Sunday, October 25, 2026

ਸਿੱਖਿਆ ਸੰਸਾਰ

ਡੀ.ਏ.ਵੀ ਪਬਲਿਕ ਸਕੂਲ ਨੇ ਧੂਮ-ਧਾਮ ਨਾਲ ਮਨਾਈ ਬਸੰਤ ਪੰਚਮੀ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਬਸੰਤ ਪੰਚਮੀ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ।ਬਸੰਤ ਪੰਚਮੀ ਬਸੰਤ ਰੁੱਤ ਦੇ ਪੰਜਵੇਂ ਦਿਨ ਆਉਂਦੀ ਹੈ।ਇਹ ਤਿਉਹਾਰ ਅਧਿਆਤਮਕ ਰੂਪ ਨਾਲ ਸਾਨੂੰ ਦਰਸਾਉਂਦਾ ਹੈ ਕਿ ਅਗਿਆਨਤਾ ਤੇ ਨਿਰਾਸ਼ਾ ਦੇ ਦਿਨ ਖ਼ਤਮ ਹੋ ਗਏ ਹਨ ਅਤੇ ਖੁਸ਼ੀ ਤੇ ਅਧਿਆਤਮਕ ਜਾਗ੍ਰਿਤੀ ਦਾ ਦੌਰ ਸ਼ੁੁਰੂ ਹੋ ਗਿਆ ਹੈ।ਇਹ ਉਨ੍ਹਾਂ ਵਿਦਿਆਰਥੀਆਂ ਲਈ ਵਿਸ਼ੇਸ਼ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2023 ਸੈਸ਼ਨ ਦੇ ਬੈਚੁਲਰ ਆਫ ਫੂਡ ਸਾਇੰਸ ਐਂਡ ਟੈਕਨਾਲਜੀ (ਆਨਰਜ) ਸਮੈਸਟਰ-ਪੰਜਵਾਂ, ਬੈਚੁਲਰ ਆਫ ਫੂਡ ਸਾਇੰਸ ਐਂਡ ਟੈਕਨਾਲਜੀ (ਆਨਰਜ) ਸਮੈਸਟਰ-ਸੱਤਵਾਂ ਅਤੇ ਬੀ.ਐਸ.ਸੀ (ਹੋਮ ਸਾਇੰਸ) ਸਮੈਸਟਰ ਤੀਸਰਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਨਤੀਜਾ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/`ਤੇ ਉਪਲਬਧ ਹੋਵੇਗਾ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ …

Read More »

ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਆਰ.ਜੇ ਹੰਟ ਮੁਕਾਬਲਾ ਕਰਵਾਇਆ ਗਿਆ

ਤਨੀਸ਼ਾ ਕੋਹਲੀ ਦੇ ਸਿਰ ਸੱਜਿਆ ਜਿੱਤ ਦਾ ਖਿਤਾਬ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋ ਆਰ.ਜੇ ਹੰਟ ਮੁਕਾਬਲਾ ਕਰਵਾਇਆ ਗਿਆ।ਪ੍ਰੋਗਰਾਮ ਚ ਰੇਡੀਓ ਪ੍ਰਸਾਰਣ ਦੇ ਖੇਤਰ ਵਿੱਚ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਬੇਅੰਤ ਪ੍ਰਤਿੱਭਾ ਅਤੇ ਸਿਰਜਣਾਤਮਕਤਾ ਦੇ ਰੂਪ ਵਿੱਚ ਮਨਮੋਹਕ ਪ੍ਰਦਰਸ਼ਨ ਕੀਤਾ ਗਿਆ।ਹਰੇਕ ਪ੍ਰਦਰਸ਼ਨ ਦੇ ਨਾਲ ਭਾਗੀਦਾਰਾਂ ਨੇ ਦਰਸ਼ਕਾਂ ਨੂੰ ਆਕਰਸ਼ਿਤ ਕਰਨ ਅਤੇ …

Read More »

ਖ਼ਾਲਸਾ ਕਾਲਜ ਵਿਖੇ ‘ਵਿਸ਼ਵ ਰੇਡੀਓ ਦਿਵਸ’ ’ਤੇ ਗੈਸਟ ਲੈਕਚਰ ਕਰਵਾਇਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਪੱਤਰਕਾਰ ਅਤੇ ਜਨਸੰਚਾਰ ਵਿਭਾਗ ਵੱਲੋਂ ‘ਵਿਸ਼ਵ ਰੇਡੀਓ ਦਿਵਸ’ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਵਿਭਾਗ ਮੁੱਖੀ ਡਾ. ਸਾਨੀਆ ਮਾਰਵਾਹਾ ਦੀ ਅਗਵਾਈ ’ਚ ਕਰਵਾਏ ਗਏ ਇਸ ਲੈਕਚਰ ’ਚ 92.7 ਬਿਗ ਐਫ਼.ਐਮ ਤੋਂ ਰੇਡੀਓ ਜੌਕੀ ਆਦਿੱਤਿਆ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰੇਡੀਓ ਪੱਤਰਕਾਰੀ ’ਚ ਸਫਲ ਕੈਰੀਅਰ ਲਈ ਮਹੱਤਵਪੂਰਨ ਸੁਝਾਅ ਵਿਦਿਆਰਥੀਆਂ ਨਾਲ …

Read More »

ਦਾਖਲਾ ਮੁਹਿੰਮ ਦੇ ਦੂਸਰੇ ਦਿਨ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਜਾਗਰੂਕਤਾ ਵੈਨ ਨੂੰ ਵਿਖਾਈ ਝੰਡੀ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਹੋਈ ’ਦਾਖ਼ਲਾ ਮੁਹਿੰਮ’ ਤਹਿਤ ਅੱਜ ਦੂਜੇ ਦਿਨ ਵੱਖ-ਵੱਖ ਖੇਤਰਾਂ ’ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਫੈਜ਼ਪੁਰਾ ਤੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ …

Read More »

ਟਰੈਫਿਕ ਐਜੂਕੇਸ਼ਨ ਸੈਲ ਨੇ ਸਕੂਲੀ ਵੈਨ ਦੇ ਡਰਾਈਵਰਾ ਨੂੰ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ ਹੇਠ ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਸਪਰਿੰਗ ਡੇਲ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਸਕੂਲ ਬੱਸ ਦੇ ਡਰਾਈਵਰਾਂ ਨਾਲ ਟਰੈਫਿਕ ਸੈਮੀਨਾਰ ਕੀਤਾ ਅਤੇ ਸਕੂਲ ਵੈਨ ਦੇ ਡਰਾਈਵਰਾਂ ਨੂੰ ਸੇਫ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਬੀ.ਐਸ.ਸੀ, ਜੀ.ਐਨ.ਐਮ ਅਤੇ ਏ.ਐਨ.ਐਮ ਦੀਆਂ ਵਿਦਿਆਰਥਣਾਂ ਲਈ ਇੱਕ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਈ ਉਕਤ ਪਲੇਸਮੈਂਟ ਮੌਕੇ ਆਈ.ਵੀ, ਅਮਨਦੀਪ ਅਤੇ ਪਾਰਵਤੀ ਹਸਪਤਾਲਾਂ ਲਈ 30 ਤੋਂ ਵਧੇਰੇ ਵਿਦਿਆਰਥੀਆਂ ਨੇ ਨੌਕਰੀਆਂ ਪ੍ਰਾਪਤ ਕੀਤੀਆਂ। ਡਾ. ਅਮਨਪ੍ਰੀਤ ਕੌਰ ਨੇ ਨੌਕਰੀਆਂ ਹਾਸਲ ਕਰਨ ਵਾਲੀਆਂ …

Read More »

ਖ਼ਾਲਸਾ ਕਾਲਜ ਵਿਖੇ ‘ਭੋਜਨ ਦੀਆਂ ਵਸਤੂਆਂ ’ਚ ਮਿਲਾਵਟ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫ਼ੂਡ ਸਾਇੰਸ ਐਂਡ ਟੈਕਨਾਲੋਜ਼ੀ ਵਿਭਾਗ ਵੱਲੋਂ ਭੋਜਨ ’ਚ ਮਿਲਾਵਟ ਦੇ ਵਿਆਪਕ ਮੁੱਦਿਆਂ ਬਾਰੇ ਜਾਗਰੂਕਤਾ ਅਤੇ ਗਿਆਨ ਨੂੰ ਵਧਾਉਣ ਸਬੰਧੀ ‘ਭੋਜਨ ਦੀਆਂ ਵਸਤੂਆਂ ’ਚ ਮਿਲਾਵਟ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਉਕਤ ਸੈਮੀਨਾਰ ਕਰਵਾਇਆ ਗਿਆ। ਗਮਾਰਕ ਮਿੰਨੀ …

Read More »

ਖਾਲਸਾ ਕਾਲਜ ਵਿਖੇ ਓਪਨ ਮਾਈਕ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ ਓਪਨ ਮਾਈਕ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਮਕਸਦ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਉਜਾਗਰ ਕਰਨ ਲਈ ਮੰਚ ਮੁਹੱਈਆ ਕਰਵਾਉਣਾ ਸੀ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਆਪਣੀ ਕਲਾ ਦੇ ਪ੍ਰਦਰਸ਼ਨ ਦਾ ਮੰਚ ਪ੍ਰਦਾਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ …

Read More »

ਵਿਸ਼ਵ ਕੈਂਸਰ ਜਾਗਰੂਕਤਾ ਮੁਹਿੰਮ ਸੰਬਧੀ ਹਿੰਦੂ ਸਭਾ ਕਾਲਜ ਵਿਖੇ ਸਮਾਗਮ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਕੈਂਸਰ ਮੁਹਿੰਮ ਸੰਬਧੀ ਹਿੰਦੂ ਸਭਾ ਕਾਲਜ ਅੰਮ੍ਰਿਤਸਰ ਵਿਖੇ ਅੇਨ.ਜੀ.ਓ ਫੁਲਕਾਰੀ ਫਾਂਓਂਡੇਸ਼ਨ ਦੇ ਸਹਿਯੋਗ ਨਾਲ ਇੱਕ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੌਰਾਣ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਨੀਲਮ ਅਤੇ ਜਿਲਾ੍ਹ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਨੇ ਕਿਹਾ ਕੈਂਸਰ ਦੀ ਜਲਦ ਪਹਿਚਾਣ ਹੀ …

Read More »