Tuesday, September 29, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਿਲਵਰ ਜੁਬਲੀ ਨੌਸਪਲਾਨ ਸੰਮੇਲਨ ਸੰਪਨ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਨੈਸ਼ਨਲ ਐਸੋਸੀਏਸ਼ਨ ਸਟੂਡੈਂਟਸ ਆਫ ਪਲੈਨਿੰਗ ਦੀ ਤਿੰਨ ਰੋਜ਼ਾ 25ਵੀਂ ਸਾਲਾਨਾ ਨੋਸਪਲੈਨ ਕਨਵੈਨਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿੱਚ ਸੰਪਨ ਹੋਈ।ਜਿਸ ਦਾ ਆਯੋਜਨ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ਼ ਪਲੈਨਿੰਗ ਦੁਆਰਾ ਕੀਤਾ ਗਿਆ ਸੀ।ਇਸ ਕਨਵੈਨਸ਼ਨ ਵਿੱਚ ਭਾਰਤ ਦੀਆਂ 15 ਯੋਜਨਾ ਸੰਸਥਾਵਾਂ ਦੇ 650 ਤੋਂ ਵੱਧ ਡੈਲੀਗੇਟਾਂ ਨੇ ਸ਼ਿਰਕਤ ਕੀਤੀ ਅਤੇ ਇਸ ਵਿੱਚ ਲਗਭਗ 20 …

Read More »

ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਦੇ ਨਵੇਂ ਮੁਖੀ ਦੀ ਨਿਯੁੱਕਤੀ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰੋ. (ਡਾ.) ਮਨਦੀਪ ਕੌਰ ਨੂੰ ਪੰਜਾਬ ਸਕੂਲ ਆਫ ਇਕਨਾਮਿਕਸ ਦੇ ਨਵੇਂ ਮੁਖੀ ਵਜੋਂ ਨਿਯੁੱਕਤ ਕੀਤਾ ਗਿਆ ਹੈ, ਅਧਿਆਪਕ ਸਾਹਿਬਾਨ ਅਤੇ ਸਟਾਫ ਦੀ ਹਾਜ਼ਰੀ ਵਿਚ ਉਨ੍ਹਾਂ ਨੇ ਮੁਖੀ ਦੀਆਂ ਸੇਵਾਵਾਂ ਲਈ ਜਾਇਨ ਕੀਤਾ।ਇਸ ਤੋਂ ਪਹਿਲਾਂ ਉਹ ਯੂਨੀਵਰਸਿਟੀ ਦੇ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼ ਦੀ ਸਾਬਕਾ ਮੁਖੀ ਹੋਣ ਦੇ ਨਾਲ ਉਹ ਲਾਈਫ ਲੌਂਗ ਲਰਨਿੰਗ ਵਿਭਾਗ ਦੇ …

Read More »

ਸਲਾਈਟ ਤੋਂ ਸੇਵਾਮੁਕਤ ਹੋਏ ਸਾਬਕਾ ਸੈਨਿਕ ਜਰਨੈਲ ਸਿੰਘ

ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਦੇਸ਼ ਕੌਮ ਦੀ ਖਾਤਰ 3-ਪੰਜਾਬ ਰੈਜੀਮੈਂਟ ਭਾਰਤੀ ਸੈਨਾ ਵਿੱਚ 17 ਸਾਲ ਸੇਵਾ ਨਿਭਾਉਣ ਮਗਰੋਂ ਸੇਵਾਮੁਕਤ ਹੋ ਕੇ ਜਰਨੈਲ ਸਿੰਘ ਅੱਜ ਦੂਜੀ ਵਾਰ ਭਾਰਤ ਦੀ ਨਾਮਵਰ ਸੰਸਥਾ ਡੀਮਡ ਯੂਨੀਵਰਸਿਟੀ (ਸਲਾਈਟ) ਲੌਂਗੋਵਾਲ ਵਿਚੋਂ 20 ਸਾਲ ਸੇਵਾਵਾਂ ਦੇਣ ਉਪਰੰਤ ਸੇਵਾਮੁਕਤ ਹੋਏ ਹਨ।ਵਿਦਾਇਗੀ ਪਾਰਟੀ ‘ਚ ਅੰਮ੍ਰਿਤਧਾਰੀ ਗੁਰਸਿੱਖ ਜਰਨੈਲ ਸਿੰਘ ਨੂੰ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਸਾਬਕਾ ਸੈਨਿਕ ਯੂਨੀਅਨ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਨਵੇਂ ਸਾਲ ਮੌਕੇ ਵਿਸ਼ੇ ਹਵਨ ਯੱਗ

ਅੰਮ੍ਰਿਤਸਰ, 01 ਜਨਵਰੀ 2024 (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਸਾਲ ਦੇ ਪਹਿਲੇ ਦਿਨ 1 ਜਨਵਰੀ ਨੂੰ ਪਾਵਨ ਹਵਨ ਯੱਗ ਦੇ ਆਯੋਜਨ ਨਾਲ 2024 ਕਾ ਸਵਾਗਤ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਕੀਤਾ ਗਿਆ। ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਟੀਚਰ ਅਤੇ ਨਾਨ ਟੀਚਰਾਂ ਨੇ ਹਵਨ ਯੱਗ ਦੀ ਪਵਿੱਤਰ ਵਿੱਚ ਵੈਦਿਕ ਮੰਗਲ ਉਚਾਰਣ ਕਰਕੇ ਆਹੂਤੀਆਂ ਅਰਪਿਤ ਕੀਤੀਆਂ ਅਤੇ ਵੈਦਿਕ ਭਜਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਨ ਵਿਭਾਗਾਂ ਦੇ ਨਵੇਂ ਮੁਖੀ ਨਿਯੁੱਕਤ

ਅੰਮ੍ਰਿਤਸਰ, 01 ਜਨਵਰੀ 2024 (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਵੇਂ ਸਾਲ `ਤੇ ਕੁੱਝ ਆਪਣੇ ਅਧਿਆਪਨ ਵਿਭਾਗਾਂ ਵਿਚ ਨਵੇਂ ਮੁਖੀਆਂ ਦੀ ਨਿਯੁਕਤੀ ਕੀਤੀ ਹੈ।ਡਾ. ਪਲਵਿੰਦਰ ਸਿੰਘ ਨੇ ਕੈਮਿਸਟਰੀ ਵਿਭਾਗ ਦੇ ਨਵੇਂ ਮੁਖੀ ਵਜੋਂ ਅਹੁੱਦਾ ਸੰਭਾਲਿਆ ਹੈ ਅਤੇ ਡਾ. ਬਿਮਲਦੀਪ ਸਿੰਘ ਨੂੰ ਕਾਨੂੰਨ ਵਿਭਾਗ ਦੇ ਮੁਖੀ ਵਜੋਂ ਨਿਯੁੱਕਤ ਕੀਤਾ ਹੈ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਕੁਲਜੀਤ ਕੌਰ …

Read More »

ਨਵੇਂ ਸਾਲ ਦੇ ਪਹਿਲੇ ਦਿਨ ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਕੀਤਾ ਅਪਗ੍ਰੇਡ ਆਟੋਮੈਟਿਕ ਗੇਟ ਦਾ ਉਦਘਾਟਨ

ਅੰਮ੍ਰਿਤਸਰ, 01 ਜਨਵਰੀ 2024 (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੋਵੇਂ ਗੇਟ ਹੁਣ ਖਿੱਚ ਦਾ ਕੇਂਦਰ ਹੋਣਗੇ। ਇਸੇ ਸਾਲ ਜੀ.ਟੀ.ਰੋਡ ਵਾਲੇ ਮੁੱਖ ਗੇਟ ਦਾ ਨਵੀਨੀਕਰਨ ਕੀਤਾ ਗਿਆ ਹੈ।ਉਥੇ ਹੁਣ ਰਾਮ ਤੀਰਥ ਰੋਡ ਨੂੰ ਨਵੀਂ ਦਿੱਖ ਦੇ ਦਿੱਤੀ ਗਈ ਹੈ ਜੋ ਦੂਰੋਂ ਨੇੜਿਓ ਆਉਣ ਵਾਲੇ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚਦਾ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ …

Read More »

ਪਿੰਡ ਚੰਗਾਲੀਵਾਲਾ ਦੀ ਸਵਿੱਤਰੀ ਬਾਏ ਫੂਲੇ ਲਾਇਬ੍ਰੇਰੀ ਵਿਖੇ ਤਰਕਸ਼ੀਲ ਸਮਾਗਮ

ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਸੰਗਰੂਰ-ਬਰਨਾਲਾ ਵਲੋਂ ਮਾਸਟਰ ਪਰਮਵੇਦ ਤੇ ਸੀਤਾ ਰਾਮ ਬਾਦਲ ਕਲਾਂ ਆਧਾਰਿਤ ਤਰਕਸ਼ੀਲ ਟੀਮ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਚੰਗਾਲੀਵਾਲਾ ਪਿੰਡ ਦੀ ਸਵਿੱਤਰੀ ਬਾਏ ਫੂਲੇ ਲਾਇਬ੍ਰੇਰੀ ਵਿਖੇ ਇਕ ਸਿਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਸੀਤਾ ਰਾਮ ਨੇ ਹਾਜ਼ਰੀਨ ਨੂੰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਵਿਜੇ ਦਿਵਸ ਮਨਾਇਆ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੁਆਰਾ ਭਾਰਤੀ ਸੈਨਾ ਦੀ 1971 ਦੇ ਯੁੱਧ `ਚ ਪਾਕਿਸਤਾਨ `ਤੇ ਹੋਈ ਜਿੱਤ ਦੇ ਸਨਮਾਨ `ਚ ਵਿਜੇ ਦਿਵਸ ਮਨਾਇਆ ਗਿਆ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਕਾਲਜ ਦੇ ਪੰਜਾਬ ਗਰਲਜ਼ ਅੰਮ੍ਰਿਤਸਰ ਬਟਾਲੀਅਨ-1 ਐਨ.ਸੀ.ਸੀ ਦੁਆਰਾ ਪੋਸਟਰ ਬਣਾ ਕੇ ਅਤੇ ਵਿਆਖਿਆਣ ਦੇ ਕੇ ਸ਼ਹੀਦਾਂ ਨੂੰ …

Read More »

ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ – ਧਾਲੀਵਾਲ

ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੋਜਵਾਨਾਂ ਨੂੰ ਖੇਡਾਂ ਵਲ ਜੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਨੋਜਵਾਨ ਖੇਡਾਂ ਵਿੱਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸੇਂਟ ਫਰਾਂਸਿਸ ਸਕੂਲ ਅੰਮ੍ਰਿਤਸਰ ਵਲੋਂ ਕਰਵਾਏ ਗਏ ਕ੍ਰਿਸਮਿਸ ਯੂਥ ਮੇਲੇ ਵਿੱਚ ਭਾਗ ਲੈਣ …

Read More »