ਭੀਖੀ, 4 ਜਨਵਰੀ (ਕਮਲ ਜ਼ਿੰਦਲ) – ਨਵੇਂ ਸਾਲ ਦੀ ਆਮਦ ਤੇ ਸ.ਹ.ਸ ਸਮਾੳਂੁ ਵਿਖੇ ਵਿਦਿਆਰਥੀਆ ਨੂੰ ਪ੍ਰੇਰਨਾ ਅਤੇ ਭਵਿੱਖ ਸਬੰਧੀ ਕੈਰੀਅਰ ਚੋਣ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਮੈਡਮ ਪ੍ਰਿਅੰਕਾ ਪੀ.ਸੀ.ਐਸ (ਜੂ) ਵਿਸ਼ੇਸ਼ ਮਹਿਮਾਨ ਵਜੋਂ ਸਕੂਲ ਪਹੁੰਚੇ।ਸਕੂਲ ਪਹੁੰਚਣ ‘ਤੇ ਸਕੂਲ ਬੈਂਡ ਟੀਮ ਨੇ ਉਨ੍ਹਾਂ ਦਾ ਸਵਾਗਤ ਕੀਤਾ।ਸਕੂਲ ਮੁਖੀ ਹਰਜਿੰਦਰ ਸਿੰਘ ਅਤੇ ਸਮੂਹ ਸਟਾਫ ਨੇ ਉਨ੍ਹਾਂ ਨੂੰ ‘ਜੀ ਆਇਆ’ ਕਿਹਾ। ਵਿਦਿਆਰਥੀਆਂ ਦੇ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ `ਚ ਨਵੇਂ ਸਾਲ-2024 ਮੌਕੇ ‘ਵੈਦਿਕ ਹਵਨ ਯੱਗ`
ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਆਰਿਆ ਯੁਵਤੀ ਸਭਾ ਵਲੋਂ ਕਾਲਜ ਵਿੱਚ ਨਵੇਂ ਸਾਲ `ਤੇ ‘ਵੈਦਿਕ ਹਵਨ ਯੱਗ` ਦਾ ਆਯੋਜਨ ਕੀਤਾ ਗਿਆ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਜਜਮਾਨ ਵਜੋਂ ਹਵਨ ਯੱਗ ਵਿੱਚ ਆਹੂਤੀਆਂ ਪਾਈਆਂ। ਪਿ੍ਰੰਸੀਪਲ ਡਾ. ਵਾਲੀਆ ਨੇ ਸਭ ਤੋਂ ਪਹਿਲਾਂ ਈਸ਼ਵਰ ਦਾ ਧੰਨਵਾਦ ਕਰਦੇ ਹੋਏ ਹੋਏ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਿਲਵਰ ਜੁਬਲੀ ਨੌਸਪਲਾਨ ਸੰਮੇਲਨ ਸੰਪਨ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਨੈਸ਼ਨਲ ਐਸੋਸੀਏਸ਼ਨ ਸਟੂਡੈਂਟਸ ਆਫ ਪਲੈਨਿੰਗ ਦੀ ਤਿੰਨ ਰੋਜ਼ਾ 25ਵੀਂ ਸਾਲਾਨਾ ਨੋਸਪਲੈਨ ਕਨਵੈਨਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿੱਚ ਸੰਪਨ ਹੋਈ।ਜਿਸ ਦਾ ਆਯੋਜਨ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ਼ ਪਲੈਨਿੰਗ ਦੁਆਰਾ ਕੀਤਾ ਗਿਆ ਸੀ।ਇਸ ਕਨਵੈਨਸ਼ਨ ਵਿੱਚ ਭਾਰਤ ਦੀਆਂ 15 ਯੋਜਨਾ ਸੰਸਥਾਵਾਂ ਦੇ 650 ਤੋਂ ਵੱਧ ਡੈਲੀਗੇਟਾਂ ਨੇ ਸ਼ਿਰਕਤ ਕੀਤੀ ਅਤੇ ਇਸ ਵਿੱਚ ਲਗਭਗ 20 …
Read More »ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਦੇ ਨਵੇਂ ਮੁਖੀ ਦੀ ਨਿਯੁੱਕਤੀ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰੋ. (ਡਾ.) ਮਨਦੀਪ ਕੌਰ ਨੂੰ ਪੰਜਾਬ ਸਕੂਲ ਆਫ ਇਕਨਾਮਿਕਸ ਦੇ ਨਵੇਂ ਮੁਖੀ ਵਜੋਂ ਨਿਯੁੱਕਤ ਕੀਤਾ ਗਿਆ ਹੈ, ਅਧਿਆਪਕ ਸਾਹਿਬਾਨ ਅਤੇ ਸਟਾਫ ਦੀ ਹਾਜ਼ਰੀ ਵਿਚ ਉਨ੍ਹਾਂ ਨੇ ਮੁਖੀ ਦੀਆਂ ਸੇਵਾਵਾਂ ਲਈ ਜਾਇਨ ਕੀਤਾ।ਇਸ ਤੋਂ ਪਹਿਲਾਂ ਉਹ ਯੂਨੀਵਰਸਿਟੀ ਦੇ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼ ਦੀ ਸਾਬਕਾ ਮੁਖੀ ਹੋਣ ਦੇ ਨਾਲ ਉਹ ਲਾਈਫ ਲੌਂਗ ਲਰਨਿੰਗ ਵਿਭਾਗ ਦੇ …
Read More »ਸਲਾਈਟ ਤੋਂ ਸੇਵਾਮੁਕਤ ਹੋਏ ਸਾਬਕਾ ਸੈਨਿਕ ਜਰਨੈਲ ਸਿੰਘ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਦੇਸ਼ ਕੌਮ ਦੀ ਖਾਤਰ 3-ਪੰਜਾਬ ਰੈਜੀਮੈਂਟ ਭਾਰਤੀ ਸੈਨਾ ਵਿੱਚ 17 ਸਾਲ ਸੇਵਾ ਨਿਭਾਉਣ ਮਗਰੋਂ ਸੇਵਾਮੁਕਤ ਹੋ ਕੇ ਜਰਨੈਲ ਸਿੰਘ ਅੱਜ ਦੂਜੀ ਵਾਰ ਭਾਰਤ ਦੀ ਨਾਮਵਰ ਸੰਸਥਾ ਡੀਮਡ ਯੂਨੀਵਰਸਿਟੀ (ਸਲਾਈਟ) ਲੌਂਗੋਵਾਲ ਵਿਚੋਂ 20 ਸਾਲ ਸੇਵਾਵਾਂ ਦੇਣ ਉਪਰੰਤ ਸੇਵਾਮੁਕਤ ਹੋਏ ਹਨ।ਵਿਦਾਇਗੀ ਪਾਰਟੀ ‘ਚ ਅੰਮ੍ਰਿਤਧਾਰੀ ਗੁਰਸਿੱਖ ਜਰਨੈਲ ਸਿੰਘ ਨੂੰ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਸਾਬਕਾ ਸੈਨਿਕ ਯੂਨੀਅਨ …
Read More »New head of GNDU Punjab School of Economics
Amritsar, January 2 (Punjab Post Bureau) – Prof. (Dr.) Mandeep Kaur has joined as Head Department of Punjab School of Economics in the presence of faculty & staff of the department. Prior to this she was former head, University School of Financial Studies. She has previously served as Director Life Long learning Department. She is also Professor Incharge, Department of …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਨਵੇਂ ਸਾਲ ਮੌਕੇ ਵਿਸ਼ੇ ਹਵਨ ਯੱਗ
ਅੰਮ੍ਰਿਤਸਰ, 01 ਜਨਵਰੀ 2024 (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਸਾਲ ਦੇ ਪਹਿਲੇ ਦਿਨ 1 ਜਨਵਰੀ ਨੂੰ ਪਾਵਨ ਹਵਨ ਯੱਗ ਦੇ ਆਯੋਜਨ ਨਾਲ 2024 ਕਾ ਸਵਾਗਤ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਕੀਤਾ ਗਿਆ। ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਟੀਚਰ ਅਤੇ ਨਾਨ ਟੀਚਰਾਂ ਨੇ ਹਵਨ ਯੱਗ ਦੀ ਪਵਿੱਤਰ ਵਿੱਚ ਵੈਦਿਕ ਮੰਗਲ ਉਚਾਰਣ ਕਰਕੇ ਆਹੂਤੀਆਂ ਅਰਪਿਤ ਕੀਤੀਆਂ ਅਤੇ ਵੈਦਿਕ ਭਜਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਨ ਵਿਭਾਗਾਂ ਦੇ ਨਵੇਂ ਮੁਖੀ ਨਿਯੁੱਕਤ
ਅੰਮ੍ਰਿਤਸਰ, 01 ਜਨਵਰੀ 2024 (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਵੇਂ ਸਾਲ `ਤੇ ਕੁੱਝ ਆਪਣੇ ਅਧਿਆਪਨ ਵਿਭਾਗਾਂ ਵਿਚ ਨਵੇਂ ਮੁਖੀਆਂ ਦੀ ਨਿਯੁਕਤੀ ਕੀਤੀ ਹੈ।ਡਾ. ਪਲਵਿੰਦਰ ਸਿੰਘ ਨੇ ਕੈਮਿਸਟਰੀ ਵਿਭਾਗ ਦੇ ਨਵੇਂ ਮੁਖੀ ਵਜੋਂ ਅਹੁੱਦਾ ਸੰਭਾਲਿਆ ਹੈ ਅਤੇ ਡਾ. ਬਿਮਲਦੀਪ ਸਿੰਘ ਨੂੰ ਕਾਨੂੰਨ ਵਿਭਾਗ ਦੇ ਮੁਖੀ ਵਜੋਂ ਨਿਯੁੱਕਤ ਕੀਤਾ ਹੈ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਕੁਲਜੀਤ ਕੌਰ …
Read More »ਨਵੇਂ ਸਾਲ ਦੇ ਪਹਿਲੇ ਦਿਨ ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਕੀਤਾ ਅਪਗ੍ਰੇਡ ਆਟੋਮੈਟਿਕ ਗੇਟ ਦਾ ਉਦਘਾਟਨ
ਅੰਮ੍ਰਿਤਸਰ, 01 ਜਨਵਰੀ 2024 (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੋਵੇਂ ਗੇਟ ਹੁਣ ਖਿੱਚ ਦਾ ਕੇਂਦਰ ਹੋਣਗੇ। ਇਸੇ ਸਾਲ ਜੀ.ਟੀ.ਰੋਡ ਵਾਲੇ ਮੁੱਖ ਗੇਟ ਦਾ ਨਵੀਨੀਕਰਨ ਕੀਤਾ ਗਿਆ ਹੈ।ਉਥੇ ਹੁਣ ਰਾਮ ਤੀਰਥ ਰੋਡ ਨੂੰ ਨਵੀਂ ਦਿੱਖ ਦੇ ਦਿੱਤੀ ਗਈ ਹੈ ਜੋ ਦੂਰੋਂ ਨੇੜਿਓ ਆਉਣ ਵਾਲੇ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚਦਾ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ …
Read More »ਪਿੰਡ ਚੰਗਾਲੀਵਾਲਾ ਦੀ ਸਵਿੱਤਰੀ ਬਾਏ ਫੂਲੇ ਲਾਇਬ੍ਰੇਰੀ ਵਿਖੇ ਤਰਕਸ਼ੀਲ ਸਮਾਗਮ
ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਸੰਗਰੂਰ-ਬਰਨਾਲਾ ਵਲੋਂ ਮਾਸਟਰ ਪਰਮਵੇਦ ਤੇ ਸੀਤਾ ਰਾਮ ਬਾਦਲ ਕਲਾਂ ਆਧਾਰਿਤ ਤਰਕਸ਼ੀਲ ਟੀਮ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਚੰਗਾਲੀਵਾਲਾ ਪਿੰਡ ਦੀ ਸਵਿੱਤਰੀ ਬਾਏ ਫੂਲੇ ਲਾਇਬ੍ਰੇਰੀ ਵਿਖੇ ਇਕ ਸਿਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਸੀਤਾ ਰਾਮ ਨੇ ਹਾਜ਼ਰੀਨ ਨੂੰ …
Read More »
Punjab Post Daily Online Newspaper & Print Media