ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਵਲੋਂ ਹਰ ਸਾਲ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤਾਂ ਦੀ ਕਰਵਾਈ ਜਾਂਦੀ ਵਜ਼ੀਫਾ ਪ੍ਰੀਖਿਆ ਵਿੱਚ ਜਿਲ੍ਹਾ ਪੱਧਰ ‘ਤੇ ਪਹਿਲੇ 13 ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਡੀ.ਟੀ.ਐਫ ਵਲੋਂ ਸਨਮਾਨਿਤ ਕੀਤਾ ਜਾਂਦਾ ਹੈ।ਇਸ ਸਾਲ ਮਿਡਲ ਵਰਗ ਵਿੱਚ ਪਹਿਲੇ 13 ਸਥਾਨਾਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਪਹਿਲੇ, ਦੂਸਰੇ …
Read More »ਸਿੱਖਿਆ ਸੰਸਾਰ
ਮਿਲਟਰੀ ਸਟੇਸ਼ਨ ਖਾਸਾ ਵਿਖੇ ਰਾਸ਼ਟਰੀ ਕੈਡਿਟ ਕੋਰ ਗਰਲਜ਼ ਵਿੰਗ ਲਈ ਆਰਮੀ ਅਟੈਚਮੈਂਟ ਕੈਂਪ ਦਾ ਆਯੋਜਨ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ) ਅੰਮ੍ਰਿਤਸਰ ਦੀ 1 ਪੰਜਾਬ ਗਰਲਜ਼ ਬਟਾਲੀਅਨ ਤੇ ਆਰਮੀ ਬਟਾਲੀਅਨ ਦੇ ਨਾਲ ਤਾਲਮੇਲ ਵਿੱਚ ਮਿਲਟਰੀ ਸਟੇਸ਼ਨ, ਖਾਸਾ ਵਿਖੇ ਨੈਸ਼ਨਲ ਕੈਡੇਟ ਕੋਰ ਦੇ ਆਰਮੀ ਅਟੈਚਮੈਂਟ ਕੈਂਪ ਦੇ ਸਫਲ ਸਮਾਪਤੀ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਹੀ ਹੈ।ਇਸ 12 ਦਿਨਾਂ ਕੈਂਪ ਵਿੱਚ ਮਾਝਾ ਪੱੱਟੀ ਦੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਬਟਾਲਾ, ਧਾਰੀਵਾਲ ਅਤੇ ਦੀਨਾਨਗਰ …
Read More »ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ‘ਤੇੇ ਐਨ.ਸੀ.ਸੀ ਕੈਡਿਟਾਂ ਦਰਮਿਆਨ ਪੋਸਟਰ ਮੇਕਿੰਗ ਮੁਕਾਬਲਾ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਐਨ.ਸੀ.ਸੀ ਕੈਡਿਟਾ ਵਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ।ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਅਧੀਨ ਪੈਂਦੇ ਸਕੂਲ ਆਫ ਐਮੀਨੈਂਸ ਛੇਹਰਟਾ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਨ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮਨਮੀਤ ਕੌਰ ਨੇ ਦੱਸਿਆ ਕਿ ਸ਼ਹੀਦੀ ਦਿਹਾੜਾ ਮਨਾਉਣ ਲਈ ਐਨ.ਸੀ.ਸੀ ਕੈਡਿਟਾਂ ਦਰਮਿਆਨ …
Read More »ਅਕਾਲ ਅਕੈਡਮੀ ਦਾ ਸਲਾਨਾ ਨਤੀਜਾ ਐਲਾਨਿਆ
ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸਲਾਨਾ ਐਲਾਨਿਆ ਗਿਆ ਸ਼ਾਨਦਾਰ ਰਿਹਾ।ਜਿਸ ਕਰਕੇ ਮਾਪਿਆਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ। ਅਕਾਲ ਅਕੈਡਮੀ ਪ੍ਰਿੰਸੀਪਲ ਨੇ ਜਾਣਕਾਰੀ ਦੱਸਿਆ ਕਿ ਜਮਾਤ ਨਰਸਰੀ ਵਿਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਕ੍ਰਮਵਾਰ ਗੁਰਸੀਰਤ ਕੌਰ, ਕਿਰਤ ਕੌਰ, ਅਵਰਨਿਧਾਨ ਸਿੰਘ ਅਤੇ ਝਲਕਪ੍ਰੀਤ ਕੌਰ ਨੇ ਹਾਸਿਲ …
Read More »ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਪੀ.ਪੀ.ਐਸ ਸਕੂਲ਼ ਚੀਮਾਂ ਵਿਖੇ ਸ਼ਰਧਾਂਜਲੀ ਭੇਟ
ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।ਸੀਨੀਅਰ ਵਿਦਿਆਰਥੀਆਂ ਦੁਆਰਾ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਸਬੰਧੀ ਭਾਸ਼ਣ, ਕਵਿਤਾਵਾਂ ਤੇ ਗੀਤ ਆਦਿ ਸੁਣਾਏ ਗਏ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਸ਼ਹੀਦ ਭਗਤ ਸਿੰਘ ਜੀ ਦੀ ਜ਼ਿੰਦਗੀ ਬਾਰੇ ਚਾਨਣਾ …
Read More »ਐਸ.ਵੀ.ਐਮ ਸੀਨੀ. ਸੈਕੰਡਰੀ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਵਿਖੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਬਹੁਤ ਸੁੰਦਰ ਲਿਖਾਈ ਕਰਕੇ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ।ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਮੁਕਾਬਲੇ ‘ਚ ਵਿਦਿਆਰਥਣ ਤਾਸ਼ਵੀ, ਮਨਪ੍ਰੀਤ ਕੌਰ, ਗੁਰਲੀਨ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਸਬੰਧੀ ਪ੍ਰੋਗਰਾਮ
ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।ਭਗਤ ਸਿੰਘ ਦੇ ਜੀਵਨ ਅਤੇ ਜੀਵਨ ਦਰਸ਼ਨ ‘ਤੇ ਅਧਾਰਿਤ ਇਕ ਭਾਸ਼ਨ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਪ੍ਰੋ. (ਡਾ.) ਮਨਜਿੰਦਰ ਸਿੰਘ ਮੁਖੀ ਸਕੂਲ ਆਫ ਪੰਜਾਬੀ ਸਟੱਡੀਜ਼ ਅਤੇ ਸੰਸਕ੍ਰਿਤ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਰੋਤ …
Read More »ਤਿੰਨ ਰੋਜ਼ਾ ਸਲਾਨਾ ਵਿਦਿਅਕ ਟੂਰ ਲਗਾਇਆ ਗਿਆ
ਭੀਖੀ, 23 ਮਾਰਚ (ਕਮਲ ਜ਼ਿੰਦਲ) – ਨੈਸ਼ਨਲ ਕਾਲਜ ਭੀਖੀ ਦਾ ਤਿੰਨ ਰੋਜ਼ਾ ਸਲਾਨਾ ਵਿਦਿਅਕ ਟੂਰ ਮਨੀਕਰਨ ਸਾਹਿਬ, ਮਨਾਲੀ, ਕਸੌਲ, ਸ਼ਿਲੋਂਗ ਵੈਲੀ ਹਿਮਾਚਲ ਪ੍ਰਦੇਸ਼ ਲਿਜਾਇਆ ਗਿਆ।ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਹਰਬੰਸ ਦਾਸ ਬਾਵਾ ਨੇ ਕਿਹਾ ਕਿ ਪੜਾਈ ਦੇ ਨਾਲ ਨਾਲ ਟੂਰ ਵੀ ਲਿਜਾਏ ਜਾਣੇ ਚਾਹੀਦੇ ਹਨ।ਜਿਸ ਦਾ ਵਿਦਿਆਰਥੀ ਜੀਵਨ …
Read More »ਸਕੂਲਾਂ ਦੇ ਨਵੇਂ ਸੈਸ਼ਨ ਦੀ ਆਰੰਭਤਾ ਬਾਣੀ ਨਾਲ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦੀ ਨਵੇਂ ਸੈਸ਼ਨਾਂ ਦੀ ਆਰੰਭਤਾ ਅਤੇ ਚੱਲ ਰਹੇ ਕਾਰਜ਼ਾਂ ਦੀ ਚੜ੍ਹਦੀ ਕਲਾ ਲਈ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਪਾਏ ਗਏ। ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਰੇ ਸਕੂਲਾਂ ਦੇ ਨਵੇਂ ਸੈਸ਼ਨ ਅਤੇ ਚੱਲ ਰਹੇ ਕਾਰਜ਼ਾਂ ਦੀ ਚੜ੍ਹਦੀ ਕਲਾ ਲਈ ਇਹ …
Read More »ਯਾਦਗਾਰੀ ਹੋ ਨਿਬੜਿਆ ਚੀਫ਼ ਖ਼ਾਲਸਾ ਦੀਵਾਨ ਵਲੋਂ ਆਯੋਜਿਤ ਬਾਲ ਬਸੰਤ ਦਰਬਾਰ
ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ-ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਂਕ ਪਰਾਗਦਾਸ ਵਿਖੇ ਬਾਲ ਬਸੰਤ ਦਰਬਾਰ ਕਰਵਾਇਆ ਗਿਆ।ਜਿਸ ਵਿੱਚ ਵੱਖ-ਵੱਖ ਉਮਰ ਵਰਗ ਦੇ ਸੀ.ਕੇ.ਡੀ ਵਿਦਿਆਰਥੀਆਂ ਵੱਲੋਂ ਗੁਰਮਤਿ ਪਰੰਪਰਾ ਮੁਤਾਬਿਕ ਪੁਰਾਤਨ ਤੰਤੀ ਸਾਜ਼ਾਂ ਨਾਲ ਰਾਗ ਬਸੰਤ ਵਿਚ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਲਗਾ ਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ ਗਿਆ।ਛੋਟੇ-ਛੋਟੇ …
Read More »
Punjab Post Daily Online Newspaper & Print Media