Tuesday, September 29, 2026

ਸਿੱਖਿਆ ਸੰਸਾਰ

ਚੀਫ਼ ਖਾਲਸਾ ਦੀਵਾਨ ਵਲੋਂ ਟੀਚਰ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਫਲਤਾਪੂਰਵਕ ਚਲਾਏ ਜਾ ਰਹੇ 47 ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਲਈ ਬਦਲਦੇ ਸਮੇਂ ਅਨੁਸਾਰ ਨਵਾਂ ਸਿਖਣ, ਸਿਖਾਉਣ ਅਤੇ ਚਿੰਤਨ ਕਰਨ ਹਿੱਤ ਨਵੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਦਿਸ਼ਾ …

Read More »

ਆਈ.ਟੀ.ਆਈ ਲੜਕੇ ਪਠਾਨਕੋਟ ਵਿਖੇ ਭਰਤੀ ਲਈ ਪਲੇਸਮੈਂਟ ਕੈਪ 9 ਨੂੰ- ਜਿਲ੍ਹਾ ਰੋਜਗਾਰ ਅਫਸਰ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਤੋਂ ਪ੍ਰਾਪਤ ਹੁਕਮਾਂ ਦੇ ਤਹਿਤ ਅਤੇ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਅਤੇ ਆਈ.ਟੀ.ਆਈ (ਲੜਕੇ) ਪਠਾਨਕੋਟ ਵਲੋਂ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜਗਾਰ ਅਫਸਰ ਪ੍ਰਭਜੋਤ ਸਿੰਘ ਵਲੋ ਦੱਸਿਆ ਗਿਆ ਕਿ 09.01.2024 ਨੂੰ ਆਈ.ਟੀ.ਆਈ (ਲੜਕੇ) …

Read More »

ਡਿਪਟੀ ਕਮਿਸ਼ਨਰ ਨੇ ਸਵੈ ਰੱਖਿਆ ਲਈ ਸਕੂਲਾਂ ‘ਚ ਲੜਕੀਆਂ ਦੀਆਂ ਕਲਾਸਾਂ ਸ਼ੁਰੂ ਕਰਵਾਈਆਂ

ਲੜਕੀਆਂ ਨੂੰ ਡਰਾਈਵਿੰਗ ਸਿਖਾਉਣ ਦਾ ਵੀ ਕੀਤੀ ਜਾਵੇਗਾ ਉਪਰਾਲਾ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸਮੇਂ ਦੀਆਂ ਚੁਣੌਤੀਆਂ ਨੂੰ ਟੱਕਰ ਦੇਣ ਲਈ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਮੌਕੇ ਦਾ ਲਾਹਾ ਲੈਣ ਦਾ ਸੱਦਾ ਦਿੰਦੇ ਕਿਹਾ ਕਿ ਮੌਜ਼ੂਦਾ ਯੁੱਗ ਵਿੱਚ ਕਿਸੇ ਵੀ ਖੇਤਰ ਵਿਚ ਲੜਕੀਆਂ ਲੜਕਿਆਂ ਨਾਲੋਂ ਪਿੱਛੇ ਨਹੀਂ ਰਹੀਆਂ, ਚਾਹੇ ਇਹ ਸਿੱਖਿਆ …

Read More »

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ …

Read More »

ਸਰਕਾਰੀ ਸਕੂਲ ਮਹਿਲਾਂ ਵਿਖੇ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਨ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿਖੇ ਵਿਗਿਆਨਕ ਵਿਚਾਰਾਂ ਵਾਲਾ ਤਰਕਸ਼ੀਲ ਪ੍ਰੋਗਰਾਮ ਕਰਵਾਇਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਜ਼ੋਨ ਮੀਡੀਆ ਮੁਖੀ ਸੀਤਾ ਰਾਮ ਬਾਦਲ ਕਲਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣਾ ਸੋਚਣ ਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।ਉਨਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ, ਇਮਾਨਦਾਰੀ ਤੇ ਚੱਲਦਿਆਂ ਕੀ, ਕਿਉਂ ਕਿਵੇਂ …

Read More »

ਸਲਾਈਟ ਵਿਖੇ ਅਮਰ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਦਾ ਜਨਮ ਦਿਵਸ ਮਨਾਇਆ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਜਨਮ 2 ਜਨਵਰੀ 1932 ਨੂੰ ਤਤਕਾਲੀਨ ਪਟਿਆਲਾ ਰਿਆਸਤ ਅਤੇ ਵਰਤਮਾਨ ਸੰਗਰੂਰ ਜਿਲ੍ਹੇ ਦੇ ਪਿੰਡ ਗਿਦੜਿਆਣੀ ‘ਚ ਹੋਇਆ ਸੀ।ਸੰਸਥਾ (ਸਲਾਈਟ) ਪਰਿਵਾਰ ਵਲੋਂ ਮਹਾਨ ਸਮਾਜ ਸੇਵੀ ਅਤੇ ਦੂਰਦਰਸ਼ੀ ਜਨ ਨਾਇਕ ਅਤੇ ਰਾਸ਼ਟਰੀ ਏਕਤਾ-ਅਖੰਡਤਾ ਦੇ ਦੂਤ ਦਾ ਜਨਮ ਦਿਨ ਮਨਾਿੲਆ ਗਿਆ।ਉਨ੍ਹਾਂ ਦੀ ਸੋਚ ਨੇ 1985 ਵਿੱਚ ਹੀ ਰਾਸ਼ਟਰੀ ਸਿੱਖਿਆ ਨੀਤੀ 2020 ਦੀ …

Read More »

ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਵਿਖੇ ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਬਿਊਰੋ ਆਫ਼ ਇੰਡੀਅਨ ਸਟੈਂਡਰਡ ਦੀ ਚੰਡੀਗੜ੍ਹ ਬਰਾਂਚ ਵਲੋਂ ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਵਿਖੇ ਸਥਾਪਤ ਸਟੈਂਡਰਡ ਕਲੱਬ ਰਾਹੀਂ ਕਲੱਬ ਮੈਂਟਰ ਰਵਜੀਤ ਕੌਰ ਲੈਕਚਰਾਰ ਕੈਮਿਸਟਰੀ ਅਤੇ ਮਨੋਜ ਗੁਪਤਾ ਲੈਕਚਰਾਰ ਬਾਇਓਲੋਜੀ ਵਲੋਂ ਵਿਦਿਆਰਥੀਆਂ ਨੂੰ ਭਾਰਤੀ ਮਾਨਕਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ।ਬੀ.ਆਈ.ਐਸ ਚੰਡੀਗੜ੍ਹ ਵਲੋਂ ਸਟੈਂਡਰਡ ਪ੍ਰਮੋਸ਼ਨ ਅਫਸਰ ਵਿਕਸਿਤ ਕੁਮਾਰ ਅਤੇ ਚੀਫ ਇੰਜੀਨੀਅਰ ਆਫ ਬੀ.ਬੀ.ਐਮ.ਬੀ …

Read More »

ਚੀਫ਼ ਖਾਲਸਾ ਦੀਵਾਨ ਵਲੋਂ ਟੀਚਰ ਟਰੇਨਿੰਗ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖੀ ਅਤੇ ਸਿਖਿਆ ਨੂੰ ਸਮਰਪਿਤ ਚੀਫ਼ ਖਾਲਸਾ ਦੀਵਾਨ ਵਲੋਂ ਸਫਲਤਾਪੂਰਵਕ ਚਲਾਏ ਜਾ ਰਹੇ 47 ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਲਈ ਬਦਲਦੇ ਸਮੇਂ ਅਨੁਸਾਰ ਨਵਾਂ ਸਿੱਖਣ, ਸਿਖਾਉਣ ਅਤੇ ਚਿੰਤਨ ਕਰਨ ਹਿੱਤ ਨਵੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ …

Read More »

ਦ੍ਰਿੜ ਸੰਕਲਪ ਅਤੇ ਹੋਸਲੇ ਨਾਲ ਹਰ ਮੰਜ਼ਿਲ ਪਾ ਸਕਦੇ ਹਾਂ – ਪ੍ਰਿਅੰਕਾ (ਪੀ.ਸੀ.ਐਸ ਜੁਡੀਸ਼ੀਅਲ)

ਭੀਖੀ, 4 ਜਨਵਰੀ (ਕਮਲ ਜ਼ਿੰਦਲ) – ਨਵੇਂ ਸਾਲ ਦੀ ਆਮਦ ਤੇ ਸ.ਹ.ਸ ਸਮਾੳਂੁ ਵਿਖੇ ਵਿਦਿਆਰਥੀਆ ਨੂੰ ਪ੍ਰੇਰਨਾ ਅਤੇ ਭਵਿੱਖ ਸਬੰਧੀ ਕੈਰੀਅਰ ਚੋਣ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਮੈਡਮ ਪ੍ਰਿਅੰਕਾ ਪੀ.ਸੀ.ਐਸ (ਜੂ) ਵਿਸ਼ੇਸ਼ ਮਹਿਮਾਨ ਵਜੋਂ ਸਕੂਲ ਪਹੁੰਚੇ।ਸਕੂਲ ਪਹੁੰਚਣ ‘ਤੇ ਸਕੂਲ ਬੈਂਡ ਟੀਮ ਨੇ ਉਨ੍ਹਾਂ ਦਾ ਸਵਾਗਤ ਕੀਤਾ।ਸਕੂਲ ਮੁਖੀ ਹਰਜਿੰਦਰ ਸਿੰਘ ਅਤੇ ਸਮੂਹ ਸਟਾਫ ਨੇ ਉਨ੍ਹਾਂ ਨੂੰ ‘ਜੀ ਆਇਆ’ ਕਿਹਾ। ਵਿਦਿਆਰਥੀਆਂ ਦੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ `ਚ ਨਵੇਂ ਸਾਲ-2024 ਮੌਕੇ ‘ਵੈਦਿਕ ਹਵਨ ਯੱਗ`

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਆਰਿਆ ਯੁਵਤੀ ਸਭਾ ਵਲੋਂ ਕਾਲਜ ਵਿੱਚ ਨਵੇਂ ਸਾਲ `ਤੇ ‘ਵੈਦਿਕ ਹਵਨ ਯੱਗ` ਦਾ ਆਯੋਜਨ ਕੀਤਾ ਗਿਆ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਜਜਮਾਨ ਵਜੋਂ ਹਵਨ ਯੱਗ ਵਿੱਚ ਆਹੂਤੀਆਂ ਪਾਈਆਂ। ਪਿ੍ਰੰਸੀਪਲ ਡਾ. ਵਾਲੀਆ ਨੇ ਸਭ ਤੋਂ ਪਹਿਲਾਂ ਈਸ਼ਵਰ ਦਾ ਧੰਨਵਾਦ ਕਰਦੇ ਹੋਏ ਹੋਏ …

Read More »