ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਉੱਘੇ ਅਕਾਦਮਿਕ ਅਤੇ ਵਿਦਵਾਨ ਡਾ. ਖੁਸ਼ਵਿੰਦਰ ਕੁਮਾਰ ਨੂੰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਦਾ ਰੋਡ ਦਾ ਨਵਾਂ ਪ੍ਰਿੰਸੀਪਲ ਨਿਯੁੱਕਤ ਕੀਤਾ ਗਿਆ ਹੈ।ਡਾ. ਖੁਸ਼ਵਿੰਦਰ ਕੁਮਾਰ ਨੂੰ ਡੀ.ਪੀ.ਆਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨੁਮਾਇੰਦਿਆਂ ਅਤੇ ਵਿਸ਼ਾ ਮਾਹਿਰਾਂ ਦੁਆਰਾ ਸਖ਼ਤ ਇੰਟਰਵਿਊ ਪ੍ਰੀਕਿਰਿਆ ਦੇ ਬਾਅਦ ਉਕਤ ਅਹੁੱਦੇ ਲਈ ਚੁਣਿਆ ਗਿਆ। ਕੌਂਸਲ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ `ਨੁੱਕੜ ਨਾਟਕ`
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਪੀ.ਜੀ ਪੰਜਾਬੀ ਵਿਭਾਗ ਦੁਆਰਾ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਦੇ ਸੰਦਰਭ ਵਿੱਚ ਸੁਰਜੀਤ ਪਾਤਰ ਦੀਆਂ ਕਵਿਤਾਵਾਂ `ਤੇ ਅਧਾਰਿਤ `ਭਾਸ਼ਾ ਵਹਿੰਦਾ ਦਰਿਆ` ਵਿਸ਼ੇ ‘ਤੇ ਇੱਕ ਪਾਤਰੀ ਨੁੱਕੜ ਨਾਟਕ ਕਰਵਾਇਆ ਗਿਆ।ਨਾਟਕ ਦੇ ਮੁੱਖ ਪਾਤਰ ਪ੍ਰਿਤਪਾਲ ਸਿੰਘ (ਭਗਤ ਨਾਮਦੇਵ ਜੀ.ਥੀਏਟਰ ਸੁਸਾਇਟੀ ਘੁਮਾਣ ਗੁਰਦਾਸਪੁਰ) ਨੇ ਆਪਣੀ ਅਦਾਕਾਰੀ ਰਾਹੀਂ …
Read More »ਐਨ.ਐਚ.ਪੀ.ਸੀ ਅਤੇ ਸਲਾਈਟ ਵਿਚਕਾਰ ਹੋਇਆ ਸਮਝੌਤਾ
ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਐਨ.ਐਚ.ਪੀ.ਸੀ ਦੇ ਚੰਡੀਗੜ੍ਹ ਖੇਤਰੀ ਦਫਤਰ ਵਿਖੇ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਅਤੇ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਲੌਂਗੋਵਾਲ ਵਿਚਕਾਰ ਐਮ.ਓ.ਯੂ `ਤੇ ਹਸਤਾਖਰ ਕੀਤੇ ਗਏ ਹਨ।ਸਲਾਇਟ ਦੇ ਡਾਇਰੈਕਟਰ ਪ੍ਰੋ. ਮਣੀ ਕਾਂਤ ਪਾਸਵਾਨ ਨੇ ਐਨ.ਐਚ.ਪੀ.ਸੀ ਦੇ ਕਾਰਜ਼ਕਾਰੀ ਨਿਰਦੇਸ਼ਕ ਨਿਰਮਲ ਸਿੰਘ ਅਤੇ ਇੰਡ. ਦੇ ਡਾਇਰੈਕਟਰ ਡਾ. ਅਮਿਤ ਕਾਂਸਲ, ਪ੍ਰੋ. ਸੁਰਿੰਦਰ ਸਿੰਘ ਡੀਨ (ਆਰ.ਐਂਡ.ਸੀ), ਹਰੀ ਮੋਹਨ ਅਰੋੜਾ …
Read More »ਖ਼ਾਲਸਾ ਕਾਲਜ ਵਿਖੇ ‘ਵਖਰੇਵਿਆਂ ਰਾਹੀਂ ਸਮਾਨਤਾ’ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੋਲੀਟੀਕਲ ਸਾਇੰਸ ਸੁਸਾਇਟੀ ਅਤੇ ਰੋਟਰੈਕਟ ਕਲੱਬ ਵੱਲੋਂ ਸਾਂਝੇ ਤੌਰ ’ਤੇ ‘ਵਖਰੇਵਿਆਂ ਰਾਹੀਂ ਸਮਾਨਤਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਇਸ ਵਿਸ਼ੇਸ਼ ਲੈਕਚਰ ’ਚ ਗੁਰੁ ਨਾਨਕ ਦੇਵ ਯੂਨੀਵਰਸਿਟੀ ਸਮਾਜ ਸ਼ਾਸਤਰ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਗੁਰਪ੍ਰੀਤ ਬੱਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ …
Read More »ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 30 ਲੱਖ 33 ਹਜ਼ਾਰ
ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 30 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ …
Read More »ਡੀ.ਏ.ਵੀ ਕਾਲਜ ਵਿਖੇ ਮਨਾਇਆ ਗਿਆ ਮੀਡੀਆ ਫੈਸਟੀਵਲ
ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀ.ਏ.ਵੀ ਕਾਲਜ ਹਾਥੀ ਗੇਟ ਵਿਖੇ 16 ਮਾਰਚ ਤੱਕ ਮੀਡੀਆ ਫੈਸਟੀਵਲ ਹੁਨਰ-2024 ਕਰਵਾਇਆ ਜਾ ਰਿਹਾ ਹੈ।ਇਸ ਵਿੱਚ ਸ੍ਰੀਮਤੀ ਸੁਰਿੰਦਰ ਕੌਰ ਏ.ਈ.ਆਰ.ਓ 017-ਅੰਮ੍ਰਿਤਸਰ ਕੇਂਦਰੀ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਪਹੁੰਚੇ।ਉਹਨਾਂ ਨੇ ਸਿਖਿਆਰਥੀਆਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2023 ਸੈਸ਼ਨ ਦੇ ਮਾਸਟਰ ਆਫ਼ ਕਾਮਰਸ ਸਮੈਸਟਰ- ਤੀਜਾ, ਬੀ.ਕਾਮ ਐਲ.ਐਲ.ਬੀ. (ਪੰਜ਼ ਸਾਲਾ ਕੋਰਸ), ਸਮੈਸਟਰ- ਤੀਜਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ), ਸਮੈਸਟਰ- ਪੰਜ਼ਵਾਂ, ਬੀ.ਕਾਮ ਐਲ.ਐਲ.ਬੀ (ਪੰਜ਼ ਸਾਲਾ ਕੋਰਸ), ਸਮੈਸਟਰ- ਸੱਤਵਾਂ, ਬੀ.ਕਾਮ ਐਲ.ਐਲ.ਬੀ (ਪੰਜ਼ ਸਾਲਾ ਕੋਰਸ), ਸਮੈਸਟਰ- ਨੌਵਾਂ, ਬੀ.ਬੀ.ਏ, ਸਮੈਸਟਰ- ਪੰਜਵਾਂ, ਐਮ.ਏ ਪੰਜਾਬੀ ਸਮੈਸਟਰ- ਤੀਜਾ, ਐਮ.ਏ. ਇਤਿਹਾਸ ਸਮੈਸਟਰ- ਤੀਜਾ, …
Read More »ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਡਾ. ਸੁਖਬੀਰ ਸਿੰਘ ਸੰਧੂ ਭਾਰਤ ਦੇ ਚੋਣ ਕਮਿਸ਼ਨਰ ਨਿਯੁੱਕਤ
ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਡਾ. ਸੁਖਬੀਰ ਸਿੰਘ ਸੰਧੂ ਨੂੰ ਨਵੇਂ ਚੋਣ ਕਮਿਸ਼ਨਰ ਨਿਯੁੱਕਤ ਹੋਣ `ਤੇ ਉਨ੍ਹਾਂ ਦੇ ਸ਼ਾਨਦਾਰ ਕੈਰੀਅਰ ਵਿੱਚ ਇਕ ਹੋਰ ਪ੍ਰਾਪਤੀ ਜੁੜ ਗਈ ਹੈ।ਡਾ. ਸੰਧੂ, ਜਿਨ੍ਹਾਂ ਨੇ ਐਮ.ਬੀ.ਬੀ.ਐਸ ਦੀ ਡਿਗਰੀ ਕਰਨ ਉੁਪਰੰਤ ਐਲ.ਐਲ.ਬੀ ਅਤੇ ਇਤਿਹਾਸ ਵਿੱਚ ਮਾਸਟਰ ਦੀ ਡਿਗਰੀ ਸਮੇਤ ਕਈ ਪ੍ਰਕਾਰ ਦੀ ਵਿਦਿਆ ਪ੍ਰਾਪਤ ਕੀਤੀ। ਉੱਤਰਾਖੰਡ ਕੇਡਰ …
Read More »ਯਾਦਗਾਰੀ ਹੋ ਨਿਬੜਿਆ ਸਮਾਜ ਸੇਵੀ ਸਿਸ਼ਨ ਕੁਮਾਰ ਦਾ ਵਿਦਾਇਗੀ ਸਮਾਰੋਹ
ਸੰਗਰੂਰ, 15 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ ਦੇ ਗਤੀਸ਼ੀਲ, ਉੱਦਮੀ ਤੇ ਅਗਾਂਹਵਧੂ ਸੋਚ ਦੇ ਧਾਰਨੀ ਲੈਕਚਰਾਰ ਸਿਸ਼ਨ ਕੁਮਾਰ ਗਰਗ ਦੀ ਸੇਵਾ ਮੁਕਤੀ ‘ਤੇ ਕਰਵਾਇਆ ਵਿਦਾਇਗੀ ਸਮਾਰੋਹ ਯਾਦਗਾਰੀ ਹੋ ਨਿੱਬੜਿਆ।ਇਸ ਵਿਦਾਇਗੀ ਸਮਾਰੋਹ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸ੍ਰੀਮਤੀ ਇੰਦੂ ਸਿਮਕ ਤੇ ਜਿਲ੍ਹਾ ਯੋਜਨਾ ਕਮੇਟੀ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਮੰਚ ਸੰਚਾਲਨ …
Read More »ਸਲਾਇਟ ਵਿਖੇ ਦੋ ਰੋਜ਼ਾ ਤਕਨੀਕੀ ਕਾਨਫਰੰਸ ਦਾ ਆਯੋਜਨ
ਸੰਗਰੂਰ, 15 ਮਾਰਚ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਦੇ ਭੌਤਿਕ ਵਿਗਿਆਨ, ਮਕੈਨੀਕਲ ਇੰਜਨੀਅਰਿੰਗ ਅਤੇ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗਾਂ ਨੇ ਆਈ.ਆਈ.ਟੀ ਜੰਮੂ, ਐਨ.ਆਈ.ਟੀ ਦਿੱਲੀ ਅਤੇ ਇੰਸਟੀਚਿਊਟ ਫਾਰ ਆਟੋ ਪਾਰਟਸ ਐਂਡ ਹੈਂਡ ਟੂਲਜ਼ ਟੈਕਨਾਲੋਜੀ (ਆਈ.ਏ.ਐਚ.ਟੀ) ਲੁਧਿਆਣਾ ਨੇ ਦੋ ਦਿਨਾਂ (15-16 ਮਾਰਚ 2024) ਕਾਨਫਰੰਸ “ਤਕਨੀਕੀ ਐਪਲੀਕੇਸ਼ਨਾਂ ਲਈ ਉਨਤ ਅਤੇ ਉੱਭਰਦੀ ਸਮੱਗਰੀ” (ਏ.ਈ.ਐਮ.ਟੀ.ਏ-2024) ਦਾ ਡਾ. ਐਮ.ਐਮ ਸਿਨਹਾ, …
Read More »
Punjab Post Daily Online Newspaper & Print Media