ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੋ੍ਰਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ‘ਚ ਲੇਖਿਕਾ ਸ੍ਰੀਮਤੀ ਅਰਤਿੰਦਰ ਕੌਰ ਸੰਧੂ ਨੇ ਮੁੱਖ ਵਕਤਾ ਵਜੋਂ ਸ਼ਿਕਰਤ ਕੀਤੀ।ਸਕੂਲ …
Read More »ਸਿੱਖਿਆ ਸੰਸਾਰ
ਕੋਚਿੰਗ ਲੈ ਰਹੀਆਂ ਲੜਕੀਆਂ ਨੂੰ ਵੰਡੀਆਂ ਮੁਫ਼ਤ ਕਿਤਾਬਾਂ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨਿਕਾਸ ਕੁਮਾਰ ਨੇ ਕੀਤਾ।ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੜਕੀਆਂ ਨੂੰ ਨੋਕਰੀ ਦੇ ਕਾਬਲ ਬਣਾਉਣ …
Read More »ਡੀ.ਏ.ਵੀ ਪਬਲਿਕ ਸਕੂਲ ਅਧਿਆਪਕਾ ਨੇ ਹਾਸਲ ਕੀਤੀ ਪੀ.ਐਚ.ਡੀ ਦੀ ਆਨਰੇਰੀ ਡਿਗਰੀ
ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਅਧਿਆਪਕਾ ਡਾ. ਪੂਨਮ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਅਯੋਜਿਤ ਕਨਵੋਕੇਸ਼ਨ ਸਮਾਰੋਹ ਦੇ ਮੁੱਖ ਮਹਿਮਾਨ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਵੱਲੋਂ ਹਿੰਦੀ ਵਿੱਚ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ ਗਈ।ਡਾ. ਪੂਨਮ ਦੇ ਖੋਜ਼ ਕਾਰਜ਼ ਦਾ ਵਿਸ਼ਾ ਸਾਹਿਤ ਅਕਾਦਮੀ ਦੁਆਰਾ ਅਨੁਵਾਦਿਤ ਬੱਚਿਆਂ ਲਈ ਹਿੰਦੀ ਕਹਾਣੀਆਂ ਦਾ …
Read More »ਖ਼ਾਲਸਾ ਕਾਲਜ ਦੇ ਐਗਰੀਕਲਚਰ ਵਿਭਾਗ ਨੂੰ ਆਈ.ਸੀ.ਏ.ਆਰ ਵਲੋਂ ਮਿਲੀ ਵਿਸ਼ੇਸ਼ ਮਾਨਤਾ
‘ਮਾਨਤਾ ਪੱਤਰ’ ਪ੍ਰਾਪਤ ਕਰਨ ਵਾਲਾ ਪੰਜਾਬ ਦਾ ਪਹਿਲਾ ਕਾਲਜ ਬਣਿਆ – ਪ੍ਰਿੰ: ਡਾ. ਮਹਿਲ ਸਿੰਘ ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ੁਦਮੁਖ਼ਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਨੇ ਇਕ ਮਹੀਨਾ ਪਹਿਲਾਂ ਜਿਥੇ ਨੈਕ ਟੀਮ ਵਲੋਂ ‘ਏ ਪਲਸ’ ਗ੍ਰੇਡ ਹਾਸਲ ਕਰਕੇ ਨਾਮਣਾ ਖੱਟਿਆ ਹੈ, ਉਥੇ ਐਗਰੀਕਲਚਰ ਵਿਭਾਗ ਦੀ ਬੀ.ਐਸ-ਸੀ (ਆਨਰਜ਼) ਐਗਰੀਕਲਚਰ ਲਈ ਇਕ ਹੋਰ ਵੱਡੀ ਤੇ ਵਿਸ਼ੇਸ਼ ਪ੍ਰਾਪਤੀ ਕੀਤੀ ਹੈ।ਕਾਲਜ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਨਾਟਕ `ਬੱਲ੍ਹਾ` ਦਾ ਮੰਚਨ
ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਖੋਜ਼ ਅਤੇ ਅਕਾਦਮਿਕਤਾ ਤੋਂ ਇਲਾਵਾ ਗਿਆਨ, ਵਿਗਿਆਨ, ਸੰਗੀਤ, ਥੀਏਟਰ, ਸਿਹਤ, ਆਰਕੀਟੈਕਚਰ, ਫਿਲਮ, ਸਾਹਿਤ, ਵਾਤਾਵਰਣ, ਸਮਾਜ ਸੇਵਾ ਅਤੇ ਫੋਟੋਗ੍ਰਾਫੀ ਆਦਿ ਖੇਤਰਾਂ ਤੋਂ ਇਲਾਵਾ ਹੋਰ ਅਨੁਸ਼ਾਸਨਾਂ ਵਿੱਚ ਭਾਗਦਾਰੀ ਵਧਾਉਣ ਅਤੇ ਉਨ੍ਹਾਂ ਦੀ ਸਖਸ਼ੀਅਤ ਨੂੰ ਸਮੁੱਚਤਾ ਨਾਲ ਵਿਕਸਤ ਕਰਨ ਦੇ ਉਦੇਸ਼ ਨਾਲ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ …
Read More »ਅਕੇਡੀਆ ਵਰਲ਼ਡ ਸਕੂਲ ਵਿਖੇ ਰਚਨਾਤਮਕ ਲਿਖਾਈ ਮੁਕਾਬਲੇ ਕਰਵਾਏ
ਸੰਗਰੂਰ, 29 ਫਰਵਰੀ (ਜਗਸੀਰ ਲੌਂਗੋਵਾਲ) – ਬੀਤੀ ਦਿਨੀ ਅਕੇਡੀਆ ਵਰਲ਼ਡ ਸਕੂਲ ਵਿਖੇ ਜਮਾਤ ਪਹਿਲੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਚਨਾਤਮਕ ਲਿਖਾਈ ਪ੍ਰਤਿਯੋਗਤਾ ਕਰਵਾਈ ਗਈ।ਇਸ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ੇ ਲਿਖਣ ਲਈ ਦਿੱਤੇ ਗਏ, ਜੋ ਵਿਦਿਆਰਥੀ ਜੀਵਨ ਨੂੰ ਨਵੀਂ ਸੇਧ ਦੇਣ ਵਾਲੇ ਸਨ।ਇਹ ਪ੍ਰਤੀਯੋਗਿਤਾ ਤਿੰਨ ਭਾਸ਼ਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਕਰਵਾਈ ਗਈ।ਪੰਜਾਬੀ ਭਾਸ਼ਾਂ ਵਿਚੋਂ 16 ਵਿਦਿਆਰਥੀਆਂ, ਹਿੰਦੀ ਭਾਸ਼ਾ ਵਿਚੋਂ …
Read More »ਖ਼ਾਲਸਾ ਕਾਲਜ ਵਿਖੇ ‘ਸਪਰਿੰਗ-2024’ ਅਤੇ ‘ਬੇਹਤਰ ਜੀਵਨ ਲਈ ਵਾਤਾਵਰਣ ਨਿਆਂ’ ’ਤੇ ਸੈਮੀਨਾਰ
ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬੋਟੈਨੀਕਲ ਐਂਡ ਇਨਵਾਇਰਮੈਂਟ ਸਾਇੰਸ ਸੋਸਾਇਟੀ (ਬੀ.ਈ.ਐਸ.ਐਸ), ਬੋਟਨੀ ਵਿਭਾਗ ਵਲੋਂ ‘ਅੰਮ੍ਰਿਤਸਰ ਫਲਾਵਰ ਸ਼ੋਅ ‘ਸਪਰਿੰਗ-2024’ ਅਤੇ ਰਾਸ਼ਟਰੀ ਸੈਮੀਨਾਰ ‘ਬੇਹਤਰ ਜੀਵਨ ਲਈ ਵਾਤਾਵਰਣ ਨਿਆਂ’ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਵਾਤਾਵਰਣ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਥਾਈ ਜੀਵਨ ਜਿਉਣ ਲਈ ਪ੍ਰੇਰਿਤ ਕਰਨਾ ਸੀ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …
Read More »ਸਲਾਈਟ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ
ਸੰਗਰੂਰ, 29 ਫਰਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸਲਾਈਟ ਡਾਇਰੈਕਟਰ ਪ੍ਰੋ. ਮਣੀਕਾਂਤ ਪਾਸਵਾਨ, ਪ੍ਰੋ. ਜੇ.ਐਸ ਢਿੱਲੋਂ, ਪ੍ਰੋ. ਰਾਜੇਸ਼ ਕੁਮਾਰ ਅਤੇ ਸੰਯੋਜਕ ਪ੍ਰੋ. ਰਵੀ ਕਾਂਤ ਮਿਸ਼ਰਾ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦਾ ਉਦੇਸ਼ ਵਿਗਿਆਨ ਸਬੰਧੀ ਗਹਿਰੀ ਸੋਚ ਨੂੰ ਵਧਾਵਾ ਦੇਣਾ ਸੀ।ਪ੍ਰੋਫੈਸਰ ਰਵੀ ਕਾਂਤ ਮਿਸ਼ਰਾ ਨੇ ਵਿਗਿਆਨ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਮੁਲਾਹਜ਼ੇ ਦੌਰਾਨ ਮਰੀ ਭੇਡ ਦੇ ਪੇਟ ’ਚੋਂ ਨਿਕਲੀ ਚਾਈਨਾ ਡੋਰ
ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਪਸ਼ੂ ਧਨ ਫਾਰਮ ਕੰਪਲੈਕਸ ਵਿਖੇ ਚੀਨੀ ਡੋਰ ਨਿਗਲਣ ਕਾਰਨ ਮਰੀ ਭੇਡ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਦੇ ਮੁਲਾਹਜ਼ੇ ਦੌਰਾਨ ਪੇਟ ’ਚੋਂ ਚਾਈਨਾ ਡੋਰ ਦਾ ਗੁੱਛਾ ਨਿਕਲਿਆ ਹੈ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ 2 ਸਾਲ ਦੀ ਮਾਦਾ ਭੇਡ ਦੀ ਅਚਾਨਕ ਹੋਈ ਮੌਤ …
Read More »ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਝਾੜੋਂ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ
ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ।ਇਸ ਦੌਰਾਨ ਸਭ ਤੋਂ ਪਹਿਲਾਂ ਕਵਿਤਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਪਹਿਲਾ ਸਥਾਨ ਜਸ਼ਨਦੀਪ ਕੌਰ, ਦੂਜਾ ਸਥਾਨ ਰਮਨਦੀਪ ਕੌਰ ਅਤੇ ਸੁਖਮਨ ਕੌਰ ਨੇ ਲਿਆ।ਇਸ ਤੋਂ ਬਾਅਦ ਇੱਕ ਸਕਿਟ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਛੇਵੀਂ ਅਤੇ ਸੱਤਵੀਂ ਕਲਾਸ ਦੇ ਵਿਦਿਆਰਥੀਆਂ …
Read More »
Punjab Post Daily Online Newspaper & Print Media