ਕਾਲਜ ’ਚ ਵੱਖ-ਵੱਖ ਵਿਸ਼ਿਆਂ ਅਤੇ ਕੋਰਸਾਂ ’ਚ ਵਿਦਿਆਰਥੀ ਲੈ ਸਕਣਗੇ ਦਾਖਲੇ – ਛੀਨਾ ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਗਰੀ ਦੇ ਕੇਂਦਰੀ ਖੇਤਰ ਰਣਜੀਤ ਐਵੀਨਿਊ ਵਿਖੇ 136 ਸਾਲਾ ਪੁਰਾਤਨ ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਅਧਿਆਪਕ ਕਿੱਤੇ ਨਾਲ ਸਬੰਧਿਤ ਸਿੱਖਿਆ ਪ੍ਰਦਾਨ ਕਰਨ ਦੇ ਮਕਸਦ ਤਹਿਤ ਸਾਲ 2005 ’ਚ ਸਥਾਪਿਤ ਕੀਤੀ ਗਈ ਗਈ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ …
Read More »ਸਿੱਖਿਆ ਸੰਸਾਰ
ਡੀ.ਏ.ਵੀ ਪਬਲਿਕ ਸਕੂਲ ‘ਚ ਬਾਰ੍ਹਵੀਂ ਜਮਾਤ ਦੀਆਂ ਸ਼ਾਨਦਾਰ ਅਕਦਾਮਿਕ ਪ੍ਰਾਪਤੀਆਂ ਦਾ ਜਸ਼ਨ ਮਨਾਇਆ
ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਪਦਮਸ਼੍ਰੀ ਸਨਮਾਨਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਦੂਰਦਰਸ਼ੀ ਅਤੇ ਯੋਗ ਅਗਵਾਈ ਹੇਠ ਅਤੇ ਡਾ. ਜੇ. ਕਾਕੜੀਆ ਵਾਈਸ ਚੇਅਰਪਰਸਨ ਡੀ.ਏ.ਵੀ ਪਬਲਿਕ ਸਕੂਲ ਵੀ.ਕੇ ਚੋਪੜਾ ਡਾਇਰੈਕਟਰ ਪਬਲਿਕ ਸਕੂਲਜ਼ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਪ੍ਰੇਰਨਾਦਾਇਕ ਮਾਰਗਦਸ਼ਨ ਅਤੇ ਸ਼੍ਰੀਮਤੀ ਸਵੀਨ ਪੁਰੀ ਪ੍ਰਬੰਧਕ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਦੇ ਅਟੱਲ ਸਹਿਯੋਗ ਨਾਲ ਡੀ.ਏ.ਵੀ ਪਬਲਿਕ ਸਕੂਲ ਲਾਰੰਸ …
Read More »GNDU Postpones May 28 exams reschedules for June 12
Amritsar, May 25 (Punjab Post Bureau) – Guru Nanak Dev University has announced the postponement of all examinations scheduled for May 28, 2026. According to an official notification issued by the university, the decision was taken following the Punjab Government’s declaration of a public holiday on May 28 in place of the previously announced gazetted holiday on May 27. The …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਵੱਲੋਂ 27 ਮਈ ਦੀ ਗ਼ਜ਼ਟਿਡ ਛੁੱਟੀ ਦੀ ਥਾਂ 28 ਮਈ ਨੂੰ ਸਰਕਾਰੀ ਛੁੱਟੀ ਐਲਾਨਣ ਕੀਤੇ ਜਾਣ ਕਾਰਨ ਇਹ ਫੈਸਲਾ ਲਿਆ ਗਿਆ ਹੈ।ਨੋਟੀਫਿਕੇਸ਼ਨ ਮੁਤਾਬਿਕ ਯੂਨੀਵਰਸਿਟੀ ਨਾਲ ਸੰਬੰਧਤ ਪ੍ਰਾਈਵੇਟ ਕਾਲਜਾਂ, ਪ੍ਰੋਫੈਸ਼ਨਲ ਕਾਲਜਾਂ, ਯੂਨੀਵਰਸਿਟੀ …
Read More »ਖਾਲਸਾ ਕਾਲਜ ਵਿਖੇ ਇਮੇਜ ਪ੍ਰੋਸੈਸਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਦੀ ਟੈਕ ਈਰਾ ਕੰਪਿਊਟਰ ਸੋਸਾਇਟੀ ਵੱਲੋਂ ਇਮੇਜ਼ ਪ੍ਰੋਸੈਸਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸੈਮੀਨਾਰ ’ਚ ਡਾ. ਵਿਜੈ ਕੁਮਾਰ ਜਾਦੋਂ, ਫਾਰਮਰ ਐਸੋਸੀਏਟ ਪ੍ਰੋਫੈਸਰ, ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। …
Read More »ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ ਨੂੰ ਪੇਟੈਂਟ ਕਰਨ ਦੇ ਖੇਤਰ ’ਚ ਆਪਣੀ ਉੱਤਮਤਾ ਸਾਬਤ ਕੀਤੀ ਹੈ।ਇਹ ਪੇਟੈਂਟ ਖੇਤੀਬਾੜੀ ਅਭਿਆਸਾਂ ਨੂੰ ਬੇਹਤਰ ਬਣਾਉਣ ’ਚ ਉੱਨਤ ਸੂਖਮ ਜੀਵ ਵਿਗਿਆਨਿਕ ਤਰੀਕਿਆਂ ਨੂੰ ਲਾਗੂ ਕਰਨ ’ਚ ਮਦਦ ਕਰੇਗਾ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ ਉਕਤ ਉਪਲੱਬਧੀ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ …
Read More »ਕੇ.ਟੀ ਕਲਾ ਮਿਊਜ਼ੀਅਮ ਵਿਖੇ `ਮੈਕਰਾਮੇ ਆਰਟ ਵਰਕਸ਼ਾਪ` ਦਾ ਆਯੋਜਨ
ਅੰਮ੍ਰਿਤਸਰ, 24 ਮਈ (ਦੀਪ ਦਵਿੰਦਰ ਸਿੰਘ) – ਸਥਾਨਕ ਕੌਸਾ ਟਰੱਸਟ ਦੀ ਅਗਵਾਈ ਹੇਠ ਵਲੋਂ ਕੇ.ਟੀ ਕਲਾ ਮਿਊਜ਼ੀਅਮ ਨੇ ਕੱਲ `ਮੈਕਰਾਮੇ ਆਰਟ ਵਰਕਸ਼ਾਪ` ਦਾ ਆਯੋਜਨ ਕੀਤਾ।ਇਸ ਵਰਕਸ਼ਾਪ ਦਾ ਸੰਚਾਲਨ ਕਲਾਕਾਰ ਮਨਿਕਾ ਸ਼ਰਮਾ ਵਲੋਂ ਕੀਤਾ ਗਿਆ।ਨਿਰਦੇਸ਼ਕ ਬ੍ਰਜੇਸ਼ ਜੌਲੀ ਨੇ ਦੱਸਿਆ ਕਿ ਲਗਭਗ 80 ਕਲਾਕਾਰਾਂ ਅਤੇ ਕਲਾ ਵਿਦਿਆਰਥੀਆਂ ਨੇ ਵਰਕਸ਼ਾਪ ਵਿੱਚ ਹਿੱਸਾ ਲਿਆ ਅਤੇ ਮੈਕਰਾਮੇ ਆਰਟ ਦੀਆਂ ਬਾਰੀਕੀਆਂ ਸਿੱਖਦੇ ਹੋਏ ਵਿਹਾਰਕ ਅਨੁਭਵ ਪ੍ਰਾਪਤ …
Read More »ਖਾਲਸਾ ਕਾਲਜ ਇੰਜੀ. ਵਲੋਂ ‘ਹੁਨਰ ਅਤੇ ਸਿੱਖਿਆ ਵਿਸ਼ੇ `ਤੇ 6 ਦਿਨਾਂ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵੱਲੋਂ ਖਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ ‘ਹੁਨਰ ਅਤੇ ਸਿੱਖਿਆ ’ਚ ਬਾਹਰੀ ਉਤਮਤਾ ਲਈ ਅੰਦਰੂਨੀ ਤਬਦੀਲੀ’ ਵਿਸ਼ੇ ’ਤੇ 6 ਰੋਜ਼ਾ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਉਦੇਸ਼ ਭਾਰਤੀ ਗਿਆਨ ਪ੍ਰਣਾਲੀ (ਇੰਡੀਅਨ ਨਾਲੇਜ਼ ਸਿਸਟਮ-ਆਈ.ਕੇ.ਐਸ) ਦੇ ਸਿਧਾਂਤਾਂ ਨੂੰ ਆਧੁਨਿਕ ਅਧਿਆਪਨ ਪੱਧਤੀਆਂ ਨਾਲ ਜੋੜਦਿਆਂ ਅਧਿਆਪਕਾਂ ਦੇ …
Read More »ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਅੱਜ ਦੇ ਸਮੇਂ ‘ਚ ਜਦੋਂ ਬਨਸਪਤੀ, ਜੰਗਲ ਅਤੇ ਜੀਵ-ਜੰਤੂਆਂ ਦੀਆਂ ਕਈ ਕਿਸਮਾਂ ਖਤਰੇ ਹੇਠ ਹਨ, ਅਜਿਹੇ ਵਿੱਚ ਯੂਨੀਵਰਸਿਟੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਵਾਤਾਵਰਣ ਪ੍ਰਤੀ ਜਿੰਮੇਵਾਰ ਬਣਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਮਹੱਤਵਪੂਰਨ ਸਾਬਤ ਹੋ ਰਹੀਆਂ ਹਨ।ਇਸੇ ਤਹਿਤ ਯੂਨੀਵਰਸਿਟੀ ਦੇ ਬੋਟੈਨਿਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਪੰਜਾਬ ਬਾਇਓਡਾਈਵਰਸਿਟੀ ਬੋਰਡ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਜੈਵਿਕ …
Read More »ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ `ਬੇਗਮਪੁਰੇ ਦਾ ਵਾਸੀ` ਦਾ ਮੰਚਨ 25 ਮਈ ਨੂੰ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ `ਬੇਗਮਪੁਰੇ ਦਾ ਵਾਸੀ` 25 ਮਈ 2026 ਨੂੰ ਖੇਡਿਆ ਜਾਵੇਗਾ।ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਦੁਪਹਿਰ 2:30 ਵਜੇ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਇਹ ਨਾਟਕ …
Read More »
Punjab Post Daily Online Newspaper & Print Media