Monday, October 2, 2023

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਵੂਮੈਨ ਵਿਖੇ ਸਵੱਛ ਭਾਰਤ ਜਾਗਰੂਕਤਾ ਕੈਂਪ ਦਾ ਆਯੋਜਨ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਅਤੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਕੈਂਪ ’ਚ ਨਗਰ ਨਿਗਮ ਦੇ ਸਵੱਛ ਭਾਰਤ ਮਿਸ਼ਨ ਦੇ ਪੋ੍ਰਗਰਾਮ ਕੋਆਰਡੀਨੇਟਰ ਮਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਸਵੱਛ ਭਾਰਤ ਮਿਸ਼ਨ ਦੇ ਤਹਿਤ ਦੇਸ਼ …

Read More »

ਕਾਰੋਬਾਰ ਬਿਊਰੋ ਰਾਹੀਂ ਹਰਪ੍ਰੀਤ ਕੌਰ ਨੂੰ ਮਿਲੀ ਬਿਜ਼ਨੈਸ ਡਿਵੈਲਪਮੈਂਟ ਮੈਨੇਜ਼ਰ ਦੀ ਨੌਕਰੀ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਪਲੇਸਮੇਂਟ ਕੈਂਪ ਲਗਵਾ ਕੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ ਅਤੇ ਕਈ ਨੌਜਵਾਨ ਪਲੇਸਮੈਂਟ ਕੈਂਪਾ ਰਹੀਂ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਪ੍ਰਾਪਤ ਕਰ ਰਹੇ ਹਨ।ਇਨਾਂ ਵਿਚੋਂ ਇਕ ਪ੍ਰਾਰਥਣ ਹਰਪ੍ਰੀਤ ਕੌਰ ਜੋ ਕਿ ਪਿੰਡ ਬੱਚੀਵਿੰਡ ਜਿਲ੍ਹਾ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਨੇ ਦੱਸਿਆ …

Read More »

ਗੁਰੂ ਨਾਨਕ ਕਾਲਜ ਬਟਾਲਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ

ਅੰਮ੍ਰਿਤਸਰ 22 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕ ਕਾਲਜ ਬਟਾਲਾ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਗਏ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਵਿਦਿਆਰਥਣ ਲਵਜੋਤ ਕੌਰ ਨੇ ਐਮ.ਏ ਪੰਜਾਬੀ ਸਮੈਸਟਰ ਦੂਜਾ ਵਿੱਚ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ (ਡਿਸਟਿਨਕਸ਼ਨ) ਹਾਸਿਲ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ. ਧਿਆਨ ਸਿੰਘ ਸੰਧੂ ਨੇ ਵਿਦਿਆਰਥਣ ਨੂੰ ਮੁਬਾਰਕਬਾਦ …

Read More »

ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਸਕੂਲ ਆਫ ਐਮੀਨੈਂਸ ਦੀ ਇਮਾਰਤ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਦੂਜੇ ਫੇਜ਼ ‘ਚ ਖਰਚ ਕੀਤੇ ਜਾਣਗੇ 60 ਲੱਖ ਰੁਪਏ ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਬਣਾਇਆ ਜਾਵੇਗਾ ਅਤੇ ਹੁਣ ਪੰਜਾਬ ਸਹੀ ਮਾਅਨਿਆਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਨੰਬਰ ਇਕ ਸੂਬਾ ਬਣ ਕੇ ਉਭਰੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ …

Read More »

ਸਰਕਾਰੀ ਹਾਈ ਸਕੂਲ ਕੁੱਬੇ ਦੇ 14 ਵਿਦਿਆਰਥੀਆਂ ਨੇ ਪਾਸ ਕੀਤੀ ਮੈਰੀਟੋਰੀਅਸ ਪ੍ਰੀਖਿਆ

ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਕੁੱਬੇ ਦੇ ਸਰਕਾਰੀ ਹਾਈ ਸਕੂਲ ਦੇ 14 ਹੋਣਹਾਰ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਈ ਮੇਰੀਟੋਰੀਅਸ ਪ੍ਰਤੀਯੋਗੀ ਪ੍ਰੀਖਿਆ ਸਾਲ 2023 ਵਿਚੋਂ ਚੰਗੇ ਨੰਬਰ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਅੱਜ ਸਕੂਲ ਵਲੋਂ ਰੱਖੇ ਗਏ ਸਨਮਾਨ ਸਮਾਰੋਹ ਵਿੱਚ ਸਕੂਲ ਦੇ ਹੈਡਮਿਸਟਰੈਸ ਮੈਡਮ ਤੇ ਸਮੁੱਚੇ ਸਟਾਫ਼ ਵਲੋਂ ਇਹਨਾਂ ਹੋਣਹਾਰ ਵਿਦਿਆਰਥੀਆਂ ਦਾ ਉਚੇਚੇ ਤੌਰ …

Read More »

ਯੂਨੀਵਰਸਿਟੀ ਸਿੰਡੀਕੇਟ ਨੇ ਕੀਤੀ ਸਹਾਇਕ ਰਜਿਸਟਰਾਰਾਂ, ਨਿਗਰਾਨਾਂ ਤੇ ਪ੍ਰੋਗਰਾਮਰਾਂ ਦੀ ਤਰੱਕੀ

ਬਾਕੀ ਅਹੁੱਦਿਆਂ ਦੀਆਂ ਤਰੱਕੀਆਂ ਵੀ ਜਲਦ ਹੋਣਗੀਆਂ – ਰਜ਼ਨੀਸ਼ ਭਾਰਦਵਾਜ ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਹੋਈ ਸਿੰਡੀਕੇਟ ਮੀਟਿੰਗ ਵਿੱਚ ਚਿਰਾਂ ਤੋਂ ਉਡੀਕੀਆਂ ਜਾ ਰਹੀਆਂ ਪ੍ਰੋਮੋਸ਼ਨਾਂ ਸਬੰਧੀ ਇਤਿਹਾਸਕ ਫੈਸਲਾ ਹੋਇਆ, ਜਿਸ ਵਿਚ 9 ਸਹਾਇਕ ਰਜਿਸਟਰਾਰਾਂ, 7 ਨਿਗਰਾਨ ਦੀਆਂ ਤਰੱਕੀਆਂ ਅਤੇ 4 ਸਿਸਟਮ ਪ੍ਰੋਗਰਾਮਰਾਂ ਦੀ ਉਚੇਰੀ ਗਰੇਡ ਵਿਚ ਪਲੇਸਮੈਂਟਾਂ ਹੋਈਆਂ।ਮੀਡੀਆ ਨੁੰ ਜਾਰੀ ਬਿਆਨ ‘ਚ ਅਫਸਰ ਐਸੋਸੀਏਸ਼ਨ …

Read More »

ਪੰਜਾਬੀ ਅਧਿਐਨ ਸਕੂਲ ਦੇ ਵਿਦਿਆਰਥੀਆਂ-ਖੋਜਾਰਥੀਆਂ ਦੇ ਰੂਬਰੂ ਹੋਏ ਪ੍ਰਸਿੱਧ ਸ਼ਾਇਰ ਡਾ. ਮੋਹਨਜੀਤ

ਅੰਮ੍ਰਿਤਸਰ 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਪ੍ਰਸਿੱਧ ਸ਼ਾਇਰ ਡਾ. ਮੋਹਨਜੀਤ ਹੁਰਾਂ ਦੇ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿਚ ਵਿਭਾਗ ਦੇ ਮੁਖੀ ਡਾ. ਮਨਜਿੰਦਰ …

Read More »

ਬੀ.ਐਡ ਕੋਰਸ ‘ਚ ਦਾਖਲੇ ਲਈ ਰਜਿਸਟ੍ਰੇਸ਼ਨ ਵਿੰਡੋ 25 ਜੁਲਾਈ ਤੱਕ ਖੁੱਲ੍ਹੀ

ਲੇਟ ਫੀਸ ਨਾਲ ਸਕਦਾ ਅਪਲਾਈ, ਦਾਖਲਾ ਪ੍ਰੀਖਿਆ 30 ਜੁਲਾਈ ਨੂੰ ਅੰਮ੍ਰਿਤਸਰ 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਪੰਜਾਬ ਰਾਜ ਵਿੱਚ ਸਥਿਤ ਐਜੂਕੇਸ਼ਨਲ ਕਾਲਜਾਂ `ਚ ਬੀ.ਐੱਡ ਵਿੱਚ ਦਾਖ਼ਲੇ ਲਈ ਸਾਂਝਾ ਦਾਖ਼ਲਾ ਟੈਸਟ ਕਰਵਾਉਣ ਲਈ ਨੋਡਲ ਏਜੰਸੀ ਵਜੋਂ ਨਿਯੁੱਕਤ ਕੀਤਾ ਹੈ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਦੂਜਾ, ਬੈਚੁਲਰ ਆਫ ਵੋਕੇੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ (ਕੰਟੰਪਰੈਰੀ ਫਾਰਮਜ਼ ਆਫ ਡਾਂਸ) ਸਮੈਸਟਗਰ ਚੌਥਾ, ਐਮ.ਏ ਉਰਦੂ ਸਮੈਸਟਰ ਦੂਜਾ ਅਤੇ ਐਮ.ਏ ਫਾਈਨ ਆਰਟਸ ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in …

Read More »

ਸਕੂਲ ਸਮੇਂ ਤੋਂ ਬਾਅਦ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਹੈ ਖੇਡਾਂ ਦੀ ਟ੍ਰੇਨਿੰਗ

ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ (ਸੰਗਰੂਰ) ਵਿਖੇ ਸਰੀਰਕ ਸਿੱਖਿਆ ਅਧਿਆਪਕ ਕੇਜੀਤ ਸੋਹੀ ਅਤੇ ਸੁੱਚਾ ਸਿੰਘ ਸਕੂਲ ਸਮੇਂ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਦੀ ਟ੍ਰੇਨਿੰਗ ਦਿੰਦੇ ਹੋਏ।

Read More »