ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਮਜੀਠਾ ਵਿਧਾਨ ਸਭਾ ਹਲਕੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਵਿੱੱਚ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲਾਂ ਵਿੱਚ ਸਥਾਪਿਤ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਦਾ 8ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂਂ ਦੇ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ …
Read More »ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਐਨ.ਸੀ.ਸੀ ਕੈਡਿਟਾਂ ਦੀ ਚੋਣ ਪ੍ਰਕਿਰਿਆ ਮੁਕੰਮਲ
ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸਾਲ 2024-25 ਲਈ ਐਨ.ਸੀ.ਸੀ ਨੇਵਲ ਵਿੰਗ ਦੇ ਕੈਡਿਟਾਂ ਦੀ ਚੋਣ ਪ੍ਰਕਿਰਿਆ ਬੀਤੇ ਦਿਨ ਹੀ 3 ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫਸਰ ਲੈਫਟੀਨੈਂਟ ਕਮਾਂਡਰ ਦੀਪਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਟੀ ਅਫਸਰ ਪ੍ਰਦੀਪ ਸਲਾਰੀਆ ਅਤੇ ਪੀ.ਐਨ ਸਾਹਾ ਦੀ ਅਗਵਾਈ ‘ਚ ਮੁਕੰਮਲ ਕੀਤੀ ਗਈ।ਇਸ ਪ੍ਰਕਿਰਿਆ …
Read More »ਅਕੇਡੀਆ ਵਲਰਡ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ
ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਅਕੇਡੀਆ ਵਲਰਡ ਸਕੂਲ ਵਿਖੇ ਚੇਅਰਮੈਂਨ ਐਡਵੋਕੇਟ ਗਗਨਦੀਪ ਸਿੰਘ ਦੀ ਅਗਵਾਈ ਹੇਠ 2023-24 ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਸਮਾਗਮ ਦੌਰਾਨ ਸਕੂਲ ਦੇ ਵਿੱਦਿਅਕ ਗਤੀਵਿਧੀਆਂ ਵਾਲ਼ੇ ਵਿਦਿਆਰਥੀਆਂ ਨੂੰ ਆਏ ਹੋਏ ਮਹਿਮਾਨਾਂ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਮਨਦੀਪ ਸਿੰਘ ਸੰਧੂ ਡੀ.ਐਸ.ਪੀ ਸੁਨਾਮ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਹਨਾਂ ਨੇ ਵਿੱਦਿਅਕ ਗਤੀਵਿਧੀਆਂ ਵਿਚੋਂ ਜਿਹੜੇ ਵਿਦਿਆਰਥੀਆਂ ਨੇ ਪਹਿਲਾ, ਦੂਜਾ …
Read More »ਕੌਮੀ ਅਤੇ ਜਿਲ੍ਹਾ ਪੱਧਰ `ਤੇ ਚਮਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ)- ਡੀ.ਏ.ਵੀ ਪਬਲਿਕ ਸਕੂਲ ਦੇ ਸਕੂਲ ਦੇ ਨੋਜਵਾਨ ਕਲਾਕਾਰਾਂ ਨੇ ਕੌਮੀ ਅਤੇ ਜਿਲ੍ਹਾ ਪੱਧਰ `ਤੇ ਹੋਏ ਵੱਖ-ਵੱਖ ਮੁਕਾਬਲਿਆਂ `ਚ ਮੋਹਰਲਾ ਸਥਾਨ ਹਾਸਲ ਕੀਤਾ ਹੈ।ਐਕਸਪੀਰੀਐਂਸ ਜਪਾਨ ਨੇ ‘ਜਪਾਨ ਆਨ ਕੈਨਵਸ’ ਨਾਮਕ 9ਵੀਂ ਕੌਮੀ ਪੱਧਰ ਦੀ ਪੇਂਟਿੰਗ ਪ੍ਰਤੀਯੋਗਤਾ ਦਾ ਅਯੋਜਨ ਕੀਤਾ।ਇਸ ਮੁਕਾਬਲੇ ਵਿੱਚ ਭਾਰਤ ਦੇ ਵੱਖ-ਵੱਖ ਸਕੂਲਾਂ ਦੇ 1651 ਵਿਦਿਆਰਥੀਆਂ ਨੇ ਭਾਗ ਲਿਆ।ਇਹ ਪ੍ਰਤੀਯੋਗਤਾ ਭਾਰਤ ਦੀਆਂ 32 ਆਰਟ …
Read More »ਬੀਬੀਕੇ ਡੀਏਵੀ ਕਾਲਜ ਵੂਮੈਨ ਵਲੋਂ ਰੁੱਖ ਲਗਾਉਣ ਦੀ ਮੁਹਿੰੰਮ ਦਾ ਆਯੋਜਨ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ)- ਬੀਬੀਕੇ ਡੀਏਵੀ ਕਾਲਜ ਵੂਮੈਨ ਵਿਖੇ ਕਾਲਜ ਦੇ ਈਕੋ ਕਲੱਬ ਨੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਹਿੱਸੇ ਵਜੋਂ ਰੁੱਖ ਲਗਾਉਣ ਦੀ ਮੁਹਿੰੰਮ ਦਾ ਆਯੋਜਨ ਕੀਤਾ, ਜੋ ਕਿ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਅਧੀਨ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੁਆਰਾ ਫੰਡ ਕੀਤੇ ਗਏ ਹਨ।ਇਸ ਮੁਹਿੰੰਮ ਤਹਿਤ ਕਾਲਜ ਕੈਂਪਸ ਵਿੱਚ ਵੱਖ-ਵੱਖ …
Read More »ਜਿਲ੍ਹੇ ਨੇ 12ਵੀਂ ਜਮਾਤ ਦੀ ਪਾਸ ਪ੍ਰਤੀਸ਼ਤਤਾ ਵਿੱਚ ਮਾਰੀ ਬਾਜ਼ੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰਵੀਂ ਜ਼ਮਾਤ ਦੇ ਨਤੀਜਿਆਂ ਦੀ ਪਾਸ ਪ੍ਰਤੀਸ਼ਤਤਾ ਵਿੱਚ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ ਹੈ, ਜਿਸ ਲਈ ਅੰਮ੍ਰਿਤਸਰ ਦੇ ਅਧਿਆਪਕ ਪ੍ਰਸੰਸਾਂ ਦੇ ਹੱਕਦਾਰ ਹਨ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਕੁੱਲ 26933 ਵਿਦਿਆਰਥੀਆਂ ਨੇ ਬਾਰਵੀਂ ਜਮਾਤ …
Read More »ਬੋਰਡ ਪ੍ਰੀਖਿਆਵਾਂ ‘ਚ ਸ਼ਾਨਦਾਰ ਰਿਹਾ ਪਿੰਗਲਵਾੜਾ ਸਕੂਲ ਦਾ ਅੱਠਵੀਂ ਤੇ ਬਾਰ੍ਹਵੀਂ ਦਾ ਨਤੀਜਾ
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਪਿੰਗਲਵਾੜਾ ਸੁਸਾਇਟੀ ਆਫ਼ ਉਨਟਾਰੀਉ (ਕੇਨੇਡਾ) ਅਤੇ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਅੰਮ੍ਰਿਤਸਰ ਦੇ ਸਾਂਝੇ ਸਹਿਯੋਗ ਨਾਲ ਚੱਲਦੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਕਲਾਂ ਦੇ ਬੋਰਡ ਪ੍ਰੀਖਿਆਵਾਂ ਦੇ ਅੱਠਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਨਵਾਂ ਇਤਿਹਾਸ ਰਚਿਆ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਐਨ.ਈ.ਪੀ-2020’ ਵਿਸ਼ੇ ’ਤੇ ਲੈਕਚਰ ਕਰਵਾਇਆ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਆਈ.ਕਿਉ.ਏ.ਸੀ ਅਤੇ ਐਨ.ਈ.ਪੀ ਕਮੇਟੀ ਵੱਲੋਂ ‘ਐਨ.ਈ.ਪੀ -2020’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਚ ਕਰਵਾਏ ਗਏ ਇਸ ਲੈਕਚਰ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਫੈਕਲਟੀ ਐਜ਼ੂਕੇਸ਼ਨ ਡਾ. ਦੀਪਾ ਸਿਕੰਦ ਕੋਟਸ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. ਸੁਰਿੰਦਰ ਕੌਰ ਨੇ ਡਾ. ਕੌਟਸ …
Read More »ਬੀਬੀ ਭਾਨੀ ਪਬਲਿਕ ਸੀਨੀ. ਸੈਕੰ. ਸਕੂਲ ਦਾ ਅਠਵੀਂ ਤੇ ਦਸਵੀਂ ਦਾ ਨਤੀਜਾ ਸ਼ਾਨਦਾਰ
ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਪਬਲਿਕ ਸੀਨੀ. ਸੈਕੰ. ਸਕੂਲ ਲੋਂਗੋਵਾਲ ਦੇ ਵਿਦਿਆਰਥੀਆਂ ਦਾ ਬਾਰਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ 100% ਰਿਹਾ। ਬਾਰਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਕਾਮਰਸ ਸਟਰੀਮ ਵਿੱਚੋਂ 80% ਅੰਕ ਪ੍ਰਾਪਤ ਕੀਤੇ ਬਾਕੀ ਵਿਦਿਆਰਥੀਆਂ ਨੇ ਇਸ ਸਟਰੀਮ ਵਿਚ 75% ਤੋ ਵੱਧ ਅੰਕ ਪ੍ਰਾਪਤ ਕੀਤੇ।ਆਰਟਸ ਸਟਰੀਮ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ 75% ਅੰਕ ਪ੍ਰਾਪਤ ਕੀਤੇ …
Read More »
Punjab Post Daily Online Newspaper & Print Media