Tuesday, September 29, 2026

ਸਿੱਖਿਆ ਸੰਸਾਰ

ਮੁੱਖ ਚੋਣ ਅਫ਼ਸਰ ਦੇ ਫ਼ੇਸਬੁੱਕ ਲਾਈਵ ਪ੍ਰੋਗਰਾਮ ‘ਟਾਕ ਟੂ.ਸੀ.ਈ.ਓ ਪੰਜਾਬ’ ਨੂੰ ਮਿਲਿਆ ਵੱਡਾ ਹੁੰਗਾਰਾ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਇੱਕ ਨਿਵੇਕਲੀ ਪਹਿਲ ਕਰਦੇ ਹੋਇਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ.ਸੀ ਵਲੋਂ ਅੱਜ ਕੀਤੇ ਫ਼ੇਸਬੁੱਕ ਲਾਈਵ ਪ੍ਰੋਗਰਾਮ ਨੂੰ ਜਿਲ੍ਹੇ ਵਿੱਚ ਵੱਡਾ ਹੁੰਗਾਰਾ ਮਿਲਿਆ ਹੈ।ਜ਼ਿਲ੍ਹੇ ਦੇ ਸਮੂਹ ਸਕੂਲਾਂ ਕਾਲਜ਼ਾਂ ਦੇ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਦੇ ਮੈਬਰਾਂ, ਕੈਂਪਸ ਅੰਬੈਜ਼ਡਰਾਂ, ਅਧਿਆਪਕਾਂ, ਨੌਜਵਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਨੇ ਇਹ ਫ਼ੇਸਬੁੱਕ ਲਾਈਵ ਪ੍ਰੋਗਰਾਮ ਵੇਖਿਆ। ਉਨ੍ਹਾਂ ਨੇ ਅੱਧੇ ਘੰਟੇ ਦੇ …

Read More »

ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਵਿਦਿਆਰਥੀਆਂ ਨੇ ਦਸਵੀਂ ਦੇ ਨਤੀਜਿਆਂ ‘ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 19 ਅਪ੍ਰੈਲ (ਦੀਪ ਦਵਿੰਦਰ ਸਿੰਘ) – ਹਾਲ ਹੀ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਸ਼੍ਰੇਣੀ ਨਤੀਜਿਆਂ ਵਿਚੋਂ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਵਿਦਿਆਰਥੀਆਂ ਵੱਡੀਆਂ ਮੱਲ੍ਹਾਂ ਮਾਰੀਆਂ ਹਨ। ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ ਅਤੇ ਮੋਹਿਤ ਸਹਿਦੇਵ ਪ੍ਰਿੰ. ਅੰਕਿਤਾ ਸਹਿਦੇਵ ਅਤੇ ਕੋਮਲ ਸਹਿਦੇਵ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ 129 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਮਹਾਤਮਾ ਹੰਸਰਾਜ ਅਤੇ ਭਗਵਾਨ ਮਹਾਵੀਰ ਜਯੰਤੀ ਸ਼ਰਧਾ ਨਾਲ ਮਨਾਈ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਮਹਾਤਾਮਾ ਹੰਸਰਾਜ ਜੀ ਅਤੇ ਜੈਨ ਧਰਮ ਦੇ ਸੰਸਥਾਪਕ ਭਗਵਾਨ ਮਹਾਵੀਰ ਜੀ ਦੇ ਜਨਮ ਦਿਨ ਦੀ ਯਾਦ ਵਿੱਚ ਇੱਕ ਵਿਸ਼ੇਸ਼ ਸਭਾ ਪੇਸ਼ ਕੀਤੀ।ਜਿਸ ਵਿੱਚ ਵਿਦਿਆਰਥੀਆਂ ਨੇ ਮਹਾਤਮਾ ਹੰਸਰਾਜ ਅਤੇ ਭਗਵਾਨ ਮਹਾਵੀਰ ਜੀ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਬਾਰੇ ਚਾਨਣਾ ਪਾਇਆ ਅਤੇ ਭਗਤੀ ਦੇ ਗੀਤ ਗਾਏ।ਇੰਨ੍ਹਾਂ ਮਹਾਨ ਸ਼ਖਸ਼ੀਅਤਾਂ ਦੇ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸਰਾਜ ਮਹਾਉਤਸਵ ‘ਤੇ ਵਿਸ਼ੇਸ਼ ਹਵਨ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ੍ਰੀ ਅਵਾਰਡੀ ਪ੍ਰਧਾਨ ਆਰਿਆ ਪ੍ਰਾਦੇਸ਼ਕ ਪ੍ਰਤੀਨਿਧੀ ਸਭਾ ਨਵੀਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ੳਪ ਸਭਾ ਪੰਜਾਬ ਦੀ ਅਗਵਾਈ ਹੇਠ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸਰਾਜ ਦੇ ਜਨਮ ਦਿਵਸ ‘ਤੇ ਅੱਜ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਵੇਰ ਸਮੇਂ ਵਿਸ਼ੇਸ਼ ਹਵਨ ਯੱਗ ਕਰਵਾਇਆ ਗਿਆ ਜਿਸ ਵਿੱਚ ਪ੍ਰਿੰਸੀਪਲ ਡਾ. ਅੰਜ਼ਨਾ …

Read More »

ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਸਵੀਂ ਕਲਾਸ ਦਾ ਨਤੀਜਾ 100 ਫੀਸਦ ਰਿਹਾ

ਭੀਖੀ, 19 ਅਪ੍ਰੈਲ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ.ਸੈਕੰ. ਸਕੂਲ ਭੀਖੀ ਦੇ ਸਾਰੇ 48 ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ।ਖੁਸ਼ਦੀਪ ਪੁੱਤਰੀ ਅਸ਼ੋਕ ਕੁਮਾਰ ਨੇ 650 ਅੰਕਾਂ ਵਿਚੋਂ 625 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ , ਮੁਸਕਾਨ ਚਾਵਲਾ ਪੁੱਤਰੀ ਰਾਜੇਸ਼ ਕੁਮਾਰ ਨੇ 650 ਅੰਕਾਂ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਵਿਸ਼ਵ ਵਿਰਾਸਤ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਲੋਂ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ।ਇਹ ਦਿਨ ਸਾਡੀ ਸਭਿਆਚਾਰਕ ਅਤੇ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੇ ਮਹੱਤਵ ਬਾਰੇ ਜਾਗਰੂਕਤਾ ਨੂੰ ਸਮਰਪਿਤ ਹੈ।ਸਕੂਲ ਦੇ ਵਿਦਿਆਰਥੀਆਂ ਨੇ ਸਾਡੇ ਅਮੀਰ ਵਿਰਸੇ ਦੀ ਕਦਰ ਕਰਨ ਦੀ ਭਾਵਨਾ ਪੈਦਾ ਕਰਨ ਲਈ ਭਾਸ਼ਣ ਅਤੇ ਕਵਿਤਾਵਾਂ ਸੁਣਾ ਕੇ ਇਸ ਦਿਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਪੰਜਾਬ …

Read More »

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਸਕੂਲ ਦੀ ਵਿਦਿਆਰਥਣ ਦਲਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਦਸਵੀਂ ਕਲਾਸ ਦੇ ਨਤੀਜੇ ਵਿੱਚ ਮੈਰਿਟ ਸੂਚੀ ਵਿੱਚ ਨੌਵਾਂ ਰੈਂਕ ਅਤੇ ਸੰਗਰੂਰ ਜਿਲ੍ਹੇ ਵਿਚੋਂ ਦੂਸਰਾ ਰੈਂਕ ਹਾਸਲ ਕੀਤਾ।ਨਤੀਜੇ ਦੀ ਜਾਣਕਾਰੀ ਮਿਲਣ ‘ਤੇ …

Read More »

ਸਲਾਈਟ ਵਿਖੇ ਕੁਆਂਟਮ ਤਕਨਾਲੋਜੀ ਤੇ ਇੱਕ ਰੋਜ਼ਾ ਵਰਕਸ਼ਾਪ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲਜੀ ਵਿਖੇ ਕੁਆਂਟਮ ਤਕਨਾਲੋਜੀ ਦੇ ਨਵੇਂ ਯੁੱਗ ਬਾਰੇ ਚਰਚਾ ਕਰਨ ਵਾਲੇ ਮਹੱਤਵਪੂਰਨ ਮੱਦਿਆਂ `ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਡਾਈਰੈਕਟਰ ਸਲਾਈਟ ਪ੍ਰੋਫ਼ੈਸਰ ਮਣੀ ਕਾਂਤ ਪਾਸਵਾਨ ਦੀ ਅਗਵਾਈ ‘ਚ ਕੀਤਾ ਗਿਆ।ਇਸ ਵਰਕਸ਼ਾਪ ਦਾ ਉਦੇਸ਼ ਕੁਆਂਟਮ ਤਕਨਾਲੋਜੀ ਦੇ ਖੇਤਰ ਵਿੱਚ ਖੋਜ਼ ਅਤੇ ਕੈਰੀਅਰ ਲਈ ਪ੍ਰਭਾਵ ਬਾਰੇ ਚਰਚਾ ਕਰਨਾ ਸੀ।ਪ੍ਰੋਫੈਸਰ ਆਸ਼ੂਤੋਸ਼ …

Read More »

ਲੇਖਕ ਮੰਚ ਸਮਰਾਲਾ ਵਲੋਂ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਸਮਰਪਿਤ ਸਲਾਨਾ ਸਮਾਗਮ

ਸਮਰਾਲਾ, 18 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਵਲੋਂ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੂੰ ਸਮਰਪਿਤ ਸਾਲਾਨਾ ਸਮਾਗਮ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਰੋਡ ਸਮਰਾਲਾ ਵਿਖੇ ਕਰਵਾਇਆ ਗਿਆ।ਇਸ ਵਿਚ ਗੀਤਕਾਰ ਅਤੇ ਵਾਰਤਾਕਾਰ ਬਲਵੰਤ ਮਾਂਗਟ ਦੀ ਵਾਰਤਕ ਪੁਸਤਕ ‘‘ਰਾਵਣ ਤੋਂ ਬੰਦੇ ਤੱਕ’’ ’ਤੇ ਗੋਸ਼ਟੀ ਕਰਵਾਈ ਗਈ।ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸਮਾਜ ਵਿਗਿਆਨ ਦੇ ਪ੍ਰੋਫੈਸਰ ਡਾ. ਹਰਵਿੰਦਰ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਸ਼ਾਨਦਾਰ ਸਥਾਨ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ-ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-ਤੀਜਾ ਅਤੇ ਪੰਜਵਾਂ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਬੀ.ਐਸ.ਸੀ-ਬੀ.ਐਡ (4 ਸਾਲਾ …

Read More »