ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਬ ਸੈਂਟਰ ਫਤਹਿਗੜ੍ਹ ਵਿਖੇ ਸਿਵਲ ਸਰਜਨ ਡਾ. ਕ੍ਰਿਪਾਲ ਸਿੰਘ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ ਕੋਹਰੀਆਂ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਐਂਟੀ ਮਲੇਰੀਆ ਕੈਂਪ ਲਗਾਇਆ ਗਿਆ।ਸਿਹਤ ਕਰਮਚਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਸਾਲ 16 ਤੋਂ 25 ਅਪ੍ਰੈਲ ਤੱਕ ਵਿਸ਼ਵ ਮਲੇਰੀਆ ਦਿਵਸ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ।ਮਲੇਰੀਆ ਠੰਡ (ਕਾਂਬਾ) ਅਤੇ ਸਿਰ ਦਰਦ ਦੇ …
Read More »ਸਿੱਖਿਆ ਸੰਸਾਰ
ਸਕੂਲ ਮੈਗਜ਼ੀਨ `ਬਾਲ ਪਰਵਾਜ਼` ਵਿਦਿਆਰਥੀ ਵਿਕਾਸ ਲਈ ਵਿਸ਼ੇਸ਼ ਯਤਨ – ਪ੍ਰਿੰਸੀਪਲ ਜਸਬੀਰ ਸਿੰਘ
ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਜਿਲਾ ਬਰਨਾਲਾ ਦਾ ਸਕੂਲ ਮੈਗਜ਼ੀਨ `ਬਾਲ ਪਰਵਾਜ਼` ਦਾ ਤੀਸਰਾ ਅੰਕ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸ਼੍ਰੀਮਤੀ ਪਦਮਨੀ, ਉਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਬਰਨਾਲਾ ਨੈਸ਼ਨਲ ਅਵਾਰਡੀ ਡਾ. ਬਰਜਿੰਦਰਪਾਲ ਸਿੰਘ ਵਲੋਂ ਜਾਰੀ ਕੀਤਾ ਗਿਆ।ਸਕੂਲ ਮੈਗਜ਼ੀਨ ਜਾਰੀ ਕਰਦੇ ਹੋਏ ਮੈਡਮ ਪਦਮਨੀ ਨੇ ਕਿਹਾ ਕਿ ਸਕੂਲ ਮੈਗਜ਼ੀਨ ਵਿਦਿਆਰਥੀ ਵਰਗ ਦੇ ਮਨੋਭਾਵਾਂ ਦਾ ਦਰਪਣ ਹੁੰਦਾ …
Read More »ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ।ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ `ਮਸਟ ਵੋਟ …
Read More »ਸਕੂਲੀ ਬੱਚਿਆਂ ਦੇ ਮਿਡ ਡੇ ਮੀਲ ਦਾ ਸਮੇਂ ਸਮੇਂ ਕੀਤੀ ਜਾਵੇ ਜਾਂਚ -ਮੈਂਬਰ ਫੂਡ ਕਮਿਸ਼ਨ ਪੰਜਾਬ
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿਡ ਡੇ ਮੀਲ ਦੀ ਸਮੇ ਸਮੇ ਸਿਰ ਜਾਂਚ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਪੋਸ਼ਟਿਕ ਖਾਣਾ ਮਿਲ ਸਕੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਪ੍ਰੀਤੀ ਚਾਵਲਾ ਮੈਂਬਰ ਫੂਡ ਕਮਿਸ਼ਨ ਪੰਜਾਬ ਨੇ ਅੱਜ ਸਰਕਾਰੀ ਹਾਈ ਸਕੂਲ ਘਰਿੰਡਾ, ਸਰਕਾਰੀ ਐਲਮੈਟਰੀ ਸਕੂਲ ਲਾਹੋਰੀਮਲ, ਅਟਾਰੀ ਅਤੇ ਸਰਕਾਰੀ ਹਾਈ ਸਕੂਲ ਛੇਹਰਟਾ ਵਿਖੇ ਸਕੂਲਾਂ ਵਿੱਚ ਮਿਲ ਡੇ …
Read More »ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ
ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਹੈਲਪਲਾਈਨ ਨੰਬਰ 99143-28300 ਜਾਰੀ ਕੀਤਾ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੱਛਲੇ ਲੰਬੇ ਸਮੇਂ ਤੋਂ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ, ਪ੍ਰਬੰਧਕਾਂ, ਟਰਾਂਸਪੋਰਟਰਾਂ ਤੇ ਹੋਰ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ‘ਅਰਦਾਸ ਦਿਵਸ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਸਹਿਯੋਗ ਨਾਲ ਕਰਵਾਏ ਇਸ ਧਾਰਮਿਕ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ, ਕੀਰਤਨ ਉਪਰੰਤ ਸ੍ਰੀ ਆਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਕੀਤੇ …
Read More »ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਸਕੂਲਾਂ ’ਚ ਦਾਖਲਾ ਦਰ ਵਧਾਉਣ
ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਮੌਜ਼ੂਦਾ ਵਿਦਿਅਕ ਵਰ੍ਹੇ ਲਈ ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਦਾਖਲਾ ਦਰ ਵਧਾਉਣ ਲਈ ਜ਼ਮੀਨੀ ਪੱਧਰ ’ਤੇ ਸਾਰਥਕ ਉਪਰਾਲੇ ਕਰਨ ਵਾਲੇ ਅਗਾਂਹਵਧੂ ਅਧਿਆਪਕਾਂ ਨੂੰ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹੇੇ …
Read More »ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਵਿਖੇ ਕੈਂਪਸ ਪਲੇਸਮੈਂਟ
ਅੰਮ੍ਰਿਤਸਰ, 24 ਅਪਰੈਲ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸੀ.ਕੇ.ਡੀ ਇੰਸਟੀਚਿਊਟ ਆਫ ਟੈਕਨਾਲਿਜੀ ਵਿਖੇ ਰੁਜ਼ਗਾਰ ਕੈਂਪ ਲਗਾਇਆ ਗਿਆ, ਜਿਸ ਵਿੱਚ ਸਟਾਰ ਹੈਲਪ, ਆਈ.ਸੀ.ਆਈ.ਸੀ.ਆਈ ਬੈਂਕ, ਐਕਸਿਸ ਬੈਂਕ, ਫਲਿਪਕਾਰਟ, ਅਪੋਲੋ ਫਾਰਮੇਸੀ, ਵੈਬਰਜ਼, ਫਲੋਰਮ ਹਸਪਤਾਲ ਸਮੇਤ 13 ਬਹੁ ਚਰਚਿਤ ਕੰਪਨੀਆਂ ਨੇ ਸ਼ਿਰਕਤ ਕੀਤੀ।ਕੇਂਪ ਦੌਰਾਨ ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਦੇ ਐਮ.ਬੀ.ਏ, ਬੀ.ਐਸ.ਸੀ, ਏ.ਟੀ.ਐਚ.ਐਮ, ਬੀ.ਸੀ.ਏ ਬੀ.ਕਾਮ, ਬੀ.ਬੀ.ਏ ਦੇ ਕਰੀਬ 150 ਵਿਦਿਆਰਥੀਆਂ ਨੇ ਭਾਗ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਵਾਤਾਵਰਨ ਅਤੇ ਪਲਮਨਰੀ ਹੈਲਥ ‘ਤੇ ਲੈਕਚਰ
ਅੰਮ੍ਰਿਤਸਰ, 24 ਅਪਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੇ ਵਾਤਾਵਰਨ ਅਤੇ ਪਲਮਨਰੀ ਹੈਲਥ ਦੇ ਮਹੱਤਵਪੂਰਨ ਵਿਸ਼ੇ ‘ਤੇ ਇੱਕ ਪ੍ਰਭਾਵਸ਼ਾਲੀ ਲੈਕਚਰ ਦੀ ਮੇਜ਼ਬਾਨੀ ਕੀਤੀ।ਮਹਿਮਾਨ ਵਜੋਂ ਉੱਘੇ ਡਾਕਟਰ ਪੀ.ਐਸ ਗਰੋਵਰ ਡਾਇਰੈਕਟਰ ਮੈਡੀਕਏਡ ਹਸਪਤਾਲ ਪਹੁੰਚੇ।ਡਾ. ਗਰੋਵਰ ਨੇ ਫੇਫੜਿਆਂ ਦੀ ਸਿਹਤ ਅਤੇ ਵਾਤਾਵਰਨ ਨਾਲ ਇਸ ਦੇ ਗੁੰਝਲਦਾਰ ਸਬੰਧਾਂ ਬਾਰੇ ਭਾਸ਼ਣ ਦਿੱਤਾ।ਉਹਨਾਂ ਸਵੈ-ਪ੍ਰਤੀਰੋਧਕ ਵਿਕਾਰ ਅਤੇ ਅਸਲ ਜੀਵਨ ਦੀਆਂ ਉਦਾਹਰਨਾਂ ਦੇ ਨਾਲ ਚਿਤਰਿਤ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪੁਸਤਕ ਤੇ ਦਿਵਸ ਮਨਾਇਆ
ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਵਿਦਿਆਰਥੀਆਂ ‘ਚ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਮਨਾਇਆ ਗਿਆ।ਕਲਾ ਵਿਭਾਗ ਦੇ ਅਧਿਆਪਕਾਂ ਵਲੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਪੋਸਟਰ ਬਨਾਉਣ …
Read More »
Punjab Post Daily Online Newspaper & Print Media