Friday, September 11, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਵਿਖੇ ‘ਖਾਦਾਂ ਦੀ ਸੰਤੁਲਿਤ ਵਰਤੋਂ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਆਈ.ਸੀ.ਏ.ਆਰ-ਕੇਂਦਰੀ ਆਲੂ ਖੋਜ਼ ਸੰਸਥਾ, ਜਲੰਧਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਖਾਦਾਂ ਦੀ ਸੰਤੁਲਿਤ ਵਰਤੋਂ ’ਤੇ ਤੀਬਰ ਮੁਹਿੰਮ’ ਵਿਸ਼ੇ ’ਤੇ ਕਿਸਾਨਾਂ ਅਤੇ ਬੀ.ਐਸ.ਸੀ ਖੇਤੀਬਾੜੀ ਦੇ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਲੀਕਿਆ ਗਿਆ ਉਕਤ ਸੈਮੀਨਾਰ ਦਾ …

Read More »

ਖਾਲਸਾ ਕਾਲਜ ਵਿਖੇ ਲਿੰਗ ਸਮਾਨਤਾ ਅਤੇ ਸਸ਼ਕਤੀਕਰਨ ’ਤੇ ਸਮਾਰੋਹ ਕਰਵਾਇਆ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਔਰਤਾਂ ਦੇ ਅਮੱਲ ਯੋਗਦਾਨ ਨੂੰ ਸਵੀਕਾਰ ਕਰਨਾ ਅਤੇ ਨੌਜਵਾਨ ਮਨਾਂ ਨੂੰ ਲਿੰਗ ਸਮਾਨਤਾ ਅਤੇ ਸਸ਼ਕਤੀਕਰਨ ਵੱਲ ਪ੍ਰੇਰਿਤ ਕਰਨ ਦੇ ਮਕਸਦ ਤਹਿਤ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੰਗਰੇਜ਼ੀ ਵਿਭਾਗ ਦੇ ਪੋਸਟ-ਗ੍ਰੈਜੂਏਟ ਵਿਭਾਗ ਨੇ ਇੰਸਟਿਟਿਊਸ਼ਨ ਇਨੋਵੇਸ਼ਨ ਸੈੱਲ ਦੇ ਸਹਿਯੋਗ ਨਾਲ ਕਰਵਾਇਆ ਸਮਾਰੋਹ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ …

Read More »

ਗੁਰੂ ਨਾਨਕ ਦੇੇਵ ਯੂਨੀਵਰਸਿਟੀ ‘ਚ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦਾ ਉਦਘਾਟਨ – ਵਾਈਸ ਚਾਂਸਲਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਹੈ ਕਿ ਅਧਿਆਪਕ ਦਾ ਜਜ਼ਬਾ, ਵਚਨਬੱਧਤਾ ਅਤੇ ਤਿਆਰੀ ਹੀ ਤਕਨਾਲੋਜੀ ਅਤੇ ਉਪਲਬਧ ਸਰੋਤਾਂ ਦਾ ਸਭ ਤੋਂ ਵਧੀਆ ਢੰਗ ਨਾਲ ਉਪਯੋਗ ਯਕੀਨੀ ਬਣਾ ਸਕਦੀ ਹੈ।ਉਹ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵੱਲੋਂ ਆਯੋਜਿਤ ਆਨਲਾਈਨ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦੇ ਉਦਘਾਟਨੀ ਸਮਾਗਮ ਨੂੰ …

Read More »

ਖਾਲਸਾ ਕਾਲਜ ਨਰਸਿੰਗ ਨੇ ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ ਨੂੰ ਸਮਰਪਿਤ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਨਰਾਇਣਗੜ ਵਿਖੇ ਬੀ.ਐਸ.ਸੀ ਨਰਸਿੰਗ ਸਮੈਸਟਰ 5ਵਾਂ ਦੇ ਵਿਦਿਆਰਥੀਆਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਦੌਰਾਨ ਮਲੇਰੀਆ ਸਬੰਧੀ ਆਸਪਾਸ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ …

Read More »

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਦਿਆਰਥੀਆਂ ਦਾ ਸਵੈ-ਰਚਿਤ ਕਾਵਿ ਉਚਾਰਨ ਮੁਕਾਬਲੇ ’ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 20 ਮਈ (ਸੁਖਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੁਆਰਾ ਸਫ਼ਾਈ ਮੁਹਿੰਮ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਕਰਵਾਏ ਗਏ ਸਵੈ-ਰਚਿਤ ਕਾਵਿ ਉਚਾਰਨ ਮੁਕਾਬਲੇ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਮੁਕਾਬਲੇ ’ਚ ਜ਼ਿਲ੍ਹੇ ਦੇ ਕਰੀਬ 70 ਸਕੂਲਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ …

Read More »

ਖਾਲਸਾ ਕਾਲਜ ਵੈਟਰਨਰੀ ਵੱਲੋਂ ਵਿਸ਼ਵ ਪੋਲਟਰੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਪਸ਼ੂ ਉਤਪਾਦ ਤਕਨਾਲੋਜੀ ਵਿਭਾਗ ਵੱਲੋਂ ਵਿਸ਼ਵ ਪੋਲਟਰੀ ਦਿਵਸ ਮਨਾਇਆ ਗਿਆ। ਕਾਲਜ ਪਿੰ੍ਰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਸਦਕਾ ਕਰਵਾਏ ਗਏ ਸਮਾਗਮ ਦੌਰਾਨ ਪੋਲਟਰੀ ਸਿਹਤ, ਪੋਸ਼ਣ, ਪ੍ਰੋਸੈਸਿੰਗ ਅਤੇ ਪੋਲਟਰੀ ਖੇਤਰ ’ਚ ਉਭਰ ਰਹੀਆਂ ਸੰਭਾਵਨਾਵਾਂ ਸਬੰਧੀ ਚਰਚਾ ਕੀਤੀ ਗਈ। ਡਾ. ਵਰਮਾ ਨੇ ਵਿਭਾਗ ’ਚ ਨਵੀਂ ਸਥਾਪਿਤ …

Read More »

ਭਾਰਤੀ ਭਾਸ਼ਾ ਪੁਸਤਕ ਯੋਜਨਾ ਦੇ ਰਾਜ-ਪੱਧਰੀ ਲਾਗੂ ਕਰਨ ਸਬੰਧੀ ਇੱਕ-ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਭਾਰਤੀ ਭਾਸ਼ਾ ਪੁਸਤਕ ਯੋਜਨਾ ਦੇ ਰਾਜ-ਪੱਧਰੀ ਲਾਗੂ ਕਰਨ ਸਬੰਧੀ ਇੱਕ-ਰੋਜ਼ਾ ਵਰਕਸ਼ਾਪ ਮੌਕੇ ਭਾਰਤੀ ਭਾਸ਼ਾ ਸਮਿਤੀ ਦੇ ਅਕਾਦਮਿਕ ਕੋਆਰਡੀਨੇਟਰ, ਡਾ. ਪਾਰੁਲ ਸਿੰਘ ਨੇ ਕੁੰਜ਼ੀਵਤ ਭਾਸ਼ਣ ਦਿੰਦਿਆਂ ਕਿਹਾ ਕਿ ਸਿੱਖਿਆ ਮੰਤਰਾਲੇ ਨੇ ਜਨਵਰੀ 2024 ਵਿੱਚ ਇਹ ਫੈਸਲਾ ਲਿਆ ਸੀ …

Read More »

ਖਾਲਸਾ ਕਾਲਜ ਵਿਖੇ ਕਰਵਾਇਆ ਬਿਜ਼ਨਸ ਪਲਾਨਜ਼ ਮੁਕਾਬਲਾ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਿਭਾਗ ਵੱਲੋਂ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ “ਬਿਜ਼ਨਸ ਪਲਾਨਜ਼ ਮੁਕਾਬਲਾ”ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਰਹਿਨੁਮਾਈ ਹੇਠ ਕਰਵਾਏ ਗਏ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ’ਚ ਉਦਯੋਗਿਕ ਅਤੇ ਨਵੀਂ ਸੋਚ ਨੂੰ ਉਤਸ਼ਾਹਿਤ ਕਰਨਾ ਸੀ ਤਾਂ ਜੋ ਉਹ ਆਪਣੇ ਨਵੇਂ ਕਾਰੋਬਾਰੀ ਵਿਚਾਰ ਪੇਸ਼ ਕਰ ਸਕਣ। …

Read More »

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਹ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦੇਣ ਦੱਸਿਆ ਕਿ ਬੀ.ਏ ਐਲ.ਐਲ.ਬੀ. ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ’ਚ ਲਵਪ੍ਰੀਤ ਕੌਰ ਅਤੇ ਮਨਜੀਤ ਕੌਰ ਨੇ …

Read More »

ਖਾਲਸਾ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸੱਭਿਆਚਾਰਕ ਗਤੀਵਿਧੀਆਂ ਸਬੰਧੀ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਉਕਤ ਸਮਾਗਮ ਮੌਕੇ ਯੁਵਕ ਸੇਵਾਵਾਂ ਪੰਜਾਬ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਲਾਕਾਰ ਵਿਦਿਆਰਥੀਆਂ, ਉਨ੍ਹਾਂ ਦੇ ਸਲਾਹਕਾਰਾਂ ਅਤੇ ਕੋਚਾਂ ਨੂੰ ਇਨਾਮ ਤਕਸੀਮ ਕੀਤੇ। ਪ੍ਰਿੰ: ਡਾ. …

Read More »