ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਨਾਰਵੇ ਦੀ ਆਰਕਟਿਕ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਮਝੌਤਾ ਕਲਮਬੱਧ ਕੀਤਾ ਗਿਆ ਹੈ।ਇਸ ਸਮਝੌਤੇ ਤੋਂ ਇਲਾਵਾ ਨਾਰਵੇ ਦੀ ਇਸ ਯੂਨੀਵਰਸਿਟੀ ਨੇ ਸ਼ੁੱਕਰਵਾਰ ਨੂੰ ਭਾਰਤ `ਚ ਨਾਰਵੇਈ ਦੂਤਾਵਾਸ ਵਿੱਚ ਭਾਰਤ ਦੀਆਂ ਪੰਜ ਹੋਰ ਪ੍ਰਮੁੱਖ ਸੰਸਥਾਵਾਂ ਨਾਲ ਵੀ ਸਮਝੌਤਾ ਪੱਤਰਾਂ `ਤੇ ਹਸਤਾਖਰ ਕੀਤੇ ਹਨ। ਭਾਰਤ ਵਿੱਚ ਨਾਰਵੇ ਦੀ ਰਾਜਦੂਤ ਸ਼੍ਰੀਮਤੀ ਮੇ-ਏਲਿਨ ਸਟੇਨਰ ਵੱਲੋਂ …
Read More »ਸਿੱਖਿਆ ਸੰਸਾਰ
ਅੱਠਵੀਂ ਅਤੇ ਬਾਹਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 1 ਮਈ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ.) ਸਕੂਲ ਭੀਖੀ ਦਾ ਅੱਠਵੀਂ ਅਤੇ ਬਾਹਰਵੀਂ ਕਲਾਸ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ।ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 45 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ 14 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉਪਰ, 11 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋ ਉਪਰ 13 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਅਤੇ 7 ਵਿਦਿਆਰਥੀਆਂ …
Read More »ਵਿਸ਼ਵ ਨ੍ਰਿਤ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਵਲੋਂ ਡਾ. ਰਸ਼ਮੀ ਦੀ ਅਗਵਾਈ ‘ਚ ‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਗਈ।ਸਮਾਗਮ ਦਾ ਆਗਾਜ਼ ਸ਼੍ਰੋਮਣੀ ਨਾਟਕਾਰ ਕੇਵਲ ਧਾਲੀਵਾਲ, ਸਕੱਤਰ ਰਮੇਸ਼ ਯਾਦਵ, ਭੁਪਿੰਦਰ ਸਿੰਘ ਸੰਧੂ, ਡਾ. ਰਸ਼ਮੀ ਨੰਦਾ, ਅੰਜ਼ਨਾ ਸੇਠ, ਜਤਿੰਦਰ ਕੌਰ ਨੇ ਸ਼ਮਾਂ ਰੋਸ਼ਨ ਕਰਕੇ ਕੀਤਾ।ਅੰਮ੍ਰਿਤਸਰ ਸ਼ਹਿਰ ਦੇ ਨਾਮਵਾਰ ਸਕੂਲਾਂ ਦੇ 70 ਤੋਂ …
Read More »ਖਾਲਸਾ ਕਾਲਜ ਵਿਖੇ ਮੈਨੇਜਮੈਂਟ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਤੇ ਦੇਸ਼-ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵਨਿਊ ਵਿਖੇ ਵਾਤਾਵਰਣ ਜਾਗਰੂਕਤਾ ਪ੍ਰਤੀਯੋਗਤਾ ਕਰਵਾਈ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਈਕੋ-ਕਲੱਬ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਆਲੇ-ਦੁਆਲੇ ਨੂੰ ਸਾਫ਼-ਸੁੱਥਰਾ ਰੱਖਣ ਦੇ ਮਕਸਦ ਤਹਿਤ ‘ਕੁਦਰਤ ਦੇ ਆਰਕੀਟੈਕਟ: ਇਕ ਕਲਾ’ ਪ੍ਰਤੀਯੋਗਤਾ ਕਰਵਾਈ ਗਈ।ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਮੁਕਾਬਲੇ ’ਚ ਐਜ਼ੂਕੇਸ਼ਨ ਕਾਲਜਾਂ ਅਤੇ ਸਕੂਲਾਂ ਤੋਂ ਕਰੀਬ 58 …
Read More »ਖਾਲਸਾ ਕਾਲਜ ਨੂੰ ਸੂਬੇ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਮਿਲਿਆ ਪਹਿਲਾ ਸਥਾਨ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੂੰ ‘ਐਜ਼ੂਕੇਸ਼ਨ ਵਰਲਡ ਇੰਡੀਆ ਹਾਇਰ ਐਜ਼ੂਕੇਸ਼ਨ’ ਰੈਂਕਿੰਗਜ਼-2024 ਦੁਆਰਾ ਐਲਾਨੀ ਗਈ ਰੈਂਕਿੰਗ ’ਚ ਲਗਾਤਾਰ ਤੀਜੇ ਸਾਲ ਸੂਬੇ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਦੀ ਉਕਤ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ …
Read More »ਭੁਲਰਹੇੜੀ ਸਕੂਲ ਦੀ ਵਿਦਿਆਰਥਣ ਨੇ ਹਾਸਲ ਕੀਤਾ ਅੱਠਵੀਂ ਦੀ ਮੈਰਿਟ ‘ਚ ਸਥਾਨ
ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਦੇ ਨਤੀਜਿਆਂ ਵਿਚੋਂ ਸ਼ਹੀਦ ਮੇਜ਼ਰ ਸਿੰਘ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਭੁੱਲਰਹੇੜੀ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ ਪੰਜਾਬ ਵਿਚੋਂ 589/600 ਪ੍ਰਾਪਤ ਕਰਕੇ ਮੈਰਿਟ ਵਿੱਚ ਆ ਕੇ ਸਕੂਲ ਦਾ ਨਾਮ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਕਲਾਸ ਇੰਚਾਰਜ ਤਰੁਨਦੀਪ ਕੋਰ ਵਲੋਂ ਵਿਦਿਆਰਥਣ …
Read More »ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਨੇ ਅੱਠਵੀਂ ਕਲਾਸ ਦੇ ਨਤੀਜੇ ‘ਚ ਮਾਰੀਆਂ ਮੱਲਾਂ
ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਅੱਠਵੀਂ ਜਮਾਤ ਦਾ ਨਤੀਜਾ ਐਲਾਨ ਕੀਤਾ ਗਿਆ, ਜਿਸ ਵਿੱੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦਾ ਵਿਦਿਆਰਥੀ ਅਰਮਾਨ ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਪੂਰੇ ਪੰਜਾਬ ਵਿੱਚ 597 ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ‘ਤੇੇ ਰਿਹਾ ਹੈ।ਇਹ ਖਬਰ ਮਿਲਦਿਆਂ ਹੀ ਪੂਰੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਸਾਰਾ ਸਟਾਫ ਅਤੇ ਬੱਚੇ …
Read More »ਮੈਰਿਟ ਲਿਸਟ ‘ਚ ਆਇਆ ਸ੍ਰੀ ਤਾਰਾ ਚੰਦ ਵਿੱਦਿਆ ਮੰਦਿਰ ਭੀਖੀ ਦੀ ਵਿਦਿਆਰਥਣ ਦਾ ਨਾਮ
ਭੀਖੀ, 30 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਭੀਖੀ ਦੀ ਵਿਦਿਆਰਥਣ ਨਾਵਿਯਾ ਗਰਗ ਪੁੱਤਰੀ ਡਾਕਟਰ ਗੌਰਵ ਗਰਗ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਕਲਾਸ ਦੀ ਐਲਾਨੀ ਮੈਰਿਟ ਲਿਸਟ ਵਿੱਚ ਸਥਾਨ ਪ੍ਰਾਪਤ ਕੀਤਾ।ਨਾਵਿਆ ਗਰਗ ਨੇ 600 ਅੰਕਾਂ ਵਿਚੋ 589 ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿੱਚ 11ਵਾਂ ਸਥਾਨ ਪ੍ਰਾਪਤ ਕੀਤਾ।ਸਕੂਲ ਮੈਨੇਜਮੈਂਟ ਪ੍ਰਧਾਨ ਸਤੀਸ਼ ਕੁਮਾਰ, …
Read More »A Special Havan Yajna organosed to Celebrate Birth Anniversary of Mahatma Hansraj ji
Amritsar, April 29 (Punjab Post Bureau) – BBK DAV College for Women organised a special Havan Yajna to commemorate the birth anniversary of Mahatma Hansraj. Sudarshan Kapoor Chairman Local Committee was the Mukhya Yajman for the HavanYajna. It is pertinent to mention that Dr. Pushpinder Walia, Principal BBK DAV College for Women was conferred the prestigious Mahatma Hans Raj Award …
Read More »
Punjab Post Daily Online Newspaper & Print Media