ਭੀਖੀ, 15 ਜਨਵਰੀ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਵਿਖੇ ਲੋਹੜੀ ਅਤੇ ਮਕਰ ਸੰਕ੍ਰਾਂਤੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੇ ਜਨਮ ਦੀ ਲੋਹੜੀ ਮਨਾਉਣਾ ਸ਼ੁਭ …
Read More »ਸਿੱਖਿਆ ਸੰਸਾਰ
ਅਕਾਲ ਕਾਲਜ ‘ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਨਾਮਵਰ ਵਿੱਦਿਅਕ ਸੰਸਥਾ ਅਕਾਲ ਕਾਲਜ ਆਫ਼ ਐਜੂਕੇਸ਼ਨ ਫਾਰ ਵੁਮੈਨ ਫਤਿਹਗੜ੍ਹ ਛੰਨਾ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕਰਨਵੀਰ ਸਿੰਘ ਸਿਬੀਆ ਦੀ ਅਗਵਾਈ ਹੇਠ ਕਾਲਜ ਵਿੱਚ ਲੋਹੜੀ ਦੇ ਸਮਾਗਮ ਦੀ ਸ਼ੂਰੂਆਤ ਸਮੂਹ ਸਟਾਫ ਮੈਂਬਰਾਂ ਨੇ ਧੂੂਣੀ ਬਾਲ ਕੇ ਅੱਗ ਵਿੱਚ ਤਿਲ ਸੁੱਟ ਕੇ ਕੀਤੀ।ਸਮਾਗਮ ਮੌਕੇ ਵਿਦਿਆਰਥਣਾਂ ਨੇ ਸਭਿਆਚਾਰਕ ਆਈਟਮਾਂ ਪੇਸ਼ ਕੀਤੀਆਂ …
Read More »ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਵਿਦਿਆਰਥੀ ਸਨਮਾਨਿਤ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਖੇਡ ਖੇਤਰ ਵਿੱਚ ਨੈਸ਼ਨਲ ਪੱਧਰ ‘ਤੇ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦਾ ਇੱਕ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਨਮਾਨ ਕੀਤਾ ਗਿਆ ਤੇ ਸੰਸਥਾ ਵਲੋਂ ਵਿਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸ਼ਾਨਦਾਰ ਪ੍ਰਾਪਤੀਆਂ ਦੀਆਂ ਸ਼ੁਭਕਾਮਨਾਵਾਂ ਭੇਂਟ ਕੀਤੀਆਂ।ਸਕੂਲ ਪ੍ਰਿੰਸੀਪਲ …
Read More »BBK Dav College Women organizes Two-Day International Lecture Series
Amritsar, January 15 (Punjab Post Bureau) – BBK DAV College for Women organized a seven-day camp to inculcate spirit of the social service among its volunteers. On this occasion, a two-day international lecture series was held in the presence of Sudarshan Kapoor Chairman Local Advisory Committee, Principal Dr. Pushpinder Walia, American Scholars and Mentors Mr. David McCombs, Mr. Mark Warden, …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਲੋਹੜੀ ਦਾ ਤਿਉਹਾਰ
ਵਿਦਿਆਰਥੀਆਂ ਨੂੰ ਮਾਘੀ ਦੀ ਮਹੱਤਤਾ ਬਾਰੇ ਦੱਸਿਆ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) _ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫਾਰ ਵੂਮੈਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੁਮੈਨ ਵਿਖੇ ਸਰਦ ਰੁੱਤ ਦਾ ਤਿਉਹਾਰ ਲੋਹੜੀ ਉਤਸ਼ਾਹ ਨਾਲ ਮਨਾਈ ਗਈ । ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ …
Read More »ਐਨ.ਐਸ.ਐਸ ਯੂਨਿਟ ਮਹਿਲਾਂ ਨੇ ਯੁਵਕ ਦਿਵਸ ਮਨਾਇਆ
ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਹਾੜੇ ਮੌਕੇ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਜੀ ਵਲੋਂ ਨੌਜਵਾਨਾਂ ਲਈ ਦਿੱਤੇ ਗਏ ਸੰਦੇਸ਼ ਤੋਂ …
Read More »ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ
ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਨਿਤਨੇਮ ਉਪਰੰਤ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਹਰਿ ਜਸ ਕੀਰਤਨ, ਧਾਰਮਿਕ ਕਵਿਤਾਵਾਂ, ਕਵੀਸ਼ਰੀਆਂ ਅਤੇ ਭਾਸ਼ਨਾਂ ਦੀ ਪੇਸ਼਼ਕਾਰੀ ਕੀਤੀ ਗਈ।ਉਪਰੰਤ ਅਧਿਆਪਕਾ ਹਰਜਿੰਦਰ ਕੌਰ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ਭਾਸ਼ਣ ਲੜੀ ਦਾ ਆਯੋਜਨ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਲਈ ਸੱਤ ਦਿਨਾਂ ਦੇ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਤਹਿਤ ਦੋ ਦਿਨਾਂ ਦੇ ਅੰਤਰਰਾਸ਼ਟਰੀ ਭਾਸ਼ਣ ਲੜੀ ਦਾ ਆਯੋਜਨ ਸਥਾਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ, ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ, ਅਮਰੀਕਾ ਦੇ ਵਿਦਵਾਨ ਅਤੇ ਸਲਾਹਕਾਰ ਸਰ ਡੇਵਿਡ ਮੈਕਕਾਂਬਸ, ਮਾਰਕ ਵਾਰਡਨ, ਮਿਸ ਡਾਇਨਾ ਵਾਰਡਨ ਅਤੇ …
Read More »ਕੈਬਨਿਟ ਮੰਤਰੀ ਈ.ਟੀ.ਓ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ, ਈ.ਟੀ.ਓ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਸਰਕਾਰੀ ਨੌਕਰੀਆਂ ਦੀ ਤਿਆਰੀ ਵਾਸਤੇ ਡੀ.ਬੀ.ਈ.ਈ ਵਿਖੇ ਚੱਲ ਰਹੀਆਂ ਕੋਚਿੰਗ ਕਲਾਸਾਂ ਨੂੰ ਵੇਖਿਆ ਅਤੇ ਕੋਚਿੰਗ ਲੈ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ …
Read More »ਡੀ.ਏ.ਵੀ ਇੰਟਰਨੈਸ਼ਨਲ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ਼ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਗੁਪਤਾ ਨੇ ਸਭ ਵਿਦਿਆਰਥੀਆਂ, ਸਿਖਿਆ ਅਤੇ ਨਾਨ-ਸਿਖਿਆ ਵਰਗ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉ੍ਹਨਾਂ ਕਿਹਾ ਕਿ ਲੋਹੜੀ ਮੌਸਮ ਦੇ ਪਰਿਵਰਤਨ ਦਾ ਸੰਦੇਸ਼ ਦਿੰਦੀ ਹੈ।ਪੋਹ ਮਹੀਨੇ ਦੀ ਸਰਦੀ ਉਪਰੰਤ ਮਾਘੀ ‘ਚ ਸੂਰਜ ਦੀ ਗਰਮੀ ਪ੍ਰਵੇਸ਼ ਕਰਦੀ ਹੈ, …
Read More »
Punjab Post Daily Online Newspaper & Print Media