ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ 8 ਤੋਂ 15 ਜਨਵਰੀ,2024 ਤੱਕ ਆਯੋਜਿਤ ਐਨ.ਐਸ.ਐਸ ਕੈਂਪ ਦੇ ਸਮਾਪਨ ਸਮਾਰੋਹ ਮੌਕੇ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਮੁੱਖ ਯਜਮਾਨ ਦੇ ਰੂਪ `ਚ ਅਤੇ ਡਾ. ਰਜੇਸ਼ ਡੀਨ ਫੈਕਲਟੀ ਆਫ਼ ਸੋਸ਼ਲ ਸਾਈਂਸਿਜ਼ ਐਂਡ ਆਰਟਸ ਸੰਯੋਜਕ ਐਨ.ਐਸ.ਐਸ ਅਤੇ ਮੁਖੀ ਸੋਸ਼ਿਆਲੋਜੀ ਅਤੇ ਹਿਸਟਰੀ ਵਿਭਾਗ ਗੁਰੂ ਨਾਨਕ …
Read More »ਸਿੱਖਿਆ ਸੰਸਾਰ
ਚੀਫ ਖਾਲਸਾ ਦੀਵਾਨ ਵਲੋਂ ‘ਸਿੱਖ ਵਿਦਿਅਕ ਕਾਨਫੰਰਸਾਂ ਦਾ ਸੰਖੇਪ ਇਤਿਹਾਸ’ ਪੁਸਤਕ ਰਲੀਜ਼
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵਲੋਂ ਪ੍ਰਕਾਸ਼ਿਤ ਕੀਤੀ ਗਈ ਪੁਸਤਕ ਵਿਸ਼ਵ ਸਿੱਖ ਵਿਦਿਅਕ ਕਾਨਫੰਰਸਾਂ ਦਾ ਸੰਖੇਪ ਇਤਿਹਾਸ“ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਰਲੀਜ਼ ਕੀਤੀ ਗਈ।ਇਸ ਸਬੰਧ ਵਿਚ ਕਰਵਾਏ ਗਏ ਸਮਾਗਮ ਦਾ ਆਰੰਭ ਸਕੂਲ ਸ਼ਬਦ ਨਾਲ ਕਰਨ ਉਪਰੰਤ ਕਿਤਾਬ ਦੇ ਪ੍ਰਕਾਸ਼ਕ ਡਾ. ਸਰਬਜੀਤ ਸਿੰਘ ਛੀਨਾ ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ) ਅਤੇ ਸੰਤੋਖ …
Read More »ਟ੍ਰੈਫਿਕ ਪੁਲਿਸ ਨੇ ਸਕੂਲ ਦੇ ਬੱਚਿਆਂ ਤੇ ਕਰਮਚਾਰੀਆਂ ਨੂੰ ਦਿੱਤੇ ਸੜਕ ’ਤੇ ਚੱਲਣ ਦੇ ਗੁਰ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਤੇ ਏਡੀਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ।ਇਸ ਤਹਿਤ ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐਚ.ਸੀ ਸਲਵੰਤ ਸਿੰਘ ਤੇ ਮਹਿਲਾ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਰਿਲਾਇੰਸ ਜੀਓ ਮੀਰਾਂ ਕੋਟ ਅੰਮ੍ਰਿਤਸਰ ਤੇ …
Read More »ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਟ੍ਰੈਫਿਕ ਜਾਗਰੂਕਤਾ ਸੈਸ਼ਨ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੁਆਰਾ ‘ਮੇਰਾ ਭਾਰਤ’ ਪਹਿਲਕਦਮੀ ਤਹਿਤ ਸੜਕ ਸੁਰੱਖਿਆ ਵਧਾਉਣ ਅਤੇ ਜ਼ਿੰਮੇਵਾਰੀ ਨਾਲ ਆਉਣ-ਜਾਣ ਨੂੰ ਉਤਸ਼ਾਹਿਤ ਕਰਨ ਸਬੰਧੀ ਟ੍ਰੈਫਿਕ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ।ਜਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਵੱਲੋਂ ਚਲਾਈ ਗਈ ਇਸ ਮੁਹਿੰਮ ਦਾ ਉਦੇਸ਼ ਕਾਲਜ ਵਿਦਿਆਰਥੀਆਂ ਅਤੇ …
Read More »ਮੈਗਾ ਪਲੇਸਮੈਂਟ ਕੈਂਪ 24 ਜਨਵਰੀ ਨੂੰ
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਡਿਪਟੀ ਡਾਇਰੈਕਟਰ ਦਫਤਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 24 ਜਨਵਰੀ 2024 ਨੂੰ ਇੱਕ ਮੈਗਾ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਸੰਗੀਤ ਵਿਸ਼ੇ ’ਚ ਨੈਟ ਇਮਤਿਹਾਨ ਕੀਤਾ ਪਾਸ
ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀ ਨੇ ਐਮ.ਏ ਸੰਗੀਤ (ਗਾਇਨ) ਦੇ ਪਹਿਲੇ ਸਮੈਸਟਰ ਦੌਰਾਨ ਹੀ ਯੂ.ਜੀ.ਸੀ ਦਾ ਨੈਟ ਇਮਤਿਹਾਨ ਪਾਸ ਕਰ ਲਿਆ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀ ਹਾਰਦਿਕ ਦਰੋਚ ਦਾ ਪ੍ਰੀਖਿਆ ਪਾਸ ਕਰਨ ’ਤੇ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਚੰਗੇ ਭਵਿੱਖ ਲਈ ਅਸ਼ੀਰਵਾਦ ਦਿੱਤਾ। ਡਾ. ਮਹਿਲ ਸਿੰਘ ਨੇ …
Read More »ਅਕਾਲ ਅਕੈਡਮੀ ਚੀਮਾਂ ਪੀ.ਐਸ.ਈ.ਬੀ ਵਲੋਂ ਨਸ਼ਾ-ਵਿਰੋਧੀ ਜਾਗਰੂਕਤਾ ਰੈਲੀ ਦਾ ਆਯੋਜਨ
ਸੰਗਰੂਰ, 22 ਜਨਵਰੀ (ਜਗਸੀਰ ਲੌਂਗਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਸ਼ਾ-ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ।ਥਾਣਾ ਚੀਮਾਂ ਦੇ ਐਸ.ਐਚ.ਓ ਲਖਬੀਰ ਸਿੰਘ ਅਤੇ ਡੀ.ਐਸ.ਪੀ ਸੁਨਾਮ ਭਰਪਰ ਸਿੰਘ ਨੇ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।ਡੀ.ਐਸ.ਪੀ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਾਈ ਅਤੇ ਖੇਡਾਂ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼਼੍ਰੀ ਰਾਮ ਚੰਦਰ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼ ਸਮਾਗਮ
ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਭਾਰਤ ਦੇ ਇਤਿਹਾਸ ਵਿੱਚ ਇਤਿਹਾਸਕ ਅਤੇ ਮਹੱਤਵਪੂਰਨ ਘਟਨਾ ਰਾਮ ਮੰਦਿਰ ਅਯੋਧਿਆ ਵਿੱਚ ਸ਼੍ਰੀ ਰਾਮ ਜੀ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਦਰਸਾਉਣ ਲਈ ਇੱਕ ਵਿਸ਼ੇਸ਼ ਅਸੈਂਬਲੀ ਦਾ ਅਯੋਜਨ ਕੀਤਾ।ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਵਿਸ਼ਣੂ ਦੇ ਸੱਤਵੇਂ ਅਵਤਾਰ ਭਗਵਾਨ ਰਾਮ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ …
Read More »ਸ੍ਰੀ ਰਾਮ ਲੱਲਾ ਜੀ ਦੀ ਮੂਰਤੀ ਦਾ ਪ੍ਰਾਣ ਪ੍ਰਤਿਸ਼ਠਾ ਪ੍ਰਸਾਰਣ ਦਿਖਾਇਆ
ਭੀਖੀ, 22 ਜਨਵਰੀ (ਕਮਲ ਜ਼ਿੰਦਲ) – ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਭਗਵਾਨ ਸ੍ਰੀ ਰਾਮ ਜੀ ਦੀ ਜਨਮ ਭੂਮੀ ਅਯੁੱਧਿਆ ਵਿਖੇ ਸ਼੍ਰੀ ਰਾਮ ਲੱਲਾ ਜੀ ਦੀ ਮੂਰਤੀ ਦਾ ਪ੍ਰਾਣ ਪ੍ਰਤਿਸ਼ਠਾ ਪ੍ਰਸਾਰਨ ਬੱਚਿਆਂ ਨੂੰ ਸਿੱਧਾ ਦਿਖਾਇਆ ਗਿਆ।ਬੱਚਿਆਂ ਵਲੋਂ ਸ਼੍ਰੀ ਰਾਮ ਜੀ, ਸ੍ਰੀ ਲਛਮਣ ਜੀ, ਮਾਤਾ ਸੀਤਾ ਜੀ ਅਤੇ ਸ੍ਰੀ ਹਨੂਮਾਨ ਜੀ ਦੀ ਜੀਵਨ ਸਬੰਧੀ ਝਾਕੀ ਪੇਸ਼ ਕੀਤੀ ਗਈ ਭਜਨਾਂ ਦਾ ਗਾਇਨ …
Read More »ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੇ ਸਬ ਡਵੀਜ਼ਨ ਸਾਂਝ ਕੇਂਦਰ ਸੈਂਟਰਲ ਦਾ ਕੀਤਾ ਦੌਰਾ
ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਢਪੱਈ ਅੰਮ੍ਰਿਤਸਰ ਦੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਆਊਟਡੋਰ ਪ੍ਰੋਗਰਾਮ ਮੁਤਾਬਿਕ ਸਬ ਡਵੀਜ਼਼ਨ ਸਾਂਝ ਕੇਂਦਰ ਸੈਂਟਰਲ ਅੰਮ੍ਰਿਤਸਰ ਦਾ ਦੌਰਾ ਕਰਵਾਇਆ ਗਿਆ।ਐਸ.ਆਈ ਗੁਰਮੀਤ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਸੈਂਟਰਲ ਅੰਮ੍ਰਿਤਸਰ ਵਲੋਂ ਸਾਂਝ ਕੇਂਦਰ ਤੋਂ ਦਿੱਤੀਆਂ ਜਾ ਰਹੀਆਂ ਸਾਈਬਰ ਕ੍ਰਾਈਮ ਸੇਵਵਾਂ ਅਤੇ ਐਸ.ਆਈ ਦਲਜੀਤ ਸਿੰਘ ਐਚ.ਸੀ …
Read More »
Punjab Post Daily Online Newspaper & Print Media