ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਜੀਵਨ ਨੂੰ ਤੰਦਰੁਸਤ ਰੱਖਣ ਨੂੰ ਉਤਸ਼ਾਹਿਤ ਕਰਨ ਅਤੇ ਸਰੀਰਕ ਤੌਰ `ਤੇ ਕਿਰਿਆਸ਼ੀਲ ਰਹਿਣ ਦੀ ਮਹੱਤਤਾ `ਤੇ ਜ਼ੋਰ ਦੇਣ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲਾਈਫ ਸਟਾਈਲ, ਯੋਗਾ, ਮੈਡੀਟੇਸ਼ਨ, ਸਪੋਰਟਸ ਅਤੇ ਹੈਲਥਕੇਅਰ ਵਿਸ਼ੇ `ਤੇ `ਤੇ ਸੱਤ ਰੋਜ਼ਾ ਆਨਲਾਈਨ ਸ਼ਾਰਟ ਟਰਮ ਕੋਰਸ` ਦਾ ਆਯੋਜਨ ਕੀਤਾ ਗਿਆ। ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਯੋਗ …
Read More »ਸਿੱਖਿਆ ਸੰਸਾਰ
ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ `ਟੈਕਨੋਵਿਸਟਾ` ਤਕਨੀਕੀ ਮੇਲੇ ਦਾ ਆਯੋਜਨ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵਲੋਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਅੰਤਰ-ਵਿਭਾਗੀ ਪ੍ਰੋਗਰਾਮ ‘ਟੈਕਨੋਵਿਸਟਾ-2024 ਕਰਵਾਇਆ ਗਿਆ।ਵਿਦਿਆਰਥੀਆਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੇ ਤਕਨੀਕੀ ਹੁਨਰ, ਸੰਚਾਰ ਹੁਨਰ ਅਤੇ ਗਿਆਨ ਦਾ ਪ੍ਰਦਰਸ਼ਨ ਕਰਦਿਆਂ ਸਮਾਰਟ ਕਾਰ, ਆਈ.ਓ.ਟੀ ਦੀ ਵਰਤੋਂ ਕਰਦੇ ਹੋਏ ਐਕਸੈਸ ਕੰਟਰੋਲ ਸਿਸਟਮ, ਨਿਊਮੇਰੋ ਵਰਸ, ਸੈਂਟਰਿਫਿਊਗਲ ਫਰਟੀਲਾਈਜ਼ਰ ਡਿਸਪੈਂਸਰ ਸਮੇਤ …
Read More »ਪ੍ਰੋ. ਪਲਵਿੰਦਰ ਸਿੰਘ ਨੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੇ ਪ੍ਰੋ. ਪਲਵਿੰਦਰ ਸਿੰਘ ਨੇ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ।ਉਹਨਾਂ ਦੇ ਅਹੁੱਦਾ ਸੰਭਾਲਣ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਡਾ. ਕਰਨਜੀਤ ਸਿੰਘ ਕਾਹਲੋਂ, ਪ੍ਰੋ. ਸਰਬਜੋਤ ਸਿੰਘ ਬਹਿਲ, ਪ੍ਰੋ. ਸੁਖਪ੍ਰੀਤ ਸਿੰਘ, ਡਾ. ਤੇਜਵੰਤ ਸਿੰਘ, ਸਤਿੰਦਰ ਵਰਮਾ ਅਤੇ ਸਟਾਫ ਮੈਂਬਰ ਹਾਜ਼ਰ …
Read More »ਖਾਲਸਾ ਕਾਲਜ ਵੂਮੈਨ ਵਿਖੇ ‘ਅੱਜ ਦੀ ਲੋੜ’ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਆਰਟਸ ਅਤੇ ਸੋਸ਼ਲ ਸਾਇੰਸ ਵਿਭਾਗ ਵਲੋਂ ਖ਼ਾਲਸਾ ਗਲੋਬਲ ਰੀਚ ਫ਼ਾਊਡੇਸ਼ਨ ਅਤੇ ਲੰਗਰ ਚਲੈ ਗੁਰ ਸ਼ਬਦ ਸੰਸਥਾ ਦੇ ਸਹਿਯੋਗ ਨਾਲ ‘ਅੱਜ ਦੀ ਲੋੜ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਔਰਤ ਦਿਵਸ ਨੂੰ ਸਮਰਪਿਤ ਕਰਵਾਏ ਇਸ ਭਾਸ਼ਣ ਮੌਕੇ ਫ਼ਾਊਡੇਸ਼ਨ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਕਾਰਨੀਵਲ 2024’ ਕਰਵਾਇਆ ਗਿਆ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਰੰਗਾਰੰਗ ‘ਕਾਰਨੀਵਲ 2024’ ਪ੍ਰੋਗਰਾਮ ਦਾ ਕਰਵਾਇਆ ਗਿਆ।ਜਿਸ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੁਨਰ ਹਾਸਲ ਕਰਕੇ ਕਮਾਈ ਦੇ ਸਾਧਨ ਅਪਨਾਉਣ ’ਤੇ ਜ਼ੋਰ ਦਿੱਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਲਿਟਲ ਫਲਾਵਰ ਸੀਨੀਅਰ ਸੈਕੰਡਰੀ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ …
Read More »ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਦਾ ਧਾਰਮਿਕ ਸਿੱਖਿਆ ਇਮਤਿਹਾਨ ’ਚ ਅਹਿਮ ਸਥਾਨ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿੱਦਿਅਕ ਸੈਸ਼ਨ 2023-24 ਦੇ ਵਿਦਿਆਰਥੀਆਂ ਲਈ ‘ਧਾਰਮਿਕ ਸਿੱਖਿਆ ਇਮਤਿਹਾਨ’ ਕਰਵਾਇਆ ਗਿਆ।ਮੁੱਖ ਮਹਿਮਾਨ ਖਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਸਨ। ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪ੍ਰੋਗਰਾਮ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਅਨੁਕਿਰਨਜੀਤ ਕੌਰ ਵੱਲੋਂ ਦਰਸਾਏ ਗਏ ਸਿਲੇਬਸ ’ਚੋਂ ਕੁੱਲ 100 ਅੰਕਾਂ ਦੀ ਪ੍ਰਸ਼ਨਪੱਤਰੀ ਤਿੰਨ ਭਾਗਾਂ ’ਚ ਤਿਆਰ …
Read More »ਖ਼ਾਲਸਾ ਕਾਲਜ ਲਾਅ ਵਿਖੇ ਟੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਆਵਾਜਾਈ ਨਿਯਮਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਮੰਤਵ ਤਹਿਤ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਪ੍ਰਧਾਨਗੀ ‘;ਚ ‘ਟੈ੍ਰਫ਼ਿਕ ਨਿਯਮ’ ਬਾਰੇ ਸੈਮੀਨਾਰ ਕਰਵਾਇਆ ਗਿਆ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ’ਤੇ ਟੈ੍ਰਫ਼ਿਕ ਐਜ਼ੂਕੇਸ਼ਨ ਸੈਲ ਵਲੋਂ ਆਮ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਦਿਆਰਥੀਆਂ ਨੂੰ ਦੱਸਿਆ ਗਿਆ। …
Read More »ਚੀਫ਼ ਖ਼ਾਲਸਾ ਦੀਵਾਨ ਨੇ ਸਾਲ 2024-25 ਲਈ 169 ਕਰੋੜ 83 ਲੱਖ ਦਾ ਬਜਟ ਕੀਤਾ ਪਾਸ
ਚੈਰੀਟੇਬਲ ਐਜੂਕੇਸ਼ਨਲ ਟਰੱਸਟ ਦੀ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵੱਲੋਂ ਸ਼ੁਰੂਆਤ ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਸਕੂਲਾਂ, ਕਾਲਜਾਂ ਤੇ ਹੋਰ ਅਦਾਰਿਆਂ ਦਾ ਸਾਲ 2024-25 ਲਈ 169 ਕਰੋੜ 83 ਲੱਖ ਦਾ ਬਜਟ ਜਨਰਲ ਹਾਊਸ ਦੇ ਇਜਲਾਸ ਵਿੱਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ। ਡਾ. ਇੰਦਰਬੀਰ ਸਿੰਘ ਨੇ ਬਜਟ ਦੇ …
Read More »ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਦੇ ਵਜ਼ੀਫੇ ਜਾਰੀ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਗਈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਵਜ਼ੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਕਰਵਾਇਆ ‘ਮੈਥਸ ਫੈਸਟ’
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੇ ਮੈਥਸ ਕਲੱਬ ਵੱਲੋਂ ਅੰਤਰਰਾਸ਼ਟਰੀ ਗਣਿਤ ਦਿਵਸ ਨੂੰ ਸਮਰਪਿਤ ‘ਮੈਥਸ ਫੈਸਟ’ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਤੋਂ ਸਹਾਇਕ ਪ੍ਰੋਫੈਸਰ ਡਾ. ਜਤਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਸਬੰਧੀ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਮਨਦੀਪ ਕੌਰ …
Read More »
Punjab Post Daily Online Newspaper & Print Media