Tuesday, November 24, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵੱਲੋਂ ਪੰਜਾਬੀ ਕਵੀ ਤੇ ਸੁਤੰਤਰਤਾ ਸੈਨਾਨੀ ਸਵ. ਵੀਰ ਸਿੰਘ ਵੀਰ ਨੂੰ ਸਮਰਪਿਤ ਸਮਾਗਮ

ਛੀਨਾ ਨੂੰ ‘ਮਾਣ-ਏ-ਪੰਜਾਬ’ ਅਤੇ ਜਗਦੀਪ ਸਿੰਘ ਨੂੰ ‘ਸ਼ੇਰ-ਏ-ਪੰਜਾਬ’ ਐਵਾਰਡ ਨਾਲ ਕੀਤਾ ਸਨਮਾਨਿਤ ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਭਾਈ ਰਾਮ ਸਿੰਘ ਹਾਲ ਵਿਖੇ ਪ੍ਰਸਿੱਧ ਪੰਜਾਬੀ ਕਵੀ ਤੇ ਸੁਤੰਤਰਤਾ ਸੈਨਾਨੀ ਵੀਰ ਸਿੰਘ ਵੀਰ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਐਵਾਰਡ ਸਮਾਗਮ ਕਰਵਾਇਆ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਮੌਕੇ ਮੁੱਖ ਮਹਿਮਾਨ …

Read More »

ਮਜੀਠੀਆ ਤੇ ਛੀਨਾ ਨੇ ‘ਸਰਦਾਰ ਸੂਰਤ ਸਿੰਘ ਮਜੀਠੀਆ ਅਤੇ ਦੂਸਰਾ ਐਂਗਲੋ-ਸਿੱਖ ਯੁੱਧ’ ਪੁਸਤਕ ਰਲੀਜ਼

ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਅੰਗਰੇਜ ਸਰਕਾਰ ਨੇ ਸ: ਸੂਰਤ ਸਿੰਘ ਮਜੀਠੀਆ ਨੂੰ ਬਨਾਰਸ ਵਿਖੇ ਜੰਗੀ ਕੈਦੀਆਂ ’ਚ ਨਜ਼ਰਬੰਦ ਕਰਕੇ ਇਨ੍ਹਾਂ ਦੀ ਸਮੁੱਚੀ ਜਾਗੀਰ ਜੋ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਚੱਲੀ ਆਉਂਦੀ ਸੀ, ਉਹ ਜ਼ਬਤ ਕੀਤੀ ਸੀ।ਖ਼ਾਲਸਾਈ ਫ਼ੌਜਾਂ ’ਚ ਮਜੀਠੀਆ ਦਾ ਬਹੁਤ ਸਤਿਕਾਰ ਸੀ ਅਤੇ ਉਹ ਬਹਾਦਰ ਯੋਧੇ, ਦਾਨੀ ਅਤੇ ਗੁਰਬਾਣੀ ਦੇ ਨਿਤਨੇਮੀ ਜਰਨੈਲ ਸਿੰਘ ਸਨ।ਇਹ ਪ੍ਰਗਟਾਵਾ …

Read More »

ਖਾਲਸਾ ਕਾਲਜ ਲਾਅ ਵਿਖੇ ਵਿਦਿਆਰਥੀਆਂ ਦੇ ਕੈਰੀਅਰ ਸਬੰਧੀ ਸੈਮੀਨਾਰ

ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਭਾਰਤੀ ਕੰਪਨੀ ਸਚਿਵ ਸੰਸਥਾਨ ਵਲੋਂ ਕੰਪਨੀ ਸਕੱਤਰ ਦੀ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਕੈਰੀਅਰ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਸੈਮੀਨਾਰ ਵਿੱਚ ਕੰਪਨੀ ਸਕੱਤਰ ਸ੍ਰੀਮਤੀ ਰੂਬੀਨਾ ਮਹਾਜਨ ਅਤੇ ਆਫ਼ਿਸਰ ਇੰਚਾਰਜ਼ ਸ੍ਰੀਮਤੀ ਰਾਣੀ ਰਾਏਜ਼ਾਦਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ੍ਰੀਮਤੀ ਰਾਏਜ਼ਾਦਾ …

Read More »

ਚੀਫ਼ ਖ਼ਾਲਸਾ ਦੀਵਾਨ ਵਿਦਿਅਕ ਅਦਾਰਿਆਂ ‘ਚ ਨਾਨਕਸ਼ਾਹੀ ਨਵੇਂ ਸਾਲ ਦੀ ਅਰਦਾਸ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਆਦੇਸ਼ਾਂ ਅਨੁਸਾਰ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਨਵੇਂ ਸਾਲ ਦੀ ਆਮਦ ਮੋਕੇ ਦੀਵਾਨ ੇਦ ਸਮੂਹ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਨੂੰ ਅਸੈਂਬਲੀ ਦੌਰਾਨ ਅਰਦਾਸ ਸਮਾਗਮ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 27 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਿਖੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਆਈ.ਡੀ.ਐਸ ਇਨਫੋਟੈਕ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਇਸ ਵਿਚ ਲਾਈਫ ਸਾਇੰਸਜ਼ ਅਤੇ ਸਾਇੰਸਜ਼ ਫੈਕਲਟੀ ਦੇ 27 ਵਿਦਿਆਰਥੀਆਂ ਨੂੰ ਆਈ.ਡੀ.ਐਸ ਇਨਫੋਟੈਕ ਵੱਲੋਂ ਇਸ ਕੈਂਪਸ ਪਲੇਸਮੈਂਟ ਰਾਹੀਂ 3.84 ਲੱਖ ਪ੍ਰਤੀ ਸਾਲਾਨਾ ਤਨਖਾਹਕ …

Read More »

ਨਵੀਨਤਾ ਅਤੇ ਸੰਚਾਰ ਦੇ ਸਧਾਨਾਂ ਨੇ ਆਰਥਿਕ ਨੂੰ ਹੁਲਾਰਾ ਦਿੱਤਾ- ਆਰ.ਬੀ.ਆਈ ਅਧਿਕਾਰੀ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਵੱਲੋਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ), ਮੁੰਬਈ ਦੇ ਮੁਦਰਾ ਨੀਤੀ ਵਿਭਾਗ ਵੱਲੋਂ ਇੱਕ ਭਾਸ਼ਣ ਦਾ ਆਯੋਜਨ ਕੀਤਾ ਗਿਆ।ਡਾ. ਰਾਜੀਵ ਰੰਜਨ, ਆਰਬੀਆਈ ਦੇ ਕਾਰਜਕਾਰੀ ਨਿਰਦੇਸ਼ਕ, ਡਾ. ਸੁਨੀਲ ਕੁਮਾਰ, ਡਾ. ਪੰਕਜ ਕੁਮਾਰ, ਡਾ. ਰੋਹਨ ਬੰਸਾਲੈਂਡ, ਡਾ. ਅਵਿਨਾਸ਼ ਕੁਮਾਰ ਨੇ `ਭਾਰਤ ਵਿੱਚ ਮੁਦਰਾ ਨੀਤੀ ਅਤੇ ਮੌਜੂਦਾ ਵਿਸ਼ਾਲ ਆਰਥਿਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਦਾ ਦੌਰਾ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦਾ ਦੌਰਾ ਕੀਤਾ ਗਿਆ।ਜਿਸ ਦੀ ਅਗਵਾਈ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਪਲਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਡਾ. ਸਨਾ ਅਬਸਾਰ ਅਤੇ ਸਹਾਇਕ ਪ੍ਰੋਫੈਸਰ ਗੁਰਿੰਦਰ ਕੌਰ ਕਰ ਰਹੇ ਸਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਪ੍ਰੇਰਨਾ ਨਾਲ …

Read More »

ਡਿਗਰੀ ਪੂਰੀ ਕਰਨ ਦਾ ਅਧੂਰਾ ਸੁਪਨਾ ਹੁਣ ਹੋਵੇਗਾ ਪੂਰਾ ਯੂਨੀਵਰਸਿਟੀ ਨੇ ਲਿਆ ਅਹਿਮ ਫੈਸਲਾ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਉਨ੍ਹਾਂ ਵਿਦਿਆਰਥੀਆਂ ਨੂੰ ਇੱਕ ਹੋਰ `ਵਨ ਟਾਈਮ ਸਪੈਸ਼ਲ ਚਾਂਸ` ਦੇਣ ਜਾ ਰਹੀ ਹੈ, ਜਿਨ੍ਹਾਂ ਦੀ ਡਿਗਰੀ ਪੂਰੀ ਨਾ ਹੋਈ ਹੋਵੇ।ਪ੍ਰੋਫੈਸਰ ਇੰਚਾਰਜ਼ (ਪੀ੍ਰਖਿਆਵਾਂ) ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਦਿਆਰਥੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਡਿਗਰੀ ਪੂਰੀ ਕਰਨ ਦਾ ਇਕ ਹੋਰ ਮੌਕਾ ਉਪਲਬਧ …

Read More »

ਮਾਰੂਤੀ ਸਜੂਕੀ ਵਲੋਂ ਸਰਕਾਰੀ ਆਈ.ਟੀ.ਆਈ ਵਿਖੇ ਲਗਾਈ ਗਈ ਟ੍ਰੇਨਿੰਗ

ਅੰਮ੍ਰਿਤਸਰ 13 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਤਕਨੀਕੀ ਸਿੱਖਿਆ ਦੇ ਪ੍ਰਤੀ ਰੁਝਾਨ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਅਤੇ ਪ੍ਰਿੰਸੀਪਲ ਸਕੱਤਰ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਦੇ ਮੋਟਰ ਮਕੈਨਿਕ ਟਰੇਡ ਦੇ ਸਟੂਡੈਂਟਾਂ ਦੀ ਟ੍ਰੇਨਿੰਗ ਨੂੰ ਅਪਗ੍ਰੇਡ ਕਰਨ ਦੇ …

Read More »