ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦੀ ਨਵੇਂ ਸੈਸ਼ਨਾਂ ਦੀ ਆਰੰਭਤਾ ਅਤੇ ਚੱਲ ਰਹੇ ਕਾਰਜ਼ਾਂ ਦੀ ਚੜ੍ਹਦੀ ਕਲਾ ਲਈ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਪਾਏ ਗਏ। ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਰੇ ਸਕੂਲਾਂ ਦੇ ਨਵੇਂ ਸੈਸ਼ਨ ਅਤੇ ਚੱਲ ਰਹੇ ਕਾਰਜ਼ਾਂ ਦੀ ਚੜ੍ਹਦੀ ਕਲਾ ਲਈ ਇਹ …
Read More »ਸਿੱਖਿਆ ਸੰਸਾਰ
ਯਾਦਗਾਰੀ ਹੋ ਨਿਬੜਿਆ ਚੀਫ਼ ਖ਼ਾਲਸਾ ਦੀਵਾਨ ਵਲੋਂ ਆਯੋਜਿਤ ਬਾਲ ਬਸੰਤ ਦਰਬਾਰ
ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ-ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਂਕ ਪਰਾਗਦਾਸ ਵਿਖੇ ਬਾਲ ਬਸੰਤ ਦਰਬਾਰ ਕਰਵਾਇਆ ਗਿਆ।ਜਿਸ ਵਿੱਚ ਵੱਖ-ਵੱਖ ਉਮਰ ਵਰਗ ਦੇ ਸੀ.ਕੇ.ਡੀ ਵਿਦਿਆਰਥੀਆਂ ਵੱਲੋਂ ਗੁਰਮਤਿ ਪਰੰਪਰਾ ਮੁਤਾਬਿਕ ਪੁਰਾਤਨ ਤੰਤੀ ਸਾਜ਼ਾਂ ਨਾਲ ਰਾਗ ਬਸੰਤ ਵਿਚ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਲਗਾ ਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ ਗਿਆ।ਛੋਟੇ-ਛੋਟੇ …
Read More »ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ 2 ਰੋਜ਼ਾ ਤਕਨੀਕੀ-ਉਤਸਵ ‘ਟੈਕ ਊਰਜ਼ਾ’ ਕਰਵਾਇਆ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿਮਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਰਾਸ਼ਟਰੀ ਪੱਧਰ ਦਾ 2 ਰੋਜ਼ਾ ਸਾਲਾਨਾ ਤਕਨੀਕੀ-ਉਤਸਵ ‘ਟੈਕ ਊਰਜਾ 2-ਕੇ24’ ਕਰਵਾਇਆ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਈ.ਈ.ਈ.ਈ ਸਟੂਡੈਂਟ ਬਰਾਂਚ ਅਧੀਨ ਸੰਸਥਾ ਆਈ.ਐਸ.ਟੀ.ਈ. ਸਟੂਡੈਂਟ ਚੈਪਟਰ ਦੇ ਸਹਿਯੋਗ ਕਰਵਾਏ ਇਸ ਪ੍ਰੋਗਰਾਮ ਮੌਕੇ 50 ਤੋਂ ਵਧੇਰੇ ਈਵੈਂਟਾਂ ਲਈ ਸੂਬੇ ਦੀਆਂ ਵੱਖ-ਵੱਖ ਸੰਸਥਾਵਾਂ ਦੇ …
Read More »SSP of Post Offices Amritsar Division awarded scholarship to students
Amritsar, March 22 (Punjab Post Bureau) – Senior Superintendent of Post Offices Amritsar Division Praveen Prasoon said that the press that the Philately Scholarship scheme ’Deen Dayal SparshYojna” launched in the year 2022 to increase the reach of Philately. Philately Quiz was held in Amritsar and Tarn Taran District during 2023 and two students of DAV International School Amritsar Master …
Read More »ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਇਕਲ ਰੈਲੀ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾ ਤੇ ਸਵੀਪ ਗਤੀਵਿਧੀਆਂ ਅਧੀਨ ਡੀ.ਏ.ਵੀ ਕਾਲਜ ਹਾਥੀ ਗੇਟ ਵਿਖੇ ਸਵੀਪ ਸਾਇਕਲ ਰੈਲੀ ਕੱਢੀ ਗਈ।ਰੈਲੀ ਨੂੰ ਸ੍ਰੀਮਤੀ ਸੁਰਿੰਦਰ ਕੌਰ ਅੰਮ੍ਰਿਤਸਰ ਕੇਂਦਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ।ਉਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਦੇ ਅਧਿਕਾਰ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਇੱਕ ਵਿਸ਼ੇਸ਼ ‘ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਨ ‘ਤੇ ਸ਼ਰਧਾਂਜਲੀ ਭੇਟ ਕੀਤ।ਸ਼ਹੀਦ ਭਗਤ ਸਿੰਘ ਇੱਕ ਭਾਰਤੀ ਕ੍ਰਾਂਤੀਕਾਰੀ ਨੌਜਵਾਨ ਸੀ।ਜਿਸ ਨੇ ਭਾਰਤੀ ਸੁਤੰਤਰਤਾ ਅੰਦੋਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਉਨ੍ਹਾਂ ਨੇ ਰਾਜਗੁਰੂ ਤੇ ਸੁਖਦੇਵ ਨਾਲ ਮਿਲ ਕੇ ਸਕਾਟ ਦੀ ਹੱਤਿਆ ਕਰਨੀ ਸੀ, ਰਚੀ ਪਰ ਗਲਤੀ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਮਿਲੀ 6000-6000 ਦੀ ਸਕਾਲਰਸ਼ਿਪ
ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀਆਂ ਕਨਨ ਗੁਪਤਾ ਅਤੇ ਅੰਗਦਵੀਰ ਸਿੰਘ ਨੂੰ ਦੀਨ ਦਯਾਲ ਸਪਰਸ਼ ਯੋਜਨਾ ਕੇ ਤਹਿਤ ਰਾਸ਼ਟਰੀ ਪੱਧਰ ਦੇ ਸਕਾਲਰਸ਼ਿਪ ਲਈ ਚੁਣਿਆ ਗਿਆ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਭਾਰਤ ਸਰਕਾਰ ਸੰਚਾਰ ਮੰਤਰਾਲੇ ਡਾਕ ਵਿਭਾਗ ਵਲੋਂ ਆਯੋਜਿਤ ਪ੍ਰਤੀਯੋਗਿਤਾ ਦਾ ਆਯੋਜਨ ਪਿੱਛਲੇ ਦਿਨੀ ਕਰਵਾਇਆ ਗਿਆ।ਜਿਸ ਤਹਿਤ ਸਕੂਲ ਦੀ ਨੌਵੀਂ ਕਲਾਸ ਦੇ …
Read More »ਸੰਤ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਰਕਾਰੀ ਸਕੂਲਾਂ ਨੂੰ ਵੰਡਿਆ ਜਰੂਰਤ ਦਾ ਸਮਾਨ
ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰਪੁਰ ਸਰਕਾਰੀ ਪ੍ਰਾਇਮਰੀ ਸਕੂਲ ਦੁੱਗਾਂ, ਸਰਕਾਰੀ ਪ੍ਰਾਇਮਰੀ ਸਕੂਲ ਚੰਗਾਲ, ਸਰਕਾਰੀ ਪ੍ਰਾਇਮਰੀ ਸਕੂਲ ਲਿਦੜਾ, ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ, ਸਰਕਾਰੀ ਪ੍ਰਾਇਮਰੀ ਸਕੂਲ ਨੱਤ, ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ, …
Read More »ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋ ਦੀ ਬਾਰਵੀਂ ਕਲਾਸ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਪਾਲ ਸਿੰਘ ਨੇ ਡੈਮੋਕ੍ਰੇਟਿਕ ਟੀਚਰ ਫਰੰਟ ਦੀ ਪ੍ਰੀਖਿਆ ਦੌਰਾਨ ਸੰਗਰੂਰ ਜਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ ਸੁਖਮਨਜੋਤ ਕੌਰ ਪੁੱਤਰੀ ਪਰਮਿੰਦਰ ਸਿੰਘ ਨੇ ਸੰਗਰੂਰ ਜਿਲ੍ਹੇ ਵਿਚੋਂ ਪੰਜ਼ਵਾਂ ਸਥਾਨ ਹਾਸਿਲ ਕੀਤਾ।ਅੱਠਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਪੁੱਤਰੀ ਘਮੰਡਾ ਸਿੰਘ …
Read More »ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਸਬੰਧੀ ਸੈਮੀਨਾਰ
ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ।ਆਦਿਤਿਆ ਬਿਰਲਾ ਐਜ਼ੂਕੇਸ਼ਨ ਟਰੱਸਟ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ‘ਚ ਸ੍ਰੀਮਤੀ ਜੋਤੀ ਬਾਵਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਮਾਨਸਿਕ ਸਿਹਤ ਸਮੱਸਿਆਵਾਂ, ਉਦਾਸੀ, ਮਨੋਵਿਗਿਆਨ, ਮਨੋਰੋਗ, ਖੁਸ਼ੀ ਅਤੇ ਅੰਤਿਮ ਟੀਚਾ ਅਤੇ ਸਕਾਰਾਤਮਕਤਾ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਸ੍ਰੀਮਤੀ ਬਾਵਾ ਨੇ …
Read More »
Punjab Post Daily Online Newspaper & Print Media