Tuesday, September 29, 2026

ਸਿੱਖਿਆ ਸੰਸਾਰ

ਚੀਫ਼ ਖ਼ਾਲਸਾ ਦੀਵਾਨ ਦੇ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਅੰਮ੍ਰਿਤ ਛਕਿਆ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ  ਧਰਮ ਪ੍ਰਚਾਰ ਕਮੇਟੀ ਵਲੋਂ ਅੱਜ  ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਦੇ ਕੀਰਤਨੀ ਜਥੇ ਨੇ ਰੱਬੀ ਬਾਣੀ ਦੀ ਛਹਿਬਰ ਲਾਈ।ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ …

Read More »

ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

ਵਾਰ ਹੀਰੋਜ਼ ਸਟੇਡੀਅਮ ਵਿਖੇ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਦਾ ਕੀਤਾ ਉਦਘਾਟਨ ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) -ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਿਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜਿਲ੍ਹੇ ਵਿੱਚ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ …

Read More »

ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਦਾ ਸਾਲ 2024 ਦਾ ਕਲੰਡਰ ਰਲੀਜ਼

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਜਿਲ੍ਹਾ ਇਕਾਈ ਵਲੋਂ ਸਾਲ 2024 ਦਾ ਕਲੰਡਰ ਸੁਸ਼ੀਲ ਕੁਮਾਰ ਤੁਲੀ ਜਿਲ੍ਹਾ ਸਿਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਅਤੇ ਸ਼੍ਰੀਮਤੀ ਇੰਦੂ ਬਾਲਾ ਉਪ ਜਿਲਾ ਸਿਖਿਆ ਅਫਸਰ (ਐਸਿ.) ਅੰਮ੍ਰਿਤਸਰ ਵਲੋਂ ਜਿਲ੍ਹਾ ਸਿੱਖਿਆ ਅਫਸਰ ਦੇ ਦਫ਼ਤਰ ਵਿਖੇ ਰਲੀਜ਼ ਕੀਤਾ ਗਿਆ।ਇਸ ਮੌਕੇ ਹਾਜ਼ਰ ਯੂਨੀਅਨ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਵਿੱਚ ਮਲਕੀਅਤ ਸਿੰਘ ਜਿਲ੍ਹਾ ਪ੍ਰਧਾਨ ਤੇਜਿੰਦਰ ਕੁਮਾਰ, ਜਨਰਲ …

Read More »

ਖ਼ਾਲਸਾ ਕਾਲਜ ਵਿਖੇ ਡਾ. ਜਤਿੰਦਰ ਪਾਲ ਸਿੰਘ ਉਬਰਾਇ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਦੇ ਵਿਦਵਾਨ ਡਾ. ਮੋਹਨ ਸਿੰਘ ਦੀਵਾਨਾ ਦੇ ਬੇਟੇ ਡਾ. ਜਤਿੰਦਰ ਪਾਲ ਸਿੰਘ ਉਬਰਾਇ ਦੇ ਬੀਤੇ ਦਿਨੀ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਅਤੇ ਸਮਾਜ ਸ਼ਾਸਤਰ ਵਿਭਾਗ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਡਾ. ਉਬਰਾਇ ਜੋ ਕਿ ਸੰਸਾਰ ਪੱਧਰ ’ਤੇ ਅਕਾਦਮਿਕ …

Read More »

25th MAKA Trophy in Sports Excellence presented to GNDU by President of India

Amritsar, January 10 (Punjab Post Bureau) – The esteemed Maulana Abul Kalam Azad Trophy (MAKA) for exceptional sporting achievements in the year 2022-23 was awarded to Guru Nanak Dev University by Her Excellency, President of India, Smt. Droupadi Murmu. This marks the University’s record 25th win of the coveted trophy for outstanding all-round performance in sports. At the Ashoka Hall …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 25ਵੀਂ ਵਾਰ ਮਿਲੀ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ”

ਰਾਸ਼ਟਰਪਤੀ ਵਲੋਂ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਖੇਡਾਂ ਦੀ ਸਰਵਉੱਚ ਟਰਾਫੀ ਭੇਟ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦਰਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਡਾ. ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ’ ਪ੍ਰਦਾਨ ਕੀਤੀ।ਗੁਰੂ ਨਾਨਕ …

Read More »

ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਅੰਮ੍ਰਿਤ ਸੰਚਾਰ 12 ਜਨਵਰੀ ਨੂੰ

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਪ੍ਰਚੰਡ ਕਰਨ ਹਿੱਤ ਚੀਫ਼ ਖ਼ਾਲਸਾ ਦੀਵਾਨ ਧਰਮ-ਪ੍ਰਚਾਰ ਕਮੇਟੀ ਵਲੋਂ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ 12-01-2024 ਦਿਨ ਸ਼ੁਕਰਵਾਰ ਨੂੰ ਸਵੇਰੇ 11:00 ਵਜੇ ਤੋਂ ਲੈ ਕੇ ਦੁਪਹਿਰ 2:30 ਵਜੇ ਤੱਕ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਅਤੇ ਦੀਵਾਨ ਸਕੂਲਾਂ ਦੇ 500 ਵਿਦਿਆਰਥੀ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਗੁਰੂ ਵਾਲੇ ਬਨਣਗੇ।ਦੀਵਾਨ ਦੇ …

Read More »

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਸਾਹਿਬ, ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ ਦੇ ਨਿਰਦੇਸ਼ ਹੇਠ ਅੱਜ ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਐਸ.ਆਈ ਦਲਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਲੇਡੀ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਵਿਖੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।ਉਨਾਂ ਨੂੰ ਅੰਡਰ ਏਜ਼ ਡਰਾਈਵਿੰਗ, ਓਵਰਲੋਡਿੰਗ, ਹੈਲਮਟ ਦੀ ਵਰਤੋਂ …

Read More »

ਸਰਕਾਰੀ ਸਕੂਲ ਰੱਤੋਕੇ ਦੇ 25 ਬੱਚਿਆਂ ਨੇ ਰਮਾਨੁਜਨ ਟੈਸਟ ‘ਚ ਮਾਰੀ ਬਾਜ਼ੀ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਪੜ੍ਹਾਈ ਅਤੇ ਖੇਡਾਂ ਵਿੱਚ ਹਮੇਸ਼ਾਂ ਮੋਹਰੀ ਰਹਿੰਦਾ ਹੈ।ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਸਹਿਵਿਦਿਅਕ ਮੁਕਾਬਲਿਆਂ ਅਤੇ ਖੇਡਾਂ ਵਿੱਚ ਵੀ ਮੱਲਾਂ ਮਾਰਦੇ ਹਨ।ਜ਼ਿਲ੍ਹਾ ਸੰਗਰੂਰ ਵਿੱਚ ਹਰ ਰਮਾਨੁਜਨ ਗਣਿਤ ਗਣਿਤ ਪ੍ਰੀਖਿਆ ਪੰਜਵੀਂ, ਅੱਠਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੇ ਲਈ ਜਾਂਦੀ ਹੈ।ਰੱਤੋਕੇ ਦੇ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਹਰ ਸਾਲ ਵੱਧ ਚੜ੍ਹ ਕੇ ਭਾਗ ਲੈਂਦੇ …

Read More »

ਸਲਾਈਟ ਦੇ ਮਕੈਨੀਕਲ ਵਿਭਾਗ ਵਲੋਂ ਇੱਕ ਹਫਤੇ ਦਾ ਸ਼ਾਰਟ ਟਰਮ ਕੋਰਸ ਸ਼ੁਰੂ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਟੈਕਨੋਲੋਜੀ ਲੌਂਗੋਵਾਲ (ਡੀਮਡ ਯੂਨੀਵਰਸਿਟੀ) ਦੇ ਮਕੈਨੀਕਲ ਵਿਭਾਗ ਵਲੋਂ ਅਡਵਾਂਸਮੈਂਟਸ ਇਨ ਮਟੀਰੀਅਲ ਪ੍ਰੋਸੈਸਿੰਗ ਅਤੇ ਐਡੀਟਿਵ ਮੈਨਫੈਕਚਰਿੰਗ (ਏ.ਐਮ.ਪੀ.ਏ.ਐਮ 2024) 8 ਤੋਂ 12 ਜਨਵਰੀ ਤੱਕ ਇੱਕ ਹਫ਼ਤੇ ਦੇ ਸ਼ਾਰਟ ਟਰਮ ਕੋਰਸ (ਹਾਈਬ੍ਰਿਡ ਮੋਡ) ਦਾ ਉਦਘਾਟਨ ਕੀਤਾ ਗਿਆ।ਇਸ ਕੋਰਸ ਦੇ ਕੋਆਰਡੀਨੇਟਰ ਪ੍ਰੋ. ਸ਼ੰਕਰ ਸਿੰਘ ਅਤੇ ਕੋਆਰਡੀਨੇਟਰ ਪ੍ਰੋ. ਇੰਦਰਾਜ਼ ਸਿੰਘ, ਈ.ਆਰ ਦਿਵੇਸ਼ ਭਾਰਤੀ ਅਤੇ …

Read More »