ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਲੜੀ ਅਧੀਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਸਥਾਨਕ ਡਾਈਟ ਸਿੱਖਿਆ ਸੰਸਥਾਨ ਅਤੇ ਆਈ.ਟੀ.ਆਈ ਲੜਕੀਆਂ ਵਿਖੇ ਵਿਸ਼ੇਸ਼ ਲੈਕਚਰ ਕਰਵਾਏ ਗਏ। ਕ੍ਰਮਵਾਰ ਪ੍ਰਿੰਸੀਪਲ ਵਰਿੰਦਰ ਕੌਰ ਅਤੇ ਪ੍ਰਿੰਸੀਪਲ ਹਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਧਿਆਪਕ ਇੰਚਾਰਜ ਨਰਿੰਦਰ ਸਿੰਘ …
Read More »ਸਿੱਖਿਆ ਸੰਸਾਰ
ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਨਾਮਵਰ ਵਿਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੰਗਤਾਂ ਦੇ ਲਈ ਕੜਾਹ ਪ੍ਰਸ਼ਾਦ ਅਤੇ ਚਾਹ ਦਾ ਲੰਗਰ ਲਗਾਇਆ।ਸਕੂਲ ਮੁਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਸ਼ਹੀਦ ਭਾਈ ਮਨੀ ਸਿੰਘ ਟਰੱਸਟ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ ਨੇ ਕਿਹਾ …
Read More »ਸੱਤਿਆਜੀਤ ਮਜੀਠੀਆ ਸਰਵਸੰਮਤੀ ਨਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਬਣੇ
ਰਾਜਮਹਿੰਦਰ ਮਜੀਠਾ ਚਾਂਸਲਰ, ਲੋਧੀਨੰਗਲ ਰੈਕਟਰ ਤੇ ਛੀਨਾ ਆਨਰੇਰੀ ਸਕੱਤਰ ਚੁਣੇ ਗਏ ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਅੱਜ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜਨਰਲ ਇਜਲਾਸ ’ਚ ਕੌਂਸਲ ਦੀ ਨਵੀਂ ਐਗਜੈਕਟਿਵ ਕਮੇਟੀ ਅਗਲੇ 5 ਸਾਲਾਂ ਲਈ ਸਰਬਸੰਮਤੀ ਨਾਲ ਚੁਣੀ ਗਈ।ਜਿਸ ਵਿੱਚ ਸੱਤਿਆਜੀਤ ਸਿੰਘ ਮਜੀਠੀਆ ਪ੍ਰਧਾਨ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਮੁੜ ਆਨਰੇਰੀ ਸਕੱਤਰ ਚੁਣੇ ਗਏ।ਜਿਨ੍ਹਾਂ ਨੂੰ ਸਰਵਸੰਮਤੀ ਨਾਲ ਸਮੂਹ ਮੈਂਬਰ …
Read More »ਖਾਲਸਾ ਕਾਲਜ਼ ਦੇ ਵਿਦਿਆਰਥੀ ਦਾ ‘ਸ਼੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ’ ’ਚ ਪਹਿਲਾ ਸਥਾਨ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਵਿਸ਼ਵ ਪ੍ਰਸਿੱਧ ‘148ਵੇਂ ਸ਼੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ-2023’ ’ਚ ਕਲਾਸੀਕਲ ਵੋਕਲ ਕੈਟਾਗਰੀ ’ਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ਼ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀ ਸੁਖਮਨ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਾਸਤਰੀ ਸੰਗੀਤ ਦੇ ਖੇਤਰ ’ਚ ਅਜਿਹੇ ਹੋਣਹਾਰ ਵਿਦਿਆਰਥੀ ਦਾ ਸ਼ਾਨਦਾਰ …
Read More »ਚੀਫ਼ ਖ਼ਾਲਸਾ ਦੀਵਾਨ ਨੇ ਪੰਜਾਬ ਦੀ ਝਾਕੀ ਨੂੰ ਗਣੰਤਤਰ ਪਰੇਡ ਤੋਂ ਬਾਹਰ ਰੱਖਣ ‘ਤੇ ਜਤਾਇਆ ਰੋਸ
ਅੰਮ੍ਰਿਤਸਰ. 29 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵਲੋਂ ਸਿੱਖਾਂ ਦੇ ਗੋਰਵਮਈ ਇਤਿਹਾਸ ਅਤੇ ਪੰਜਾਬੀ ਸਭਿਆਚਾਰ ਤੇ ਵਿਰਸੇ ਦੀਆਂ ਝਾਕੀਆਂ ਨੂੰ ਗਣਤੰਤਰ ਪਰੇਡ ਤੋ ਬਾਹਰ ਰੱਖਣ ‘ਤੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ।ਜਾਰੀ ਬਿਆਨ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ …
Read More »ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ – ਧਾਲੀਵਾਲ
ਸ਼ਹਾਦਤ ਨੂੰ ਸਮਰਪਿਤ ਆਵਾਜ਼ ਅਤੇ ਰੋਸ਼ਨੀ ‘ਤੇ ਅਧਾਰਿਤ ਨਾਟਕ ਦਾ ਹੋਇਆ ਮੰਚਨ ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਪੰਜਾਬੀ ਦੇ ਸਿਰਮੌਰ ਕਵੀ ਹਾਸ਼ਮ ਸ਼ਾਹ ਦੀ ਯਾਦ ’ਚ ਸਥਾਪਿਤ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਜਗਦੇਵ ਕਲਾਂ ਵਿਖੇ ਪ੍ਰਸਿੱਧ ਨਾਟਕ ਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਆਵਾਜ਼ ਅਤੇ ਰੋਸ਼ਨੀ ’ਤੇ ਅਧਾਰਿਤ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਾਟਕ ਕਰਵਾਇਆ ਗਿਆ।ਕੇਵਲ ਧਾਰੀਵਾਲ ਦੀ …
Read More »ਵਿਦਿਆਰਥੀ ਸਾਹਿਬਜ਼ਾਦਿਆਂ ਤੋਂ ਪ੍ਰੇਰਨਾ ਲੈ ਕੇ ਸਮਾਜ ਤੇ ਧਰਮ ਦੀ ਰੱਖਿਆ ਲਈ ਯਤਨਸ਼ੀਲ ਰਹਿਣ – ਬੈਲਜ਼ੀਅਮ
ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ (ਐਨ.ਐਸ.ਐਸ) ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਲਗਾਏ ਜਾ ਰਹੇ 7 ਰੋਜ਼ਾ ਕੈਂਪ ਦਾ ਛੇਵਾਂ ਦਿਨ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰਦਿਆਂ ਨਿਰਸਵਾਰਥ ਸੇਵਾ ਦੀ ਲੋੜ ‘ਤੇ ਜੋਰ ਦਿੱਤਾ ਗਿਆ।ਵਲੰਟੀਅਰਾਂ ਦੇ ਰੂਬਰੂ ਹੁੰਦਿਆਂ ਸਕੂਲ ਅਤੇ ਐਨ.ਐਸ.ਐਸ ਦੇ ਪੁਰਾਣੇ ਵਿਦਿਆਰਥੀ ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਸਤਪਾਲ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਨੇ ਸਟੂਡੈਂਟ ਆਫ਼ ਦਾ ਯੀਅਰ ਪੰਜਾਬ ਐਵਾਰਡ-2022 ਸਮਾਰੋਹ ਕਰਵਾਇਆ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਪਹਿਲਾ ‘ਸ. ਗੁਰਨਾਮ ਸਿੰਘ ਸਟੂਡੈਂਟ ਆਫ਼ ਦਾ ਯੀਅਰ ਪੰਜਾਬ ਐਵਾਰਡ-2022’ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਰੋਹ ’ਚ ਐਮ.ਡੀ ਡਾ. ਗੁਰਮੋਹਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪੰਜਾਬ ਪਬਲਿਕ ਸਰਵਿਸ ਕਮਿਸ਼ਨ ਮੈਂਬਰ ਸ੍ਰੀਮਤੀ ਬੱਬੂ ਤੀਰ, ਐਵਰਗ੍ਰੀਨ ਵੈਸਟ ਕਾਲਜ ਟਰਾਟੌਂ ਅਕਾਦਮਿਕ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ (ਲਾਈਟ ਐਂਡ ਸਾਊਂਡ ਪਲੇ) ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਸਮਾਰੋਹ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੀਤ ਪ੍ਰ੍ਰਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਅਤੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਨੇ ਗੈਸਟ ਆਫ ਆਨਰ ਵਜੋਂ ਸ਼ਿਰਕਤ …
Read More »ਖਾਲਸਾ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਇਮਤਿਹਾਨ ’ਚ ਇਨਾਮ ਹਾਸਲ ਕੀਤੇ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਗਿਆਨ ਦੇ ਇਮਤਿਹਾਨ ’ਚ ਭਾਗ ਲੈਂਦਿਆਂ ਸ਼ਾਨਦਾਰ ਇਨਾਮ ਹਾਸਲ ਕੀਤੇ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਹ ਇਮਤਿਹਾਨ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਵਿਖੇ ਕਰਵਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਉਕਤ ਇਮਤਿਹਾਨ ’ਚ ਵਿਦਿਆਰਥਣਾਂ …
Read More »
Punjab Post Daily Online Newspaper & Print Media