ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਉਨ੍ਹਾਂ ਦੀ ਉਦਾਹਰਣਯੋਗ ਅਗਵਾਈ, ਅਗਾਂਹਵਧੂ ਸੋਚ ਅਤੇ ਕੈਂਪਸ ਵਿੱਚ ਟਿਕਾਊਪਣ ਅਤੇ ਵਾਤਾਾਵਰਨਕ ਜਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਲਗਾਤਾਰ ਯਤਨਾਂ ਦੇ ਮੱਦੇਨਜ਼ਰ ‘ਇਕੋ ਵਿਜ਼ਨਰੀ ਲੀਡਰਸ਼ਿਪ ਅਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਨੈਸ਼ਨਲ ਐਜੂਟਰਸਟ ਆਫ ਇੰਡੀਆ ਵੱਲੋਂ ਆਯੋਜਿਤ “ਗ੍ਰੀਨ ਭਾਰਤ ਟੂ-ਵੀਕ ਇੰਪੈਕਟ …
Read More »ਸਿੱਖਿਆ ਸੰਸਾਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਏ.ਆਈ ਦੀ ਮਦਦ ਨਾਲ ਖੇਤਬਾੜੀ ਵਿਕਾਸ ਬਾਰੇ ਇਕ ਰੋਜ਼ਾ ਸੈਮੀਨਾਰ
ਏ.ਆਈ ਮਨੁੱਖ ਦੀ ਸਹਾਇਤਾ ਲਈ, ਨਾ ਕਿ ਮਨੁੱਖ ਇਸ ਦੇ ਗੁਲਾਮ ਬਣਨ – ਵੀ.ਸੀ ਪ੍ਰੋ. ਕਰਮਜੀਤ ਸਿੰਘ ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਮਨੁੱਖ ਦੀ ਸਹਾਇਤਾ ਲਈ ਬਣਾਈ ਗਈ ਹੈ ਨਾ ਕਿ ਮਨੁੱਖ ਇਸ ਦੇ ਗੁਲਾਮ ਬਣ ਕੇ ਰਹਿ ਜਾਣ।ਉਨ੍ਹਾਂ ਕਿਹਾ ਕਿ …
Read More »ਬੀ.ਬੀ.ਕੇ. ਡੀ.ਏ.ਵੀ ਕਾਲਜ ਫਾਰ ਵੂਮੈਨ ਵੱਲੋਂ ਮਨਾਇਆ ਗਿਆ ‘ਧਰਤੀ ਦਿਵਸ’
ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵੱਲੋਂ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ਼ ‘ਧਰਤੀ ਦਿਵਸ’ ਬੜੇ ਉਤਸ਼ਾਹ ਨਾਲ਼ ਮਨਾਇਆ ਗਿਆ।ਇਸ ਦਾ ਉਦੇਸ਼ ਵਿਦਿਆਰਥਣਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਟਿਕਾਊ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ।ਸਮਾਗਮ ਵਿੱਚ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਸਰਗਰਮੀ ਨਾਲ਼ ਹਿੱਸਾ ਲਿਆ, ਜੋ ਕਿ ਧਰਤੀ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੀ …
Read More »ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ- ਹਰਪਾਲ ਚੀਮਾ
ਕਿਹਾ, ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ …
Read More »ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ 13 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਦੱਸਿਆ ਕਿ 13-05-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ‘ਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਵਿੱਚ ਅਵਲ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਬਾਜ਼ੀ ਮਾਰੀ ਹੈ।ਦਸਵੀਂ ਜਮਾਤ ਦੇ ਇਮਤਿਹਾਨ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 26,443 ਹਜ਼ਾਰ ਵਿਦਿਆਰਥੀਆਂ ਵਿੱਚੋਂ 26,022 ਵਿਦਿਆਰਥੀ ਪਾਸ ਹੋਏ ਹਨ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 98.41 ਰਹੀ ਹੈ, ਜੋ ਕਿ ਸਾਰੇ ਪੰਜਾਬ ਵਿੱਚੋਂ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਕੀਤੀਆਂ ਤਕਸੀਮ
ਅੰਮਿ੍ਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਨਰਸਿੰਗ ਸਿਰਫ਼ ਇਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੁੁਚਾ ਰੂਪ ਹੈ।ਇਕ ਨਰਸ ਮਰੀਜ਼ ਲਈ ਸਿਰਫ਼ ਸਿਹਤ ਕਰਮਚਾਰੀ ਨਹੀਂ ਹੁੰਦੀ, ਬਲਕਿ ਉਹ ਉਸ ਲਈ ਹੌਸਲੇ, ਸਹਾਰੇ ਅਤੇ ਵਿਸ਼ਵਾਸ ਦਾ ਸਰੋਤ ਬਣਦੀ ਹੈ।ਹਸਪਤਾਲਾਂ ਅਤੇ ਸਿਹਤ ਸੇਵਾਵਾਂ ’ਚ ਨਰਸਾਂ ਮਰੀਜ਼ਾਂ ਦੀ ਦੇਖਭਾਲ ਦਾ ਅਹਿਮ ਹਿੱਸਾ ਹਨ।ਕੋਰੋਨਾ ਮਹਾਮਾਰੀ ਦੌਰਾਨ ਨਰਸਾਂ ਨੇ ਦਿਨ-ਰਾਤ ਸੇਵਾ …
Read More »ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਦਾ ਆਗਾਜ਼
ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅਤਿ-ਆਧੁਨਿਕ ਡਿਜ਼ੀਟਲ ਲਾਇਬ੍ਰੇਰੀ ਸਥਾਪਿਤ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ‘ਗਿਆਨ ਸਰੋਤ’ ਲਾਇਬ੍ਰੇਰੀ ਸਿਰਫ ਕਿਤਾਬਾਂ ਦਾ ਸੰਗ੍ਰਹਿ ਨਹੀਂ, ਸਗੋਂ ਇੱਕ ਆਧੁਨਿਕ ਗਿਆਨ ਕੇਂਦਰ ਹੈ, ਜੋ ਵਿਦਿਆਰਥੀਆਂ ਨੂੰ ਡਿਜ਼ੀਟਲ ਸਰੋਤਾਂ ਦੀ ਸੁਵਿਧਾ ਆਸਾਨੀ ਨਾਲ ਪ੍ਰਦਾਨ ਕਰੇਗਾ।ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਅਤਿ-ਆਧੁਨਿਕ ਡਿਜ਼ੀਟਲ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ …
Read More »ਖ਼ਾਲਸਾ ਯੂਨੀਵਰਸਿਟੀ ਵੱਲੋਂ ਮੈਨੂਅਲ ਥੈਰੇਪੀ ’ਚ ਸਰਟੀਫਿਕੇਟ ਅਤੇ ਫੈਲੋਸ਼ਿਪ ’ਤੇ ਵਰਕਸ਼ਾਪ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਮੈਨੂਅਲ ਥੈਰੇਪੀ ਫਾਊਂਡੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ‘ਮੈਨੂਅਲ ਥੈਰੇਪੀ ’ਚ ਸਰਟੀਫਿਕੇਟ ਕੋਰਸ ਅਤੇ ਮੈਨੂਅਲ ਥੈਰੇਪੀ ’ਚ ਫੈਲੋਸ਼ਿਪ’ ਵਿਸ਼ੇ ’ਤੇ 10 ਦਿਨਾਂ ਵਰਕਸ਼ਾਪ ਕਰਵਾਈ ਗਈ।ਜਿਸ ਦਾ ਉਦਘਾਟਨ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਕੀਤਾ ਗਿਆ। ਵਿਭਾਗ ਮੁੱਖੀ ਡਾ. ਵਰਿੰਦਰ ਕੌਰ ਨੇ ਮੁੱਖ ਬੁਲਾਰੇ ਵਜੋਂ ਫਾਊਂਡੇਸ਼ਨ …
Read More »
Punjab Post Daily Online Newspaper & Print Media