਵਾਈ.ਆਈ.ਪੀ) / ਮਾਸਟਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ (ਐਫ.ਵਾਈ.ਆਈ.ਪੀ)/ ਐਮ.ਐਸ.ਸੀ (ਕੰਪਿਊਟੇਸ਼ਨਲ ਸਟੈਟਿਸਟਿਕਸ ਐਂਡ …
Read More »ਰੁੱਖ ਲਗਾਉਣ ਦੇ ਨਾਲ ਇਨ੍ਹਾਂ ਦਾ ਧਿਆਨ ਰੱਖਣਾ ਵੀ ਜਰੂਰੀ – ਡਾ. ਸ਼ਰੂਤੀ ਸ਼ਰਮਾ
ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਨੈਸ਼ਨਲ ਕਾਲਜ ਆਫ਼ ਨਰਸਿੰਗ ਵਲੋਂ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੇ ਸਹਿਯੋਗ ਨਾਲ ਵਾਤਾਵਰਨ ਸੁਰੱਖਿਆ ਸਬੰਧੀ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਪੀ.ਜੀ.ਆਈ ਸੈਟੇਲਾਈਟ ਸੈਂਟਰ ਇੰਚਾਰਜ ਡਾ: ਸ਼ਰੂਤੀ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਸ਼ਰੂਤੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਕਿਹਾ।ਪ੍ਰੋਗਰਾਮ ਦੇ ਪ੍ਰਬੰਧਕ ਸ਼ਿਵ ਆਰੀਆ ਨੇ …
Read More »ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈਕ ਭੇਟ
ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਖ਼ਾਲਸਾ ਕਾਲਜ ਵੁਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੋੜਵੰਦ ਅਤੇ ਹੋਣਹਾਰ ਵਿਦਿਆਰਥਣਾਂ ਦੀ ਸਹਾਇਤਾ ਲਈ ਕ੍ਰਮਵਾਰ 3, 2 ਅਤੇ 1 ਲੱਖ ਦਾ ਚੈਕ ਭੇਂਟ ਕੀਤੇ ਗਏ।ਕੌਂਸਲ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਪ੍ਰੋਗਰਾਮ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਇੰਚਾਰਜ਼ ਡਾ: ਗੁਰਜੀਤ ਕੌਰ ਦੀ ਅਗਵਾਈ ‘ਚ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਕੁਮਾਰ ਨੇ ਕਿਹਾ ਕਿ ਮੌਜ਼ੂਦਾ ਸਮੇਂ ਜੋ ਵੀ ਵਾਤਾਵਰਣ …
Read More »ਸਲਾਈਟ ਵਿਖੇ ਚੱਲ ਰਹੇ ਐਨ.ਸੀ.ਸੀ ਕੈਂਪ ਦਾ ਕਮਾਂਡਰ ਬ੍ਰਿਗੇਡੀਅਰ ਰਾਹੁਲ ਗੁਪਤਾ ਵਲੋਂ ਨਿਰੀਖਣ
ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ ਵਲੋਂ ਐਨ.ਸੀ.ਸੀ ਦਾ ਸਲਾਨਾਂ 10 ਰੋਜ਼ਾ ਟਰੇਨਿੰਗ ਕੈਂਪ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲਜੀ (ਡੀਮਡ ਯੂਨੀਵਰਸਿਟੀ) ਵਿਖੇ 3 ਤੋਂ 12 ਜੂਨ ਤੱਕ ਕਮਾਂਡਿੰਗ ਅਫਸਰ ਕਰਨਲ ਸੰਜੇ ਸਿੰਘ ਦੀ ਅਗਵਾਈ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਲਗਭਗ 450 ਕੈਡਿਟਾਂ (ਲੜਕੇ/ਲੜਕਿਆਂ) ਨੂੰ ਸੂਬੇਦਾਰ ਬਲਵਿੰਦਰ ਸਿੰਘ, …
Read More »ਜੀ.ਐਨ.ਡੀ.ਯੂ ਵੱਲੋਂ 6 ਜੂਨ ਨੂੰ ਹੋਣ ਵਾਲੀਆਂ ਸਾਲਾਨਾ ਤੇ ਸਮੈਸਟਰ ਥਿਊਰੀ ਪ੍ਰੀਖਿਆਵਾਂ ਮੁਲਤਵੀ, ਨਵੀਂ ਮਿਤੀ 15 ਜੂਨ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ (ਥਿਊਰੀ) ਦੀਆਂ ਡੇਟ ਸ਼ੀਟਾਂ ਵਿਚੋਂ ਮਿਤੀ 6 ਜੂਨ 2024 (ਵੀਰਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਡਾ. ਸ਼ਾਲਿਨੀ ਬਹਿਲ ਨੇ ਦੱਸਿਆ ਕਿ 6 ਜੂਨ ਦੀਆਂ ਮੁਲਤਵੀ ਕੀਤੀਆਂ ਸਾਰੀਆਂ …
Read More »ਮਨਜੀਤ ਕੌਰ ਦੇ ਬੇਵਕਤ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ, ਅੰਤਿਮ ਅਰਦਾਸ 9 ਨੂੰ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਜੀਤ ਸਿੰਘ ਢੀਂਡਸਾ ਦੀ ਹਮਸਫ਼ਰ ਸਰਦਾਰਨੀ ਮਨਜੀਤ ਕੌਰ ਦੇ ਬੇਵਕਤ ਚਲਾਣੇੇ ‘ਤੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰ ਪਾਲ, ਕ੍ਰਿਸ਼ਨ ਸਿੰਘ, ਸੀਤਾ ਰਾਮ ਬਾਲਦ ਕਲਾਂ ਨੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦਿਆਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਮਨਜੀਤ ਕੌਰ ਸੇਵਾ …
Read More »
Punjab Post Daily Online Newspaper & Print Media