ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰੋਫੈਸਰਾਂ ਨੂੰ ਖੋਜ਼ ਪ੍ਰਸਤਾਵ ਲਈ ਆਈ.ਸੀ.ਐਸ.ਐਸ.ਆਰ. ਵੱਲੋਂ 10 ਲੱਖ ਦੇ ਖੋਜ਼ ਪ੍ਰੋਜੈਕਟ ਨਾਲ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਸਨਮਾਨੇ ਗਏ ਪ੍ਰੋਫੈਸਰਾਂ ਨੂੰ ਮੁਬਾਰਕਬਾਦ ਦਿੱਤੀ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਇਕਨਾਮਿਕਸ ਵਿਭਾਗ ਦੇ ਮੁਖੀ ਡਾ. ਜਸਵਿੰਦਰ ਸਿੰਘ ਅਤੇ ਸਹਾਇਕ ਪ੍ਰੋਫੈਸਰ ਡਾ. ਨਿਹਾਰਿਕਾ ਮਹਾਜਨ ਨੂੰ ਉਨ੍ਹਾਂ …
Read More »ਸਿੱਖਿਆ ਸੰਸਾਰ
ਸਲਾਈਟ ਵਿਖੇ ਇੱਕ ਹਫ਼ਤੇ ਦੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਮਕੈਨੀਕਲ ਵਿਭਾਗ ਵਲੋਂ “ਐਡੀਟਿਵ ਮੈਨੂਫੈਕਚਰਿੰਗ ਦੇ ਤਾਜ਼ਾ ਰੁਝਾਨ ਤੇ ਇੱਕ ਹਫ਼ਤੇ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ।ਇਸ ਕੋਰਸ ਨੂੰ ਡਾ: ਅਨੁਜ ਬਾਂਸਲ ਅਤੇ ਡਾ: ਅਨਿਲ ਕੁਮਾਰ ਸਿੰਗਲਾ ਦੁਆਰਾ ਸੰਚਾਲਿਤ ਅਤੇ ਜੋਨੀ ਸਿੰਗਲਾ ਅਤੇ ਦਿਵੇਸ਼ ਭਾਰਤੀ ਦੁਆਰਾ ਸਹਿ-ਸੰਚਾਲਿਤ ਕੀਤਾ ਗਿਆ।ਵੱਖ-ਵੱਖ ਸੰਸਥਾਵਾਂ ਅਤੇ ਉਦਯੋਗਾਂ ਦੇ ਫੈਕਲਟੀ ਅਤੇ ਖੋਜ਼ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਨੂੰ ਦਿੱਤੀ ਜਾਵੇਗੀ ਫ੍ਰੀ ਕੋਚਿੰਗ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਅਦੇਸ਼ਾਂ ਅਨੁਸਾਰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਅਧੀਨ ਲੜਕੀਆਂ ਨੂੰ ਆਤਮ ਨਿਰਭਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਲਈ ਹੋ ਰਹੇ ਟੈਸਟਾਂ ਦੀ ਤਿਆਰੀ ਲਈ ਕੋਚਿੰਗ ਦੇ ਕੇ ਸਰਕਾਰੀ ਨੌਕਰੀਆਂ ਵਿੱਚ ਭਾਗੀਦਾਰੀ ਹੋਰ ਵਧਾਈ ਜਾਵੇਗੀ। ਜਿਲ੍ਹਾ ਰੋਜਗਾਰ …
Read More »ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਵਿਖੇ ਚਾਰ ਰੋਜ਼ਾ ਸਕਾਊਟ ਐਂਡ ਗਾਈਡ ਕੈਂਪ ਆਯੋਜਿਤ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਓਂਕਾਰ ਸਿੰਘ ਸਟੇਟ ਆਰਗਨਾਈਜੇਸ਼ਨ ਕਮਿਸ਼ਨਰ ਅਤੇ ਪ੍ਰੀਤਮ ਸਿੰਘ ਪੰਛੀ ਆਰਗਨਾਈਜੇਸ਼ਨ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਤਹਿਤ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਸ਼ੇਰੋ ਵਿਖੇ ਜਰਨੈਲ ਸਿੰਘ ਸਕੂਲ ਇੰਚਾਰਜ਼ ਅਤੇ ਯਾਦਵਿੰਦਰ ਸਿੰਘ ਸਕਾਊਟ ਮਾਸਟਰ ਦੀ ਅਗਵਾਈ ਹੇਠ ਚਾਰ ਰੋਜ਼ਾ ਸਕਾਊਟ ਐਂਡ ਗਾਈਡ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਜਗਤਾਰ ਸਿੰਘ ਅਸਿਸਟੈਂਟ ਲੀਡਰ ਟਰੇਨਰ ਅਤੇ ਆਰਗਨਾਈਜੇਸ਼ਨ ਕਮਿਸ਼ਨਰ ਨੇ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਅਕਾਲ ਅਕੈਡਮੀ ਸੰਘਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸਟਾਫ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਸ਼ਬਦ ਕੀਰਤਨ ਕੀਤੇ ਗਏ।ਪ੍ਰੋਗਰਾਮ …
Read More »ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐਸ.ਈ.ਬੀ ) ਅਤੇ ਅੰਗਰੇਜ਼ੀ ਮਾਧਿਅਮ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਜਨਮ ਸਥਾਨ ਸਾਹਿਬ ਸੰਤ ਅਤਰ ਸਿੰਘ ਜੀ ਚੀਮਾਂ ਸਾਹਿਬ ਵਿਖੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਸਿੰਘ ਸ਼ਹੀਦਾਂ ਦੀ ਯਾਦ ਦੇ ਵਿੱਚ ਗੁਰਮਤਿ ਸਮਾਗਮ ਕੀਤਾ ਗਿਆ।ਅਕੈਡਮੀ ਦੇ …
Read More »ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਵਿਖੇ ਕਰਵਾਇਆ ਸ਼ਹੀਦੀ ਸਮਾਗਮ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਮਿਤੀ 20 ਤੋਂ 23 ਦਸੰਬਰ ਨੂੰ ਮੁੱਖ ਸ਼ਹੀਦੀ ਸਮਾਗਮ ਦੇ ਰੂਪ ਵਿੱਚ ਮਨਾਇਆ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਪੰਜ਼ ਬਾਣੀਆਂ ਦੇ ਨਿਤਨੇਮ ਕੀਤੇ ਗਏ।ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ …
Read More »ਵਿਦਿਆਰਥੀਆਂ ਵਲੋਂ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਭੀਖੀ, 26 ਦਸੰਬਰ (ਕਮਲ ਜ਼ਿੰਦਲ) – ਮਾਡਰਨ ਸੈਕੂਲਰ ਪਬਲਿਕ ਸਕਲ ਅਤੇ ਮਾਡਰਨ ਕਾਲਜ ਆਫ ਐਜਕੇਸ਼ਨ ਭੀਖੀ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ।ਜਿਸ ਦੌਰਾਨ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਕੂਲ ਅੱਗੇ ਗਰਮ ਕੱਪੜਿਆਂ ਅਤੇ ਦੁੱਧ ਦਾ ਲੰਗਰ ਲਗਾਇਆ ਗਿਆ।ਸੰਸਥਾ ਦੇ ਡਾਇਰੈਕਟਰ ਅਤੇ ਪੰਜਾਬ ਦੇ ਸਕੂਲਾਂ ਦੀ ਫੈਡਰੇਸ਼ਨ ਦੇ ਪ੍ਰਧਾਨ ਡਾ. ਜਗਜੀਤ …
Read More »ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਮੁੰਡੇ) ਧਨੌਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਬਲਜਿੰਦਰਪਾਲ ਸਿੰਘ, ਪ੍ਰਿੰਸੀਪਲ ਰਕੇਸ਼ ਕੁਮਾਰ, ਸਕੂਲ ਮੁਖੀ ਹਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਪੰਜਾਬੀ ਅਧਿਆਪਕਾ ਸਾਰੀਕਾ ਜ਼ਿੰਦਲ, ਰਮਨਦੀਪ ਭੰਡਾਰੀ, ਰਸੀਤਾ ਰਾਣੀ ਦੀ ਅਗਵਾਈ ਹੇਠ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਸਾਰਿਕਾ ਜ਼ਿੰਦਲ ਨੇ ਦੱਸਿਆ ਕੀ ਪੰਜਾਬੀ ਭਾਸ਼ਾ ਦੀ ਸੁੰਦਰ ਲਿਖਾਈ ਲਈ ਛੇਵੀਂ ਤੋਂ ਲੈ ਕੇ ਦਸਵੀਂ …
Read More »ਸਰਕਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ
ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਭਾਰਤੀ ਗਣਿਤਕਾਰ ਸ੍ਰੀਨਿਵਾਸਾ ਰਾਮਾਨੁਜਨ ਦਾ ਜਨਮ ਦਿਨ ਰਾਸ਼ਟਰੀ ਪੱਧਰ ‘ਤੇ ਮਨਾਇਆ ਗਿਆ।ਗਣਿਤ ਦਿਵਸ ਸਬੰਧੀ ਗਾਇਡ ਅਧਿਆਪਕ ਸ੍ਰੀਮਤੀ ਪ੍ਰਿਸਕਾ ਅਤੇ ਹਰਪ੍ਰੀਤ ਸਿੰਘ ਵਲੋਂ ਗਣਿਤ ਵਿਸ਼ੇ ਨਾਲ ਸੰਬੰਧਿਤ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ।ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਨੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀ ਜਰੂਰਤ ਅਤੇ ਮਹੱਤਤਾ …
Read More »
Punjab Post Daily Online Newspaper & Print Media