Tuesday, November 24, 2026

ਸਿੱਖਿਆ ਸੰਸਾਰ

ਡੀ.ਏ.ਵੀ ਪਬਲਿਕ ਸਕੂਲ ਵਿਖੇ ਪੰਡਿਤ ਗੁਰਦੱਤ ਵਿਦਿਆਰਥੀ ਦੀ ਬਰਸੀ ਮਨਾਈ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਪੰਡਿਤ ਗੁਰਦੱਤ ਵਿਦਿਆਰਥੀ ਦੀ ਬਰਸੀ `ਤੇ ਸ਼ਰਧਾਂਜਲੀ ਦੇਣ ਲਈ ਇੱਕ ਸਵੇਰ ਦੀ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਪੰਡਿਤ ਗੁਰਦੱਤ ਵਿਦਿਆਰਥੀ ਇੱਕ ਪ੍ਰਸਿੱਧ ਭਾਰਤੀ ਵਿਦਵਾਨ, ਲੇਖਕ ਅਤੇ ਸਮਾਜ ਸੁਧਾਰਕ ਸਨ।20ਵੀਂ ਸਦੀ ਵਿੱਚ ਉਨ੍ਹਾਂ ਦਾ ਹਿੰਦੀ ਸਾਹਿਤ ਅਤੇ ਪੱਤਰਕਾਰੀ ਵਿੱਚ ਮਹੱਤਵਪੂਰਨ ਯੋਗਦਾਨ ਸੀ।ਉਨ੍ਹਾਂ ਨੇ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਵਜੋਂ …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਲੋਂ ਐਲਾਨਿਆ ਕਲਾਸ ਦਾ ਨਤੀਜ਼ਾ

ਭੀਖੀ, 19 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ, ਭੀਖੀ ਦਾ ਚੌਥੀ, ਨੌਵੀਂ ਅਤੇ ਗਿਆਰਵੀਂ (ਆਰਟਸ, ਕਾਮਰਸ ਅਤੇ ਸਾਇੰਸ ਗਰੁੱਪ) ਦਾ ਨਤੀਜਾ 19 ਮਾਰਚ 2024 ਦਿਨ ਮੰਗਲਵਾਰ ਨੂੰ ਐਲਾਨ ਕੀਤਾ ਗਿਆ।ਚੌਥੀ ਕਲਾਸ ਵਿੱਚ ਪਿਉਸ਼ ਸ਼ਰਮਾ ਪੁੱਤਰ ਗੁਰਵਿੰਦਰ ਸ਼ਰਮਾ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰਕੇ ਪਹਿਲਾ, ਅੰਸ਼ਿਕਾ ਜਿੰਦਲ ਪੁੱਤਰੀ ਮੋਹਿਤ ਕੁਮਾਰ, ਮਨਰੀਤ ਕੌਰ ਪੁੱਤਰੀ ਅਵਤਾਰ ਸਿੰਘ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਸਾਇੰਸ ਵਿਭਾਗ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ। ਜਿਸ ਦਾ ਵਿਸ਼ਾ ਵਿਕਸਿਤ ਭਾਰਤ ਲਈ ਸਵਦੇਸ਼ੀ ਤਕਨੀਕਾਂ ਦੇ ਬਾਰੇੇ ਸੀ।ਇਸ ਵਿੱਚ ਕਾਲਜ ਦੇ ਲਗਭਗ 170 ਬੀ.ਐਸ.ਸੀ ਮੈਡੀਕਲ, ਨਾਨ-ਮੈਡੀਕਲ ਅਤੇ ਬਾਇਓਟੈਕਨਾਲੋਜੀ ਦੀਆਂ ਵਿਦਿਆਰਥਣਾਂ ਨੇ ਚਾਰਟ, ਮਾਡਲ ਅਤੇ ਕੋਲਾਜ ਬਣਾ ਕੇ ਇਸ ਸਮਾਗਮ ਵਿੱਚ ਭਾਗ ਲਿਆ।ਵਿਦਿਆਰਥਣਾਂ ਨੇ ਖੇਡਾਂ ਅਤੇ ਪ੍ਰਯੋਗਾਂ ਰਾਹੀਂ ਵਿਗਿਆਨ …

Read More »

ਪ੍ਰੀ-ਨਰਸਰੀ ਤੋਂ ਹੀ ਬੱਚਿਆਂ ਨੂੰ ਸਿੱਖੀ ਜੀਵਨ ਜਾਚ ਨਾਲ ਜੋੜਨ ਹਿੱਤ ਸੀ.ਕੇ.ਡੀ ਵਲੋਂ ਇਕੱਤਰਤਾ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ-ਪ੍ਰਚਾਰ ਕਮੇਟੀ ਵਲੋਂ ਧਾਰਮਿਕ ਅਤੇ ਗੁਰਮਤਿ ਸੰਗੀਤ ਅਧਿਆਪਕਾਂ ਨਾਲ ਵਿਸ਼ੇਸ਼ ਇਕੱਤਰਤਾ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੇ ਧਰਮ ਵਿੱਚ ਪਰਿਪੱਕ ਰੱਖਣ ਅਤੇ ਸਿੱਖੀ ਜੀਵਨ-ਜਾਚ ਨਾਲ ਜ਼ੋੜਨ ਹਿੱਤ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਵਿੱਚ ਪੁੱਜੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ …

Read More »

ਡੀ.ਏ.ਵੀ ਪਬਲਿਕ ਸਕੂਲ ਵਲੋਂ ਸੀ.ਬੀ.ਐਸ.ਈ `ਰਾਸ਼ਟਰੀ ਕ੍ਰੈਡਿਟ ਫ੍ਰੇਮਵਰਕ` ਪ੍ਰੋਗਰਾਮ ਦੀ ਮੇਜ਼ਬਾਨੀ

ਅੰਮ੍ਰਿਤਸਰ. 19 ਮਾਰਚ (ਜਗਦੀਪ ਸਿੰਘ) – ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ-2020) ਵਿੱਚ ਦਰਸਾਏ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ) ਵਲੋਂ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਰਾਸ਼ਟਰੀ ਕ੍ਰੈਡਿਟ ਫ੍ਰੇਮਵਰਕ (ਐਨ.ਸੀ.ਆਰ.ਐਫ) ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਕੋਰਲ ਸਿੱਖਿਆ ਵਿਭਾਗ ਸੰਯੁਕਤ ਸਕੱਤਰ (ਸੀਬੀਐਸਈ) ਨਵੀਂ ਦਿੱਲੀ ਅਰਚਨਾ ਠਾਕੁਰ ਸ੍ਰੋਤ ਵਿਅਕਤੀ ਸਨ। ਸਮੁੱਚੇ ਭਾਰਤ ਤੋਂ ਕੁੱਲ 215 ਪਿ੍ਰੰਸੀਪਲ ਅਤੇ ਅਧਿਆਪਕਾਂ …

Read More »

ਯੂਨੀਵਰਸਿਟੀ `ਚ ਸ਼ੁਰੂ ਹੋਵੇਗਾ ਪੰਜ ਸਾਲਾ ਕੋਰਸ ਐਮ.ਟੈਕ ਵਾਇਰਲੈਸ ਕਮਿਊਨੀਕੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣੇ ਕੈਂਪਸ ਵਿਚ ਐਮ.ਟੈਕ ਵਾਇਰਲੈੱਸ ਕਮਿਊਨੀਕੇਸ਼ਨ ਆਨ ਕਟਿੰਗਜ਼ ਐਜ ਟੈਕਨਾਲੋਜੀਜ਼ ਸੈਸ਼ਨ 2024-25 ਤੋਂ ਨਵਾਂ ਕੋਰਸ ਸ਼ੁਰੂ ਕਰਨ ਜਾ ਰਹੀ ਹੈ। ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਰਵਿੰਦਰ ਕੁਮਾਰ ਨੇ ਦੱਸਿਆ ਕਿ ਵਾਇਰਲੈੱਸ ਕਮਿਊਨੀਕੇਸ਼ਨ ਵਿੱਚ ਨਵਾਂ ਪੇਸ਼ ਕੀਤਾ ਗਿਆ ਐਮ.ਟੈਕ ਪ੍ਰੋਗਰਾਮ ਇਲੈਕਟ੍ਰੋਨਿਕਸ ਅਤੇ ਦੂਰਸੰਚਾਰ ਉਦਯੋਗ ਦੀਆਂ ਵਿਕਾਸਸ਼ੀਲ ਲੋੜਾਂ …

Read More »

“ਭਾਰਤ ਦੇ ਨੀਤੀਗਤ ਦ੍ਰਿਸ਼ਟੀਕੋਣ ‘ਚ ਜਾਤ, ਕਬੀਲੇ ਅਤੇ ਲਿੰਗ” ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਵਲੋਂ “ਭਾਰਤ ਦੀ ਨੀਤੀਗਤ ਦ੍ਰਿਸ਼ਟੀ ‘ਚ ਜਾਤ, ਕਬੀਲੇ ਅਤੇ ਲਿੰਗ” ਵਿਸ਼ੇ `ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿੱਚ ਕਰਵਾਇਆ ਗਿਆ।ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਦੀ ਅਗਵਾਈ ’ਚ ਹੋਏ ਇਸ ਸੈਮੀਨਾਰ ਦੇ ਮੁੱਖ ਉਦੇਸ਼ 21ਵੀਂ ਸਦੀ ਵਿੱਚ …

Read More »

ਖ਼ਾਲਸਾ ਕਾਲਜ ਵਿਖੇ ‘ਫੂਡ ਇੰਡਸਟਰੀ ਵਿੱਚ ਈ-ਵੇਸਟ: ਨਤੀਜੇ ਅਤੇ ਨਿਵਾਰਣ’ ਬਾਰੇ ਸੈਮੀਨਾਰ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੂਡ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵੱਲੋਂ ਫੂਡ ਸਾਇੰਸ ਸੋਸਾਇਟੀ ਦੇ ਸਹਿਯੋਗ ਨਾਲ ‘ਭੋਜਨ ਉਦਯੋਗ ’ਚ ਈ-ਵੇਸਟ: ਨਤੀਜੇ ਅਤੇ ਨਿਵਾਰਣ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਮਾਗਮ ਦਾ ਉਦੇਸ਼ ਭੋਜਨ ਖੇਤਰ ’ਚ ਇਲੈਕਟ੍ਰਾਨਿਕ ਰਹਿੰਦ-ਖੂੰਹਦ ਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਟਿਕਾਊ ਹੱਲ ਦੀ ਖੋਜ਼ ਕਰਨਾ ਸੀ। ਵਾਤਾਵਰਣ ਦੇ ਸਬੰਧੀ ਜਾਣੀ ਜਾਂਦੀ ‘ਪਹਿਲ’ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦਾ ਸਲਾਨਾ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਅੱਜ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਸੰਤੋਖ ਸਿੰਘ …

Read More »

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ-ਵਿਗਿਆਨ-ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਸਾਇੰਸ ਫੈਕਲਟੀ ਵਲੋਂ ‘ਖੇਤਰੀ ਤਕਨੀਕਾਂ ਦਾ ਭਾਰਤ ਦੇ ਵਿਕਾਸ ’ਚ ਯੋਗਦਾਨ’ ਵਿਸ਼ੇ ’ਤੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਦੌਰਾਨ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਭਾਰਤ ਦੇ ਆਰਥਿਕ ਵਿਕਾਸ ’ਚ ਖੇਤਰੀ ਜਾਂ ਸਥਾਨਕ ਤਕਨੀਕਾਂ ਦਾ ਬਹੁਤ ਮਹੱਤਵ ਹੈ। । ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਪੁੱਜੇ …

Read More »