ਭੀਖੀ, 12 ਅਪ੍ਰੈਲ (ਕਮਲ ਜ਼ਿੰਦਲ) – ਸੈਰ-ਸਪਾਟਾ ਮੰਤਰਾਲਾ ਭਾਰਤ ਸਰਕਾਰ ਵਲੋਂ ਨਵੰਬਰ 2023 ਵਿੱਚ ਯੁੁਵਾ ਸੈਰ-ਸਪਾਟਾ ਕਲੱਬ ਦੇ ਤਹਿਤ ਇੱਕ ਆਨਲਾਈਨ ਕੁੁਇਜ਼ ਮੁੁਕਾਬਲਾ ਕਰਵਾਇਆ ਗਿਆ।ਇਸ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਤੋਂ ਬਾਰਵੀਂ ਕਾਮਰਸ ਦੇ ਵਿਦਿਆਰਥੀ ਨੀਰਜ਼ ਜ਼ਿੰਦਲ ਪੁੱਤਰ ਸੁਭਾਸ਼ ਜ਼ਿੰਦਲ ਨੂੰ ਜੇਤੂ ਐਲਾਨਿਆ ਗਿਆ।ਇਸ ਵਿਦਿਆਰਥੀ ਨੂੰ ਇਨਾਮ ਦੇ ਰੂਪ ਵਿੱਚ ਤੋਹਫਾ ਅਤੇ ਸਰਟੀਫਿਕੇਟ ਦਿੱਤਾ ਗਿਆ।ਇਸ ਪ੍ਰਾਪਤੀ ‘ਤੇ ਸਕੂਲ …
Read More »ਸਿੱਖਿਆ ਸੰਸਾਰ
ਅਕਾਲ ਅਕੈਡਮੀ ਰਟੋਲਾਂ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ
ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲਾਂ ਵਿਖੇ ਹਰ ਸਾਲ ਦੀ ਤਰਾਂ ਖਾਲਸਾ ਸਾਜਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਵਿਦਿਆਰਥੀਆਂ ਨੇ ਖਾਲਸਾ ਸਾਜਨਾ ਦਿਵਸ ਸਬੰਧੀ ਸ਼ਬਦ ਕੀਰਤਨ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ।ਪ੍ਰਿੰਸੀਪਲ ਮਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਖਾਲਸਾ ਸਾਜਨਾ ਦਿਵਸ ਦੀਆਂ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਤਣਾਅ ਮੁਕਤ ਜ਼ਿੰਦਗੀ’ ਸਬੰਧੀ ਵਰਕਸ਼ਾਪ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਣਾਅ ਮੁਕਤ ਜ਼ਿੰਦਗੀ ਤੋਂ ਰਾਹਤ ਪਾਉਣ ਸਬੰਧੀ ਵਰਕਸ਼ਾਪ ਕਰਵਾਈ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਈ ਉਕਤ ਵਰਕਸ਼ਾਪ ਮੌਕੇ ਅੰਮਿ੍ਰਤਾ ਯੂਨੀਵਰਸਿਟੀ, ਕੇਰਲ ਤੋਂ ਨਰਿੰਦਰ ਆਨੰਦ ਅਤੇ ਸ਼ਵੇਤਾ ਨੇ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨੂੰ ਮੈਡੀਟੇਸ਼ਨ ਅਤੇ ਸਰੀਰ ਨੂੰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪ੍ਰਸਿੱਧ ਤਬਲਾ ਵਾਦਕਾ ਵਲੋਂ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਤ ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਅਤੇ ਸੁਰ ਅਭਿਆਸ ਕੇਂਦਰ ਜੰਡਿਆਲਾ ਗੁਰੂ ਦੇ ਸਹਿਯੋਗ ਨਾਲ ਸੰਗੀਤ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਵਿਸ਼ਵ ਪ੍ਰਸਿੱਧ ਤਬਲਾ ਵਾਦਕ ਪੰਡਿਤ ਯੋਗੇਸ਼ ਸ਼ਮਸੀ ਅਤੇ ਯਸ਼ਵੰਤ ਵੈਸ਼ਨਵ ਨੇ ਤਬਲਾ ਜੁਗਲਬੰਦੀ ਦਾ ਪ੍ਰੋਗਰਾਮ ਪੇਸ਼ …
Read More »ਮਾਈ ਭਾਗੋ ਕਾਲਜ ਦੇ ਪਾਸ-ਆਊਟ ਵਿਦਿਆਰਥਣਾਂ ਦੀ ਐਲੂਮਨੀ ਮੀਟ ਕਰਵਾਈ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਮਜੀਠਾ ਰੋਡ ਸਥਿਤ ਮਾਈ ਭਾਗੋ ਸਰਕਾਰੀ ਬਹੁ-ਤਕਨੀਕੀ ਕਾਲਜ (ਲੜਕੀਆਂ) ਵਿਖੇ ਪਹਿਲੀ ਐਲੂਮਨੀ ਮੀਟ 2024 ਕਰਵਾਈ ਗਈ।ਕਾਲਜ ਨੇ ਆਪਣੀ ਪੇਸ਼ੇਵਰ ਅਤੇ ਨਿੱਜੀ ਸਫਲਤਾ, ਵਿਦਿਅਕ ਅਤੇ ਅਕਾਦਮਿਕ ਭਵਿੱਖ ਦੀਆਂ ਯੋਜਨਾਵਾਂ ਦੇ ਸਬੰਧ ਵਿੱਚ ਤਾਲਮੇਲ ਵਿਕਸਿਤ ਕਰਨ ਲਈ ਕਾਲਜ ਦੀਆਂ ਸਾਬਕਾ ਵਿਦਿਆਰਥਣਾਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਅਤੇ ਜਾਣਕਾਰੀ ਭਰਪੂਰ ਗੱਲਬਾਤ ਦਾ ਆਯੋਜਨ ਕੀਤਾ।ਕਾਲਜ ਦੀਆਂ ਪੁਰਾਣੀਆਂ ਵਿਦਿਆਰਥਣਾਂ …
Read More »ਡੀ.ਏ.ਵੀ ਸਟਾਫ਼ ਅਤੇ ਵਿਦਿਆਰਥੀਆਂ ਨੇ ਸਕੂਲ ਦਾ ਨਾਂ ਰੌਸ਼ਨ ਕੀਤਾ
ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਕਾਲਜ ਨੇ ਗਣਿਤ ਦੇ ਪੋਸਟ ਗ੍ਰੈਜੂਏਟ ਵਿਭਾਗ ਨੇ ਪੋਸਟਰ ਪੇਸ਼ਕਾਰੀ ਅਤੇ ਮੁਕਾਬਲੇ ਦਾ ਅਯੋਜਨ ਕੀਤਾ। ਮੁਕਾਬਲੇ ਵਿੱਚ ਵਾਸੂ (ਬਾਰ੍ਹਵੀਂ ਆਰਟਸ) ਨੂੰ ਪਹਿਲਾ ਇਨਾਮ ਅਤੇ ਯਾਨਿਆ (ਬਾਰ੍ਹਵੀਂ ਆਰਟਸ) ਨੂੰ ਪੋਸਟਰ ਪੇਸ਼ਕਾਰੀ ਵਿੱਚ ਭਾਗੀਦਾਰੀ ਸਰਟੀਫੀਕੇਟ ਮਿਲਿਆ।ਗੁਰੂਤਾ ਨੰਦਨ (ਬਾਰ੍ਹਵੀਂ ਆਰਟਸ) ਨੇ ਮੁਕਾਬਲੇ ਵਿੱਚ ਪਹਿਲਾ ਇਨਾਮ ਜਿੱਤ ਕੇ ਡੀ.ਏ.ਵੀ ਦੀ ਪਹਿਲਾਂ ਹੀ ਸੱਜੀ ਹੋਈ ਕੈਪ ਵਿੱਚ ਇੱਕ …
Read More »ਖਾਲਸਾ ਕਾਲਜ ਵਿਖੇ 3 ਰੋਜ਼ਾ ‘ਮੋਜੋ ਮੋਬਾਇਲ ਜਰਨਲਿਜ਼ਮ’ ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੱਤਰਕਾਰੀ ਵਿਭਾਗ ਦੇ ਯਤਨਾਂ ਸਦਕਾ ਸੈਂਟਰ ਫ਼ਾਰ ਮੀਡੀਆ ਸਟੱਡੀਜ਼ (ਸੀ.ਐਮ.ਐਸ ਵਾਤਾਵਰਣ) ਨਵੀਂ ਦਿੱਲੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ 3 ਰੋਜ਼ਾ ‘ਮੋਜ਼ੋ ਮੋਬਾਇਲ ਜਰਨਲਿਜ਼ਮ’ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਦਿੱਲੀ ਤੋਂ ਆਏ ਮਾਹਿਰਾਂ ਨੇ ਅਜੋਕੇ ਸਮੇਂ ਮੋਬਾਇਲ ਜਰਨਲਿਜ਼ਮ ਦੇ ਮਾਧਿਅਮ ਰਾਹੀਂ ਲੋਕ …
Read More »Third day of Jashan 2024 dedicated to various dances
Amritsar, April 10 (Punjab Post Bureau) – Guru Nanak Dev University’s ongoing four-day ‘Jashan-2024’ celebration is witnessing an array of talent and excitement amongst students. Today marked the third day of the event, highlighted by captivating performances by student artists and participation of esteemed guests. The day was dedicated to showcasing creativity and artistic expression, with various departments presenting group …
Read More »ਲੇਖਕ ਸੁਖਬੀਰ ਸਿੰਘ ਖੁਰਮਣੀਆਂ ਨੂੰ ਮਿਲਿਆ 21ਵਾਂ ਪਿਆਰਾ ਸਿੰਘ ਪਹਿਲਵਾਨ ਪੁਰਸਕਾਰ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਸਰਹੱਦੀ ਸਾਹਿਤ ਸਭਾ (ਰਜਿ:) ਦੇ ਮੀਤ ਪ੍ਰਧਾਨ ਅਜੀਤ ਸਿੰਘ ਨਬੀਪੁਰੀ ਦੇ ਪਿਤਾ ਸਵਰਗੀ ਪਿਆਰਾ ਸਿੰਘ ਪਹਿਲਵਾਨ ਦੀ ਯਾਦ ਨੂੰ ਸਮਰਪਿਤ 21ਵਾਂ ਪਿਆਰਾ ਸਿੰਘ ਪਹਿਲਵਾਨ ਪੁਰਸਕਾਰ ਲੇਖਕ ਸੁਖਬੀਰ ਸਿੰਘ ਖੁਰਮਣੀਆਂ ਨੂੰ ਦਿੱਤਾ ਗਿਆ।ਖ਼ਾਲਸਾ ਕਾਲਜ ਆਫ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ਕਰਵਾਏ “ਮਾਂ-ਬੋਲੀ ਪੰਜਾਬੀ ਸਾਹਿਤਕ ਮੇਲੇ” ਦੌਰਾਨ ਪ੍ਰਧਾਨਗੀ ਮੰਡਲ ਵਲੋਂ ਖੁਰਮਣੀਆਂ ਨੂੰ ਸਨਮਾਨ ਚਿੰਨ੍ਹ ਦੇ …
Read More »ਖਾਲਸਾ ਕਾਲਜ ਵਿਖੇ ‘ਵਿਸਾਖੀ’ ਮੇਲੇ ਦੀਆਂ ਲੱਗੀਆਂ ‘ਰੌਣਕਾਂ’
ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦਾ ਕੀਤਾ ਯਤਨ – ਛੀਨਾ ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) -ਸਿੱਖਾਂ ਦਾ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਲੋਕਾਂ ਨੂੰ ਜੀਵਨ ਜਿਉਣ, ਸੱਚਾਈ ਦੇ ਮਾਰਗ ’ਤੇ ਚੱਲਣ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਉਥੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸਮੂਹ ਭੇਦਭਾਵ ਨੂੰ ਮਿਟਾਉੇਂਦਿਆਂ ਸਾਰੀ ਦੁਨੀਆ ਦੀ ਜਾਤ ਇਨਸਾਨੀਅਤ …
Read More »
Punjab Post Daily Online Newspaper & Print Media