Tuesday, September 29, 2026

ਸਿੱਖਿਆ ਸੰਸਾਰ

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਸਥਾਨਿਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਬਾਰਹਵੀਂ ਕਲਾਸ ਦੇ ਬੱਚਿਆਂ ਦੀ ਵਿਦਾਇਗੀ ਪਾਰਟੀ ਹੋਈ।ਜਿਸ ਵਿੱਚ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਾਰਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪਾਰਟੀ ਕੀਤੀ।ਇਸ ਸਬੰਧੀ ਇੱਕ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ਼ ਛੱਡ ਕੇ ਜਾ ਰਹੇ ਵਿਦਿਆਰਥੀਆਂ ਨੇ ਆਪਣੀ ਸਕੂਲ ਵਿੱਚ ਬਿਤਾਏ ਪਲਾਂ ਨੂੰ ਯਾਦ ਕੀਤਾ।ਬਾਰਹਵੀਂ ਕਲਾਸ ਦੇ ਵਿਦਿਆਰਥੀਆਂ …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਸਥਾਨਿਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਬਾਰਹਵੀਂ ਕਲਾਸ ਦੇ ਬੱਚਿਆਂ ਦੀ ਵਿਦਾਇਗੀ ਪਾਰਟੀ ਹੋਈ।ਜਿਸ ਵਿੱਚ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਾਰਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪਾਰਟੀ ਕੀਤੀ।ਇਸ ਸਬੰਧੀ ਇੱਕ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ਼ ਛੱਡ ਕੇ ਜਾ ਰਹੇ ਵਿਦਿਆਰਥੀਆਂ ਨੇ ਆਪਣੀ ਸਕੂਲ ਵਿੱਚ ਬਿਤਾਏ ਪਲਾਂ ਨੂੰ ਯਾਦ ਕੀਤਾ।ਬਾਰਹਵੀਂ ਕਲਾਸ ਦੇ ਵਿਦਿਆਰਥੀਆਂ …

Read More »

‘ਐਨਵਾਇਰਮੈਂਟਲ ਟੌਕਸੀਕੋਲੋਜੀ-ਇੱਕ ਪ੍ਰਮੁੱਖ ਚਿੰਤਾ’ ਵਿਸ਼ੇ ‘ਤੇ ਖਾਲਸਾ ਕਾਲਜ ਵੁਮੈਨ ਵਿਖੇ ਸੈਮੀਨਾਰ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿਮਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਸਾਇੰਸ ਵਿਭਾਗ ਵਲੋਂ ‘ਐਨਵਾਇਰਮੈਂਟਲ ਟੌਕਸੀਕੋਲੋਜੀ-ਇਕ ਪ੍ਰਮੁੱਖ ਚਿੰਤਾ’ ਵਿਸ਼ੇ ’ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਸੈਮੀਨਾਰ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਬੋਟੈਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਪ੍ਰੋ: (ਡਾ.) ਸਤਵਿੰਦਰਜੀਤ ਕੌਰ ਨੇ ਕੀਤੀ।ਉਨ੍ਹਾਂ ਨੇ ਅਜੋਕੇ ਯੁੱਗ ’ਚ ਵਾਤਾਵਰਣ ਦੀ ਨਿਘਰਦੀ …

Read More »

ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਵਲੋਂ ਹਰੀ ਤਬਦੀਲੀ ਲਈ ਇਲੈਕਟ੍ਰਿਕ ਆਟੋ ਪਾਇਲਟ ਲਾਂਚ

ਅੰਮ੍ਰਿਤਸਰ, 10 ਫਰਵਰੀ (ਜਗਦਪਿ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਵਲੋਂ ਊਰਜ਼ਾ, ਵਾਤਾਵਰਣ ਅਤੇ ਪਾਣੀ ਬਾਰੇ ਸੁਤੰਤਰ ਥਿੰਕ ਟੈਂਕ ਕੌਂਸਲ (ਐਨਰਜ਼ੀ, ਐਨਵਾਇਰਮੈਂਟ ਐਂਡ ਵਾਟਰ) ਦੇ ਸਹਿਯੋਗ ਨਾਲ ਸ਼ਹਿਰ ਨੂੰ ਇਲੈਕਟ੍ਰਿਕ ਆਟੋ ‘ਚ ਤਬਦੀਲ ਕਰਨ ਲਈ ਇੱਕ ਪਾਇਲਟ ਪ੍ਰੋਗਰਾਮ ਸ਼ੁਰੂ ਕੀਤਾ।ਇਹ ਪਾਇਲਟ ਪ੍ਰੋਜੈਕਟ ਲਗਪਗ 300 ਡੀਜ਼ਲ ਆਟੋ ਡਰਾਈਵਰਾਂ ਨੂੰ ਤਿੰਨ ਮਹੀਨਿਆਂ ਦੇ ਦੌਰਾਨ ਈ-ਆਟੋ ਦਾ ਤਜਰਬਾ ਪ੍ਰਦਾਨ ਕਰੇਗਾ।ਇਸ ਪਹਿਲਕਦਮੀ ਨੂੰ ਸੀ.ਈ.ਓ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਰੋਜ਼ਗਾਰ ਕੈਂਪ ’ਚ 54 ਪ੍ਰਾਰਥੀ ਕੀਤੇ ਸ਼ਾਰਟਲਿਸਟ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਗਏ ਕੈਂਪ ਦੌਰਾਨ ਕੁੱਲ 54 ਪ੍ਰਾਰਥੀਆਂ ਵਿਚੋਂ 40 ਸ਼ਾਰਟਲਿਸਟ/ ਸਲੈਕਟ ਕੀਤੇ ਗਏ।ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਡੀਂ.ਏ.ਵੀ ਕਾਲਜ਼ ਆਫ਼ ਐਜੂਕੇਸ਼ਨ ਵੁਮੈਨ ਅੰਮ੍ਰਿਤਸਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ ਸੱਤਿਆ ਭਾਰਤੀ ਸਕੂਲ, ਆਈ.ਬੀ.ਟੀ ਅੰਮਿ੍ਰਤਸਰ, ਥਿੰਕ ਜਰਮਨੀ ਅਤੇ ਨਰਾਇਣਾ …

Read More »

ਸਲਾਇਟ ਵਿਖੇ “ਕੰਪਰੀਹੈਂਸਿਵ ਅਵੇਅਰਨੈਸ ਪ੍ਰੋਗਰਾਮ” ਭਾਗ ਦੂਜਾ ਤਹਿਤ ਸੈਮੀਨਾਰ

ਸੰਗਰੂਰ, 10 ਫਰਵਰੀ (ਜਗਸੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਕੰਪਰੀਹੈਂਸਿਵ ਅਵੇਅਰਨੈਸ ਪ੍ਰੋਗਰਾਮ ਤਹਿਤ ਅੱਜ ਜਿਲ੍ਹਾ ਪੁਲਿਸ ਸੰਗਰੂਰ ਵਲੋਂ ਸਲਾਇਟ ਲੌਂਗੋਵਾਲ ਦੇ ਆਡੀਟੋਰੀਅਮ ਵਿਖੇ “ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਦੇ ਬੈਨਰ ਹੇਠ ਜਯੋਤੀ ਪ੍ਰਜਵਲਨ ਕਰਕੇ ਸੈਮੀਨਾਰ ਦਾ ਆਗਾਜ਼ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ 1200 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨਸ਼ਿਆਂ ਖਿਲਾਫ ਸੌਂਹ ਚੁੱਕੀ। ਸਰਤਾਜ …

Read More »

ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਪਾਸ ਕੀਤੀ ਨੈਟ ਪ੍ਰੀਖਿਆ 

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਪ੍ਰੀਖਿਆ ਪਾਸ ਕਰਨ ਵਾਲੀ ਵਿਦਿਆਰਥਣ ਕੋਮਲ ਨੂੰ ਮੁਬਾਰਕਬਾਦ ਦਿੰਦਿਆਂ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਦੱਸਿਆ ਕਿ ਕੋਮਲ ਐਮ.ਕਾਮ ਦੀ ਹੁਸ਼ਿਆਰ ਵਿਦਿਆਰਥਣ ਹੈ, ਜਿਸ ਨੇ ਦਸੰਬਰ-2023 …

Read More »

ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਅਰਦਾਸ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ’ਚ ਜੁਗੋ-ਜੁਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ …

Read More »

ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ 21 ਫਰਵਰੀ ਤੋਂ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘8ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ 21 ਤੋਂ 25 ਫਰਵਰੀ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ‘ਕਾਹਨੂੰ ਸਾਨੂੰ ਚਾਹ ਪੁੱਛਦੇ, ਤੁਸੀਂ ਚਿੱਠੀਆਂ ਪਾਉਣੀਆਂ ਭੁੱਲ ਗਏ’ ਆਦਿ ਗੀਤਾਂ ਰਾਹੀਂ ਪ੍ਰਸਿੱਧੀ ਹਾਸਲ ਕਰਨ ਵਾਲੇ ਪਦਮਸ੍ਰੀ ਸੂਫ਼ੀ ਗਾਇਕ ਅਤੇ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ, ‘ਅਸ਼ਕੇ’ ਗੀਤ ਰਾਹੀਂ ਦਿਲਕਸ਼ ਬੋਲੀਆਂ ਰਾਹੀਂ ਮਕਬੂਲ …

Read More »

ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੀਆਂ ਗੋਲੀਆਂ ਦਿੱਤੀਆਂ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਮੈਰੀ ਗੋਲਡ ਪਬਲਿਕ ਸਕੂਲ ਲੌਂਗੋਵਾਲ ਵਿਖੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੀਆਂ ਗੋਲੀਆਂ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਹਰਪ੍ਰੀਤ ਸਿੰਘ ਸਿੱਧੂ, ਉਨਾਂ ਨਾਲ ਹਨ ਸਮੂਹ ਸਟਾਫ ਮੈਂਬਰ।

Read More »